ਪੜਚੋਲ ਕਰੋ
(Source: ECI/ABP News)
ਪੰਜਾਬ ‘ਚ ਕੋਰੋਨਾ ਦੀ ਰਾਜਧਾਨੀ ਬਣਿਆ ਮੋਹਾਲੀ, ਸਭ ਤੋਂ ਵੱਧ ਕੇਸ, ਸੂਬੇ ‘ਚ ਕੁੱਲ ਗਿਣਤੀ 115
ਪੰਜਾਬ ‘ਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਲਗਾਤਾਰ ਵੱਧਦੀ ਹੀ ਜਾ ਰਹੀ ਹੈ। ਪੰਜਾਬ ‘ਚ ਕੋਰੋਨਾਵਾਇਰਸ ਦੀ ਰਾਜਧਾਨੀ ਮੋਹਾਲੀ ਬਣ ਗਿਆ ਹੈ। ਇੱਥੇ ਸੰਕਰਮਿਤ ਲੋਕਾਂ ਦੀ ਗਿਣਤੀ ਸਭ ਤੋਂ ਵੱਧ ਹੈ। ਮੋਹਾਲੀ ਦੇ ਪਿੰਡ ਜਵਾਹਰਪੁਰ ‘ਚ 21 ਲੋਕਾਂ ਨੂੰ ਸਰਪੰਚ ਦੇ ਸੰਪਰਕ ‘ਚ ਆਉਣ ਨਾਲ ਕੋਰੋਨਾਵਾਇਰਸ ਦੋ ਗਿਆ ਹੈ, ਜਿਸ ਨਾਲ ਇੱਥੇ ਕੁੱਲ ਮਰੀਜ਼ਾਂ ਦੀ ਗਿਣਤੀ 115 ਹੋ ਗਈ ਹੈ।
![ਪੰਜਾਬ ‘ਚ ਕੋਰੋਨਾ ਦੀ ਰਾਜਧਾਨੀ ਬਣਿਆ ਮੋਹਾਲੀ, ਸਭ ਤੋਂ ਵੱਧ ਕੇਸ, ਸੂਬੇ ‘ਚ ਕੁੱਲ ਗਿਣਤੀ 115 corona cases jumps to 115 in punjab, 9 deaths ਪੰਜਾਬ ‘ਚ ਕੋਰੋਨਾ ਦੀ ਰਾਜਧਾਨੀ ਬਣਿਆ ਮੋਹਾਲੀ, ਸਭ ਤੋਂ ਵੱਧ ਕੇਸ, ਸੂਬੇ ‘ਚ ਕੁੱਲ ਗਿਣਤੀ 115](https://static.abplive.com/wp-content/uploads/sites/5/2020/04/08175339/coronavirus.jpg?impolicy=abp_cdn&imwidth=1200&height=675)
ਮੋਹਾਲੀ: ਪੰਜਾਬ ‘ਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਲਗਾਤਾਰ ਵੱਧਦੀ ਹੀ ਜਾ ਰਹੀ ਹੈ। ਪੰਜਾਬ ‘ਚ ਕੋਰੋਨਾਵਾਇਰਸ ਦੀ ਰਾਜਧਾਨੀ ਮੋਹਾਲੀ ਬਣ ਗਿਆ ਹੈ। ਇੱਥੇ ਸੰਕਰਮਿਤ ਲੋਕਾਂ ਦੀ ਗਿਣਤੀ ਸਭ ਤੋਂ ਵੱਧ ਹੈ। ਮੋਹਾਲੀ ਦੇ ਪਿੰਡ ਜਵਾਹਰਪੁਰ ‘ਚ 21 ਲੋਕਾਂ ਨੂੰ ਸਰਪੰਚ ਦੇ ਸੰਪਰਕ ‘ਚ ਆਉਣ ਨਾਲ ਕੋਰੋਨਾਵਾਇਰਸ ਦੋ ਗਿਆ ਹੈ, ਜਿਸ ਨਾਲ ਇੱਥੇ ਕੁੱਲ ਮਰੀਜ਼ਾਂ ਦੀ ਗਿਣਤੀ 115 ਹੋ ਗਈ ਹੈ।
ਲੁਧਿਆਣਾ ‘ਚ 15 ਸਾਲ ਕਿਸ਼ੌਰ ਦੀ ਰਿਪੋਰਟ ਵੀ ਪਾਜ਼ਿਟਿਵ ਆਈ ਹੈ। ਪੰਜਾਬ ‘ਚ ਹੁਣ ਤੱਕ 9 ਲੋਕਾਂ ਦੀ ਮੌਤ ਹੋ ਚੁਕੀ ਹੈ। ਇਸ ਦੇ ਨਾਲ ਹੀ ਲੁਧਿਆਣਾ ‘ਚ ਦੋ ਨਵੇਂ ਕੇਸ ਆਉਣ ਨਾਲ ਇੱਥੇ ਮਰੀਜ਼ਾਂ ਦੀ ਗਿਣਤੀ 9 ਹੋ ਗਈ ਹੈ। ਇਸ ਤੋਂ ਪਹਿਲਾਂ ਮੁਕਤਸਰ ‘ਚ ਇੱਕ 18 ਸਾਲਾ ਨੌਜਵਾਨ ਦੀ ਰਿਪੋਰਟ ਵੀ ਪਾਜ਼ਿਟਿਵ ਆਈ ਹੈ।
ਮੁਹੰਮਦ ਸਮਸਾ ਨਾਂ ਦਾ ਇਹ ਨੌਜਵਾਨ ਉੱਤਰ ਪ੍ਰਦੇਸ਼ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ। ਉੱਧਰ ਜਲੰਧਰ ‘ਚ ਵੀ ਕੱਲ੍ਹ ਸ਼ਾਮ ਇੱਕ ਨਵਾਂ ਮਾਮਲਾ ਆਇਆ ਹੈ। ਇਸ ਨੂੰ ਜਲੰਧਰ ਦੇ ਸਿਵਲ ਹਸਪਤਾਲ ‘ਚ ਵੈਂਟੀਲੇਟਰ ‘ਤੇ ਰੱਖਿਆ ਗਿਆ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਚੰਡੀਗੜ੍ਹ
ਪਟਿਆਲਾ
ਬਾਲੀਵੁੱਡ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)