ਪੜਚੋਲ ਕਰੋ

ਕਾਂਗਰਸ ਨੇ RSS ਦੀ ਖਾਕੀ ਨਿੱਕਰ ਨੂੰ ਅੱਗਣ ਲੱਗਣ ਦੀ ਪਾਈ ਫੋਟੋ, BJP ਅਤੇ RSS ਆਗੂਆਂ ਨੇ ਕੱਢੀ ਭੜਾਸ, ਮਾਹੌਲ ਹੋ ਸਕਦੈ ਖ਼ਰਾਬ

ਪੋਸਟ ਕੀਤੀ ਗਈ ਤਸਵੀਰ ਵਿੱਚ ਆਰਐੱਸਐੱਸ ਦੇ ਪਹਿਰਾਵੇ ਵਿੱਚ ਹੇਠਾਂ ਅੱਗ ਬਲਦੀ ਦਿਖਾਈ ਦੇ ਰਹੀ ਹੈ ਅਤੇ ਧੂੰਆਂ ਵੀ ਉੱਠ ਰਿਹਾ ਹੈ। ਇਸ ਦੇ ਨਾਲ ਹੀ ਤਸਵੀਰ 'ਤੇ ਲਿਖਿਆ ਹੈ, '145 days more to go.’

Congress Targeted RSS: ਕਾਂਗਰਸ ਨੇ ਆਪਣੀ ਭਾਰਤ ਜੋੜੋ ਯਾਤਰਾ ਦੌਰਾਨ ਅਜਿਹਾ ਟਵੀਟ ਕੀਤਾ ਹੈ, ਜਿਸ ਨੂੰ ਲੈ ਕੇ ਸਿਆਸੀ ਗਲਿਆਰਿਆਂ 'ਚ ਕਾਫੀ ਵਿਵਾਦ ਖੜ੍ਹਾ ਹੋ ਸਕਦਾ ਹੈ। ਕਾਂਗਰਸ ਨੇ ਆਪਣੇ ਅਧਿਕਾਰਤ ਟਵਿੱਟਰ ਹੈਂਡਲ ਤੋਂ ਕੀਤੀ ਪੋਸਟ ਵਿੱਚ ਆਰਐਸਐਸ ਦੇ ਪਹਿਰਾਵੇ ਵਿੱਚ ਅੱਗ ਲੱਗਣ ਦੀ ਤਸਵੀਰ ਸਾਂਝੀ ਕੀਤੀ ਹੈ। ਇਸ ਤਸਵੀਰ ਦੇ ਜ਼ਰੀਏ ਕਾਂਗਰਸ ਨੇ ਆਰਐੱਸਐੱਸ-ਭਾਜਪਾ 'ਤੇ ਨਿਸ਼ਾਨਾ ਸਾਧਿਆ ਹੈ।

ਟਵਿੱਟਰ 'ਤੇ ਤਸਵੀਰ ਪੋਸਟ ਕਰਦੇ ਹੋਏ ਕਾਂਗਰਸ ਨੇ ਲਿਖਿਆ, "ਅਸੀਂ ਦੇਸ਼ ਨੂੰ ਨਫ਼ਰਤ ਦੇ ਮਾਹੌਲ ਤੋਂ ਮੁਕਤ ਕਰਨ ਅਤੇ ਆਰ.ਐੱਸ.ਐੱਸ-ਭਾਜਪਾ ਦੁਆਰਾ ਕੀਤੇ ਗਏ ਨੁਕਸਾਨ ਨੂੰ ਪੂਰਾ ਕਰਨ ਦੇ ਟੀਚੇ ਵੱਲ ਕਦਮ ਦਰ ਕਦਮ ਵਧਾ ਰਹੇ ਹਾਂ।"

ਕਾਂਗਰਸ ਨੇ RSS ਦੇ ਪਹਿਰਾਵੇ 'ਚ ਅੱਗ ਲੱਗੀ ਤਸਵੀਰ ਕੀਤੀ ਸਾਂਝੀ

ਪੋਸਟ ਕੀਤੀ ਗਈ ਤਸਵੀਰ ਵਿੱਚ ਆਰਐੱਸਐੱਸ ਦੇ ਪਹਿਰਾਵੇ ਵਿੱਚ ਹੇਠਾਂ ਅੱਗ ਬਲਦੀ ਦਿਖਾਈ ਦੇ ਰਹੀ ਹੈ ਅਤੇ ਧੂੰਆਂ ਵੀ ਉੱਠ ਰਿਹਾ ਹੈ। ਇਸ ਦੇ ਨਾਲ ਹੀ ਤਸਵੀਰ 'ਤੇ ਲਿਖਿਆ ਹੈ, '145 days more to go.’

