ਪੜਚੋਲ ਕਰੋ

ਯੋਗੀ ਦੇ ਮੰਤਰੀ ਦਾ ਵਿਵਾਦਿਤ ਬਿਆਨ, ਕਿਹਾ- ਮਜ਼ਦੂਰ ਖੇਤਾਂ ‘ਚੋਂ ਚੋਰ-ਡਾਕੂਆਂ ਵਾਂਗ ਭੱਜ ਰਹੇ ਹਨ

ਯੂ ਪੀ ਸਰਕਾਰ ਦੇ ਮੰਤਰੀ ਨੇ ਪਰਵਾਸੀ ਮਜ਼ਦੂਰਾਂ ਬਾਰੇ ਵਿਵਾਦਪੂਰਨ ਬਿਆਨ ਦਿੱਤਾ ਹੈ। ਉੱਦਮ ਰਾਜ ਮੰਤਰੀ ਉਦੈਭਾਨ ਸਿੰਘ ਨੇ ਕਿਹਾ, ਮਜ਼ਦੂਰ ਚੋਰਾਂ ਅਤੇ ਡਾਕੂਆਂ ਵਾਂਗ ਖੇਤਾਂ ਤੋਂ ਭੱਜ ਰਹੇ ਹਨ।

ਨਵੀਂ ਦਿੱਲੀ: ਯੂ ਪੀ ਸਰਕਾਰ ਦੇ ਮੰਤਰੀ ਨੇ ਪਰਵਾਸੀ ਮਜ਼ਦੂਰਾਂ ਬਾਰੇ ਵਿਵਾਦਪੂਰਨ ਬਿਆਨ ਦਿੱਤਾ ਹੈ। ਔਰੈਯਾ ਸੜਕ ਹਾਦਸੇ 'ਤੇ ਯੂਪੀ ਦੇ ਮਾਈਕਰੋ, ਲਘੂ ਅਤੇ ਦਰਮਿਆਨੇ ਉੱਦਮ ਰਾਜ ਮੰਤਰੀ ਉਦੈਭਾਨ ਸਿੰਘ ਨੇ ਕਿਹਾ ਕਿ
" ਸਾਡੀ ਸੰਵੇਧਨਾ ਉਨ੍ਹਾਂ ਨਾਲ ਹਾਂ। ਕਿਸੇ ਨੇ ਇਸ ‘ਚ ਹਾਦਸੇ ਦਾ ਸੱਦਾ ਨਹੀਂ ਦਿੱਤਾ। ਸੱਚਾਈ ਇਹ ਹੈ ਕਿ ਇਹ ਨਾ ਹੁੰਦਾ ਜੇਕਰ ਉਨ੍ਹਾਂ ਨੇ ਸਬਰ ਨਹੀਂ ਛੱਡਿਆ ਹੁੰਦਾ। ਸਰਕਾਰ ਖਾਣਾ ਅਤੇ ਪਾਣੀ ਮੁਹੱਈਆ ਕਰਵਾ ਰਹੀ ਹੈ। ਹਰ ਜਗ੍ਹਾ ਸਟਾਲ ਬਣਾਏ ਗਏ ਹਨ, ਖਿਚੜੀ ਬਣਾ ਰਹੇ ਹਨ, ਖਾਣਾ ਖੁਆ ਰਹੇ ਹਨ। ਕੁਝ ਲੋਕ ਰੁਕ ਰਹੇ ਹਨ, ਕੁਝ ਨਹੀਂ ਰੁਕ ਰਹੇ। ਵਿਵਾਦਪੂਰਨ ਬਿਆਨ ਦਿੰਦਿਆਂ ਉਨ੍ਹਾਂ ਕਿਹਾ ਕਿ ਮਜ਼ਦੂਰ ਚੋਰਾਂ ਅਤੇ ਡਾਕੂਆਂ ਵਾਂਗ ਖੇਤਾਂ ਤੋਂ ਭੱਜ ਰਹੇ ਹਨ। ਅਸੀਂ ਉਨ੍ਹਾਂ ਨੂੰ ਬੁਲਾ ਰਹੇ ਹਾਂ, ਪਾਣੀ ਪਿਲਾ ਰਹੇ ਹਾਂ। "
-
ਉਦੈਭਾਨ ਸਿੰਘ ਇਸ ਦੌਰਾਨ ਪ੍ਰਸ਼ਾਸਨ ਅਤੇ ਪੁਲਿਸ ਦਾ ਬਚਾਅ ਕਰਦੇ ਵੀ ਦਿਖਾਈ ਦਿੱਤੇ। ਉਦੈਭਾਨ ਦੇ ਬਿਆਨ 'ਤੇ ਕਾਂਗਰਸ ਦੇ ਸੂਬਾ ਪ੍ਰਧਾਨ ਅਜੇ ਲੱਲੂ ਨੇ ਕਿਹਾ ਕਿ
" ਮੰਤਰੀ ਦਾ ਬਿਆਨ ਸ਼ਰਮਨਾਕ ਅਤੇ ਨਿੰਦਣਯੋਗ ਹੈ। ਇਹ ਮਜ਼ਦੂਰਾਂ ਦੀ ਗਰੀਬੀ ਦਾ ਮਜ਼ਾਕ ਉਡਾਉਣ ਵਾਂਗ ਹੈ। ਜੇ ਤੁਸੀਂ ਉਨ੍ਹਾਂ ਨਾਲ ਸਹਿਯੋਗ ਨਹੀਂ ਕਰ ਸਕਦੇ ਤਾਂ ਫਿਰ ਉਨ੍ਹਾਂ ਨੂੰ ਮਜ਼ਦੂਰਾਂ ਦੀ ਬੇਵਸੀ ਦਾ ਮਜ਼ਾਕ ਉਡਾਉਣ ਦਾ ਅਧਿਕਾਰ ਕਿਸਨੇ ਦਿੱਤਾ? "
-
ਚੌਧਰੀ ਉਦੈਭਾਨ ਦੇ ਬਿਆਨ 'ਤੇ ਸਪਾ ਦੇ ਬੁਲਾਰੇ ਜੂਹੀ ਸਿੰਘ ਨੇ ਕਿਹਾ,
" ਇਹ ਬਹੁਤ ਸੰਵੇਦਨਸ਼ੀਲ ਅਤੇ ਨਿੰਦਣਯੋਗ ਬਿਆਨ ਹੈ। ਜੇ ਲੋਕਾਂ ਦੇ ਨੁਮਾਇੰਦੇ ਇਨ੍ਹਾਂ ਕਾਮਿਆਂ ਨੂੰ ਖਾਣਾ ਖੁਆ ਰਹੇ ਹਨ, ਤਾਂ ਕੋਈ ਅਹਿਸਾਨ ਨਹੀਂ ਕਰ ਰਹੇ। ਉਨ੍ਹਾਂ ਨੂੰ ਚੋਰ ਅਤੇ ਡਾਕੂ ਕਹਿਣਾ ਸ਼ਰਮਨਾਕ ਹੈ। "
-
MP ‘ਚ ਰੋਟੀ ਮੰਗ ਰਹੇ ਪਰਵਾਸੀ ਮਜ਼ਦੂਰਾਂ ‘ਤੇ ਪੁਲਿਸ ਦਾ ਲਾਠੀਚਾਰਜ, ਹਰਿਆਣਾ ‘ਚ ਵੀ ਦੌੜਾ-ਦੌੜਾ ਕੇ ਕੁੱਟਿਆ ਸੱਚ ਨਿਕਲਿਆ ਅਮਰੀਕਾ ਦਾ ਦਾਅਵਾ, ਚੀਨ ਨੇ ਨਸ਼ਟ ਕੀਤੇ ਕੋਰੋਨਾਵਾਇਰਸ ਦੇ ਸ਼ੁਰੂਆਤੀ ਸੈਂਪਲ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

Mohali 'ਚ ਵਿਦੇਸ਼ੀ ਵਿਦਿਆਰਥਣ ਨਾਲ ਗੈਂਗਰੇਪ , ਜਨਮ ਦਿਨ ਪਾਰਟੀ 'ਚ ਬੁਲਾ ਕੇ ਪਿਲਾਈ ਸ਼ਰਾਬ , ਫਲੈਟ 'ਚ ਬੰਦ ਕਰ ਕੀਤਾ ਜਬਰ-ਜ਼ਿਨਾਹ
Mohali 'ਚ ਵਿਦੇਸ਼ੀ ਵਿਦਿਆਰਥਣ ਨਾਲ ਗੈਂਗਰੇਪ , ਜਨਮ ਦਿਨ ਪਾਰਟੀ 'ਚ ਬੁਲਾ ਕੇ ਪਿਲਾਈ ਸ਼ਰਾਬ , ਫਲੈਟ 'ਚ ਬੰਦ ਕਰ ਕੀਤਾ ਜਬਰ-ਜ਼ਿਨਾਹ
Instagram 'ਤੇ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਰਕਾਰ ਸਖ਼ਤ, Meta ਨੂੰ ਜਾਰੀ ਹੋਵੇਗਾ ਨੋਟਿਸ
Instagram 'ਤੇ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਰਕਾਰ ਸਖ਼ਤ, Meta ਨੂੰ ਜਾਰੀ ਹੋਵੇਗਾ ਨੋਟਿਸ
