ਪੜਚੋਲ ਕਰੋ

ਕੋਰੋਨਾ ਦੀ ਦਹਿਸ਼ਤ ‘ਚ ਵੀ ਨਾ ਰੁਕਿਆ ਜ਼ੁਰਮ, ਪੁੱਤ ਨੇ ਮਾਰਿਆ ਪਿਉ, ਕਾਂਗਰਸੀ ਸਰਪੰਚ ਦੇ ਪਤੀ ਦਾ ਕਤਲ

ਵਿਧਾਨ ਸਭਾ ਹਲਕਾ ਮਜੀਠਾ ਦੇ ਪਿੰਡ ਤਾਰਾਗੜ੍ਹ ਵਿਖੇ ਕਾਂਗਰਸੀ ਸਰਪੰਚ ਮਨਜੀਤ ਕੌਰ ਦੇ ਪਤੀ ਨਿਰੰਕਾਰ ਸਿੰਘ ਦਾ ਦੇਰ ਰਾਤ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਨਿਰੰਕਾਰ ਸਿੰਘ ਸੋਮਵਾਰ ਦੇਰ ਰਾਤ ਦਵਾਈ ਲੈਣ ਆਇਆ ਸੀ। ਦਾਅਵਾ ਕੀਤਾ ਜਾ ਰਿਹਾ ਕਿ ਨਿਰੰਕਾਰ ਸਿੰਘ ਦੀ ਕਿਸੇ ਨਾਲ ਕੋਈ ਸਿਆਸੀ ਦੁਸ਼ਮਣੀ ਨਹੀਂ ਸੀ।