 

ਕਾਂਗਰਸ ਦੇ ਵਿਵਾਦਤ ਟਵੀਟ 'ਤੇ ਜਿਤਿਨ ਪ੍ਰਸਾਦ ਦਾ ਪ੍ਰਤੀਕਰਮ

ਕਾਂਗਰਸ ਦੇ ਵਿਵਾਦਤ ਟਵੀਟ ਨੂੰ ਲੈ ਕੇ ਉੱਤਰ ਪ੍ਰਦੇਸ਼ ਵਿੱਚ ਲੋਕ ਨਿਰਮਾਣ ਮੰਤਰੀ ਜਿਤਿਨ ਪ੍ਰਸਾਦ ਦੀ ਪ੍ਰਤੀਕਿਰਿਆ ਆਈ ਹੈ। ਉਨ੍ਹਾਂ ਨੇ ਟਵੀਟ ਕੀਤਾ, ''ਰਾਜਨੀਤਿਕ ਮਤਭੇਦ ਸੁਭਾਵਿਕ ਅਤੇ ਸਮਝਣਯੋਗ ਹਨ, ਪਰ ਕੀ ਸਿਆਸੀ ਵਿਰੋਧੀਆਂ ਨੂੰ ਸਾੜਨ ਲਈ ਇਸ ਤਰ੍ਹਾਂ ਦੀ ਮਾਨਸਿਕਤਾ ਦੀ ਲੋੜ ਹੈ? ਨਕਾਰਾਤਮਕਤਾ ਅਤੇ ਨਫ਼ਰਤ ਦੀ ਇਸ ਰਾਜਨੀਤੀ ਦੀ ਸਾਰਿਆਂ ਨੂੰ ਨਿੰਦਾ ਕਰਨੀ ਚਾਹੀਦੀ ਹੈ।"

ਤੇਜਸਵੀ ਸੂਰਿਆ ਨੇ ਵੀ ਕਾਂਗਰਸ ਦੇ ਟਵੀਟ 'ਤੇ ਸਾਧਿਆ ਨਿਸ਼ਾਨਾ 

ਭਾਜਪਾ ਯੁਵਾ ਮੋਰਚਾ ਦੇ ਰਾਸ਼ਟਰੀ ਪ੍ਰਧਾਨ ਅਤੇ ਬੈਂਗਲੁਰੂ ਤੋਂ ਸੰਸਦ ਮੈਂਬਰ ਤੇਜਸਵੀ ਸੂਰਿਆ ਨੇ ਵੀ ਆਰਐੱਸਐੱਸ ਬਾਰੇ ਕਾਂਗਰਸ ਦੇ ਟਵੀਟ 'ਤੇ ਨਿਸ਼ਾਨਾ ਸਾਧਿਆ ਹੈ। ਆਪਣੇ ਅਧਿਕਾਰਤ ਟਵਿੱਟਰ ਹੈਂਡਲ ਤੋਂ ਕੀਤੀ ਇੱਕ ਪੋਸਟ ਵਿੱਚ, ਉਸਨੇ ਲਿਖਿਆ, "1984 ਵਿੱਚ ਕਾਂਗਰਸ ਦੀ ਅੱਗ ਨੇ ਦਿੱਲੀ ਨੂੰ ਸਾੜ ਦਿੱਤਾ ਸੀ। 2002 ਵਿੱਚ ਗੋਧਰਾ ਵਿੱਚ 59 ਕਾਰ ਸੇਵਕਾਂ ਨੂੰ ਜ਼ਿੰਦਾ ਸਾੜ ਦਿੱਤਾ ਸੀ। ਰਾਹੁਲ ਗਾਂਧੀ ਦੇ 'ਭਾਰਤੀ ਰਾਜ ਦੇ ਵਿਰੁੱਧ ਲੜਨ' ਦੇ ਨਾਲ, ਕਾਂਗਰਸ ਹੁਣ ਸੰਵਿਧਾਨਕ ਸਾਧਨਾਂ ਵਿੱਚ ਵਿਸ਼ਵਾਸ ਰੱਖਣ ਵਾਲੀ ਸਿਆਸੀ ਪਾਰਟੀ ਨਹੀਂ ਰਹੀ ਹੈ।"

