ਪੜਚੋਲ ਕਰੋ

ਪੱਟੀ 'ਚ ਕਾਂਗਰਸੀ ਲੀਡਰ ਨੂੰ ਮਾਰੀਆਂ ਗੋਲੀਆਂ, ਹਮਲਾਵਰ ਸਕਾਰਪੀਓ ਗੱਡੀ 'ਚ ਫਰਾਰ

ਪਨਸਪ ਦੇ ਸਾਬਕਾ ਸੀਨੀਅਰ ਵਾਈਸ ਚੇਅਰਮੈਨ ਕੁਲਦੀਪ ਸਿੰਘ ਪਨਗੋਟਾ 'ਤੇ ਅੱਜ ਤੜਕਸਾਰ ਕੁਝ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਚਲਾ ਕੇ ਹਮਲਾ ਕਰ ਦਿੱਤਾ।

ਅੰਮ੍ਰਿਤਸਰ: ਪੱਟੀ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਇੱਥੇ ਪਨਸਪ ਦੇ ਸਾਬਕਾ ਸੀਨੀਅਰ ਵਾਈਸ ਚੇਅਰਮੈਨ ਕੁਲਦੀਪ ਸਿੰਘ ਪਨਗੋਟਾ 'ਤੇ ਅੱਜ ਤੜਕਸਾਰ ਕੁਝ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਚਲਾ ਕੇ ਹਮਲਾ ਕਰ ਦਿੱਤਾ। ਇਸ ਦੌਰਾਨ ਪਨਗੋਟਾ ਗੰਭੀਰ ਜ਼ਖ਼ਮੀ ਹੋ ਗਿਆ ਤੇ ਇਸ ਵਕਤ ਸਰਕਾਰੀ ਹਸਪਤਾਲ ਵਿਖੇ ਇਲਾਜ ਅਧੀਨ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਹਾਸਲ ਜਾਣਕਾਰੀ ਮੁਤਾਬਕ ਅੱਜ ਤੜਕਸਾਰ ਇਲਾਕੇ ਦੇ ਕਾਂਗਰਸੀ ਲੀਡਰ ਕੁਲਦੀਪ ਸਿੰਘ ਪਨਗੋਟਾ ਨੂੰ ਅਣਪਛਾਤੇ ਲੋਕਾਂ ਨੇ ਗੋਲੀਆਂ ਮਾਰ ਕੇ ਗੰਭੀਰ ਜ਼ਖ਼ਮੀ ਕਰ ਦਿੱਤਾ। ਉਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਪੱਟੀ ਲਿਆਂਦਾ ਗਿਆ ਹੈ ਜਿੱਥੇ ਡੀਐਸਪੀ ਤੇ ਹੋਰ ਪੁਲਿਸ ਅਧਿਕਾਰੀਆਂ ਵੱਲੋਂ ਉਨ੍ਹਾਂ ਕੋਲੋਂ ਘਟਨਾ ਸਬੰਧੀ ਜਾਣਕਾਰੀ ਲਈ ਗਈ।

ਪਨਗੋਟਾ ਪੱਟੀ ਹਲਕੇ ਅੰਦਰ ਪਿਛਲੇ 30 ਸਾਲਾਂ ਤੋਂ ਸਰਗਰਮ ਹਨ। ਉਨ੍ਹਾਂ ਦੱਸਿਆ ਕਿ ਉਹ ਤੜਕਸਾਰ ਆਪਣੇ ਪਿੰਡ ਪਨਗੋਟਾ ਤੋਂ ਸਬਜ਼ੀ ਮੰਡੀ ਪੱਟੀ ਵੱਲ ਆਪਣੀ ਗੱਡੀ ਰਾਹੀਂ ਆ ਰਹੇ ਸਨ ਤਾਂ ਸਕਾਰਪੀਓ ਗੱਡੀ ਨੇ ਉਨ੍ਹਾਂ ਦਾ ਰਸਤਾ ਰੋਕ ਲਿਆ ਤੇ ਹਮਲਾਵਰ ਤਿੰਨ ਗੋਲੀਆਂ ਮਾਰ ਕੇ ਫਰਾਰ ਹੋ ਗਏ। ਡੀਐਸਪੀ ਕੁਲਜਿੰਦਰ ਸਿੰਘ ਅਨੁਸਾਾਰ ਪੁਲੀਸ ਨੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ: New Technology: ਐਕਸੀਡੈਂਟ ਤੋਂ ਪਹਿਲਾਂ ਹੀ ਡਰਾਈਵਰ ਨੂੰ ਮਿਲੇਗਾ ਅਲਰਟ, ਟਾਲਿਆ ਜਾ ਸਕੇਗਾ ਹਾਦਸਾ

