ਪੜਚੋਲ ਕਰੋ

ਬਾਪੂਧਾਮ ਤੋਂ ਆ ਰਹੇ ਕੋਰੋਨਾ ਦੇ ਕੇਸਾਂ ਨੇ ਉਡਾਈ ਪ੍ਰਸ਼ਾਸਨ ਦੀ ਨੀਂਦ, ਚੰਡੀਗੜ੍ਹ ‘ਚ ਮਰੀਜ਼ਾਂ ਦੀ ਗਿਣਤੀ ਹੋਈ 169

ਬਾਪੂਧਾਮ ਕਾਲੋਨੀ ਨੂੰ ਕੰਟੇਨਮੈਂਟ ਜ਼ੋਨ ਐਲਾਨਿਆ ਗਿਆ ਹੈ, ਜਿਸ ਤੋਂ ਬਾਅਦ, ਇੱਥੇ ਕਿਸੇ ਨੂੰ ਵੀ ਆਉਣ-ਜਾਣ ਦੀ ਇਜਾਜ਼ਤ ਨਹੀਂ। ਇਸ ਦੇ ਬਾਵਜੂਦ ਇੱਥੋਂ ਮਰੀਜ਼ਾਂ ਦੀ ਗਿਣਤੀ ਵੱਧਦੀ ਜਾ ਰਹੀ ਹੈ।

ਚੰਡੀਗੜ੍ਹ: ਬਾਪੂਧਾਮ ਤੋਂ ਲਗਾਤਾਰ ਆ ਰਹੇ ਕੋਰੋਨਾ ਮਰੀਜ਼ਾਂ (Corona patients) ਨੇ ਚੰਡੀਗੜ੍ਹ (Chandigarh) ਪ੍ਰਸ਼ਾਸਨ ਦੀ ਨੀਂਦ ਉਡਾ ਰੱਖੀ ਹੈ। ਚੰਡੀਗੜ੍ਹ ਸਥਿਤ ਸੈਕਟਰ -26 ਦੀ ਬਾਪੂਧਾਮ ਕਾਲੋਨੀ (Bapudham Colony) ਤੋਂ ਕੋਰੋਨਾ ਦੇ 22 ਨਵੇਂ ਮਰੀਜ਼ ਮਿਲੇ ਹਨ। ਹੁਣ ਚੰਡੀਗੜ੍ਹ ਵਿੱਚ ਕੋਰੋਨਾ ਪੀੜਤਾਂ ਦੀ ਕੁੱਲ ਗਿਣਤੀ 169 ਤੱਕ ਪਹੁੰਚ ਗਈ ਹੈ। ਇਸ ਖੇਤਰ ਨੂੰ ਕੰਟੇਨਮੈਂਟ ਜ਼ੋਨ ਐਲਾਨਿਆ ਗਿਆ ਹੈ, ਜਿਸ ਤੋਂ ਬਾਅਦ, ਇੱਥੇ ਕਿਸੇ ਨੂੰ ਵੀ ਆਉਣ-ਜਾਣ ਦੀ ਇਜਾਜ਼ਤ ਨਹੀਂ। ਇਸ ਦੇ ਬਾਵਜੂਦ ਇੱਥੋਂ ਮਰੀਜ਼ਾਂ ਦੀ ਗਿਣਤੀ ਵੱਧਦੀ ਜਾ ਰਹੀ ਹੈ। ਇੱਥੇ ਮਰੀਜ਼ਾਂ ਦਾ ਅੰਕੜਾ 105 ਹੋ ਗਿਆ ਹੈ। ਚੰਗੀ ਖ਼ਬਰ ਇਹ ਹੈ ਕਿ ਅੱਜ ਤਿੰਨ ਮਰੀਜ਼ਾਂ ਨੂੰ ਪੀਜੀਆਈ ਤੋਂ ਛੁੱਟੀ ਦਿੱਤੀ ਗਈ ਹੈ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ https://play.google.com/store/apps/details?id=com.winit.starnews.hin

ਟਾਪ ਹੈਡਲਾਈਨ

Punjab 'ਚ ਮਹਿਲਾਵਾਂ ਨੂੰ ਕੱਲ੍ਹ ਤੋਂ ਮਿਲਣਗੇ 1,000 ਰੁਪਏ ,CM ਨੇ ਕਿਹਾ -ਧੂਰੀ ਤੋਂ ਹੋਵੇਗੀ ਸ਼ੁਰੂਆਤ, ਦੁਪਹਿਰ 12 ਵਜੇ ਤੋਂ ਬਾਅਦ ਖਾਤਿਆਂ 'ਚ ਆਉਣ ਲੱਗਣਗੇ ਪੈਸੇ 
Punjab 'ਚ ਮਹਿਲਾਵਾਂ ਨੂੰ ਕੱਲ੍ਹ ਤੋਂ ਮਿਲਣਗੇ 1,000 ਰੁਪਏ ,CM ਨੇ ਕਿਹਾ -ਧੂਰੀ ਤੋਂ ਹੋਵੇਗੀ ਸ਼ੁਰੂਆਤ, ਦੁਪਹਿਰ 12 ਵਜੇ ਤੋਂ ਬਾਅਦ ਖਾਤਿਆਂ 'ਚ ਆਉਣ ਲੱਗਣਗੇ ਪੈਸੇ 
ਪੰਜਾਬ ‘ਚ ਬਿਜਲੀ ਦੀ ਮੰਗ 17 ਹਜ਼ਾਰ ਮੈਗਾਵਾਟ ਤੋਂ ਪਾਰ, ਮੌਨਸੂਨ ਨਾਲ ਰਾਹਤ ਦੀ ਉਮੀਦ
ਪੰਜਾਬ ‘ਚ ਬਿਜਲੀ ਦੀ ਮੰਗ 17 ਹਜ਼ਾਰ ਮੈਗਾਵਾਟ ਤੋਂ ਪਾਰ, ਮੌਨਸੂਨ ਨਾਲ ਰਾਹਤ ਦੀ ਉਮੀਦ
Sidhu Moosewala ਦੇ ਪਿਤਾ ਦਾ ਸਰਕਾਰ 'ਤੇ ਨਿਸ਼ਾਨਾ, ਬੋਲੇ- ਵਿਧਾਇਕ ਕਾਨੂੰਨ ਪੜ੍ਹੇ ਬਿਨਾਂ ਹੀ ਦੇ ਰਹੇ ਹਨ ਮਨਜ਼ੂਰੀ, ਅਸਤੀਫਾ ਦੇਣ
Sidhu Moosewala ਦੇ ਪਿਤਾ ਦਾ ਸਰਕਾਰ 'ਤੇ ਨਿਸ਼ਾਨਾ, ਬੋਲੇ- ਵਿਧਾਇਕ ਕਾਨੂੰਨ ਪੜ੍ਹੇ ਬਿਨਾਂ ਹੀ ਦੇ ਰਹੇ ਹਨ ਮਨਜ਼ੂਰੀ, ਅਸਤੀਫਾ ਦੇਣ
 Faridkot 'ਚ ਕਿਸਾਨ ਦੀ ਸੜਕ ਹਾਦਸੇ 'ਚ ਮੌਤ, ਟਮਾਟਰ ਲੈ ਕੇ ਮੰਡੀ ਜਾ ਰਿਹਾ ਸੀ, ਅਣਪਛਾਤੇ ਵਾਹਨ ਨੇ ਟਰੈਕਟਰ-ਟਰਾਲੀ ਨੂੰ ਮਾਰੀ ਟੱਕਰ
 Faridkot 'ਚ ਕਿਸਾਨ ਦੀ ਸੜਕ ਹਾਦਸੇ 'ਚ ਮੌਤ, ਟਮਾਟਰ ਲੈ ਕੇ ਮੰਡੀ ਜਾ ਰਿਹਾ ਸੀ, ਅਣਪਛਾਤੇ ਵਾਹਨ ਨੇ ਟਰੈਕਟਰ-ਟਰਾਲੀ ਨੂੰ ਮਾਰੀ ਟੱਕਰ

