ਪੜਚੋਲ ਕਰੋ

ਕੋਰੋਨਾ ਤੇ ਬੇਰੁਜ਼ਗਾਰੀ ਨੇ ਕੀਤਾ ਅਫਗਾਨਿਸਤਾਨ ਦਾ ਬੁਰਾ ਹਾਲ! ਮਾਪਿਆਂ ਨਾਲ ਬੱਚੇ ਵੀ ਇਹ ਕੰਮ ਕਰਨ ਨੂੰ ਮਜਬੂਰ 

ਕੋਰੋਨਾ ਦੀ ਮਾਰ ਪੂਰੀ ਦੁਨੀਆ ਦੇ ਨਾਲ-ਨਾਲ ਅਫਗਾਨਿਸਤਾਨ ਵੀ ਝੱਲ ਰਿਹਾ ਹੈ। ਅਫਗਾਨਿਸਤਾਨ ਪਹਿਲਾਂ ਹੀ ਮੰਦੀ ਦੇ ਹਾਲਾਤਾਂ ਤੋਂ ਜੂਝ ਰਿਹਾ ਹੈ ਤੇ ਹੁਣ ਕੋਰੋਨਾ ਨਾਲ ਹਾਲਾਤ ਹੋਰ ਵੀ ਵੱਧਤਰ ਹੋ ਗਏ ਹਨ। ਅਜਿਹੀਆਂ ਸਥਿਤੀਆਂ ਤੋਂ ਨਿਕਲਣ ਲਈ ਬਹੁਤੇ ਸਥਾਨਕ ਲੋਕਾਂ ਨੇ ਭੁੱਕੀ ਜਾਂ ਖਸਖਸ ਦੇ ਖੇਤਾਂ 'ਚ ਕੰਮ ਕਰਨਾ ਤੇਜ਼ ਹੱਲ ਕੱਢਿਆ ਹੈ।

