ਪੜਚੋਲ ਕਰੋ

ਕਾਂਗਰਸ ਸਿੱਖ ਵੋਟਰਾਂ ਨੂੰ ਲੁਭਾਉਣ ਲਈ ਖੇਡ ਰਹੀ 'ਕੈਪਟਨ ਕਾਰਡ'

ਦਿੱਲੀ ਚੋਣਾਂ 'ਚ ਪ੍ਰਚਾਰ ਮੁਹਿੰਮ ਆਪਣੇ ਆਖਰੀ ਪੜਾਅ 'ਤੇ ਹੈ। ਵੋਟ ਪਾਉਣ ਤੋਂ ਪਹਿਲਾਂ ਕੋਈ ਵੀ ਧਿਰ ਆਪਣੀ ਮੁਹਿੰਮ 'ਚ ਕਿਸੇ ਕਿਸਮ ਦੀ ਘਾਟ ਨਹੀਂ ਰਹਿਣ ਦੇਣਾ ਚਾਹੁੰਦੀ। ਅਜਿਹੇ 'ਚ ਕਾਂਗਰਸ ਨੇ ਸਿੱਖ ਵੋਟਰਾਂ ਨੂੰ ਲੁਭਾਉਣ ਲਈ ਵੱਡਾ ਕਾਰਡ ਖੇਡਣ ਦਾ ਫੈਸਲਾ ਕੀਤਾ ਹੈ।

ਨਵੀਂ ਦਿੱਲੀ: ਦਿੱਲੀ ਚੋਣਾਂ 'ਚ ਪ੍ਰਚਾਰ ਮੁਹਿੰਮ ਆਪਣੇ ਆਖਰੀ ਪੜਾਅ 'ਤੇ ਹੈ। ਵੋਟ ਪਾਉਣ ਤੋਂ ਪਹਿਲਾਂ ਕੋਈ ਵੀ ਧਿਰ ਆਪਣੀ ਮੁਹਿੰਮ 'ਚ ਕਿਸੇ ਕਿਸਮ ਦੀ ਘਾਟ ਨਹੀਂ ਰਹਿਣ ਦੇਣਾ ਚਾਹੁੰਦੀ। ਅਜਿਹੇ 'ਚ ਕਾਂਗਰਸ ਨੇ ਸਿੱਖ ਵੋਟਰਾਂ ਨੂੰ ਲੁਭਾਉਣ ਲਈ ਵੱਡਾ ਕਾਰਡ ਖੇਡਣ ਦਾ ਫੈਸਲਾ ਕੀਤਾ ਹੈ। ਦਿੱਗਜ ਕਾਂਗਰਸੀ ਨੇਤਾ ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਿੱਲੀ ਚੋਣਾਂ 'ਚ ਕਾਂਗਰਸ ਦੇ ਉਮੀਦਵਾਰਾਂ ਲਈ ਚੋਣ ਪ੍ਰਚਾਰ ਕਰਨਗੇ। ਹਾਸਲ ਜਾਣਕਾਰੀ ਮੁਤਾਬਕ ਕੈਪਟਨ ਅਮਰਿੰਦਰ ਸਿੰਘ 3 ਤੋਂ 5 ਫਰਵਰੀ ਤੱਕ ਕਾਂਗਰਸ ਦੇ ਉਮੀਦਵਾਰਾਂ ਲਈ ਦਿੱਲੀ ਵਿੱਚ ਪ੍ਰਚਾਰ ਕਰਨਗੇ। ਇਸ ਦੌਰਾਨ ਕੈਪਟਨ ਅਮਰਿੰਦਰ ਸਿੰਘ ਰੋਡ ਸ਼ੋਅ 'ਚ ਹਿੱਸਾ ਲੈਣਗੇ ਤੇ ਕਾਂਗਰਸ ਉਮੀਦਵਾਰਾਂ ਲਈ ਜਨਤਕ ਮੀਟਿੰਗਾਂ ਕਰਨਗੇ। ਪੰਜਾਬ ਕਾਂਗਰਸ ਕਮੇਟੀ ਦੇ ਬੁਲਾਰੇ ਨੇ ਕੈਪਟਨ ਅਮਰਿੰਦਰ ਸਿੰਘ ਦੇ ਪ੍ਰੋਗਰਾਮ ਬਾਰੇ ਜਾਣਕਾਰੀ ਦਿੱਤੀ ਹੈ। ਉਨ੍ਹਾਂ ਕਿਹਾ, "ਅਮਰਿੰਦਰ ਸਿੰਘ 3 ਫਰਵਰੀ ਨੂੰ ਹਰੀ ਨਗਰ 'ਚ ਕਾਂਗਰਸ ਦੇ ਉਮੀਦਵਾਰ ਸੁਰੇਂਦਰ ਸੇਤੀਆ ਦੇ ਹੱਕ ਸ਼ੋਅ ਕਰਨਗੇ। 3 ਫਰਵਰੀ ਨੂੰ ਮੀਟਿੰਗ ਤੋਂ ਬਾਅਦ ਅਮਰਿੰਦਰ ਸਿੰਘ ਕਾਲਕਾਜੀ ਤੋਂ ਕਾਂਗਰਸ ਉਮੀਦਵਾਰ ਸ਼ਿਵਾਨੀ ਚੋਪੜਾ ਲਈ ਰੋਡ ਪ੍ਰਦਰਸ਼ਨ ਕਰਨਗੇ।" 4 ਫਰਵਰੀ ਨੂੰ ਅਮਰਿੰਦਰ ਸਿੰਘ ਕਸਤੂਰਬਾ ਨਗਰ ਵਿੱਚ ਪਾਰਟੀ ਉਮੀਦਵਾਰ ਅਭਿਸ਼ੇਕ ਦੱਤ ਲਈ ਚੋਣ ਪ੍ਰਚਾਰ ਕਰਨਗੇ, ਜਦੋਂਕਿ ਉਹ ਜੰਗਪੁਰਾ ਵਿੱਚ ਵੀ ਕਾਂਗਰਸ ਉਮੀਦਵਾਰ ਲਈ ਇੱਕ ਜਨਤਕ ਮੀਟਿੰਗ ਕਰਨਗੇ। ਅਮਰਿੰਦਰ ਸਿੰਘ 5 ਫਰਵਰੀ ਨੂੰ ਕਾਂਗਰਸੀ ਉਮੀਦਵਾਰਾਂ ਲਈ ਚੋਣ ਪ੍ਰਚਾਰ ਵੀ ਕਰਨਗੇ। ਦੱਸ ਦੇਈਏ ਕਿ ਕੈਪਟਨ ਅਮਰਿੰਦਰ ਸਿੰਘ ਤੋਂ ਇਲਾਵਾ ਪੰਜਾਬ ਦੇ ਇੱਕ ਹੋਰ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਦਾ ਨਾਂ ਵੀ ਕਾਂਗਰਸ ਦੀ ਸਟਾਰ ਪ੍ਰਚਾਰਕਾਂ ਦੀ ਸੂਚੀ ਵਿੱਚ ਸ਼ਾਮਲ ਹੈ। ਕਾਂਗਰਸ ਦਿੱਲੀ '66 ਸੀਟਾਂ 'ਤੇ ਚੋਣ ਲੜ ਰਹੀ ਹੈ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget