ਪੜਚੋਲ ਕਰੋ

ਕੋਰੋਨਾ ਨੇ ਮਚਾਈ ਤਬਾਹੀ, ਦੁਨੀਆ ਭਰ ‘ਚ ਹੁਣ ਤੱਕ 50 ਲੱਖ ਲੋਕ ਸੰਕਰਮਿਤ, ਸਵਾ 3 ਲੱਖ ਦੀ ਹੋਈ ਮੌਤ

ਕੋਰੋਨਾਵਾਇਰਸ ਦਾ ਪ੍ਰਕੋਪ ਦੁਨੀਆ ਭਰ ਵਿੱਚ ਵੱਧ ਰਿਹਾ ਹੈ. ਦੁਨੀਆ ਦੇ 213 ਦੇਸ਼ਾਂ ਵਿੱਚ ਪਿਛਲੇ 24 ਘੰਟਿਆਂ ਵਿੱਚ 94,751 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਅਤੇ ਮਰਨ ਵਾਲਿਆਂ ਦੀ ਗਿਣਤੀ ਵਿੱਚ 4,570 ਦਾ ਵਾਧਾ ਹੋਇਆ ਹੈ।

Coronavirus: ਕੋਰੋਨਾਵਾਇਰਸ ਦਾ ਪ੍ਰਕੋਪ ਦੁਨੀਆ ਭਰ ਵਿੱਚ ਵੱਧ ਰਿਹਾ ਹੈ. ਦੁਨੀਆ ਦੇ 213 ਦੇਸ਼ਾਂ ਵਿੱਚ ਪਿਛਲੇ 24 ਘੰਟਿਆਂ ਵਿੱਚ 94,751 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਅਤੇ ਮਰਨ ਵਾਲਿਆਂ ਦੀ ਗਿਣਤੀ ਵਿੱਚ 4,570 ਦਾ ਵਾਧਾ ਹੋਇਆ ਹੈ।

ਵਰਲਡਮੀਟਰ ਅਨੁਸਾਰ ਹੁਣ ਤੱਕ ਲਗਭਗ 50 ਲੱਖ ਲੋਕ ਕੋਰੋਨਾਵਾਇਰਸ ਸੰਕਰਮਿਤ ਹੋਏ ਹਨ। ਇਨ੍ਹਾਂ ਵਿਚੋਂ 3 ਲੱਖ 24 ਹਜ਼ਾਰ 535 ਵਿਅਕਤੀਆਂ ਦੀ ਮੌਤ ਵੀ ਹੋ ਚੁੱਕੀ ਹੈ।