ਤਾਲਿਬਾਨ: ਕੋਰੋਨਾ ਦੀ ਮਾਰ ਪੂਰੀ ਦੁਨੀਆ ਦੇ ਨਾਲ-ਨਾਲ ਅਫਗਾਨਿਸਤਾਨ ਵੀ ਝੱਲ ਰਿਹਾ ਹੈ। ਅਫਗਾਨਿਸਤਾਨ ਪਹਿਲਾਂ ਹੀ ਮੰਦੀ ਦੇ ਹਾਲਾਤਾਂ ਤੋਂ ਜੂਝ ਰਿਹਾ ਹੈ ਤੇ ਹੁਣ ਕੋਰੋਨਾ ਨਾਲ ਹਾਲਾਤ ਹੋਰ ਵੀ ਵੱਧਤਰ ਹੋ ਗਏ ਹਨ। ਅਜਿਹੀਆਂ ਸਥਿਤੀਆਂ ਤੋਂ ਨਿਕਲਣ ਲਈ ਬਹੁਤੇ ਸਥਾਨਕ ਲੋਕਾਂ ਨੇ ਭੁੱਕੀ ਜਾਂ ਖਸਖਸ ਦੇ ਖੇਤਾਂ 'ਚ ਕੰਮ ਕਰਨਾ ਤੇਜ਼ ਹੱਲ ਕੱਢਿਆ ਹੈ। ਅਫਗਾਨਿਸਤਾਨ ਅਫੀਮ ਦਾ ਸਭ ਤੋਂ ਵੱਡਾ ਉਤਪਾਦਕ ਹੈ। ਇਹ ਇਕੱਲੇ ਵਿਸ਼ਵ ਦੀ 80 ਪ੍ਰਤੀਸ਼ਤ ਸਪਲਾਈ ਪੈਦਾ ਕਰਦਾ ਹੈ ਅਤੇ ਇਸ ਦੇ ਜ਼ਰੀਏ ਹਜ਼ਾਰਾਂ ਨੌਕਰੀਆਂ ਪ੍ਰਦਾਨ ਕਰਦਾ ਹੈ। ਕੋਰੋਨਾ ਵਾਇਰਸ ਕਾਰਨ ਇਨ੍ਹਾਂ ਲੋਕਾਂ ਦੀਆਂ ਨੌਕਰੀਆਂ ਚਲੀਆਂ ਗਈਆਂ, ਜਿਸ ਕਾਰਨ ਬਹੁਤ ਸਾਰੇ ਲੋਕਾਂ ਨੇ ਭੁੱਕੀ ਦੇ ਖੇਤਾਂ 'ਚ ਕੰਮ ਕਰਨਾ ਸ਼ੁਰੂ ਕਰਦਿੱਤਾ। ਭੁੱਕੀ ਦੇ ਖੇਤ ਆਮ ਤੌਰ 'ਤੇ ਬਸੰਤ ਅਤੇ ਗਰਮੀ ਦੇ ਮੌਸਮ ਵਿੱਚ ਮਜ਼ਦੂਰ ਸੰਭਾਲਦੇ ਹਨ। IPL 2020: ਕੋਰੋਨਾ ਨੂੰ ਲੈ ਕੇ BCCI ਨੇ ਕੀਤਾ ਵੱਡਾ ਖੁਲਾਸਾ, ਦੋ ਖਿਡਾਰੀਆਂ ਸਣੇ 13 ਲੋਕ ਪੌਜ਼ੇਟਿਵ ਹਾਲਾਂਕਿ, ਮਹਾਮਾਰੀ ਦੇ ਡਰੋਂ ਕਾਮੇ ਕੰਮ ਕਰਨ ਤੋਂ ਝਿਜਕ ਰਹੇ ਸੀ। ਇਸ ਕਾਰਨ ਕਾਮਿਆਂ ਦੀ ਘਾਟ ਹੋ ਗਈ। ਇਸ ਦੇ ਨਾਲ ਹੀ ਪਾਕਿਸਤਾਨ ਨਾਲ ਲੱਗਦੀਆਂ ਸਰਹੱਦਾਂ ਦੇ ਬੰਦ ਹੋਣ ਨਾਲ ਮਜ਼ਦੂਰਾਂ ਦੀ ਘਾਟ ਵੀ ਆ ਗਈ। ਅਜਿਹੀ ਸਥਿਤੀ ਵਿੱਚ ਇਨ੍ਹਾਂ ਦੀ ਕਮੀ ਬੇਰੁਜ਼ਗਾਰਾਂ ਨੇ ਪੂਰੀ ਕਰ ਦਿੱਤੀ। ਇਹ ਚਿੰਤਾ ਦਾ ਵਿਸ਼ਾ ਹੈ ਕਿ ਸਿਰਫ ਬੇਰੁਜ਼ਗਾਰ ਲੋਕ ਹੀ ਨਹੀਂ ਸਗੋਂ ਬਹੁਤ ਸਾਰੇ ਵਿਦਿਆਰਥੀ ਵੀਤੁਰੰਤ ਪੈਸਾ ਕਮਾਉਣ ਲਈ ਇਹ ਕੰਮ ਕਰ ਰਹੇ ਹਨ। ਮਹਾਂਮਾਰੀ ਫੈਲਣ ਤੋਂ ਰੋਕਣ ਲਈ ਸਕੂਲ ਬੰਦ ਹਨ, ਇਸ ਲਈ ਬੱਚੇ ਵੀ ਵਾਧੂ ਪੈਸੇ ਕਮਾਉਣ ਲਈ ਆਪਣੇ ਮਾਪਿਆਂ ਨਾਲ ਕੰਮ ਕਰਨ ਜਾ ਰਹੇ ਹਨ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Chandigarh News: ਪੰਜਾਬ ਤੇ ਹਿਮਾਚਲ ਦੇ ਟੈਕਸੀ ਡਰਾਈਵਰਾਂ ਦਾ ਵਿਵਾਦ ਹੋਇਆ ਹੋਰ ਡੂੰਘਾ, ਚੰਡੀਗੜ੍ਹ ਵਿੱਚ ਇਕੱਠੇ ਹੋਏ ਪੰਜਾਬ ਦੇ ਟੈਕਸੀ ਚਾਲਕਾਂ ਨੇ ਕੀਤਾ ਵੱਡਾ ਐਲਾਨ

Jalandhar By Poll: ਰਾਜਾ ਵੜਿੰਗ ਨੇ ਲਾਏ ਗੰਭੀਰ ਦੋਸ਼, ਕਿਹਾ- ਸੱਤਾ ਦੀ ਦੁਰਵਰਤੋਂ ਕਰ ਰਹੀ ਆਪ, ਵੋਟਾਂ ਲਈ ਨੇਤਾ ਵੰਡ ਰਹੇ ਨੇ ਸ਼ਰਾਬ

