ਪੜਚੋਲ ਕਰੋ

ਬਿਨ੍ਹਾਂ ਲੱਛਣਾਂ ਵਾਲੇ ਬੱਚੇ ਹਫਤਿਆਂ ਤਕ ਚੁੱਪ-ਚੁਪੀਤੇ ਫੈਲਾ ਸਕਦੇ ਕੋਰੋਨਾ, ਖੋਜ 'ਚ ਖੁਲਾਸਾ

ਕੋਰੋਨਾ ਮਹਾਂਮਾਰੀ ਨਾਲ ਪੀੜਤ ਬੱਚੇ ਵਾਇਰਸ ਦੇ ਲੱਛਣਾਂ ਦੇ ਨਜ਼ਰ ਨਾ ਆਉਣ ਜਾਂ ਠੀਕ ਹੋ ਜਾਣ ਦੇ ਹਫ਼ਤਿਆਂ ਬਾਅਦ ਵੀ ਇਸ ਨੂੰ ਫੈਲਾ ਸਕਦੇ ਹਨ। ਇਹ ਇੱਕ ਨਵੀਂ ਖੋਜ 'ਚ ਸਾਹਮਣੇ ਆਇਆ ਹੈ ਜੋ ਕੋਰੋਨਾ ਮਹਾਂਮਾਰੀ ਦੇ ਫੈਲਣ ਵਿੱਚ ਬੱਚਿਆਂ ਦੀ ਆਬਾਦੀ ਦੀ ਮਹੱਤਤਾ 'ਤੇ ਚਾਨਣਾ ਪਾਉਂਦੀ ਹੈ।

ਵਾਸ਼ਿੰਗਟਨ: ਕੋਰੋਨਾ ਮਹਾਂਮਾਰੀ ਨਾਲ ਪੀੜਤ ਬੱਚੇ ਵਾਇਰਸ ਦੇ ਲੱਛਣਾਂ ਦੇ ਨਜ਼ਰ ਨਾ ਆਉਣ ਜਾਂ ਠੀਕ ਹੋ ਜਾਣ ਦੇ ਹਫ਼ਤਿਆਂ ਬਾਅਦ ਵੀ ਇਸ ਨੂੰ ਫੈਲਾ ਸਕਦੇ ਹਨ। ਇਹ ਇੱਕ ਨਵੀਂ ਖੋਜ 'ਚ ਸਾਹਮਣੇ ਆਇਆ ਹੈ ਜੋ ਕੋਰੋਨਾ ਮਹਾਂਮਾਰੀ ਦੇ ਫੈਲਣ ਵਿੱਚ ਬੱਚਿਆਂ ਦੀ ਆਬਾਦੀ ਦੀ ਮਹੱਤਤਾ 'ਤੇ ਚਾਨਣਾ ਪਾਉਂਦੀ ਹੈ। ਜੇਏਐਮਏ ਪੀਡੀਆਟ੍ਰਿਕਸ ਨਾਂ ਦੇ ਜਰਨਲ 'ਚ ਪ੍ਰਕਾਸ਼ਤ ਇਸ ਅਧਿਐਨ 'ਚ ਦੱਖਣੀ ਕੋਰੀਆ ਦੇ 22 ਹਸਪਤਾਲਾਂ 'ਚ ਨਵੇਂ ਕੋਰੋਨ ਵਾਇਰਸ ਸਾਰਸ-ਸੀਓਵੀ-2 ਨਾਲ ਸੰਕਰਮਿਤ 91 ਬੱਚਿਆਂ ਦੀ ਨਿਗਰਾਨੀ ਕੀਤੀ ਗਈ ਤੇ ਪਾਇਆ ਗਿਆ ਕਿ ਉਨ੍ਹਾਂ 'ਚ ਵਾਇਰਲ ਜੈਨੇਟਿਕ ਪਦਾਰਥ ਆਰਐਨਏ ਨੂੰ ਉਮੀਦ ਨਾਲੋਂ ਕਿਤੇ ਜ਼ਿਆਦਾ ਹੋ ਜਾਂਦਾ ਹੈ। ਖੋਜਕਰਤਾਵਾਂ ਨੇ ਦੱਖਣੀ ਕੋਰੀਆ ਦੇ ਸੋਲ ਨੈਸ਼ਨਲ ਯੂਨੀਵਰਸਿਟੀ ਕਾਲਜ ਆਫ਼ ਮੈਡੀਸਨ ਦੇ ਮੈਂਬਰ ਵੀ ਸ਼ਾਮਲ ਕੀਤੇ। ਉਨ੍ਹਾਂ ਅਧਿਐਨ ਵਿੱਚ ਕਿਹਾ, "ਬੱਚਿਆਂ ਦੇ ਲੱਛਣ ਵੇਖਣ ਦੇ ਬਹੁਤੇ ਮਾਮਲਿਆਂ ਵਿੱਚ ਕੋਵਿਡ -19 ਦੀ ਪਛਾਣ ਕਰਨ ਵਿੱਚ ਅਸਫਲ ਰਹਿੰਦੇ ਹਨ ਤੇ ਸਾਰਸ-ਸੀਓਵੀ -2 ਆਰਐਨਏ ਬੱਚਿਆਂ ਵਿੱਚ ਅਚਾਨਕ ਲੰਬੇ ਸਮੇਂ ਲਈ ਪਾਈ ਗਈ ਹੈ।" IPL 2020: ਕੋਰੋਨਾ ਨੂੰ ਲੈ ਕੇ BCCI ਨੇ ਕੀਤਾ ਵੱਡਾ ਖੁਲਾਸਾ, ਦੋ ਖਿਡਾਰੀਆਂ ਸਣੇ 13 ਲੋਕ ਪੌਜ਼ੇਟਿਵ ਅਧਿਐਨ ਵਿੱਚ ਵਿਗਿਆਨੀਆਂ ਨੇ ਕਿਹਾ ਕਿ ਬੱਚੇ ਕੋਵਿਡ -19 ਦੇ ਫੈਲਣ ਵਿੱਚ ਵਧੇਰੇ ਮਹੱਤਵਪੂਰਨ ਭੂਮਿਕਾ ਨਿਭਾਅ ਸਕਦੇ ਹਨ। ਖੋਜਕਰਤਾਵਾਂ ਵਿੱਚ ਯੂਐਸ ਦੇ ਜਾਰਜ ਵਾਸ਼ਿੰਗਟਨ ਯੂਨੀਵਰਸਿਟੀ ਸਕੂਲ ਆਫ਼ ਮੈਡੀਸਨ ਐਂਡ ਹੈਲਥ ਸਾਇੰਸਜ਼ ਤੋਂ ਰੌਬਰਟਾ ਐਲ. ਡਿਬੀਆਸੀ ਵੀ ਸ਼ਾਮਲ ਹਨ। ਅਧਿਐਨ ਅਨੁਸਾਰ ਲਗਭਗ 22 ਪ੍ਰਤੀਸ਼ਤ ਬੱਚਿਆਂ ਨੇ ਕਦੇ ਲੱਛਣ ਨਹੀਂ ਵਿਕਸਿਤ ਹੁੰਦੇ, 20 ਪ੍ਰਤੀਸ਼ਤ ਬੱਚਿਆਂ ਦੇ ਸ਼ੁਰੂ ਵਿੱਚ ਲੱਛਣ ਨਹੀਂ ਸੀ, ਪਰ ਬਾਅਦ ਵਿੱਚ ਉਨ੍ਹਾਂ ਨੇ ਲੱਛਣ ਦਿਖਾਏ ਅਤੇ 58 ਪ੍ਰਤੀਸ਼ਤ ਨੇ ਮੁਢਲੀ ਜਾਂਚ ਵਿੱਚ ਲੱਛਣ ਦਿਖਾਏ।
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Two Senior Leader Death: ਸਿਆਸੀ ਜਗਤ 'ਚ ਪਸਰਿਆ ਮਾਤਮ, ਕਾਂਗਰਸ ਤੇ ਭਾਜਪਾ ਨੂੰ ਵੱਡਾ ਝਟਕਾ; ਦੋ ਸੀਨੀਅਰ ਆਗੂਆਂ ਦਾ ਅਚਾਨਕ ਦੇਹਾਂਤ...
ਸਿਆਸੀ ਜਗਤ 'ਚ ਪਸਰਿਆ ਮਾਤਮ, ਕਾਂਗਰਸ ਤੇ ਭਾਜਪਾ ਨੂੰ ਵੱਡਾ ਝਟਕਾ; ਦੋ ਸੀਨੀਅਰ ਆਗੂਆਂ ਦਾ ਅਚਾਨਕ ਦੇਹਾਂਤ...
Education Minister Resignation: ਸਿਆਸੀ ਜਗਤ 'ਚ ਮੱਚਿਆ ਘਮਸਾਣ, ਇੱਕ ਹੋਰ ਸਿੱਖਿਆ ਮੰਤਰੀ ਨੇ ਦਿੱਤਾ ਅਸਤੀਫ਼ਾ...! ਜਾਣੋ ਵਜ੍ਹਾ...