 Tarn Taran ‘ਚ ਰੂਹ ਕੰਬਾਊ ਵਾਰਦਾਤ ! ਸਾਲੇ ਨੇ ਜੀਜੇ ਨੂੰ ਅੱਗ ਲਗਾ ਕੇ ਜ਼ਿੰਦਾ ਸਾੜਿਆ ,ਬਚਾਅ ਲਈ ਆਈ ਮਹਿਲਾ ਦੀ ਵੀ ਮੌਤ
 Tarn Taran ‘ਚ ਰੂਹ ਕੰਬਾਊ ਵਾਰਦਾਤ ! ਸਾਲੇ ਨੇ ਜੀਜੇ ਨੂੰ ਅੱਗ ਲਗਾ ਕੇ ਜ਼ਿੰਦਾ ਸਾੜਿਆ ,ਬਚਾਅ ਲਈ ਆਈ ਮਹਿਲਾ ਦੀ ਵੀ ਮੌਤ
Mohali ਦੇ ਚਰਚਿਤ ਏਕਮ ਢਿੱਲੋਂ ਦੇ ਕਤਲ ਮਾਮਲੇ 'ਚ ਪਤਨੀ ਨੂੰ ਅਦਾਲਤ ਨੇ ਸੁਣਾਈ ਉਮਰ ਕੈਦ ਦੀ ਸਜ਼ਾ 
Mohali ਦੇ ਚਰਚਿਤ ਏਕਮ ਢਿੱਲੋਂ ਦੇ ਕਤਲ ਮਾਮਲੇ 'ਚ ਪਤਨੀ ਨੂੰ ਅਦਾਲਤ ਨੇ ਸੁਣਾਈ ਉਮਰ ਕੈਦ ਦੀ ਸਜ਼ਾ 

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Instagram 'ਤੇ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਰਕਾਰ ਸਖ਼ਤ, Meta ਨੂੰ ਜਾਰੀ ਹੋਵੇਗਾ ਨੋਟਿਸ
Instagram 'ਤੇ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਰਕਾਰ ਸਖ਼ਤ, Meta ਨੂੰ ਜਾਰੀ ਹੋਵੇਗਾ ਨੋਟਿਸ
200 ਰੁਪਏ ਦਾ ਨੋਟ ਅਸਲੀ ਹੈ ਜਾਂ ਨਕਲੀ? RBI ਦੇ ਇਨ੍ਹਾਂ 7 ਨਿਸ਼ਾਨਾਂ ਨਾਲ ਕਰੋ ਪਛਾਣ, ਦੂਰ ਹੋਵੇਗੀ ਸਾਰੀ ਉਲਝਣ
200 ਰੁਪਏ ਦਾ ਨੋਟ ਅਸਲੀ ਹੈ ਜਾਂ ਨਕਲੀ? RBI ਦੇ ਇਨ੍ਹਾਂ 7 ਨਿਸ਼ਾਨਾਂ ਨਾਲ ਕਰੋ ਪਛਾਣ, ਦੂਰ ਹੋਵੇਗੀ ਸਾਰੀ ਉਲਝਣ
ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਸੁਖਜਿੰਦਰ ਰੰਧਾਵਾ ਦਾ ਬਿਆਨ, ਜਾਣੋ ਕੀ ਕਿਹਾ
ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਸੁਖਜਿੰਦਰ ਰੰਧਾਵਾ ਦਾ ਬਿਆਨ, ਜਾਣੋ ਕੀ ਕਿਹਾ
Air India : ਵਿਦੇਸ਼ ਜਾਣ ਵਾਲਿਆਂ ਲਈ ਵੱਡੀ ਰਾਹਤ! Air India ਨੇ ਘਟਾਇਆ ਫਿਊਲ ਸਰਚਾਰਜ, ਹਵਾਈ ਟਿਕਟ ਹੋਣਗੇ ਸਸਤੇ !
