ਪੜਚੋਲ ਕਰੋ

ਸੰਵਿਧਾਨ ਦਿਵਸ 'ਤੇ ਹੀ ਖੋਹਿਆ ਕਿਸਾਨਾਂ ਤੋਂ ਸੰਵਿਧਾਨਕ ਹੱਕ, ਭਗਵੰਤ ਮਾਨ ਨੇ ਜਤਾਇਆ ਦੁੱਖ

ਅੱਜ ਸੰਵਿਧਾਨ ਦਿਵਸ ਮੌਕੇ ਹੀ ਕਿਸਾਨਾਂ ਤੋਂ ਉਨ੍ਹਾਂ ਦਾ ਸੰਵਿਧਾਨਕ ਅਧਿਕਾਰ ਖੋਹਿਆ ਜਾ ਰਿਹਾ ਹੈ। ਸ਼ਾਂਤਮਈ ਤਰੀਕੇ ਨਾਲ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਖੁਦ ਹਰਿਆਣਾ ਦੀ ਬੀਜੇਪੀ ਸਰਕਾਰ ਭੜਕਾ ਰਹੀ ਹੈ। ਜਿਸ 'ਤੇ ਆਮ ਆਦਮੀ ਪਾਰਟੀ ਨੇ ਕਿਸਾਨਾਂ ਦੀ ਆਵਾਜ਼ ਨੂੰ ਦਬਾਉਣ ਲਈ ਮੋਦੀ ਅਤੇ ਖੱਟੜ ਵੱਲੋਂ ਕਿਸਾਨਾਂ 'ਤੇ ਕੀਤੇ ਜ਼ੁਲਮ ਦੀ ਸਖਤ ਨਿਖੇਧੀ ਕੀਤੀ।