ਸਿਆਸੀ ਜਗਤ 'ਚ ਮੱਚਿਆ ਘਮਸਾਣ, ਇੱਕ ਹੋਰ ਸਿੱਖਿਆ ਮੰਤਰੀ ਨੇ ਦਿੱਤਾ ਅਸਤੀਫ਼ਾ...! ਜਾਣੋ ਵਜ੍ਹਾ...
Punjab 'ਚ 3 ਅਗਸਤ ਤੋਂ ਰੋਡਵੇਜ਼ ਕਰਮਚਾਰੀਆਂ ਦੀ ਹੜਤਾਲ, 1100 ਤੋਂ ਵੱਧ ਬੱਸ ਰੂਟ ਹੋਣਗੇ ਪ੍ਰਭਾਵਿਤ, ਕੱਲ੍ਹ ਮੁਲਾਜ਼ਮ ਕਰਨਗੇ ਗੇਟ ਰੈਲੀ
Punjab 'ਚ 3 ਅਗਸਤ ਤੋਂ ਰੋਡਵੇਜ਼ ਕਰਮਚਾਰੀਆਂ ਦੀ ਹੜਤਾਲ, 1100 ਤੋਂ ਵੱਧ ਬੱਸ ਰੂਟ ਹੋਣਗੇ ਪ੍ਰਭਾਵਿਤ, ਕੱਲ੍ਹ ਮੁਲਾਜ਼ਮ ਕਰਨਗੇ ਗੇਟ ਰੈਲੀ
Punjab Congress: ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਜਾਰੀ, ਮੀਟਿੰਗ ਤੋਂ ਬਾਅਦ ਵੀ ਚੰਨੀ-ਵੜਿੰਗ ਨੇ ਇੱਕ-ਦੂਜੇ ਤੋਂ ਮੂੰਹ ਮੋੜਿਆ; ਇੱਕੋ ਸਮਾਗਮ 'ਚ ਵੱਖਰੇ ਤੌਰ 'ਤੇ ਆਪਣੇ ਧੜੇ ਨਾਲ ਸ਼ਾਮਲ ਹੋਏ...
ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਜਾਰੀ, ਮੀਟਿੰਗ ਤੋਂ ਬਾਅਦ ਵੀ ਚੰਨੀ-ਵੜਿੰਗ ਨੇ ਇੱਕ-ਦੂਜੇ ਤੋਂ ਮੂੰਹ ਮੋੜਿਆ; ਇੱਕੋ ਸਮਾਗਮ 'ਚ ਵੱਖਰੇ ਤੌਰ 'ਤੇ ਆਪਣੇ ਧੜੇ ਨਾਲ ਸ਼ਾਮਲ ਹੋਏ...

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Education Minister Resignation: ਸਿਆਸੀ ਜਗਤ 'ਚ ਮੱਚਿਆ ਘਮਸਾਣ, ਇੱਕ ਹੋਰ ਸਿੱਖਿਆ ਮੰਤਰੀ ਨੇ ਦਿੱਤਾ ਅਸਤੀਫ਼ਾ...! ਜਾਣੋ ਵਜ੍ਹਾ...
ਸਿਆਸੀ ਜਗਤ 'ਚ ਮੱਚਿਆ ਘਮਸਾਣ, ਇੱਕ ਹੋਰ ਸਿੱਖਿਆ ਮੰਤਰੀ ਨੇ ਦਿੱਤਾ ਅਸਤੀਫ਼ਾ...! ਜਾਣੋ ਵਜ੍ਹਾ...
Pralhad Joshi ਬਣੇ ਨਵੇਂ ਕੇਂਦਰੀ ਸਿੱਖਿਆ ਮੰਤਰੀ , ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਸੰਭਾਲਿਆ ਅਹੁਦਾ
Pralhad Joshi ਬਣੇ ਨਵੇਂ ਕੇਂਦਰੀ ਸਿੱਖਿਆ ਮੰਤਰੀ , ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਸੰਭਾਲਿਆ ਅਹੁਦਾ
Punjab News: ਪੰਜਾਬ ਪੁਲਿਸ ਦੀ ਮਹਿਲਾ ਇੰਸਪੈਕਟਰ ਨਾਲ ਬਲਾਤਕਾਰ, ਸਬ-ਇੰਸਪੈਕਟਰ ਨੇ ਬਣਾਇਆ ਨਗਨ ਵੀਡੀਓ, ਗੰਦੀ ਹਰਕਤ ਤੋਂ ਬਾਅਦ ਵਿਦੇਸ਼ ਫਰਾਰ ਹੋਣ ਦਾ...
