ਪੜਚੋਲ ਕਰੋ

ਬੀਜੇਪੀ ਦੀ 'ਬੀ' ਟੀਮ ਬਣ ਕੇ ਕੰਮ ਕਰਦੀ ਕਾਂਗਰਸ, ਭਗਵੰਤ ਮਾਨ ਨੇ ਲਾਏ ਕਿਸਾਨ ਅੰਦੋਲਨ ਖਰਾਬ ਕਰਨ ਦੇ ਇਲਜ਼ਾਮ 

ਆਮ ਆਦਮੀ ਪਾਰਟੀ ਨੇ ਕਾਂਗਰਸ ਵੱਲੋਂ 14 ਦਸੰਬਰ ਨੂੰ ਸ਼ੰਭੂ ਬਾਰਡਰ 'ਤੇ ਦਿੱਤੇ ਜਾ ਰਹੇ ਧਰਨੇ ਨੂੰ ਅਸਲ 'ਚ ਕਿਸਾਨ ਅੰਦੋਲਨ ਨੂੰ ਤਾਰੋਪੀਡ ਕਰਨ ਦੀ ਕੋਸ਼ਿਸ਼ ਕਰਾਰ ਦਿੱਤਾ। ਪਾਰਟੀ ਦੇ ਸੂਬਾ ਪ੍ਰਧਾਨ ਅਤੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਅਸਲ 'ਚ ਕਾਂਗਰਸ ਕਾਰਪੋਰੇਟ ਘਰਾਣਿਆਂ ਨੂੰ ਲਾਭ ਪਹੁੰਚਾਉਣ ਲਈ ਭਾਜਪਾ ਦੀ 'ਬੀ' ਟੀਮ ਬਣਕੇ ਹੀ ਕੰਮ ਕਰ ਰਹੀ ਹੈ ਅਤੇ ਕਿਸਾਨ ਅੰਦੋਲਨ ਨੂੰ ਬਿਨਾਂ ਕਿਸੇ ਨਤੀਜੇ ਪਹੁੰਚੇ ਖਤਮ ਕਰਵਾਉਣਾ ਚਾਹੁੰਦੀ ਹੈ।