Air India : ਵਿਦੇਸ਼ ਜਾਣ ਵਾਲਿਆਂ ਲਈ ਵੱਡੀ ਰਾਹਤ! Air India ਨੇ ਘਟਾਇਆ ਫਿਊਲ ਸਰਚਾਰਜ, ਹਵਾਈ ਟਿਕਟ ਹੋਣਗੇ ਸਸਤੇ !
ਪੰਜਾਬ ਕਾਂਗਰਸ ‘ਚ ਕਾਟੋਕਲੇਸ਼, ਚੰਨੀ ਧੜੇ ਨੇ ਕਿਹਾ- ਰਾਜਾ ਵੜਿੰਗ ਪ੍ਰਧਾਨ ਮੰਜ਼ੂਰ ਨਹੀਂ, ਹਾਈਕਮਾਨ ਦੁਬਾਰਾ ਕਰੇ ਵਿਚਾਰ
ਪੰਜਾਬ ਕਾਂਗਰਸ ‘ਚ ਕਾਟੋਕਲੇਸ਼, ਚੰਨੀ ਧੜੇ ਨੇ ਕਿਹਾ- ਰਾਜਾ ਵੜਿੰਗ ਪ੍ਰਧਾਨ ਮੰਜ਼ੂਰ ਨਹੀਂ, ਹਾਈਕਮਾਨ ਦੁਬਾਰਾ ਕਰੇ ਵਿਚਾਰ
 Refrigerator Tips : ਕੀ ਤੁਸੀਂ ਵੀ ਵਾਰ-ਵਾਰ ਖੋਲ੍ਹਦੇ ਹੋ ਫ੍ਰਿਜ? ਜਾਣੋ ਬਿਜਲੀ ਦੇ ਬਿੱਲ 'ਤੇ ਕਿੰਨਾ ਪੈਂਦਾ ਹੈ ਅਸਰ
 Refrigerator Tips : ਕੀ ਤੁਸੀਂ ਵੀ ਵਾਰ-ਵਾਰ ਖੋਲ੍ਹਦੇ ਹੋ ਫ੍ਰਿਜ? ਜਾਣੋ ਬਿਜਲੀ ਦੇ ਬਿੱਲ 'ਤੇ ਕਿੰਨਾ ਪੈਂਦਾ ਹੈ ਅਸਰ
Mansa 'ਚ ਦਿਲ ਦਹਿਲਾ ਦੇਣ ਵਾਲੀ ਘਟਨਾ, ਮਾਂ ਨੇ 3 ਬੱਚਿਆਂ ਦਾ ਕਤਲ ਕਰਕੇ ਮਗਰੋਂ ਕੀਤੀ ਖੁਦਕੁਸ਼ੀ
Mansa 'ਚ ਦਿਲ ਦਹਿਲਾ ਦੇਣ ਵਾਲੀ ਘਟਨਾ, ਮਾਂ ਨੇ 3 ਬੱਚਿਆਂ ਦਾ ਕਤਲ ਕਰਕੇ ਮਗਰੋਂ ਕੀਤੀ ਖੁਦਕੁਸ਼ੀ
ਈ-ਰਿਕਸ਼ਾ ਨੂੰ ਬਲਾਕ ਕਰਨ ਵਾਲੀਆਂ ਐਪਾਂ ਵਿਰੁੱਧ ਕਾਰਵਾਈ, ਦੋ ਡਿਲੀਟ
ਈ-ਰਿਕਸ਼ਾ ਨੂੰ ਬਲਾਕ ਕਰਨ ਵਾਲੀਆਂ ਐਪਾਂ ਵਿਰੁੱਧ ਕਾਰਵਾਈ, ਦੋ ਡਿਲੀਟ
Embed widget