ਪੰਜਾਬ ਪੁਲਿਸ ਦੀ ਮਹਿਲਾ ਇੰਸਪੈਕਟਰ ਨਾਲ ਬਲਾਤਕਾਰ, ਸਬ-ਇੰਸਪੈਕਟਰ ਨੇ ਬਣਾਇਆ ਨਗਨ ਵੀਡੀਓ, ਗੰਦੀ ਹਰਕਤ ਤੋਂ ਬਾਅਦ ਵਿਦੇਸ਼ ਫਰਾਰ ਹੋਣ ਦਾ...
Punjab Weather Update: ਪੰਜਾਬ 'ਚ ਤੇਜ਼ ਤੂਫਾਨ ਸਣੇ ਭਾਰੀ ਮੀਂਹ ਦਾ ਅਲਰਟ, ਦੋ ਦਿਨ ਆਫਤ ਬਣ ਟੁੱਟੇਗਾ ਮੌਸਮ; ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ...
ਪੰਜਾਬ 'ਚ ਤੇਜ਼ ਤੂਫਾਨ ਸਣੇ ਭਾਰੀ ਮੀਂਹ ਦਾ ਅਲਰਟ, ਦੋ ਦਿਨ ਆਫਤ ਬਣ ਟੁੱਟੇਗਾ ਮੌਸਮ; ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ...
Big News: ਵੱਡੀ ਖਬਰ, ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਨਵੇਂ ਸਿੱਖਿਆ ਮੰਤਰੀ ਬਣੇ ਇਹ ਸਿਆਸਤਦਾਨ; RSS ਨਾਲ ਰਿਹਾ ਸਬੰਧ...
ਵੱਡੀ ਖਬਰ, ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਨਵੇਂ ਸਿੱਖਿਆ ਮੰਤਰੀ ਬਣੇ ਇਹ ਸਿਆਸਤਦਾਨ; RSS ਨਾਲ ਰਿਹਾ ਸਬੰਧ...
Punjab News: ਪੰਜਾਬ 'ਚ ਆਮ ਆਦਮੀ ਦੇ 884 ਕਲੀਨਿਕਾਂ ਦੀਆਂ ਸੇਵਾਵਾਂ ਸੋਮਵਾਰ ਤੋਂ ਠੱਪ, ਹੜਤਾਲ 'ਤੇ ਜਾਣਗੇ ਕਰਮਚਾਰੀ; ਜਾਣੋ ਸਰਕਾਰ ਵਿਰੁੱਧ ਕਿਉਂ ਖੋਲ੍ਹਿਆ ਮੋਰਚਾ...
ਪੰਜਾਬ 'ਚ ਆਮ ਆਦਮੀ ਦੇ 884 ਕਲੀਨਿਕਾਂ ਦੀਆਂ ਸੇਵਾਵਾਂ ਸੋਮਵਾਰ ਤੋਂ ਠੱਪ, ਹੜਤਾਲ 'ਤੇ ਜਾਣਗੇ ਕਰਮਚਾਰੀ; ਜਾਣੋ ਸਰਕਾਰ ਵਿਰੁੱਧ ਕਿਉਂ ਖੋਲ੍ਹਿਆ ਮੋਰਚਾ...
Big News: ਵੱਡੀ ਖਬਰ, ਮੋਹਾਲੀ ਪੁਲਿਸ 'ਤੇ ਅੰਨ੍ਹੇਵਾਹ ਫਾਇਰਿੰਗ, ਇੱਕ ਕਾਂਸਟੇਬਲ ਨੂੰ ਲੱਗੀ ਗੋਲੀ, ਦੂਜੇ 'ਤੇ ਤਲਵਾਰ ਨਾਲ ਹਮਲਾ; ਨਸ਼ਾ ਤਸਕਰ ਇੰਝ ਹੋਏ ਫਰਾਰ...
ਵੱਡੀ ਖਬਰ, ਮੋਹਾਲੀ ਪੁਲਿਸ 'ਤੇ ਅੰਨ੍ਹੇਵਾਹ ਫਾਇਰਿੰਗ, ਇੱਕ ਕਾਂਸਟੇਬਲ ਨੂੰ ਲੱਗੀ ਗੋਲੀ, ਦੂਜੇ 'ਤੇ ਤਲਵਾਰ ਨਾਲ ਹਮਲਾ; ਨਸ਼ਾ ਤਸਕਰ ਇੰਝ ਹੋਏ ਫਰਾਰ...
Punjab Public Holiday: ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ 3 ਦਿਨ ਰਹਿਣਗੇ ਬੰਦ; ਜਾਣੋ ਕਿਉਂ?
ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ 3 ਦਿਨ ਰਹਿਣਗੇ ਬੰਦ; ਜਾਣੋ ਕਿਉਂ?
Embed widget