ਚੰਡੀਗੜ੍ਹ: ਆਮ ਆਦਮੀ ਪਾਰਟੀ ਨੇ ਕਾਂਗਰਸ ਵੱਲੋਂ 14 ਦਸੰਬਰ ਨੂੰ ਸ਼ੰਭੂ ਬਾਰਡਰ 'ਤੇ ਦਿੱਤੇ ਜਾ ਰਹੇ ਧਰਨੇ ਨੂੰ ਅਸਲ 'ਚ ਕਿਸਾਨ ਅੰਦੋਲਨ ਨੂੰ ਤਾਰੋਪੀਡ ਕਰਨ ਦੀ ਕੋਸ਼ਿਸ਼ ਕਰਾਰ ਦਿੱਤਾ। ਪਾਰਟੀ ਦੇ ਸੂਬਾ ਪ੍ਰਧਾਨ ਅਤੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਅਸਲ 'ਚ ਕਾਂਗਰਸ ਕਾਰਪੋਰੇਟ ਘਰਾਣਿਆਂ ਨੂੰ ਲਾਭ ਪਹੁੰਚਾਉਣ ਲਈ ਭਾਜਪਾ ਦੀ 'ਬੀ' ਟੀਮ ਬਣਕੇ ਹੀ ਕੰਮ ਕਰ ਰਹੀ ਹੈ ਅਤੇ ਕਿਸਾਨ ਅੰਦੋਲਨ ਨੂੰ ਬਿਨਾਂ ਕਿਸੇ ਨਤੀਜੇ ਪਹੁੰਚੇ ਖਤਮ ਕਰਵਾਉਣਾ ਚਾਹੁੰਦੀ ਹੈ। ਪਿਛਲੇ ਤਿੰਨ ਮਹੀਨਿਆ ਤੋਂ ਪੰਜਾਬ ਦੇ ਕਿਸਾਨ ਪੰਜਾਬ ਦੀਆਂ ਸੜਕਾਂ 'ਤੇ ਦਿਨ-ਰਾਤ ਬੈਠੇ ਰਹੇ, ਪਰ ਉਦੋਂ ਸੱਤਾ ਦੇ ਨਸ਼ੇ 'ਚ ਇਸ ਕਾਂਗਰਸ ਪਾਰਟੀ ਨੂੰ ਕਿਸਾਨਾਂ ਦੀ ਯਾਦ ਨਹੀਂ ਆਈ, ਚਾਹੀਦਾ ਤਾਂ ਇਹ ਸੀ ਕਿ ਕਾਂਗਰਸ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਮੁੱਖ ਮੰਤਰੀ ਕਿਸਾਨਾਂ ਦੇ ਦਿੱਲੀ ਜਾਣ ਸਮੇਂ ਮੂਹਰੇ ਲੱਗਦੇ। ਕਿਸਾਨੀ ਅੰਦੋਲਨ ਹੋਰ ਤੇਜ਼ ਕਰਨ ਦਾ ਐਲਾਨ, ਕਿਸਾਨਾਂ ਨੇ ਕੀਤਾ ਵੱਡਾ ਬਦਲਾਅ ਮਾਨ ਨੇ ਕਿਹਾ ਹੁਣ ਜਦੋਂ ਕਿਸਾਨ ਦਿੱਲੀ-ਹਰਿਆਣਾ ਦੀ ਸਰਹੱਦ 'ਤੇ ਬੈਠੇ ਕੇਂਦਰ ਸਰਕਾਰ ਨਾਲ ਸਿੱਧੀ ਆਰ-ਪਾਰ ਦੀ ਲੜਾਈ ਲੜ ਰਹੇ ਹਨ ਤਾਂ ਸ਼ੰਭੂ ਬਾਰਡਰ 'ਤੇ ਧਰਨਾ ਦੇਣ ਦਾ ਮਤਲਬ ਸਿਰਫ ਕਿਸਾਨ ਅੰਦੋਲਨ ਨੂੰ ਕਮਜ਼ੋਰ ਕਰਨਾ ਹੈ। ਕਿਸਾਨਾਂ ਨੂੰ ਕਾਲੇ ਕਾਨੂੰਨਾਂ ਕਰਕੇ ਇਹ ਦਿਨ ਦੇਖਣੇ ਪੈ ਰਹੇ ਹਨ। ਉਨ੍ਹਾਂ ਲਈ ਕਾਂਗਰਸ ਵੀ ਓਨੀ ਹੀ ਜ਼ਿੰਮੇਵਾਰ ਹੈ ਜਿੰਨੇ ਭਾਜਪਾ ਤੇ ਅਕਾਲੀ। ਕਾਂਗਰਸੀ ਲੋਕ ਸਭਾ ਮੈਂਬਰ ਰਵਨੀਤ ਬਿੱਟੂ ਵੱਲੋਂ ਕਿਸਾਨ ਆਗੂਆਂ ਸਬੰਧੀ ਕੀਤੀ ਗਈ ਟਿੱਪਣੀ 'ਤੇ ਆਪ ਆਗੂ ਨੇ ਕਿਹਾ ਕਿ ਕਾਂਗਰਸੀ ਐਮਪੀ ਆਪਣਾ ਮਾਨਸਿਕ ਸੰਤੁਲਨ ਗੁਆ ਚੁੱਕੇ ਹਨ ਇਸ ਲਈ ਲੋਕਾਂ ਦੇ ਆਗੂਆਂ ਪ੍ਰਤੀ ਅਜਿਹੀਆਂ ਟਿੱਪਣੀਆਂ ਕਰ ਰਹੇ ਹਨ। ਅਮਰਿੰਦਰ ਗਿੱਲ ਦੀ ਕੰਪਨੀ ਨੇ ਲਿਆ ਵੱਡਾ ਫੈਸਲਾ, ਕਿਸਾਨਾਂ ਲਈ ਅੰਬਾਨੀ ਦੀ ਕੰਪਨੀ ਦਾ ਬਾਈਕਾਟ ਉਨ੍ਹਾਂ ਕਿਹਾ ਕਿ ਪੂਰੇ ਵਿਸ਼ਵ 'ਚ ਕਿਸਾਨ ਆਗੂਆਂ ਵੱਲੋਂ ਚਲਾਏ ਜਾ ਰਹੇ ਸ਼ਾਂਤੀਪੂਰਣ ਕਿਸਾਨ ਅੰਦੋਲਨ ਦੀਆਂ ਤਾਰੀਫਾਂ ਹੋ ਰਹੀਆਂ ਹਨ, ਦੂਜੇ ਪਾਸੇ ਕਾਂਗਰਸੀ ਆਗੂ ਇਸ ਅੰਦੋਲਨ ਨੂੰ ਭਾਜਪਾਈਆਂ ਵਾਂਗ ਹੀ ਬਦਨਾਮ ਕਰ ਰਹੇ ਹਨ। ਅਸਲ 'ਚ ਕਿਸਾਨਾਂ ਵੱਲੋਂ ਧਰਨਾ ਸਥਾਨ 'ਤੇ ਬਿੱਟੂ ਨੂੰ ਵੜਨ ਦੀ ਆਗਿਆ ਨਾ ਦੇਣ ਕਰਕੇ ਹੀ ਅਜਿਹੀ ਹੋਛੀ ਬਿਆਨਬਾਜ਼ੀ ਕਰ ਰਹੇ ਹਨ। ਆਗੂ ਨੇ ਕਿਹਾ ਕਿ ਕਾਂਗਰਸੀ ਲੋਕ ਸਭਾ ਮੈਂਬਰਾਂ ਨੂੰ ਜੰਤਰ ਮੰਤਰ 'ਚ ਧਰਨਾ ਦੇਣ ਦੀ ਬਜਾਏ ਆਪਣੇ ਕਾਂਗਰਸੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਅੱਗੇ ਧਰਨਾ ਦੇਣਾ ਚਾਹੀਦਾ ਜਿਸਨੇ ਆਪਣੇ ਪਰਿਵਾਰ ਦੇ ਮੈਂਬਰਾਂ ਨੂੰ ਈਡੀ ਤੋਂ ਬਚਾਉਣ ਲਈ ਮੋਦੀ ਨਾਲ ਸਮਝੌਤਾ ਕਰਕੇ ਕਿਸਾਨਾਂ ਦੀ ਪਿੱਠ 'ਚ ਛੁਰਾ ਮਾਰਿਆ ਹੈ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

