16 ਮਈ ਨੂੰ ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਦਿੱਲੀ ਵਿੱਚ ਵਰਕਰਾਂ ਨਾਲ ਮੁਲਾਕਾਤ ਕੀਤੀ। ਰਾਹੁਲ ਨੇ ਖ਼ੁਦ ਆਪਣੇ ਯੂ ਟਿਊਬ ਚੈਨਲ 'ਤੇ ਇਸ ਮੁਲਾਕਾਤ ‘ਤੇ ਇਕ ਡਾਕੂਮੈਂਟਰੀ ਜਾਰੀ ਕੀਤੀ ਹੈ। ਮਜ਼ਦੂਰਾਂ ਨਾਲ ਰਾਹੁਲ ਦੀ ਇਸ ਮੁਲਾਕਾਤ ਨੂੰ ਲੈ ਕੇ ਕਾਫੀ ਹੰਗਾਮਾ ਹੋਇਆ। ਪ੍ਰਿਯੰਕਾ ਗਾਂਧੀ ਨੇ ਇਸ ਲਈ ਭਰਾ ਦੀ ਪ੍ਰਸ਼ੰਸਾ ਕੀਤੀ ਸੀ, ਪਰ ਭਾਜਪਾ ਨੇ ਇਸ ਨੂੰ ਫੋਟੋਸ਼ੂਟ ਦੱਸਿਆ ਹੈ।
ਰਾਹੁਲ ਗਾਂਧੀ ਨੇ ਪਿਛਲੇ ਸ਼ਨੀਵਾਰ ਯਾਨੀ 16 ਮਈ ਨੂੰ ਦਿੱਲੀ ਦੇ ਸੁਖਦੇਵ ਵਿਹਾਰ ਫਲਾਈਓਵਰ ਨੇੜੇ ਪਰਵਾਸੀ ਮਜ਼ਦੂਰਾਂ ਨਾਲ ਮੁਲਾਕਾਤ ਕੀਤੀ ਸੀ। ਰਾਹੁਲ ਨੇ ਫੁੱਟਪਾਥ 'ਤੇ ਬੈਠ ਮਜ਼ਦੂਰਾਂ ਨਾਲ ਗੱਲਬਾਤ ਕੀਤੀ। ਰਾਹੁਲ ਨੇ ਉਨ੍ਹਾਂ ਦੁੱਖ ਸਾਂਝਾ ਕੀਤਾ ਅਤੇ ਉਨ੍ਹਾਂ ਦਾ ਨੂੰ ਘਰ ਭੇਜਣ ਵਿੱਚ ਸਹਾਇਤਾ ਵੀ ਕੀਤੀ।
ਮਾਲਦੀਵ ਨੇ ਕੀਤਾ ਪਾਕਿਸਤਾਨ ਦੀਆਂ ਸਾਜਿਸ਼ਾਂ ਦਾ ਪਰਦਾਫਾਸ਼, ਕਿਹਾ-ਭਾਰਤ ‘ਤੇ ਇਸਲਾਮਫੋਬੀਆ ਦੇ ਆਰੋਪ ਗਲਤ
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