ਪੜਚੋਲ ਕਰੋ

ਕਾਂਗਰਸ ਦੀ ਵੱਡੀ ਕਾਰਵਾਈ, ਨਵਾਂ ਸ਼ਹਿਰ ਦੇ MLA ਦੀ ਵਿਧਾਇਕ ਪਤਨੀ ਅਦਿਤੀ ਸਿੰਘ ਪਾਰਟੀ 'ਚੋਂ ਮੁਅੱਤਲ

ਅਦਿਤੀ ਸਿੰਘ ਦੇ ਰਾਹੁਲ ਗਾਂਧੀ ਨਾਲ ਵਿਆਹ ਹੋਣ ਬਾਰੇ ਵੀ ਅਫਵਾਹਾਂ ਫੈਲੀਆਂ ਸਨ ਪਰ ਫਿਰ ਪਿਛਲੇ ਸਾਲ ਉਸ ਨੇ ਪੰਜਾਬ ਦੇ ਨਵਾਂਸ਼ਹਿਰ ਤੋਂ ਕਾਂਗਰਸੀ ਵਿਧਾਇਕ ਅੰਗਦ ਸੈਣੀ ਨਾਲ ਹੋ ਗਿਆ ਸੀ।

ਲਖਨਊ: ਕੇਂਦਰ ਵਿਚਲੀ ਨਰਿੰਦਰ ਮੋਦੀ ਤੇ ਉੱਤਰ ਪ੍ਰਦੇਸ਼ ਦੀ ਯੋਗੀ ਆਦਿੱਤਿਆਨਾਥ ਸਰਕਾਰ ਦੀ ਅਕਸਰ ਹੀ ਸ਼ਲਾਘਾ ਕਰਨ ਤੇ ਆਪਣੀ ਪਾਰਟੀ 'ਤੇ ਉਂਗਲ ਚੁੱਕਣ ਵਾਲੀ ਵਿਧਾਇਕਾ ਅਦਿਤੀ ਸਿੰਘ ਨੂੰ ਕਾਂਗਰਸ ਨੇ ਅੱਜ ਪਾਰਟੀ ਤੋਂ ਮੁਅੱਤਲ ਕਰ ਦਿੱਤਾ ਹੈ। ਕਾਂਗਰਸ ਦੀ ਪ੍ਰਧਾਨ ਸੋਨੀਆ ਗਾਂਧੀ ਦੇ ਸੰਸਦੀ ਖੇਤਰ ਰਾਏ ਬਰੇਲੀ ਸਦਰ ਦੀ ਯੰਗ ਐਮਐਲਏ ਅਦਿਤੀ ਸਿੰਘ ਨੇ ਹਾਲ ਹੀ ਵਿੱਚ ਆਪਣੀ ਪਾਰਟੀ 'ਤੇ ਸਵਾਲ ਚੁੱਕੇ ਸਨ। ਅਦਿਤੀ ਸਿੰਘ ਪੰਜਾਬ ਦੇ ਨਵਾਂ ਸ਼ਹਿਰ ਹਲਕੇ ਤੋਂ ਕਾਂਗਰਸੀ ਵਿਧਾਇਕ ਅੰਗਦ ਸੈਣੀ ਦੀ ਪਤਨੀ ਹੈ। ਅਦਿਤੀ ਸਿੰਘ ਨੇ ਪ੍ਰਵਾਸੀ ਮਜ਼ਦੂਰਾਂ ਦੀ ਮਦਦ ਕਰਨ ਲਈ ਕਾਂਗਰਸ ਵੱਲੋਂ ਬੱਸਾਂ ਚਲਾਉਣ ਦੇ ਮਾਮਲੇ 'ਤੇ ਉਂਗਲ ਚੁੱਕੀ ਸੀ। ਉਸ ਨੇ ਬੱਸਾਂ ਦੇ ਮੁੱਦੇ 'ਤੇ ਭਾਜਪਾ ਦਾ ਪੱਖ ਪੂਰਦਿਆਂ ਪ੍ਰਿਅੰਕਾ ਗਾਂਧੀ ਦੀ ਅਲੋਚਨਾ ਕਰਦਿਆਂ ਕਿਹਾ ਕਿ ਸੰਕਟ ਵੇਲੇ ਇਸ ਹੇਠਲੇ ਪੱਧਰ ਦੀ ਸਿਆਸਤ ਕਰਨ ਦੀ ਕੀ ਲੋੜ ਸੀ। ਕਾਂਗਰਸ ਨੇ ਇਸ ਅਨੁਸ਼ਾਸਨਹੀਨਤਾ ਨੂੰ ਗੰਭੀਰਤਾ ਨਾਲ ਲਿਆ ਤੇ ਉਸ ਨੂੰ ਪਾਰਟੀ ਦੀ ਮਹਿਲਾ ਵਿੰਗ ਦੇ ਮੁੱਖ ਸਕੱਤਰ ਦੇ ਅਹੁਦੇ ਤੋਂ ਮੁਅੱਤਲ ਕਰ ਦਿੱਤਾ। ਮੰਨਿਆ ਜਾ ਰਿਹਾ ਹੈ ਕਿ ਕਾਂਗਰਸ ਦਾ ਗੜ੍ਹ ਮੰਨੇ ਜਾਣ ਵਾਲੇ ਸੰਸਦੀ ਹਲਕੇ ਰਾਏ ਬਰੇਲੀ ਸੀਟ 'ਤੇ ਭਾਜਪਾ ਹੀ ਅਦਿਤੀ ਸਿੰਘ ਨੂੰ ਅੱਗੇ ਕਰ ਰਹੀ ਹੈ। ਇੱਥੋਂ ਦੇ ਮਰਹੂਮ ਦਬੰਗ ਵਿਧਾਇਕ ਅਖਿਲੇਸ਼ ਸਿੰਘ ਦੀ ਧੀ ਅਦਿਤੀ ਸਿੰਘ ਸਾਲ 2017 ਵਿੱਚ ਪਹਿਲੀ ਵਾਰ ਵਿਧਾਇਕ ਬਣੀ ਸੀ। ਉਹ ਆਪਣੇ ਹਲਕੇ ਵਿੱਚ ਹਰਮਨਪਿਆਰੀ ਹੈ ਤੇ ਗਾਂਧੀ ਪਰਿਵਾਰ ਦੇ ਕਾਫੀ ਨੇੜੇ ਹੈ। ਇੰਨਾ ਹੀ ਨਹੀਂ ਅਦਿਤੀ ਸਿੰਘ ਦੇ ਰਾਹੁਲ ਗਾਂਧੀ ਨਾਲ ਵਿਆਹ ਹੋਣ ਬਾਰੇ ਵੀ ਅਫਵਾਹਾਂ ਫੈਲੀਆਂ ਸਨ ਪਰ ਫਿਰ ਪਿਛਲੇ ਸਾਲ ਉਸ ਨੇ ਪੰਜਾਬ ਦੇ ਨਵਾਂਸ਼ਹਿਰ ਤੋਂ ਕਾਂਗਰਸੀ ਵਿਧਾਇਕ ਅੰਗਦ ਸੈਣੀ ਨਾਲ ਹੋ ਗਿਆ ਸੀ।
ਇਹ ਵੀ ਪੜ੍ਹੋ- 

ਟਾਪ ਹੈਡਲਾਈਨ

ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
Bus Accident: ਵੱਡੀ ਖਬਰ, ਅਚਾਨਕ ਖੱਡ 'ਚ ਪਲਟ ਗਈ ਯਾਤਰੀਆਂ ਨਾਲ ਭਰੀ ਬੱਸ, ਪੈ ਗਿਆ ਚੀਕ-ਚਿਹਾੜਾ; 12 ਲੋਕਾਂ ਦੀ ਦਰਦਨਾਕ ਮੌਤ...
ਵੱਡੀ ਖਬਰ, ਅਚਾਨਕ ਖੱਡ 'ਚ ਪਲਟ ਗਈ ਯਾਤਰੀਆਂ ਨਾਲ ਭਰੀ ਬੱਸ, ਪੈ ਗਿਆ ਚੀਕ-ਚਿਹਾੜਾ; 12 ਲੋਕਾਂ ਦੀ ਦਰਦਨਾਕ ਮੌਤ...
Police Transfer: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ 6 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ 6 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
Embed widget