ਪੜਚੋਲ ਕਰੋ

ਅਲੀਗੜ੍ਹ ਮੁਸਲਿਮ ਯੂਨੀਵਰਸਿਟੀ 'ਚ ਕੋਰੋਨਾ ਵਿਸਫੋਟ, 16 ਵਰਕਿੰਗ ਤੇ 10 ਰਿਟਾਇਰਡ ਫ਼ੈਕਲਟੀ ਮੈਂਬਰਾਂ ਦੀ ਮੌਤ

ਉੱਤਰ ਪ੍ਰਦੇਸ਼ ਦੀ ਅਲੀਗੜ੍ਹ ਮੁਸਲਿਮ ਯੂਨੀਵਰਸਿਟੀ (AMU) ’ਚ ਇਨ੍ਹੀਂ ਦਿਨੀਂ ਕੋਰੋਨਾ ਵਾਇਰਸ ਨਾਲ ਹੋ ਰਹੀਆਂ ਮੌਤਾਂ ਨੇ ਹਰੇਕ ਨੂੰ ਸਦਮਾ ਦਿੱਤਾ ਹੈ। ਸ਼ੁੱਕਰਵਾਰ ਨੂੰ ਦੋ ਫ਼ੈਕਲਟੀ ਮੈਂਬਰਾਂ ਦੀ ਮੌਤ ਹੋ ਗਈ। 20 ਦਿਨਾਂ ਅੰਦਰ ਇਸ ਯੂਨੀਵਰਸਿਟੀ ’ਚ 16 ਵਰਕਿੰਗ ਤੇ 10 ਰਿਟਾਇਰਡ ਫ਼ੈਕਲਟੀ ਮੈਂਬਰਾਂ ਨੂੰ ਕੋਰੋਨਾ ਨੇ ਨਿਗਲ ਲਿਆ।

ਅਲੀਗੜ੍ਹ (ਉੱਤਰ ਪ੍ਰਦੇਸ਼): ਉੱਤਰ ਪ੍ਰਦੇਸ਼ ਦੀ ਅਲੀਗੜ੍ਹ ਮੁਸਲਿਮ ਯੂਨੀਵਰਸਿਟੀ (AMU) ’ਚ ਇਨ੍ਹੀਂ ਦਿਨੀਂ ਕੋਰੋਨਾ ਵਾਇਰਸ ਨਾਲ ਹੋ ਰਹੀਆਂ ਮੌਤਾਂ ਨੇ ਹਰੇਕ ਨੂੰ ਸਦਮਾ ਦਿੱਤਾ ਹੈ। ਸ਼ੁੱਕਰਵਾਰ ਨੂੰ ਦੋ ਫ਼ੈਕਲਟੀ ਮੈਂਬਰਾਂ ਦੀ ਮੌਤ ਹੋ ਗਈ। 20 ਦਿਨਾਂ ਅੰਦਰ ਇਸ ਯੂਨੀਵਰਸਿਟੀ ’ਚ 16 ਵਰਕਿੰਗ ਤੇ 10 ਰਿਟਾਇਰਡ ਫ਼ੈਕਲਟੀ ਮੈਂਬਰਾਂ ਨੂੰ ਕੋਰੋਨਾ ਨੇ ਨਿਗਲ ਲਿਆ। ਚਾਂਸਲਰ ਤਾਰਿਕ ਮਨਸੂਰ ਦੇ ਵੱਡੇ ਭਰਾ ਦੀ ਵੀ ਕੋਰੋਨਾ ਵਾਇਰਸ ਦੀ ਲਪੇਟ ’ਚ ਆਉਣ ਕਾਰਨ ਮੌਤ ਹੋ ਗਈ ਹੈ।
 
ਯੂਨੀਵਰਸਿਟੀ ਦੇ ਜਵਾਹਰਲਾਲ ਨਹਿਰੂ ਮੈਡੀਕਲ ਕਾਲਜ (JNMC) ਦੇ ਕੋਵਿਡ ਵਾਰਡ ’ਚ ਫ਼ੈਕਲਟੀ ਮੈਂਬਰਾਂ ਸਮੇਤ 16 ਵਿਅਕਤੀਆਂ ਦਾ ਇਲਾਜ ਚੱਲ ਰਿਹਾ ਹੈ। ਉਨ੍ਹਾਂ ਵਿੱਚੋਂ ਕੁਝ ਦੀ ਹਾਲਤ ਗੰਭੀਰ ਹੈ। AMU ਦੇ ਬੁਲਾਰੇ ਸ਼ੈਫ਼ਈ ਕਿਦਵਾਈ ਨੇ ਦੱਸਿਆ ਕਿ ਮੈਡੀਕਲ ਵਿਭਾਗ ਦੇ ਮੁਖੀ ਪ੍ਰੋਫ਼ੈਸਰ ਸ਼ਾਦਾਬ ਖ਼ਾਨ (58) ਤੇ ਕੰਪਿਊਟਰ ਵਿਗਿਆਨ ਵਿਭਾਗ ਦੇ ਪ੍ਰੋਫ਼ੈਸਰ ਰਫ਼ੀਕੁਲ ਜਮਾਲ ਖ਼ਾਨ (55) ਨੇ ਸ਼ੁੱਕਰਵਾਰ ਨੂੰ ਵਾਇਰਸ ਕਾਰਨ ਦਮ ਤੋੜ ਦਿੱਤਾ।
 
ਬੁਲਾਰੇ ਅਨੁਸਾਰ ਵਾਈਸ ਚਾਂਸਲਰ ਮਨਸੂਰ ਦੇ ਭਰਾ ਉਮਰ ਫ਼ਾਰੂਕ (75) ਦੀ ਵੀ ਕੋਰੋਨਾ ਕਾਰਣ ਮੌਤ ਹੋ ਗਈ। ਉਹ ਯੂਨੀਵਰਸਿਟੀ ਕੋਰਟ ਦੇ ਸਾਬਕਾ ਮੈਂਬਰ ਤੇ ਮੁਹੰਮਡਨ ਐਜੂਕੇਸ਼ਨਲ ਕਾਨਫ਼ਰੰਸ ਦੇ ਮੈਂਬਰ ਸਨ। ਮਨਸੂਰ ਨੇ ਕਿਹਾ ਕਿ ਉਹ ਸਭ ਨੂੰ ਟੀਕਾਕਰਣ ਤੇ ਸਭ ਨੂੰ ਕੋਵਿਡ 19 ਪ੍ਰੋਟੋਕੋਲ ਦੀ ਪਾਲਣਾ ਕਰਨ ਦੀ ਅਪੀਲ ਕਰਦੇ ਹਨ। ਬੁੱਧਵਾਰ ਨੂੰ ਸੰਸਕ੍ਰਿਤ ਦੇ ਪ੍ਰਸਿੱਧ ਵਿਦਵਾਨ ਤੇ ਸੰਸਕ੍ਰਿਤ ਵਿਭਾਗ ਦੇ ਸਾਬਕਾ ਮੁਖੀ ਪ੍ਰੋ. ਖ਼ਾਲਿਦ ਬਿਨ ਯੂਸਫ਼ (56) ਦਾ ਦੇਹਾਂਤ ਹੋ ਗਿਆ ਸੀ। ਉਹ ਰਿੱਗਵੇਦ ’ਚ ਡਾਕਟਰੇਟ ਕਰਨ ਵਾਲੇ ਪਹਿਲੇ ਮੁਸਲਿਮ ਵਿਦਵਾਨ ਸਨ।
 
