ਨਵੀਂ ਦਿੱਲੀ: ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਹਸਪਤਾਲ ਦਾਖਿਲ ਕਰਵਾਇਆ ਗਿਆ ਹੈ। ਸੋਨੀਆ ਗਾਂਧੀ ਨੂੰ ਸਰ ਗੰਗਾ ਰਾਮ ਹਸਪਤਾਲ 'ਚ ਭਰਤੀ ਕਰਵਾਇਆ ਗਿਆ,ਜਿੱਥੇ ਉਨ੍ਹਾਂ ਦਾ ਇਲਾਜ ਜਾਰੀ ਹੈ। ਸੂਤਰਾਂ ਮੁਤਾਬਕ ਸੋਨੀਆ ਗਾਂਧੀ ਨੂੰ ਬੁਖਾਰ ਅਤੇ ਸਾਹ ਲੈਣ 'ਚ ਦਿੱਕਤ ਦੇ ਚਲਦਿਆਂ ਹਸਪਤਾਲ ਦਾਖਿਲ ਕਰਵਾਇਆ ਗਿਆ, ਪਰ ਅਜੇ ਸਪਸ਼ਟ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।