Barnala 'ਚ ਪਿਤਾ 'ਤੇ ਨਾਬਾਲਗ ਧੀ ਨਾਲ ਜਬਰ-ਜਨਾਹ ਦਾ ਆਰੋਪ , ਰਾਤ 2 ਵਜੇ ਰੋਣ ਦੀ ਆਵਾਜ਼ ਸੁਣ ਕੇ ਪਹੁੰਚੀ ਮਾਂ 
Barnala 'ਚ ਪਿਤਾ 'ਤੇ ਨਾਬਾਲਗ ਧੀ ਨਾਲ ਜਬਰ-ਜਨਾਹ ਦਾ ਆਰੋਪ , ਰਾਤ 2 ਵਜੇ ਰੋਣ ਦੀ ਆਵਾਜ਼ ਸੁਣ ਕੇ ਪਹੁੰਚੀ ਮਾਂ 
ABP Sanjha Top 10, 19 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening
ABP Sanjha Top 10, 19 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening
Holiday News : ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਲਕੇ ਹੋਵੇਗੀ ਸਥਾਨਕ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
Holiday News : ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਲਕੇ ਹੋਵੇਗੀ ਸਥਾਨਕ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
Political News: ਸਿਆਸੀ ਜਗਤ 'ਚ ਪਸਰਿਆ ਮਾਤਮ! ਸਾਬਕਾ ਵਿਧਾਇਕ ਨੇ ਹਸਪਤਾਲ ’ਚ ਇਲਾਜ ਦੌਰਾਨ ਤੋੜਿਆ ਦਮ; ਪਿੰਡ 'ਚ ਸੋਗ ਦੀ ਲਹਿਰ...
ਸਿਆਸੀ ਜਗਤ 'ਚ ਪਸਰਿਆ ਮਾਤਮ! ਸਾਬਕਾ ਵਿਧਾਇਕ ਨੇ ਹਸਪਤਾਲ ’ਚ ਇਲਾਜ ਦੌਰਾਨ ਤੋੜਿਆ ਦਮ; ਪਿੰਡ 'ਚ ਸੋਗ ਦੀ ਲਹਿਰ...

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
Embed widget