ਵੀਡੀਓਜ਼

‘ਅਕਾਲ ਤਖ਼ਤ ਨੂੰ ਚੁਣੌਤੀ ਦੇਣ ਦੀ ਮੇਰੀ ਔਕਾਤ ਨਹੀਂ’: CM ਮਾਨ
CM ਮਾਨ ਨੇ ਤੋੜੀ ਚੁੱਪੀ—ਵਾਇਰਲ VIDEO ਨੂੰ ਲੈ ਕੇ ਕੀਤਾ ਵੱਡਾ ਖੁਲਾਸਾ!
‘ਮੈਨੂੰ ਸਿਰਫ਼ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ’:CM ਮਾਨ
ਸੁੱਤੇ ਪਰਿਵਾਰ 'ਤੇ ਅੱਧੀ ਰਾਤ ਹਮਲਾ! 15-20 ਨੌਜਵਾਨਾਂ ਨੇ ਘਰ 'ਚ ਮਚਾਈ ਤਬਾਹੀ
‘ਅਕਾਲ ਤਖ਼ਤ ਨੂੰ ਗਲਤ ਸਾਬਤ ਕਰਨ ਦੀ ਖੇਡੀ ਗਈ ਗੇਮ?’—ਮਜੀਠੀਆ ਭੜਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ 'ਚ ਧਮਾਕਾ, 'ਭਾਜਪਾ' ਨੇ 4 ਆਗੂਆਂ ਨੂੰ ਪਾਰਟੀ 'ਚੋਂ ਕੱਢਿਆ ਬਾਹਰ; ਜਾਣੋ ਕਿਉਂ ਲਿਆ ਵੱਡਾ ਐਕਸ਼ਨ...?
ਪੰਜਾਬ ਸਿਆਸਤ 'ਚ ਧਮਾਕਾ, 'ਭਾਜਪਾ' ਨੇ 4 ਆਗੂਆਂ ਨੂੰ ਪਾਰਟੀ 'ਚੋਂ ਕੱਢਿਆ ਬਾਹਰ; ਜਾਣੋ ਕਿਉਂ ਲਿਆ ਵੱਡਾ ਐਕਸ਼ਨ...?
Asian Games 2026: ਏਸ਼ੀਆਈ ਖੇਡਾਂ 2026 ਲਈ ਟੀਮ ਇੰਡੀਆ ਦਾ ਹੋਇਆ ਐਲਾਨ, ਵਿਕਟਕੀਪਰ-ਬੱਲੇਬਾਜ਼ ਦਾ ਕੱਟਿਆ ਗਿਆ ਪੱਤਾ! ਮੈਦਾਨ ਚ ਉਤਰਨਗੇ ਇਹ ਖਿਡਾਰੀ; ਵੇਖੋ ਲਿਸਟ...
Asian Games 2026: ਏਸ਼ੀਆਈ ਖੇਡਾਂ 2026 ਲਈ ਟੀਮ ਇੰਡੀਆ ਦਾ ਹੋਇਆ ਐਲਾਨ, ਵਿਕਟਕੀਪਰ-ਬੱਲੇਬਾਜ਼ ਦਾ ਕੱਟਿਆ ਗਿਆ ਪੱਤਾ! ਮੈਦਾਨ ਚ ਉਤਰਨਗੇ ਇਹ ਖਿਡਾਰੀ; ਵੇਖੋ ਲਿਸਟ...
200 ਫੁੱਟ ਡੂੰਘੇ ਬੋਰਵੈਲ 'ਚ ਡਿੱਗਿਆ 4 ਸਾਲ ਦਾ ਬੱਚਾ, ਮੱਚੀ ਹਫੜਾ-ਦਫੜੀ
200 ਫੁੱਟ ਡੂੰਘੇ ਬੋਰਵੈਲ 'ਚ ਡਿੱਗਿਆ 4 ਸਾਲ ਦਾ ਬੱਚਾ, ਮੱਚੀ ਹਫੜਾ-ਦਫੜੀ
Punjab News: ਪੰਜਾਬ ਯੂਥ ਕਾਂਗਰਸ 'ਚ ਵੱਡਾ ਫੇਰਬਦਲ, ਜਾਣੋ ਕਿਸਨੂੰ ਬਣਾਇਆ ਨਵਾਂ ਪ੍ਰਧਾਨ ਅਤੇ ਸੀਨੀਅਰ ਉਪ ਪ੍ਰਧਾਨ? ਨੋਟੀਫਿਕੇਸ਼ਨ ਹੋਇਆ ਜਾਰੀ...