ਇਸ ਮਹੀਨੇ ਦੇ ਸ਼ੁਰੂ ’ਚ ਪੋਸਟ ਹਾਰਵੈਸਟ ਇੰਜਨੀਅਰਿੰਗ ਵਿਭਾਗ ਦੇ ਪ੍ਰੋ. ਅਲੀ ਖ਼ਾਨ (60) ਦੀ ਜਾਨ ਵੀ ਕੋਰੋਨਾ ਨੇ ਲੈ ਲਈ ਸੀ। ਉਨ੍ਹਾਂ ਤੋਂ ਇਲਾਵਾ ਪੋਲਿਟੀਕਲ ਸਾਇੰਸ ਦੇ ਪ੍ਰੋ. ਕਾਜ਼ੀ ਮੁਹੰਮਦ ਜਮਸ਼ੇਦ (55), ਮਨੋਵਿਗਿਆਨ ਵਿਭਾਗ ਦੇ ਮੁਖੀ ਪ੍ਰੋ. ਸਾਜਿਦ ਅਲੀ ਖ਼ਾਨ (63), ਅਜਾਇਬਘਰ ਵਿਭਾਗ ਦੇ ਮੁਖੀ ਮੁਹੰਮਦ ਇਰਫ਼ਾਨ (62), ਮਹਿਲਾ ਅਧਿਐਨ ਕੇਂਦਰ ਦੇ ਡਾ. ਅਜ਼ੀਜ਼ ਫ਼ੈਸਲ (40), ਇਤਿਹਾਸ ਵਿਭਾਗ ਦੇ ਡਾ. ਜ਼ਿਬਰਾਇਲ (51), ਅੰਗ੍ਰੇਜ਼ੀ ਵਿਭਾਗ ਦੇ ਡਾ. ਮੁਹੰਮਦ ਯੂਸਫ਼ ਅਨਸਾਰੀ (46), ਉਰਦੂ ਵਿਭਾਗ ਦੇ ਡਾ. ਮੁਹੰਮਦ ਫ਼ੁਰਕਾਨ ਸੰਭਲੀ (43) ਅਤੇ ਜ਼ੂਆਲੋਜੀ ਵਿਭਾਗ ਦੇ ਪ੍ਰੋਫ਼ੈਸਰ ਸਈਅਦ ਇਰਫ਼ਾਨ ਅਹਿਮਦ (62) ਸ਼ਾਮਲ ਹਨ।
 
ਪਿਛਲੇ ਮਹੀਨੇ ਉਰਦੂ ਵਿਭਾਗ ਦੇ ਪ੍ਰਸਿੱਧ ਆਲੋਚਕ ਤੇ ਸੀਨੀਅਰ ਫ਼ੈਕਲਟੀ ਮੈਂਬਰ ਪ੍ਰੋ. ਮੌਲਾ ਬਖ਼ਸ਼ ਅਨਸਾਰੀ (58) ਤੇ ਯੂਨੀਵਰਸਿਟੀ ਪੌਲੀਟੈਕਨੀਕ AMU ਸਈਦ ’ਚ ਚਮੜੇ ਤੇ ਜੁੱਤਿਆਂ ਦੇ ਸੈਕਸ਼ਨ ਦੇ ਇੰਚਾਰਜ ਉਜਮਨ (51) ਦੀ ਵੀ ਕੋਰੋਨਾ ਕਾਰਣ ਮੌਤ ਹੋ ਗਈ ਸੀ।