ਚੰਡੀਗੜ੍ਹ: ਅੱਜ ਸੰਵਿਧਾਨ ਦਿਵਸ ਮੌਕੇ ਹੀ ਕਿਸਾਨਾਂ ਤੋਂ ਉਨ੍ਹਾਂ ਦਾ ਸੰਵਿਧਾਨਕ ਅਧਿਕਾਰ ਖੋਹਿਆ ਜਾ ਰਿਹਾ ਹੈ। ਸ਼ਾਂਤਮਈ ਤਰੀਕੇ ਨਾਲ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਖੁਦ ਹਰਿਆਣਾ ਦੀ ਬੀਜੇਪੀ ਸਰਕਾਰ ਭੜਕਾ ਰਹੀ ਹੈ। ਜਿਸ 'ਤੇ ਆਮ ਆਦਮੀ ਪਾਰਟੀ ਨੇ ਕਿਸਾਨਾਂ ਦੀ ਆਵਾਜ਼ ਨੂੰ ਦਬਾਉਣ ਲਈ ਮੋਦੀ ਅਤੇ ਖੱਟੜ ਵੱਲੋਂ ਕਿਸਾਨਾਂ 'ਤੇ ਕੀਤੇ ਜ਼ੁਲਮ ਦੀ ਸਖਤ ਨਿਖੇਧੀ ਕੀਤੀ। ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਸੰਗਰੂਰ ਤੋਂ ਲੋਕ ਸਭਾ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਸਾਡਾ ਸੰਵਿਧਾਨ ਲੋਕਤੰਤਰਿਕ ਢੰਗ ਨਾਲ ਰੋਸ ਪ੍ਰਗਟਾਉਣ ਦਾ ਅਧਿਕਾਰ ਦਿੰਦਾ ਹੈ, ਪਰ ਅੱਜ ਦੁੱਖ ਦੀ ਗੱਲ ਹੈ ਕਿ ਸੰਵਿਧਾਨ ਦਿਵਸ ਵਾਲੇ ਦਿਨ ਹੀ ਭਾਜਪਾ ਇਹ ਅਧਿਕਾਰ ਖੋਹਣ ਦੀ ਕੋਸ਼ਿਸ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਆਪਣੇ ਹੱਕਾਂ ਲਈ ਸੰਘਰਸ਼ ਕਰਨਾ ਕਿਸਾਨਾਂ ਦਾ ਲੋਕਤੰਤਰਿਕ ਅਧਿਕਾਰ ਹੈ ਅਤੇ ਕੋਈ ਵੀ ਇਸ ਅਧਿਕਾਰ ਨੂੰ ਖੋਹ ਨਹੀਂ ਸਕਦਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਕਿਸਾਨਾਂ ਦੇ ਹੱਕਾਂ ਲਈ ਸੰਘਰਸ਼ ਕਰੇਗੀ ਤੇ ਉਨ੍ਹਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਚੱਲੇਗੀ। ਉਨ੍ਹਾਂ ਕਿਹਾ ਕਿ ਘੱਟੋ ਘੱਟ ਸਮਰਥਨ ਮੁੱਲ 'ਤੇ ਫ਼ਸਲਾਂ ਦੀ ਖ਼ਰੀਦ ਕਿਸਾਨਾਂ ਦਾ ਹੱਕ ਹੈ ਅਤੇ ਆਮ ਆਦਮੀ ਪਾਰਟੀ ਕਿਸਾਨਾਂ ਨੂੰ ਐਮਐਸਪੀ ਦੀ  ਗਰੰਟੀ ਦਿਵਾਉਣ ਲਈ ਹਰ ਪੱਧਰ 'ਤੇ ਅੰਦੋਲਨਾਂ ਲਈ ਮੈਦਾਨ 'ਚ ਡਟੇਗੀ। ਹਰਿਆਣਾ ਦੇ ਮੁੱਖ ਮੰਤਰੀ ਦਾ ਕੈਪਟਨ 'ਤੇ ਪਲਟਵਾਰ, ਜ਼ਿੰਦਗੀਆਂ ਖ਼ਤਰੇ 'ਚ ਨਾ ਪਾਉਣ ਦੀ ਸਲਾਹ ਉਨ੍ਹਾਂ ਕਿਹਾ ਕਿ ਮੋਦੀ ਅਤੇ ਕੈਪਟਨ ਵਰਗੇ ਮਾੜੇ ਸ਼ਾਸਨ ਕਾਰਨ ਹੀ ਅੱਜ ਕਿਸਾਨਾਂ ਮਜ਼ਦੂਰਾਂ ਅਤੇ ਵਪਾਰੀਆਂ ਨੂੰ ਇਹ ਦਿਨ ਵੇਖਣੇ ਪੈ ਰਹੇ ਹਨ। ਪੰਜਾਬ ਦੇ ਲੋਕਾਂ ਵੱਲੋਂ ਚੁਣੇ ਗਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਇੱਕ ਬੇਹੱਦ ਕਮਜ਼ੋਰ ਸ਼ਾਸਕ ਹਨ ਅਤੇ ਜੇਕਰ ਉਹ ਲੋਕਾਂ ਦੀ ਆਵਾਜ਼ ਸਹੀ ਢੰਗ ਨਾਲ ਚੁੱਕਦੇ ਤਾਂ ਕਿਸਾਨਾਂ ਮਜ਼ਦੂਰਾਂ ਅਤੇ ਵਪਾਰੀਆਂ ਨੂੰ ਇਹ ਦਿਨ ਦੇਖਣੇ ਨਾ ਪੈਂਦੇ। ਕੱਲ੍ਹ ਮਾਝੇ ਦੇ ਕਿਸਾਨ ਬੋਲਣਗੇ ਦਿੱਲੀ 'ਤੇ ਧਾਵਾ, ਜੰਗੀ ਪੱਧਰ 'ਤੇ ਤਿਆਰੀਆਂ ਮਾਨ ਨੇ ਕਿਹਾ ਕਿ ਮੋਦੀ ਨੇ ਸਰਕਾਰ ਸਥਾਪਤੀ ਤੋਂ ਬਾਅਦ ਸਾਰੇ ਹੀ ਫ਼ੈਸਲੇ ਗ਼ਲਤ ਲਏ ਹਨ ਅਤੇ ਹੁਣ ਕਿਸਾਨਾਂ ਨੂੰ ਐੱਮਐੱਸਪੀ ਦੇਣ ਤੋਂ ਵੀ ਭੱਜ ਰਿਹਾ ਹੈ ਅਜਿਹੇ ਹਾਲਾਤਾਂ ਵਿੱਚ ਕੈਪਟਨ ਅਮਰਿੰਦਰ ਸਿੰਘ ਸੂਬੇ ਦੇ ਕਿਸਾਨਾਂ ਦੀਆਂ ਮੁਸ਼ਕਿਲਾਂ ਨੂੰ ਹੱਲ ਕਰਦੇ ਹੋਏ ਐਮਐਸਪੀ ਦੀ ਗਾਰੰਟੀ ਦੇਣ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨ ਮਜ਼ਦੂਰ ਤੇ ਵਪਾਰੀ ਸੂਬੇ ਦੀ ਰੀੜ੍ਹ ਦੀ ਹੱਡੀ ਹਨ ਇਨ੍ਹਾਂ ਤੋਂ ਬਿਨਾਂ ਪੰਜਾਬ ਦਾ ਗੁਜ਼ਾਰਾ ਨਾਮੁਮਕਿਨ ਹੈ। ਇਸ ਲਈ ਇਸ ਸਮੇਂ ਲੋੜ ਹੈ ਕਿ ਇਨ੍ਹਾਂ ਤਿੰਨਾਂ ਨੂੰ ਬਚਾਇਆ ਜਾਵੇ।

