ਪੜਚੋਲ ਕਰੋ
ਕਾਂਗਰਸੀਆਂ ਨੇ ਹਰਸਿਮਰਤ ਬਾਦਲ ਤੇ ਸੁਖਬੀਰ ਨੂੰ ਵਿਖਾਈਆਂ ਕਾਲੀਆਂ ਝੰਡੀਆਂ
ਬਠਿੰਡਾ ਵਿੱਚ ਅੱਜ ਕਾਂਗਰਸ ਪਾਰਟੀ ਦੇ ਵਰਕਰਾਂ ਨੇ ਹਰਸਿਮਰਤ ਬਾਦਲ ਤੇ ਸੁਖਬੀਰ ਬਾਦਲ ਨੂੰ ਕਾਲੀਆਂ ਝੰਡੀਆਂ ਦਿਖਾ ਕੇ ਕਿਸਾਨਾਂ ਦੇ ਹੱਕ ਵਿੱਚ ਖੜ੍ਹਨ ਦਾ ਫ਼ੈਸਲਾ ਕੀਤਾ। ਵਿਰੋਧ ਜਤਾਉਂਦੇ ਹੋਏ ਕਾਂਗਰਸੀ ਲੀਡਰਾਂ ਨੇ ਕਿਹਾ ਕਿ ਅਕਾਲੀ ਦਲ ਦੋਗਲੀ ਰਾਜਨੀਤੀ ਕਰ ਰਿਹਾ ਹੈ।

ਬਠਿੰਡਾ: ਬਠਿੰਡਾ ਵਿੱਚ ਅੱਜ ਕਾਂਗਰਸ ਪਾਰਟੀ ਦੇ ਵਰਕਰਾਂ ਨੇ ਹਰਸਿਮਰਤ ਬਾਦਲ ਤੇ ਸੁਖਬੀਰ ਬਾਦਲ ਨੂੰ ਕਾਲੀਆਂ ਝੰਡੀਆਂ ਦਿਖਾ ਕੇ ਕਿਸਾਨਾਂ ਦੇ ਹੱਕ ਵਿੱਚ ਖੜ੍ਹਨ ਦਾ ਫ਼ੈਸਲਾ ਕੀਤਾ। ਵਿਰੋਧ ਜਤਾਉਂਦੇ ਹੋਏ ਕਾਂਗਰਸੀ ਲੀਡਰਾਂ ਨੇ ਕਿਹਾ ਕਿ ਅਕਾਲੀ ਦਲ ਦੋਗਲੀ ਰਾਜਨੀਤੀ ਕਰ ਰਿਹਾ ਹੈ। ਇੱਥੋਂ ਤੱਕ ਕਿ ਕਿਸਾਨਾਂ ਦੇ ਵਿਰੁੱਧ ਕੇਂਦਰ ਸਰਕਾਰ ਜੋ ਬਿੱਲ ਲੈ ਕੇ ਆਈ ਹੈ, ਉਹ ਉਸ ਦਾ ਵਿਰੋਧ ਵੀ ਕਰ ਰਹੇ ਹਨ ਤੇ ਉਸ ਦੇ ਹੱਕ ਵਿੱਚ ਵੀ ਖੜ੍ਹੇ ਹਨ।
ਪੰਜਾਬ 'ਚ ਤਿੰਨ ਦਿਨ ਨਹੀਂ ਚੱਲੇਗੀ ਕੋਈ ਵੀ ਰੇਲ, ਕਿਸਾਨਾਂ ਨੇ ਪਟੜੀਆਂ 'ਤੇ ਲਾਏ ਮੋਰਚੇ ਅੱਜ ਵੀ ਅਕਾਲੀ ਦਲ ਨੇ ਬੀਜੇਪੀ ਦਾ ਸਾਥ ਨਹੀਂ ਛੱਡਿਆ ਜਿਸ ਕਰਕੇ ਅੱਜ ਅਸੀਂ ਕਿਸਾਨਾਂ ਦੇ ਹੱਕ ਵਿੱਚ ਖੜ੍ਹੇ ਹਾਂ ਤੇ ਕਿਸਾਨਾਂ ਲਈ ਜਿੱਥੇ ਤੱਕ ਲੜਾਈ ਲੜਨੀ ਪਵੇਗੀ, ਅਸੀਂ ਲੜਾਂਗੇ। ਉਨ੍ਹਾਂ 25 ਸਤੰਬਰ ਨੂੰ ਪੂਰਨ ਤੌਰ 'ਤੇ ਪੰਜਾਬ ਬੰਦ ਦਾ ਸਮਰਥਨ ਕੀਤਾ। ਉਨ੍ਹਾਂ ਕਿਹਾ ਕਿ ਅੱਜ ਵੀ ਸਾਡੇ ਇਸ ਪ੍ਰਦਰਸ਼ਨ ਵਿੱਚ ਹਰ ਇੱਕ ਜਥੇਬੰਦੀਆਂ ਤੇ ਹਰ ਇੱਕ ਵਰਗ ਸ਼ਾਮਲ ਹੈ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ
ਪੰਜਾਬ 'ਚ ਤਿੰਨ ਦਿਨ ਨਹੀਂ ਚੱਲੇਗੀ ਕੋਈ ਵੀ ਰੇਲ, ਕਿਸਾਨਾਂ ਨੇ ਪਟੜੀਆਂ 'ਤੇ ਲਾਏ ਮੋਰਚੇ ਅੱਜ ਵੀ ਅਕਾਲੀ ਦਲ ਨੇ ਬੀਜੇਪੀ ਦਾ ਸਾਥ ਨਹੀਂ ਛੱਡਿਆ ਜਿਸ ਕਰਕੇ ਅੱਜ ਅਸੀਂ ਕਿਸਾਨਾਂ ਦੇ ਹੱਕ ਵਿੱਚ ਖੜ੍ਹੇ ਹਾਂ ਤੇ ਕਿਸਾਨਾਂ ਲਈ ਜਿੱਥੇ ਤੱਕ ਲੜਾਈ ਲੜਨੀ ਪਵੇਗੀ, ਅਸੀਂ ਲੜਾਂਗੇ। ਉਨ੍ਹਾਂ 25 ਸਤੰਬਰ ਨੂੰ ਪੂਰਨ ਤੌਰ 'ਤੇ ਪੰਜਾਬ ਬੰਦ ਦਾ ਸਮਰਥਨ ਕੀਤਾ। ਉਨ੍ਹਾਂ ਕਿਹਾ ਕਿ ਅੱਜ ਵੀ ਸਾਡੇ ਇਸ ਪ੍ਰਦਰਸ਼ਨ ਵਿੱਚ ਹਰ ਇੱਕ ਜਥੇਬੰਦੀਆਂ ਤੇ ਹਰ ਇੱਕ ਵਰਗ ਸ਼ਾਮਲ ਹੈ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ Before You Go
ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਟ੍ਰੈਂਡਿੰਗ ਟੌਪਿਕ





