ਕਾਂਗਰਸ ਨੇ ਭਾਜਪਾ 'ਤੇ ਦੇਸ਼ ਨੂੰ ਤੋੜਨ ਦਾ ਲਗਾਇਆ ਦੋਸ਼

ਇਸ ਤੋਂ ਪਹਿਲਾਂ ਕਾਂਗਰਸ ਨੇਤਾਵਾਂ ਨੇ ਭਾਜਪਾ 'ਤੇ ਦੋਸ਼ ਲਗਾਉਂਦੇ ਹੋਏ ਕਿਹਾ ਸੀ ਕਿ ਕੁਝ ਲੋਕ ਦੇਸ਼ ਨੂੰ ਤੋੜਨ 'ਚ ਲੱਗੇ ਹੋਏ ਹਨ, ਅਸੀਂ ਲੋਕਾਂ ਨੂੰ ਜੋੜਨ ਲਈ ਨਿਕਲੇ ਹਾਂ। ਰਾਹੁਲ ਗਾਂਧੀ ਦੇਸ਼ ਦੇ ਹਰ ਵਰਗ ਦੇ ਲੋਕਾਂ ਨਾਲ ਮੁਲਾਕਾਤ ਕਰਨਗੇ। ਸਾਡੀ ਯਾਤਰਾ ਨਫ਼ਰਤ ਨੂੰ ਮਿਟਾਉਣ ਅਤੇ ਆਪਸੀ ਭਾਈਚਾਰਾ ਅਤੇ ਪਿਆਰ ਵਧਾਉਣ ਲਈ ਹੈ।

ਭਾਜਪਾ ਕਾਂਗਰਸ ਦੀ ਭਾਰਤ ਜੋੜੀ ਯਾਤਰਾ ਦਾ ਉਡਾ ਰਹੀ ਹੈ ਮਜ਼ਾਕ 

ਇੱਥੇ ਭਾਜਪਾ ਕਾਂਗਰਸ ਦੀ ਭਾਰਤ ਜੋੜੋ ਯਾਤਰਾ ਦਾ ਮਜ਼ਾਕ ਉਡਾ ਰਹੀ ਹੈ। ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਰਾਹੁਲ ਗਾਂਧੀ ਦੀ ਅਗਵਾਈ 'ਚ ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਦਾ ਮਜ਼ਾਕ ਉਡਾਉਂਦੇ ਹੋਏ ਕਿਹਾ ਕਿ ਦੇਸ਼ ਨੂੰ ਤੋੜਨ ਦਾ ਕੰਮ ਕਰਨ ਵਾਲੇ ਹੁਣ ਅਜਿਹੀਆਂ ਯਾਤਰਾਵਾਂ ਕਰ ਰਹੇ ਹਨ।

