ਪੜਚੋਲ ਕਰੋ

ਕੋਰੋਨਾ ਨੇ ਅੱਜ ਫਿਰ ਤੋੜਿਆ ਰਿਕਾਰਡ, ਇੱਕੋ ਦਿਨ ਸਭ ਤੋਂ ਵੱਧ ਕੇਸ

ਅਮਰੀਕਾ ਤੇ ਬ੍ਰਾਜ਼ੀਲ ਤੋਂ ਬਾਅਦ, ਭਾਰਤ 'ਚ ਕੋਰੋਨਾਵਾਇਰਸ ਨਾਲ ਸੰਕਰਮਿਤ ਮਰੀਜ਼ਾਂ ਦੀ ਗਿਣਤੀ ਵਿਸ਼ਵ 'ਚ ਸਭ ਤੋਂ ਤੇਜ਼ੀ ਨਾਲ ਵੱਧ ਰਹੀ ਹੈ। ਇਕੋ ਦਿਨ 'ਚ ਦੇਸ਼ 'ਚ ਕਰੋਨਾਵਾਇਰਸ ਕਾਰਨ ਸਭ ਤੋਂ ਵੱਧ 24,850 ਨਵੇਂ ਕੇਸ ਸਾਹਮਣੇ ਆਉਣ ਨਾਲ ਕੋਵਿਡ-19 ਮਰੀਜ਼ਾਂ ਦੀ ਕੁੱਲ ਗਿਣਤੀ 6,73,165 ਹੋ ਗਈ ਹੈ।

ਨਵੀਂ ਦਿੱਲੀ: ਅਮਰੀਕਾ ਤੇ ਬ੍ਰਾਜ਼ੀਲ ਤੋਂ ਬਾਅਦ, ਭਾਰਤ 'ਚ ਕੋਰੋਨਾਵਾਇਰਸ ਨਾਲ ਸੰਕਰਮਿਤ ਮਰੀਜ਼ਾਂ ਦੀ ਗਿਣਤੀ ਵਿਸ਼ਵ 'ਚ ਸਭ ਤੋਂ ਤੇਜ਼ੀ ਨਾਲ ਵੱਧ ਰਹੀ ਹੈ। ਇਕੋ ਦਿਨ 'ਚ ਦੇਸ਼ 'ਚ ਕਰੋਨਾਵਾਇਰਸ ਕਾਰਨ ਸਭ ਤੋਂ ਵੱਧ 24,850 ਨਵੇਂ ਕੇਸ ਸਾਹਮਣੇ ਆਉਣ ਨਾਲ ਕੋਵਿਡ-19 ਮਰੀਜ਼ਾਂ ਦੀ ਕੁੱਲ ਗਿਣਤੀ 6,73,165 ਹੋ ਗਈ ਹੈ। ਐਤਵਾਰ ਨੂੰ ਪਿਛਲੇ 24 ਘੰਟਿਆਂ ਵਿੱਚ ਮਹਾਮਾਰੀ ਕਾਰਨ 613 ਮੌਤਾਂ ਨਾਲ ਮਰਨ ਵਾਲਿਆਂ ਦੀ ਗਿਣਤੀ 19,268 ਹੋ ਗਈ। ਦੇਸ਼ ਵਿੱਚ ਲਗਾਤਾਰ ਤੀਜੇ ਦਿਨ ਕਰੋਨਾ ਦੇ 20 ਹਜ਼ਾਰ ਤੋਂ ਵੱਧ ਮਾਮਲੇ ਸਾਹਮਣੇ ਆਏ ਹਨ। ਐਤਵਾਰ ਸਵੇਰੇ ਅੱਠ ਵਜੇ ਜਾਰੀ ਕੀਤੇ ਤਾਜ਼ਾ ਅੰਕੜਿਆਂ ਦੇ ਅਨੁਸਾਰ ਹੁਣ ਤੱਕ 4,09,082 ਵਿਅਕਤੀ ਲਾਗ ਤੋਂ ਠੀਕ ਹੋ ਚੁੱਕੇ ਹਨ, ਜਦਕਿ ਇੱਕ ਮਰੀਜ਼ ਦੇਸ਼ ਛੱਡ ਗਿਆ ਹੈ। ਭਾਰਤ-ਚੀਨ ਵਿਚਾਲੇ ਵਧਿਆ ਤਣਾਅ, ਸਰਹੱਦ 'ਤੇ ਜੰਗ ਦੀ ਤਿਆਰੀ ਭਾਰਤ ਨਾਲੋਂ ਜ਼ਿਆਦਾ ਕੇਸ ਅਮਰੀਕਾ (2,935,770), ਬ੍ਰਾਜ਼ੀਲ (1,578,376), ਰੂਸ (674,515) ਵਿੱਚ ਹਨ। ਪਰ ਭਾਰਤ ਵਿੱਚ ਵੱਧ ਰਹੇ ਕੇਸਾਂ ਦੀ ਗਤੀ ਦੁਨੀਆ ਵਿੱਚ ਚੌਥੇ ਨੰਬਰ ‘ਤੇ ਬਣੀ ਹੋਈ ਹੈ। ਅਮਰੀਕਾ ਅਤੇ ਬ੍ਰਾਜ਼ੀਲ ਤੋਂ ਬਾਅਦ ਇਕ ਦਿਨ 'ਚ ਭਾਰਤ 'ਚ ਸਭ ਤੋਂ ਵੱਧ ਕੇਸ ਦਰਜ ਕੀਤੇ ਜਾ ਰਹੇ ਹਨ। ਕੋਰੋਨਾ: ਭਾਰਤ 'ਚ ਦਿਨ-ਬ-ਦਿਨ ਵਧ ਰਹੇ ਕੇਸ, ਹਾਲਾਤ ਗੰਭੀਰ ਅੰਕੜਿਆਂ ਅਨੁਸਾਰ ਦੇਸ਼ ਵਿੱਚ ਇਸ ਵੇਲੇ 2 ਲੱਖ 27 ਹਜ਼ਾਰ ਕੋਰੋਨਾ ਮਾਮਲੇ ਹਨ। ਸਭ ਤੋਂ ਵੱਧ ਸਰਗਰਮ ਮਾਮਲੇ ਮਹਾਰਾਸ਼ਟਰ ਵਿੱਚ ਹਨ। ਮਹਾਰਾਸ਼ਟਰ ਵਿੱਚ 77 ਹਜ਼ਾਰ ਤੋਂ ਵੱਧ ਸੰਕਰਮਿਤ ਲੋਕਾਂ ਦਾ ਹਸਪਤਾਲਾਂ ਵਿੱਚ ਇਲਾਜ ਚੱਲ ਰਿਹਾ ਹੈ। ਇਸ ਤੋਂ ਬਾਅਦ ਦੂਜੇ ਨੰਬਰ 'ਤੇ ਦਿੱਲੀ, ਤੀਜੇ ਨੰਬਰ' ਤੇ ਤਾਮਿਲਨਾਡੂ, ਚੌਥੇ ਨੰਬਰ 'ਤੇ ਗੁਜਰਾਤ ਅਤੇ ਪੰਜਵੇਂ ਨੰਬਰ 'ਤੇ ਪੱਛਮੀ ਬੰਗਾਲ ਹੈ। ਇਨ੍ਹਾਂ ਪੰਜ ਰਾਜਾਂ ਵਿੱਚ ਸਭ ਤੋਂ ਵੱਧ ਕਿਰਿਆਸ਼ੀਲ ਕੇਸ ਹਨ।  ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