ਪੰਜਾਬ ਯੂਥ ਕਾਂਗਰਸ 'ਚ ਵੱਡਾ ਫੇਰਬਦਲ, ਜਾਣੋ ਕਿਸਨੂੰ ਬਣਾਇਆ ਨਵਾਂ ਪ੍ਰਧਾਨ ਅਤੇ ਸੀਨੀਅਰ ਉਪ ਪ੍ਰਧਾਨ? ਨੋਟੀਫਿਕੇਸ਼ਨ ਹੋਇਆ ਜਾਰੀ...
ਅਗਸਤ ‘ਚ ਸਾਲਾਸਰ-ਖਾਟੂਸ਼ਿਆਮ, ਮਥੂਰਾ-ਵ੍ਰਿੰਦਾਵਨ ਅਤੇ ਹਰਿਦੁਆਰ-ਰਿਸ਼ੀਕੇਸ਼ ਨੂੰ ਜਾਣਗੀਆਂ ਫ੍ਰੀ ਬੱਸਾਂ, ਕੇਜਰੀਵਾਲ ਦਾ ਸ਼ਰਧਾਲੂਆਂ ਲਈ ਵੱਡਾ ਐਲਾਨ
ਅਗਸਤ ‘ਚ ਸਾਲਾਸਰ-ਖਾਟੂਸ਼ਿਆਮ, ਮਥੂਰਾ-ਵ੍ਰਿੰਦਾਵਨ ਅਤੇ ਹਰਿਦੁਆਰ-ਰਿਸ਼ੀਕੇਸ਼ ਨੂੰ ਜਾਣਗੀਆਂ ਫ੍ਰੀ ਬੱਸਾਂ, ਕੇਜਰੀਵਾਲ ਦਾ ਸ਼ਰਧਾਲੂਆਂ ਲਈ ਵੱਡਾ ਐਲਾਨ
ਪੰਜਾਬ 'ਚ 1013 ਲੈਕਚਰਾਰ ਹੋਣਗੇ ਭਰਤੀ, 1 ਤਰੀਕ ਤੋਂ ਹੋਵੇਗੀ ਰਜਿਸਟ੍ਰੇਸ਼ਨ, 12 ਵਿਸ਼ਿਆਂ 'ਚ Vacancy; ਜਾਣੋ ਹਰੇਕ ਡਿਟੇਲ
ਪੰਜਾਬ 'ਚ 1013 ਲੈਕਚਰਾਰ ਹੋਣਗੇ ਭਰਤੀ, 1 ਤਰੀਕ ਤੋਂ ਹੋਵੇਗੀ ਰਜਿਸਟ੍ਰੇਸ਼ਨ, 12 ਵਿਸ਼ਿਆਂ 'ਚ Vacancy; ਜਾਣੋ ਹਰੇਕ ਡਿਟੇਲ
ਇਨ੍ਹਾਂ ਕਿਸਾਨਾਂ ਦਾ ਨਹੀਂ ਬਣਦਾ ਕਿਸਾਨ ਕ੍ਰੈਡਿਟ ਕਾਰਡ, ਅਪਲਾਈ ਕਰਨ ਤੋਂ ਪਹਿਲਾਂ ਜਾਣ ਲਓ ਆਹ ਗੱਲਾਂ
ਇਨ੍ਹਾਂ ਕਿਸਾਨਾਂ ਦਾ ਨਹੀਂ ਬਣਦਾ ਕਿਸਾਨ ਕ੍ਰੈਡਿਟ ਕਾਰਡ, ਅਪਲਾਈ ਕਰਨ ਤੋਂ ਪਹਿਲਾਂ ਜਾਣ ਲਓ ਆਹ ਗੱਲਾਂ
ਪੰਜਾਬ ਨੂੰ ਅੱਜ ਮਿਲ ਸਕਦਾ ਨਵਾਂ DGP, UPSC ਨੇ ਸੱਦੀ ਬੈਠਕ, 3 ਅਫਸਰਾਂ ਦਾ ਪੈਨਲ ਹੋਵੇਗਾ ਸ਼ਾਰਟਲਿਸਟ; ਗੌਰਵ ਯਾਦਵ ਫਿਰ ਦੌੜ 'ਚ
ਪੰਜਾਬ ਨੂੰ ਅੱਜ ਮਿਲ ਸਕਦਾ ਨਵਾਂ DGP, UPSC ਨੇ ਸੱਦੀ ਬੈਠਕ, 3 ਅਫਸਰਾਂ ਦਾ ਪੈਨਲ ਹੋਵੇਗਾ ਸ਼ਾਰਟਲਿਸਟ; ਗੌਰਵ ਯਾਦਵ ਫਿਰ ਦੌੜ 'ਚ
Embed widget