ਟਾਪ ਹੈਡਲਾਈਨ

Weather Warning: ਵੱਡੀ ਤਬਾਹੀ ਦਾ ਖਤ਼ਰਾ, 155 ਕਿਲੋਮੀਟਰ ਪ੍ਰਤੀ ਘੰਟਾ ਰਫ਼ਤਾਰ ਨਾਲ ਤੇਜ਼ ਤੂਫ਼ਾਨ ਢਾਏਗਾ ਕਹਿਰ, ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਘਰਾਂ ਵਿੱਚ ਰਹਿਣ ਦੀ ਸਲਾਹ, ਹੜ੍ਹ ਸਣੇ ਜ਼ਮੀਨ ਖਿਸਕਣ...
ਵੱਡੀ ਤਬਾਹੀ ਦਾ ਖਤ਼ਰਾ, 155 ਕਿਲੋਮੀਟਰ ਪ੍ਰਤੀ ਘੰਟਾ ਰਫ਼ਤਾਰ ਨਾਲ ਤੇਜ਼ ਤੂਫ਼ਾਨ ਢਾਏਗਾ ਕਹਿਰ, ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਘਰਾਂ ਵਿੱਚ ਰਹਿਣ ਦੀ ਸਲਾਹ, ਹੜ੍ਹ ਸਣੇ ਜ਼ਮੀਨ ਖਿਸਕਣ...
Police Transfer: ਵੱਡਾ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ 2 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, 3 ਵਿੱਚੋਂ 2 ਨਾਵਾਂ 'ਤੇ ਲੱਗੀ ਮੋਹਰ, ਜਾਣੋ ਕਿੱਥੇ ਹੋਏ ਤਾਇਨਾਤ?
Police Transfer: ਵੱਡਾ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ 2 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, 3 ਵਿੱਚੋਂ 2 ਨਾਵਾਂ 'ਤੇ ਲੱਗੀ ਮੋਹਰ, ਜਾਣੋ ਕਿੱਥੇ ਹੋਏ ਤਾਇਨਾਤ?
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਸਾਬਕਾ ਵਿਧਾਇਕ ਨੂੰ ਇੱਕ ਸਾਲ ਦੀ ਕੈਦ, ਸਜ਼ਾ ਤੋਂ ਬਾਅਦ ਬੋਲੇ- ਮੈਂ ਰਾਹੁਲ ਗਾਂਧੀ ਦਾ ਸਾਥੀ, ਸੱਚ ਬੋਲਣਾ ਨਹੀਂ ਛੱਡਾਂਗਾ...
ਪੰਜਾਬ ਸਿਆਸਤ ਤੋਂ ਵੱਡੀ ਖਬਰ, ਸਾਬਕਾ ਵਿਧਾਇਕ ਨੂੰ ਇੱਕ ਸਾਲ ਦੀ ਕੈਦ, ਸਜ਼ਾ ਤੋਂ ਬਾਅਦ ਬੋਲੇ- ਮੈਂ ਰਾਹੁਲ ਗਾਂਧੀ ਦਾ ਸਾਥੀ, ਸੱਚ ਬੋਲਣਾ ਨਹੀਂ ਛੱਡਾਂਗਾ...
ABP Sanjha Top 10, 20 October 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Afternoon
ABP Sanjha Top 10, 20 October 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Afternoon