US ’ਚ ਭਾਰਤੀਆਂ ’ਤੇ ਵੱਡਾ ਐਕਸ਼ਨ ! 15 ਦਿਨਾਂ ’ਚ 5,200 ਤੋਂ ਵੱਧ ਡਿਪੋਰਟ, ਹੁਣ ਵਿਦਿਆਰਥੀ ਤੇ ਪ੍ਰੋਫੈਸ਼ਨਲ ਵੀ ਨਿਸ਼ਾਨੇ ’ਤੇ
US ’ਚ ਭਾਰਤੀਆਂ ’ਤੇ ਵੱਡਾ ਐਕਸ਼ਨ ! 15 ਦਿਨਾਂ ’ਚ 5,200 ਤੋਂ ਵੱਧ ਡਿਪੋਰਟ, ਹੁਣ ਵਿਦਿਆਰਥੀ ਤੇ ਪ੍ਰੋਫੈਸ਼ਨਲ ਵੀ ਨਿਸ਼ਾਨੇ ’ਤੇ
Congress MP Death: ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਸਕੂਲ-ਕਾਲਜ, ਬਾਜ਼ਾਰ, ਸੜਕ-ਰੇਲ ਆਵਾਜਾਈ ਬੰਦ ਰੱਖਣ ਦਾ ਐਲਾਨ, SGPC ਅਤੇ ਕਿਸਾਨ ਸੰਗਠਨਾਂ ਦਾ...
ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਸਕੂਲ-ਕਾਲਜ, ਬਾਜ਼ਾਰ, ਸੜਕ-ਰੇਲ ਆਵਾਜਾਈ ਬੰਦ ਰੱਖਣ ਦਾ ਐਲਾਨ, SGPC ਅਤੇ ਕਿਸਾਨ ਸੰਗਠਨਾਂ ਦਾ...
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress MP Death: ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
Amritsar News: ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
Embed widget