Russia Ukraine War: ਪੀਐਮ ਮੋਦੀ ਦੇ ਪਹੁੰਚਣ ਤੋਂ ਪਹਿਲਾਂ ਰੂਸ ਦਾ ਵੱਡਾ ਐਕਸ਼ਨ, ਪੰਜ ਸ਼ਹਿਰਾਂ 'ਤੇ ਦਾਗੀਆਂ 40 ਤੋਂ ਵੱਧ ਮਿਜ਼ਾਈਲਾਂ 
ਪੀਐਮ ਮੋਦੀ ਦੇ ਪਹੁੰਚਣ ਤੋਂ ਪਹਿਲਾਂ ਰੂਸ ਦਾ ਵੱਡਾ ਐਕਸ਼ਨ, ਪੰਜ ਸ਼ਹਿਰਾਂ 'ਤੇ ਦਾਗੀਆਂ 40 ਤੋਂ ਵੱਧ ਮਿਜ਼ਾਈਲਾਂ 
UAE 10 Year Passport: ਖੁਸ਼ਖਬਰੀ! UAE ਵੱਲੋਂ 10 ਸਾਲਾ ਪਾਸਪੋਰਟ ਸੇਵਾ ਲਾਂਚ, ਨਾਗਰਿਕਾਂ ਨੂੰ ਹੋਏਗਾ ਵੱਡਾ ਫਾਇਦਾ
ਖੁਸ਼ਖਬਰੀ! UAE ਵੱਲੋਂ 10 ਸਾਲਾ ਪਾਸਪੋਰਟ ਸੇਵਾ ਲਾਂਚ, ਨਾਗਰਿਕਾਂ ਨੂੰ ਹੋਏਗਾ ਵੱਡਾ ਫਾਇਦਾ
Advertisement
ABP Premium