ਟਾਪ ਹੈਡਲਾਈਨ

Big News: ਸਿਆਸੀ ਜਗਤ 'ਚ ਪਸਰਿਆ ਮਾਤਮ, ਹਸਪਤਾਲ 'ਚ ਕਈ ਸੀਨੀਅਰ ਆਗੂ ਪਹੁੰਚੇ; ਸਾਬਕਾ ਪ੍ਰਧਾਨ ਮੰਤਰੀ ਦੀ ਪਤਨੀ ਦਾ ਦੇਹਾਂਤ...
ਸਿਆਸੀ ਜਗਤ 'ਚ ਪਸਰਿਆ ਮਾਤਮ, ਹਸਪਤਾਲ 'ਚ ਕਈ ਸੀਨੀਅਰ ਆਗੂ ਪਹੁੰਚੇ; ਸਾਬਕਾ ਪ੍ਰਧਾਨ ਮੰਤਰੀ ਦੀ ਪਤਨੀ ਦਾ ਦੇਹਾਂਤ...
Big News: ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਦਹਿਲਿਆ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 8 ਦੀ ਦਰਦਨਾਕ ਮੌਤ 12 ਤੋਂ ਵੱਧ ਬੁਰੀ ਤਰ੍ਹਾਂ ਜ਼ਖਮੀ...
ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਦਹਿਲਿਆ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 8 ਦੀ ਦਰਦਨਾਕ ਮੌਤ 12 ਤੋਂ ਵੱਧ ਬੁਰੀ ਤਰ੍ਹਾਂ ਜ਼ਖਮੀ...
Punjab News: ਪੰਜਾਬ ਤੋਂ ਵੱਡੀ ਖਬਰ, 'ਭਾਜਪਾ' ਨੂੰ ਮਿਲੀ ਨਵੀਂ ਟੀਮ, ਕੇਵਲ ਸਿੰਘ ਨੇ ਨਵੇਂ ਚਿਹਰਿਆਂ ਦਾ ਕੀਤਾ ਐਲਾਨ; ਜਾਣੋ ਕੌਣ...
ਪੰਜਾਬ ਤੋਂ ਵੱਡੀ ਖਬਰ, 'ਭਾਜਪਾ' ਨੂੰ ਮਿਲੀ ਨਵੀਂ ਟੀਮ, ਕੇਵਲ ਸਿੰਘ ਨੇ ਨਵੇਂ ਚਿਹਰਿਆਂ ਦਾ ਕੀਤਾ ਐਲਾਨ; ਜਾਣੋ ਕੌਣ...
Punjab News: ਪੰਜਾਬ ਦੇ ਇਨ੍ਹਾਂ ਕਰਮਚਾਰੀਆਂ 'ਚ ਮੱਚਿਆ ਹਾਹਾਕਾਰ, ਸੂਬਾ ਸਰਕਾਰ ਵੱਲੋਂ ਨੌਕਰੀ ਤੋਂ ਕੱਢਣ ਦੇ ਹੁਕਮ ਜਾਰੀ; 18 ਸਾਲਾਂ ਬਾਅਦ ਸੇਵਾ ਸਮਾਪਤੀ 'ਤੇ ਭੜਕਿਆ ਗੁੱਸਾ...
ਪੰਜਾਬ ਦੇ ਇਨ੍ਹਾਂ ਕਰਮਚਾਰੀਆਂ 'ਚ ਮੱਚਿਆ ਹਾਹਾਕਾਰ, ਸੂਬਾ ਸਰਕਾਰ ਵੱਲੋਂ ਨੌਕਰੀ ਤੋਂ ਕੱਢਣ ਦੇ ਹੁਕਮ ਜਾਰੀ; 18 ਸਾਲਾਂ ਬਾਅਦ ਸੇਵਾ ਸਮਾਪਤੀ 'ਤੇ ਭੜਕਿਆ ਗੁੱਸਾ...