ਅੰਮ੍ਰਿਤਸਰ/ਫਿਰੋਜ਼ਪੁਰ: ਵਿਧਾਨ ਸਭਾ ਹਲਕਾ ਮਜੀਠਾ ਦੇ ਪਿੰਡ ਤਾਰਾਗੜ੍ਹ ਵਿਖੇ  ਕਾਂਗਰਸੀ ਸਰਪੰਚ ਮਨਜੀਤ ਕੌਰ ਦੇ ਪਤੀ ਨਿਰੰਕਾਰ ਸਿੰਘ ਦਾ  ਦੇਰ ਰਾਤ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਨਿਰੰਕਾਰ ਸਿੰਘ ਸੋਮਵਾਰ ਦੇਰ ਰਾਤ ਦਵਾਈ ਲੈਣ ਆਇਆ ਸੀ। ਦਾਅਵਾ ਕੀਤਾ ਜਾ ਰਿਹਾ ਕਿ ਨਿਰੰਕਾਰ ਸਿੰਘ ਦੀ ਕਿਸੇ ਨਾਲ ਕੋਈ ਸਿਆਸੀ ਦੁਸ਼ਮਣੀ ਨਹੀਂ ਸੀ। ਕਾਤਲਾਂ ਨੇ ਨਿਰੰਕਾਰ ਦੀ ਬੇਰਹਿਮੀ ਨਾਲ ਹੱਤਿਆ ਕੀਤੀ ਹੈ। ਉਸ ਦੇ ਮੂੰਹ ‘ਤੇ ਤੇਜ਼ਧਾਰ ਹਥਿਆਰਾਂ ਨਾਲ ਇੰਨੇ ਵਾਰ ਕੀਤੇ ਗਏ ਹਨ ਕਿ ਉਸ ਦੀ ਪਛਾਣ ਕਰਨਾ ਮੁਸ਼ਕਲ ਹੋ ਗਿਆ। ਮੌਕੇ 'ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਪੋਸਟ ਮਾਰਟਮ ਲਈ ਭੇਜ ਦਿੱਤਾ ਹੈ। ਪੁਲੀਸ ਨੇ ਨਿਰੰਕਾਰ ਸਿੰਘ ਦੇ ਭਰਾ ਸੁਰਜੀਤ ਸਿੰਘ ਦੀ ਸ਼ਿਕਾਇਤ ’ਤੇ ਅਣਪਛਾਤੇ ਕਾਤਲਾਂ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਉਧਰ ਫਿਰੋਜ਼ਪੁਰ ਦੇ ਪਿੰਡ ਮੁੱਦਕੀ ਵਿਖੇ ਇਕ ਨਸ਼ੇੜੀ ਨੇ ਆਪਣੇ ਪਿਤਾ ਦੇ ਸਿਰ 'ਤੇ ਸੋਟੀ ਨਾਲ ਵਾਰ ਕਰਕੇ ਉਸ ਦੀ ਹੱਤਿਆ ਕਰ ਦਿੱਤੀ। ਪੁਲਿਸ ਨੇ ਪਰਿਵਾਰਕ ਮੈਂਬਰਾਂ ਦੀ ਸ਼ਿਕਾਇਤ 'ਤੇ ਦੋਸ਼ੀ ਪੁੱਤਰ ਖਿਲਾਫ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਸ਼ਿਕਾਇਤ ‘ਚ ਜਗਤਾਰ ਸਿੰਘ ਨੇ ਪੁਲਿਸ ਨੂੰ ਦਿੱਤੇ ਬਿਆਨ ‘ਚ ਕਿਹਾ ਕਿ ਉਸਦਾ ਦੋਸ਼ੀ ਭਰਾ ਹਰਦੀਪ ਸਿੰਘ ਪਰਿਵਾਰ ਤੋਂ ਵੱਖ ਰਹਿੰਦਾ ਹੈ ਅਤੇ ਉਸਦੀ ਰੋਟੀ ਅਤੇ ਪਾਣੀ ਵੀ ਵੱਖ ਹੈ। ਹਰਦੀਪ ਸ਼ਰਾਬ ਪੀਣ ਦਾ ਆਦੀ ਹੈ। ਸੋਮਵਾਰ ਨੂੰ ਹਰਦੀਪ ਆਪਣੇ ਘਰ ਦੇ ਵਿਹੜੇ ‘ਚ ਸ਼ਰਾਬ ਪੀ ਕੇ ਗਾਲੀ-ਗਲੋਚ ਕਰ ਰਿਹਾ ਸੀ। ਉਸ ਦੇ ਪਿਤਾ ਦੇਵ ਸਿੰਘ (60) ਨੇ ਹਰਦੀਪ ਨੂੰ ਬਦਸਲੂਕੀ ਕਰਨ ਤੋਂ ਮਨ੍ਹਾ ਕੀਤਾ। ਹਰਦੀਪ ਨੇ ਗੁੱਸੇ ‘ਚ ਆ ਕੇ ਸੋਟੀ ਪਿਤਾ ਦੇ ਸਿਰ ‘ਚ ਮਾਰੀ, ਜਿਸ ਕਾਰਨ ਉਸਦੀ ਮੌਤ ਹੋ ਗਈ। ਪੁਲਿਸ ਵਲੋਂ ਬਿਆਨਾਂ ਦੇ ਅਧਾਰ ’ਤੇ ਮੁਲਜ਼ਮ ਹਰਦੀਪ ਸਿੰਘ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਹਰਦੀਪ ਨੂੰ ਜਲਦੀ ਕਾਬੂ ਕਰ ਲਿਆ ਜਾਵੇਗਾ। ਇਹ ਵੀ ਪੜ੍ਹੋ: ਸਰਕਾਰ ਦੀ ਗਲਤੀ ਨੇ ਖੜ੍ਹੀ ਕੀਤੀ ਵੱਡੀ ਮੁਸੀਬਤ, ਪੰਜਾਬ ਪਹੁੰਚੇ ਸ਼ਰਧਾਲੂਆਂ ‘ਚ ਹੋਰ ਨਵੇਂ ਕੋਰੋਨਾ ਪੌਜ਼ੇਟਿਵ

ਟਾਪ ਹੈਡਲਾਈਨ

ਪੰਜਾਬ ਦੇ 7 ਜ਼ਿਲ੍ਹਿਆਂ ਨੂੰ ਲੈਕੇ ਭਾਰੀ ਅਲਰਟ ਜਾਰੀ, ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ

ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ

ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ

ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ; ਨਹੀਂ ਤਾਂ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਗਸਤ 2026

Alondra Sierra Death : ਮੱਥੇ 'ਤੇ ਬਣਿਆ ਤਿਲ ਪਿਆ ਭਾਰੀ, 26 ਸਾਲਾ ਇਨਫਲੂਐਂਸਰ ਨੇ 4 ਸਾਲ ਬਾਅਦ ਤੋੜਿਆ ਦਮ

Punjab 'ਚ ਸਰਕਾਰੀ ਬੱਸਾਂ ਮੁੜ ਚੱਲਣ ਲੱਗੀਆਂ, PRTC-ਪਨਬੱਸ ਕਰਮਚਾਰੀਆਂ ਦੀ ਹੜਤਾਲ ਖ਼ਤਮ 

YouTube 'ਤੇ ਕਿਵੇਂ ਹੋਵੋ ਵਾਇਰਲ ! ਇਹ 5 AI ਟੂਲ ਕਰਨਗੇ ਤੁਹਾਡੀ ਮਦਦ

Embed widget