ਪੜਚੋਲ ਕਰੋ

ਚੋਣਾਂ ਤੋਂ ਪਹਿਲਾਂ ਹੀ ਆਮ ਆਦਮੀ ਪਾਰਟੀ ਨੂੰ ਵੱਡਾ ਸਹਾਰਾ, ਦਿੱਗਜ ਲੀਡਰ ਕੇਜਰੀਵਾਲ ਨਾਲ ਡਟੇ

ਦਿੱਲੀ ਵਿਧਾਨ ਸਭਾ ਚੋਣਾਂ ਲਈ ਨੌਮੀਨੇਸ਼ਨ ਦੀ ਪ੍ਰਕ੍ਰਿਆ ਸ਼ੁਰੂ ਹੋਣ ਤੋਂ ਇੱਕ ਦਿਨ ਪਹਿਲਾਂ ਆਮ ਆਦਮੀ ਪਾਰਟੀ ਨੂੰ ਵੱਡੀ ਕਾਮਯਾਬੀ ਹਾਸਲ ਹੋਈ ਹੈ। ਤਿੰਨ ਕਾਂਗਰਸੀ ਨੇਤਾਵਾਂ ਨੇ ਆਮ ਆਦਮੀ ਪਾਰਟੀ ਜੁਆਇੰਨ ਕਰਨ ਦਾ ਫੈਸਲਾ ਕੀਤਾ ਹੈ।