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ, ਹੁਣ ਇਨ੍ਹਾਂ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਸੂਬੇ ਦੇ ਵੱਖ-ਵੱਖ ਵਰਗਾਂ ਦੀ...
ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ, ਹੁਣ ਇਨ੍ਹਾਂ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਸੂਬੇ ਦੇ ਵੱਖ-ਵੱਖ ਵਰਗਾਂ ਦੀ...
Weather Update: ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
Cricketer Death: ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸਟਾਰ ਖਿਡਾਰੀ ਦਾ ਦੇਹਾਂਤ; 6 ਗੇਂਦਾਂ 'ਤੇ 6 ਛੱਕੇ ਲਗਾ ਖਿੱਚਿਆ ਸੀ ਫੈਨਜ਼ ਦਾ ਧਿਆਨ...
ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸਟਾਰ ਖਿਡਾਰੀ ਦਾ ਦੇਹਾਂਤ; 6 ਗੇਂਦਾਂ 'ਤੇ 6 ਛੱਕੇ ਲਗਾ ਖਿੱਚਿਆ ਸੀ ਫੈਨਜ਼ ਦਾ ਧਿਆਨ...
Punjab News: ਪੰਜਾਬ ਪੁਲਿਸ ਵਿਭਾਗ ਤੋਂ ਵੱਡੀ ਖਬਰ, SHO ਨੂੰ ਕੀਤਾ ਗਿਆ ਗ੍ਰਿਫਤਾਰ, 'ਆਪ' ਵਰਕਰ ਦੇ ਕਤਲ 'ਚ ਰਿਟਾਇਰਡ ASI ਨੂੰ ਇੰਝ ਫਸਾਇਆ; ਗੈਂਗਸਟਰਾਂ ਨਾਲ ਕਨੈਕਸ਼ਨ...
ਪੰਜਾਬ ਪੁਲਿਸ ਵਿਭਾਗ ਤੋਂ ਵੱਡੀ ਖਬਰ, SHO ਨੂੰ ਕੀਤਾ ਗਿਆ ਗ੍ਰਿਫਤਾਰ, 'ਆਪ' ਵਰਕਰ ਦੇ ਕਤਲ 'ਚ ਰਿਟਾਇਰਡ ASI ਨੂੰ ਇੰਝ ਫਸਾਇਆ; ਗੈਂਗਸਟਰਾਂ ਨਾਲ ਕਨੈਕਸ਼ਨ...
Earthquake: ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 7.4 ਦੀ ਤੀਬਰਤਾ ਵਾਲਾ ਜ਼ੋਰਦਾਰ ਝਟਕੇ; ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਰਹਿਣ ਦੀ ਅਪੀਲ...
ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 7.4 ਦੀ ਤੀਬਰਤਾ ਵਾਲਾ ਜ਼ੋਰਦਾਰ ਝਟਕੇ; ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਰਹਿਣ ਦੀ ਅਪੀਲ...
ਲੁਧਿਆਣਾ 'ਚ ਪਨਬਸ ਡਰਾਈਵਰ ਨਿਕਲਿਆ ਨਸ਼ਾ ਤਸਕਰ, ਡਿਪੋ ਦੀ ਚੈਕਿੰਗ ਟੀਮ ਨੇ ਕੀਤੀ ਰਿਪੋਰਟ; 12 ਕਿਲੋ ਭੁੱਕੀ ਬਰਾਮਦ
ਲੁਧਿਆਣਾ 'ਚ ਪਨਬਸ ਡਰਾਈਵਰ ਨਿਕਲਿਆ ਨਸ਼ਾ ਤਸਕਰ, ਡਿਪੋ ਦੀ ਚੈਕਿੰਗ ਟੀਮ ਨੇ ਕੀਤੀ ਰਿਪੋਰਟ; 12 ਕਿਲੋ ਭੁੱਕੀ ਬਰਾਮਦ
ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਮਹਿਲਾ ਕੌਂਸਲਰ ਦੀ ਕਾਰ ਨੂੰ ਮਾਰੀ ਟੱਕਰ; ਮੱਚੀ ਹਫੜਾ-ਦਫੜੀ
ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਮਹਿਲਾ ਕੌਂਸਲਰ ਦੀ ਕਾਰ ਨੂੰ ਮਾਰੀ ਟੱਕਰ; ਮੱਚੀ ਹਫੜਾ-ਦਫੜੀ
ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁੱਕ ਨੂੰ 21ਵੇਂ ਦਿਨ ਪੁਲਿਸ ਨੇ ਹਟਾਇਆ, ਜੰਤਰ-ਮੰਤਰ ਤੋਂ ਲੈ ਗਈ ਹਸਪਤਾਲ
ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁੱਕ ਨੂੰ 21ਵੇਂ ਦਿਨ ਪੁਲਿਸ ਨੇ ਹਟਾਇਆ, ਜੰਤਰ-ਮੰਤਰ ਤੋਂ ਲੈ ਗਈ ਹਸਪਤਾਲ
Embed widget