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP MLA Membership: ਸਿਆਸੀ ਜਗਤ 'ਚ ਆਇਆ ਭੂਚਾਲ, 'ਭਾਜਪਾ' ਵਿਧਾਇਕ ਦੀ ਮੈਂਬਰਸ਼ਿਪ ਹੋਏਗੀ ਰੱਦ ? ਜਾਣੋ ਕਿਉਂ ਮੱਚਿਆ ਘਮਸਾਣ...?
ਸਿਆਸੀ ਜਗਤ 'ਚ ਆਇਆ ਭੂਚਾਲ, 'ਭਾਜਪਾ' ਵਿਧਾਇਕ ਦੀ ਮੈਂਬਰਸ਼ਿਪ ਹੋਏਗੀ ਰੱਦ ? ਜਾਣੋ ਕਿਉਂ ਮੱਚਿਆ ਘਮਸਾਣ...?
Punjabi Singer Video Viral: ਮਸ਼ਹੂਰ ਪੰਜਾਬੀ ਗਾਇਕ ਲਾਈਵ ਕੰਸਰਟ 'ਚ ਸ਼ਰਾਬ ਦੇ ਨਸ਼ੇ ਵਿੱਚ ਪਹੁੰਚਿਆਂ, ਕੈਬਨਿਟ ਮੰਤਰੀ ਨੂੰ ਆਇਆ ਗੁੱਸਾ ਬੋਲੇ- 
ਮਸ਼ਹੂਰ ਪੰਜਾਬੀ ਗਾਇਕ ਲਾਈਵ ਕੰਸਰਟ 'ਚ ਸ਼ਰਾਬ ਦੇ ਨਸ਼ੇ ਵਿੱਚ ਪਹੁੰਚਿਆਂ, ਕੈਬਨਿਟ ਮੰਤਰੀ ਨੂੰ ਆਇਆ ਗੁੱਸਾ ਬੋਲੇ-  "ਬੋਲਿਆ ਤਾਂ ਜਾ ਨਹੀਂ ਰਿਹਾ, ਗਾਣਾ ਕੀ ਗਾਓਗੇ..."
ਦੇਰ ਰਾਤ ਅਚਾਨਕ ਬਦਲਿਆ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਪੰਜਾਬ ਦੌਰੇ ਦਾ ਸ਼ਡਿਊਲ, ਦੇਖੋ ਕਿੱਥੇ-ਕਿੱਥੇ ਜਾਣਗੇ; ਜਾਣੋ
ਦੇਰ ਰਾਤ ਅਚਾਨਕ ਬਦਲਿਆ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਪੰਜਾਬ ਦੌਰੇ ਦਾ ਸ਼ਡਿਊਲ, ਦੇਖੋ ਕਿੱਥੇ-ਕਿੱਥੇ ਜਾਣਗੇ; ਜਾਣੋ
PF ਨਿਯਮਾਂ 'ਚ ਹੋਇਆ ਵੱਡਾ ਬਦਲਾਅ, ਰਿਟਾਇਰਮੈਂਟ 'ਤੇ 20 ਲੱਖ ਘੱਟ ਮਿਲਣਗੇ, ਪਰ ਸਾਰੀ ਉਮਰ ਮਿਲੇਗੀ ਪੈਨਸ਼ਨ; ਸਮਝੋ ਪੂਰਾ ਹਿਸਾਬ-ਕਿਤਾਬ
PF ਨਿਯਮਾਂ 'ਚ ਹੋਇਆ ਵੱਡਾ ਬਦਲਾਅ, ਰਿਟਾਇਰਮੈਂਟ 'ਤੇ 20 ਲੱਖ ਘੱਟ ਮਿਲਣਗੇ, ਪਰ ਸਾਰੀ ਉਮਰ ਮਿਲੇਗੀ ਪੈਨਸ਼ਨ; ਸਮਝੋ ਪੂਰਾ ਹਿਸਾਬ-ਕਿਤਾਬ
ਪੰਜਾਬ-ਚੰਡੀਗੜ੍ਹ 'ਚ ਡ੍ਰਾਈ ਰਹੇਗਾ ਮੌਸਮ, ਦਿਨ 'ਚ ਗਰਮੀ ਬਰਕਰਾਰ, ਸਵੇਰੇ-ਸ਼ਾਮ ਵਧੇਗੀ ਠੰਡ; ਜਾਣੋ
ਪੰਜਾਬ-ਚੰਡੀਗੜ੍ਹ 'ਚ ਡ੍ਰਾਈ ਰਹੇਗਾ ਮੌਸਮ, ਦਿਨ 'ਚ ਗਰਮੀ ਬਰਕਰਾਰ, ਸਵੇਰੇ-ਸ਼ਾਮ ਵਧੇਗੀ ਠੰਡ; ਜਾਣੋ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਅਕਤੂਬਰ 2026
Health News : ਸੌਂਦੇ ਸਮੇਂ ਵਾਰ-ਵਾਰ ਸੁੰਨ ਹੋ ਜਾਂਦਾ ਹੈ ਹੱਥ ? ਸਰੀਰ ਦੇ ਰਿਹਾ ਹੋ ਸਕਦਾ ਹੈ ਕਿਸੇ ਗੰਭੀਰ ਬਿਮਾਰੀ ਦਾ ਸੰਕੇਤ !
Health News : ਸੌਂਦੇ ਸਮੇਂ ਵਾਰ-ਵਾਰ ਸੁੰਨ ਹੋ ਜਾਂਦਾ ਹੈ ਹੱਥ ? ਸਰੀਰ ਦੇ ਰਿਹਾ ਹੋ ਸਕਦਾ ਹੈ ਕਿਸੇ ਗੰਭੀਰ ਬਿਮਾਰੀ ਦਾ ਸੰਕੇਤ !
iPhone 17 'ਤੇ ਬੰਪਰ ਡਿਸਕਾਊਂਟ ! 99,900 ਰੁਪਏ ਵਾਲਾ ਫੋਨ 55 ਹਜ਼ਾਰ ਤੋਂ ਵੀ ਘੱਟ 'ਚ ਖਰੀਦਣ ਦਾ ਮੌਕਾ
iPhone 17 'ਤੇ ਬੰਪਰ ਡਿਸਕਾਊਂਟ ! 99,900 ਰੁਪਏ ਵਾਲਾ ਫੋਨ 55 ਹਜ਼ਾਰ ਤੋਂ ਵੀ ਘੱਟ 'ਚ ਖਰੀਦਣ ਦਾ ਮੌਕਾ
Embed widget