ਟਾਪ ਹੈਡਲਾਈਨ

Tarn Taran 'ਚ ਘਰੇਲੂ ਵਿਵਾਦ ਕਾਰਨ ਪਤਨੀ ਨੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ , ਪਤੀ ’ਤੇ ਤੰਗ-ਪ੍ਰੇਸ਼ਾਨ ਕਰਨ ਦੇ ਆਰੋਪ  
Tarn Taran 'ਚ ਘਰੇਲੂ ਵਿਵਾਦ ਕਾਰਨ ਪਤਨੀ ਨੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ , ਪਤੀ ’ਤੇ ਤੰਗ-ਪ੍ਰੇਸ਼ਾਨ ਕਰਨ ਦੇ ਆਰੋਪ  
Fazilka News : ਮਾਤਮ 'ਚ ਬਦਲੀਆਂ ਜਨਮ ਦਿਨ ਦੀਆਂ ਖੁਸ਼ੀਆਂ , DJ ਬੰਦ ਹੋਣ ਤੋਂ ਨਾਰਾਜ਼ ਨੌਜਵਾਨ ਨੇ ਚੁੱਕਿਆ ਗ਼ਲਤ ਕਦਮ 
Fazilka News : ਮਾਤਮ 'ਚ ਬਦਲੀਆਂ ਜਨਮ ਦਿਨ ਦੀਆਂ ਖੁਸ਼ੀਆਂ , DJ ਬੰਦ ਹੋਣ ਤੋਂ ਨਾਰਾਜ਼ ਨੌਜਵਾਨ ਨੇ ਚੁੱਕਿਆ ਗ਼ਲਤ ਕਦਮ 
Air india Flight : ਨਸ਼ੇ 'ਚ ਜਹਾਜ਼ ਉਡਾ ਰਿਹਾ ਸੀ ਪਾਇਲਟ ! ਦੋਵੇਂ ਡੋਪ ਟੈਸਟ ਪਾਜ਼ੀਟਿਵ; ਦਿੱਲੀ-ਫੁਕੇਟ ਮਾਮਲੇ 'ਚ ਵੱਡਾ ਖੁਲਾਸਾ
Air india Flight : ਨਸ਼ੇ 'ਚ ਜਹਾਜ਼ ਉਡਾ ਰਿਹਾ ਸੀ ਪਾਇਲਟ ! ਦੋਵੇਂ ਡੋਪ ਟੈਸਟ ਪਾਜ਼ੀਟਿਵ; ਦਿੱਲੀ-ਫੁਕੇਟ ਮਾਮਲੇ 'ਚ ਵੱਡਾ ਖੁਲਾਸਾ
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
Embed widget