ਇਹ ਵੀ ਪੜ੍ਹੋ: ਸ਼ਰਾਬ ਇੰਝ ਕਰਦੀ ਮਰਦਾਂ ਤੇ ਔਰਤਾਂ ਦੀ ਸੈਕਸ ਲਾਈਫ਼ ਨੂੰ ਪ੍ਰਭਾਵਿਤ

ਟਾਪ ਹੈਡਲਾਈਨ

ਲੁਧਿਆਣਾ 'ਚ ਲਾਸ਼ ਲੈਕੇ 1KM ਘੁੰਮਦਾ ਰਿਹਾ ਹਤਿਆਰਾ, ਇੱਟ ਨਾਲ ਮਾਰ ਕੇ ਕੀਤਾ ਕਤਲ; ਹੋਇਆ ਵੱਡਾ ਖੁਲਾਸਾ
ਲੁਧਿਆਣਾ 'ਚ ਲਾਸ਼ ਲੈਕੇ 1KM ਘੁੰਮਦਾ ਰਿਹਾ ਹਤਿਆਰਾ, ਇੱਟ ਨਾਲ ਮਾਰ ਕੇ ਕੀਤਾ ਕਤਲ; ਹੋਇਆ ਵੱਡਾ ਖੁਲਾਸਾ
10 ਹਜ਼ਾਰ ਰੁਪਏ, ਫ੍ਰੀ ਬੱਸ ਸਫਰ...ਸਰਕਾਰ ਨੇ ਕਿਹੜੇ ਲੋਕਾਂ ਨੂੰ ਦਿੱਤਾ ਵੱਡਾ ਤੋਹਫਾ?
10 ਹਜ਼ਾਰ ਰੁਪਏ, ਫ੍ਰੀ ਬੱਸ ਸਫਰ...ਸਰਕਾਰ ਨੇ ਕਿਹੜੇ ਲੋਕਾਂ ਨੂੰ ਦਿੱਤਾ ਵੱਡਾ ਤੋਹਫਾ?
ਪੰਜਾਬ-ਚੰਡੀਗੜ੍ਹ 'ਚ ਅੱਜ ਰਫਤਾਰ ਫੜੇਗਾ ਮਾਨਸੂਨ, 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਅਲਰਟ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਅੱਜ ਰਫਤਾਰ ਫੜੇਗਾ ਮਾਨਸੂਨ, 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਅਲਰਟ; ਜਾਣੋ ਅਗਲੇ ਦਿਨਾਂ ਦਾ ਹਾਲ
ਚੋਣਾਂ ਤੋਂ ਪਹਿਲਾਂ AAP ਨੂੰ ਲੱਗਿਆ ਵੱਡਾ ਝਟਕਾ, ਵੱਡੇ 2 ਦਿੱਗਜ ਆਗੂਆਂ ਨੇ ਛੱਡੀ ਪਾਰਟੀ; ਮੱਚੀ ਸਿਆਸੀ ਹਲਚਲ
ਚੋਣਾਂ ਤੋਂ ਪਹਿਲਾਂ AAP ਨੂੰ ਲੱਗਿਆ ਵੱਡਾ ਝਟਕਾ, ਵੱਡੇ 2 ਦਿੱਗਜ ਆਗੂਆਂ ਨੇ ਛੱਡੀ ਪਾਰਟੀ; ਮੱਚੀ ਸਿਆਸੀ ਹਲਚਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Embed widget