ਵੀਡੀਓਜ਼

ਭਰਾ ਨੇ ਕੀਤਾ ਭਰਾ 'ਤੇ ਜਾਨਲੇਵਾ ਹਮਲਾ, ਗੋਲੀਆਂ ਚੱਲ਼ਣ ਦੀ Live ਵੀਡੀਓ ਆਈ ਸਾਹਮਣੇBatala 'ਚ ਇਮੀਗਰੇਸ਼ਨ ਦੇ ਦਫਤਰ 'ਤੇ ਚੱਲੀਆਂ ਗੋਲੀਆਂ | Firing at immigration Officeਹਾਈਕੋਰਟ ਤੋਂ ਮਜੀਠੀਆ ਨੂੰ ਮਿਲੀ ਵੱਡੀ ਰਾਹਤ, ਪੰਜਾਬ ਪੁਲਿਸ ਦੀ SIT ਨੇ ਬਿਕਰਮ ਮਜੀਠੀਆ ਨੂੰ ਭੇਜੇ ਸੰਮਨ ਵਾਪਸ ਲਏPatiala | PRTC ਦੇ ਕੱਚੇ ਮੁਲਾਜ਼ਮਾਂ ਨੇ ਖੋਲੀ ਵਿਭਾਗ ਦੀ ਪੋਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chandigarh News: ਪੰਜਾਬ ਤੇ ਹਿਮਾਚਲ ਦੇ ਟੈਕਸੀ ਡਰਾਈਵਰਾਂ ਦਾ ਵਿਵਾਦ ਹੋਇਆ ਹੋਰ ਡੂੰਘਾ, ਚੰਡੀਗੜ੍ਹ ਵਿੱਚ ਇਕੱਠੇ ਹੋਏ ਪੰਜਾਬ ਦੇ ਟੈਕਸੀ ਚਾਲਕਾਂ ਨੇ ਕੀਤਾ ਵੱਡਾ ਐਲਾਨ
Chandigarh News: ਪੰਜਾਬ ਤੇ ਹਿਮਾਚਲ ਦੇ ਟੈਕਸੀ ਡਰਾਈਵਰਾਂ ਦਾ ਵਿਵਾਦ ਹੋਇਆ ਹੋਰ ਡੂੰਘਾ, ਚੰਡੀਗੜ੍ਹ ਵਿੱਚ ਇਕੱਠੇ ਹੋਏ ਪੰਜਾਬ ਦੇ ਟੈਕਸੀ ਚਾਲਕਾਂ ਨੇ ਕੀਤਾ ਵੱਡਾ ਐਲਾਨ
Jalandhar By Poll: ਰਾਜਾ ਵੜਿੰਗ ਨੇ ਲਾਏ ਗੰਭੀਰ ਦੋਸ਼, ਕਿਹਾ- ਸੱਤਾ ਦੀ ਦੁਰਵਰਤੋਂ ਕਰ ਰਹੀ ਆਪ, ਵੋਟਾਂ ਲਈ ਨੇਤਾ ਵੰਡ ਰਹੇ ਨੇ ਸ਼ਰਾਬ
Jalandhar By Poll: ਰਾਜਾ ਵੜਿੰਗ ਨੇ ਲਾਏ ਗੰਭੀਰ ਦੋਸ਼, ਕਿਹਾ- ਸੱਤਾ ਦੀ ਦੁਰਵਰਤੋਂ ਕਰ ਰਹੀ ਆਪ, ਵੋਟਾਂ ਲਈ ਨੇਤਾ ਵੰਡ ਰਹੇ ਨੇ ਸ਼ਰਾਬ
Russia Ukraine War: ਪੀਐਮ ਮੋਦੀ ਦੇ ਪਹੁੰਚਣ ਤੋਂ ਪਹਿਲਾਂ ਰੂਸ ਦਾ ਵੱਡਾ ਐਕਸ਼ਨ, ਪੰਜ ਸ਼ਹਿਰਾਂ 'ਤੇ ਦਾਗੀਆਂ 40 ਤੋਂ ਵੱਧ ਮਿਜ਼ਾਈਲਾਂ 
ਪੀਐਮ ਮੋਦੀ ਦੇ ਪਹੁੰਚਣ ਤੋਂ ਪਹਿਲਾਂ ਰੂਸ ਦਾ ਵੱਡਾ ਐਕਸ਼ਨ, ਪੰਜ ਸ਼ਹਿਰਾਂ 'ਤੇ ਦਾਗੀਆਂ 40 ਤੋਂ ਵੱਧ ਮਿਜ਼ਾਈਲਾਂ 
UAE 10 Year Passport: ਖੁਸ਼ਖਬਰੀ! UAE ਵੱਲੋਂ 10 ਸਾਲਾ ਪਾਸਪੋਰਟ ਸੇਵਾ ਲਾਂਚ, ਨਾਗਰਿਕਾਂ ਨੂੰ ਹੋਏਗਾ ਵੱਡਾ ਫਾਇਦਾ
ਖੁਸ਼ਖਬਰੀ! UAE ਵੱਲੋਂ 10 ਸਾਲਾ ਪਾਸਪੋਰਟ ਸੇਵਾ ਲਾਂਚ, ਨਾਗਰਿਕਾਂ ਨੂੰ ਹੋਏਗਾ ਵੱਡਾ ਫਾਇਦਾ
Jalandhar News: ਕੁੱਲ੍ਹੜ ਪੀਜ਼ਾ ਵਾਲੇ ਜੋੜੇ ਦੀ ਕਾਰ 'ਤੇ ਹੋਇਆ ਹਮਲਾ, ਅਣਪਛਾਤੇ ਹਮਲਾਵਰਾਂ ਨੇ ਕੀਤਾ ਪਥਰਾਅ, ਲਾਈਵ ਹੋ ਦੱਸੀ ਹੱਡਬੀਤੀ

Drug Case: 6000 ਕਰੋੜ ਦੇ ਡਰੱਗ ਮਾਮਲੇ ਵਿੱਚ ਬਿਕਰਮ ਸਿੰਘ ਮਜੀਠੀਆ ਨੂੰ ਵੱਡੀ ਰਾਹਤ, ਹਾਈਕੋਰਟ ਨੇ ਸੁਣਾਇਆ ਫੈਸਲਾ !

ਦੇਸ਼ 'ਚ ਨਵੀਂ ਸਰਕਾਰ ਬਣਦਿਆਂ ਲੱਗੀ ਔਰਤਾਂ ਦੀ ਲਾਟਰੀ, 1500 ਰੁਪਏ ਮਹੀਨਾ ਪੈਨਸ਼ਨ, ਬੱਸ 'ਚ ਮੁਫਤ ਸਫਰ

Visa free entry for Indian: ਭਾਰਤੀਆਂ ਲਈ ਖੁਸ਼ਖਬਰੀ ! ਹੁਣ ਇਹ ਦੇਸ਼ ਦੇਣ ਜਾ ਰਿਹਾ ਹੈ ਵੀਜ਼ਾ ਫ੍ਰੀ ਐਂਟਰੀ, ਬੱਸ ਪੂਰੀ ਕਰਨੀ ਪਵੇਗੀ ਇਹ ਸ਼ਰਤ

Embed widget