ਨਵੀਂ ਦਿੱਲੀ: ਦਿੱਲੀ ਵਿਧਾਨ ਸਭਾ ਚੋਣਾਂ ਲਈ ਨੌਮੀਨੇਸ਼ਨ ਦੀ ਪ੍ਰਕ੍ਰਿਆ ਸ਼ੁਰੂ ਹੋਣ ਤੋਂ ਇੱਕ ਦਿਨ ਪਹਿਲਾਂ ਆਮ ਆਦਮੀ ਪਾਰਟੀ ਨੂੰ ਵੱਡੀ ਕਾਮਯਾਬੀ ਹਾਸਲ ਹੋਈ ਹੈ। ਤਿੰਨ ਕਾਂਗਰਸੀ ਨੇਤਾਵਾਂ ਵਿਨੈ ਮਿਸ਼ਰਾ, ਰਾਜਕੁਮਾਰੀ ਢਿੱਲੋਂ, ਦੀਪੂ ਚੌਧਰੀ ਸਣੇ ਸਾਬਕਾ ਵਿਧਾਇਕ ਰਾਮ ਸਿੰਘ ਨੇ ਆਮ ਆਦਮੀ ਪਾਰਟੀ ਜੁਆਇੰਨ ਕਰਨ ਦਾ ਫੈਸਲਾ ਕੀਤਾ ਹੈ। ਇਨ੍ਹਾਂ ਸਭ ਨੇਤਾਵਾਂ ਦੇ ਪਾਰਟੀ ‘ਚ ਸ਼ਾਮਲ ਹੋਣ ਦੀ ਜਾਣਕਾਰੀ ਦਿੱਲੀ ਸੀਐਮ ਅਰਵਿੰਦ ਕੇਜਰੀਵਾਲ ਨੇ ਟਵੀਟ ਕਰ ਦਿੱਤੀ। ਅੱਜ ਸਵੇਰ ਤੋਂ ਹੀ ਇਹ ਖ਼ਬਰ ਸਾਹਮਣੇ ਸੀ ਕਿ ਸਾਬਕਾ ਸੰਸਦ ਮੈਂਬਰ ਤੇ ਦਿੱਗਜ ਨੇਤਾ ਮਹਾਬਲ ਮਿਸ਼ਰਾ ਦੇ ਬੇਟੇ ਵਿਨੈ ‘ਆਪ’ ਦਾ ਪੱਲਾ ਫੜ੍ਹ ਸਕਦੇ ਹਨ। ਜਦਕਿ ਮਹਾਬਲ ਨੇ ਅਜਿਹੀ ਕੋਈ ਜਾਣਕਾਰੀ ਹੋਣ ਤੋਂ ਇਨਕਾਰ ਕਰ ਦਿੱਤਾ ਸੀ। ਵਿਨੈ ਮਿਸ਼ਰਾ 2013 ‘ਚ ਪਾਲਮ ਵਿਧਾਨ ਸਭਾ ਸੀਟ ਤੋਂ ਆਪਣੀ ਕਿਸਮਤ ਅਜ਼ਮਾ ਚੁੱਕੇ ਹਨ। ਚੋਣਾਂ ਤੋਂ ਪਹਿਲਾਂ ਹੀ ਆਮ ਆਦਮੀ ਪਾਰਟੀ ਨੂੰ ਵੱਡਾ ਸਹਾਰਾ, ਦਿੱਗਜ ਲੀਡਰ ਕੇਜਰੀਵਾਲ ਨਾਲ ਡਟੇ ਬਦਰਪੁਰ ਤੋਂ ਦੋ ਵਾਰ ਰਾਮ ਸਿੰਘ ਨੇ ਵੀ ਆਮ ਆਦਮੀ ਪਾਰਟੀ ਜੁਆਇੰਨ ਕੀਤੀ ਹੈ। ਕੇਜਰੀਵਾਲ ਨੇ ਟਵੀਟ ਕਰ ਕਿਹਾ ਹੈ ਕਿ ਰਾਮ ਸਿੰਘ ਢਿੱਲੋਂ ਦਿੱਲੀ ਸਰਕਾਰ ਦੇ ਕੰਮਕਾਜ ਨੂੰ ਵੇਖਦੇ ਹੋਏ ਆਮ ਆਦਮੀ ਪਾਰਟੀ ‘ਚ ਸਾਮਲ ਹੋਏ ਹਨ। ਬਵਾਨਾ ਵਿਧਾਨ ਸਭਾ ਸੀਟ ਦੇ ਰੋਹਿਣੀ ਵਾਰਡ ਦੇ ਪਾਰਸ਼ਦ ਜੈ ਭਗਵਾਨ ਉਪਕਾਰ ਵੀ ਆਪ ‘ਚ ਸ਼ਾਮਲ ਹੋ ਗਏ ਹਨ। ਹਰਿਨਗਰ ਵਾਰਡ ਤੋਂ ਕਾਂਗਰਸ ਦੀ ਸਾਬਕਾ ਸੰਸਦ ਰਾਜਕੁਮਾਰੀ ਢਿੱਲੋਂ ਨੇ ਵੀ ਅੱਜ ਆਮ ਆਦਮੀ ਪਾਰਟੀ ਦਾ ਰੁਖ ਕਰ ਲਿਆ। ਉਧਰ ਲੰਬੇ ਸਮੇਂ ਤੋਂ ਕਾਂਗਰਸ ਪਾਰਟੀ ਨਾਲ ਜੁੜੇ ਦੀਪੂ ਚੌਧਰੀ ਨੇ ਵੀ ਆਮ ਆਦਮੀ ਪਾਰਟੀ ਦੀ ਮੈਂਬਰਸ਼ਿਪ ਲਈ।

ਟਾਪ ਹੈਡਲਾਈਨ

ਵੱਡਾ ਪ੍ਰਸ਼ਾਸਕੀ ਫੇਰਬਦਲ! ਕਈ IAS ਅਧਿਕਾਰੀਆਂ ਦੇ ਹੋਏ ਤਬਾਦਲੇ, ਕਮਿਸ਼ਨਰ ਦਾ ਵੀ ਕੀਤਾ Transfer; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਪੰਜਾਬ 'ਚ ਮੀਂਹ ਦਾ ਅਲਰਟ, ਦੋ ਦਿਨ ਪਵੇਗੀ ਭਾਰੀ ਬਾਰਿਸ਼; ਜਾਣੋ ਅਗਲੇ ਦਿਨਾਂ ਦਾ ਹਾਲ

ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ

ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026

BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ

Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ

Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    

Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 

Embed widget