 ਇਸ ਦੇ ਨਾਲ ਹੀ 19 ਲੱਖ 56 ਹਜ਼ਾਰ 316 ਲੋਕ ਵੀ ਇਨਫੈਕਸ਼ਨ ਮੁਕਤ ਹੋ ਚੁੱਕੇ ਹਨ। ਦੁਨੀਆ ਦੇ ਲਗਭਗ 68 ਪ੍ਰਤੀਸ਼ਤ ਕੋਰੋਨਾ ਕੇਸ ਸਿਰਫ 11 ਦੇਸ਼ਾਂ ਤੋਂ ਆਏ ਹਨ। ਇਨ੍ਹਾਂ ਦੇਸ਼ਾਂ ‘ਚ ਕੋਰੋਨਾ ਪੀੜਤਾਂ ਦੀ ਗਿਣਤੀ ਲਗਭਗ 34 ਲੱਖ ਹੈ। ਦੁਨੀਆਂ ‘ਚ ਕਿੰਨੇ ਕੇਸ, ਕਿੰਨੀਆਂ ਮੌਤਾਂ? ਦੁਨੀਆਂ ਦੇ ਕੁਲ ਕੇਸਾਂ ਵਿਚੋਂ ਇਕ ਤਿਹਾਈ ਕੇਸ ਅਮਰੀਕਾ ‘ਚ ਸਾਹਮਣੇ ਆਏ ਹਨ ਅਤੇ ਇਕ ਤਿਹਾਈ ਤੋਂ ਜ਼ਿਆਦਾ ਮੌਤਾਂ ਵੀ ਅਮਰੀਕਾ ‘ਚ ਹੋਈਆਂ ਹਨ। ਕੋਰੋਨਾ ਨੇ ਅਮਰੀਕਾ ਤੋਂ ਬਾਅਦ ਯੂਕੇ ‘ਚ ਸਭ ਤੋਂ ਵੱਧ ਤਬਾਹੀ ਮਚਾਈ ਹੈ। ਜਿੱਥੇ 35,341 ਮੌਤਾਂ ਦੇ ਨਾਲ ਕੁੱਲ 248,818 ਲੋਕ ਵਾਇਰਸ ਨਾਲ ਸੰਕਰਮਿਤ ਹੋਏ ਹਨ, ਜਦਕਿ ਯੂਕੇ ਵਿੱਚ ਮਰੀਜ਼ਾਂ ਦੀ ਗਿਣਤੀ ਰੂਸ, ਸਪੇਨ ਅਤੇ ਬ੍ਰਾਜ਼ੀਲ ਨਾਲੋਂ ਘੱਟ ਹੈ। ਇਸ ਤੋਂ ਬਾਅਦ ਇਟਲੀ, ਫਰਾਂਸ, ਜਰਮਨੀ, ਤੁਰਕੀ, ਇਰਾਨ, ਬ੍ਰਾਜ਼ੀਲ ਵਰਗੇ ਦੇਸ਼ ਸਭ ਤੋਂ ਜ਼ਿਆਦਾ ਪ੍ਰਭਾਵਤ ਹੋਏ ਹਨ। Cyclone Amphan: ਸੁਪਰ ਸਾਇਕਲੋਨ ‘ਚ ਬਦਲਿਆ ‘ਅਮਫਾਨ’, ਅੱਜ ਟਕਰਾਏਗਾ ਬੰਗਾਲ-ਉਡੀਸ਼ਾ ਦੇ ਤਟ ਨਾਲ, ਪ੍ਰਸ਼ਾਸਨ ਅਲਰਟ • ਅਮਰੀਕਾ: ਕੇਸ - 1,570,583, ਮੌਤਾਂ - 93,533 • ਰੂਸ: ਕੇਸ - 299,941, ਮੌਤਾਂ - 2,837 • ਸਪੇਨ: ਕੇਸ - 278,803, ਮੌਤਾਂ - 27,778 • ਬ੍ਰਾਜ਼ੀਲ: ਕੇਸ - 271,885, ਮੌਤਾਂ - 17,983 • ਯੂਕੇ: ਕੇਸ - 248,818, ਮੌਤਾਂ - 35,341 • ਇਟਲੀ: ਕੇਸ - 226,699, ਮੌਤਾਂ - 32,169 • ਫਰਾਂਸ: ਕੇਸ - 180,809, ਮੌਤਾਂ - 28,022 • ਜਰਮਨੀ: ਕੇਸ - 177,827, ਮੌਤਾਂ - 8,193 • ਤੁਰਕੀ: ਕੇਸ - 151,615, ਮੌਤਾਂ - 4,199 • ਈਰਾਨ: ਕੇਸ - 124,603, ਮੌਤਾਂ - 7,119 ਬੇਰਹਿਮੀ ਦੀਆਂ ਹੱਦਾਂ ਪਾਰ, ਕਿਰਾਇਆ ਨਾ ਮਿਲਣ ‘ਤੇ ਮਾਲਕ ਨੇ ਨਾਗਾਲੈਂਡ ਦੀਆਂ ਨੌ ਕੁੜੀਆਂ ਨੂੰ ਬਣਾਇਆ ਬੰਧੀ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Big News: ਵੱਡੀ ਖਬਰ, ਹੁਣ ਇਨ੍ਹਾਂ ਲੋਕਾਂ ਦੇ ਖਾਤਿਆਂ 'ਚ ਆਉਣਗੇ 50 ਹਜ਼ਾਰ, ਦੋ ਧੀਆਂ ਵਾਲਿਆਂ ਨੂੰ ਮਿਲੇਗਾ ਲਾਭ...
Big News: ਵੱਡੀ ਖਬਰ, ਹੁਣ ਇਨ੍ਹਾਂ ਲੋਕਾਂ ਦੇ ਖਾਤਿਆਂ 'ਚ ਆਉਣਗੇ 50 ਹਜ਼ਾਰ, ਦੋ ਧੀਆਂ ਵਾਲਿਆਂ ਨੂੰ ਮਿਲੇਗਾ ਲਾਭ...
Big Accident: ਵੱਡਾ ਹਾਦਸਾ, ਅਚਾਨਕ ਪਲਟੀ ਯਾਤਰੀਆਂ ਨਾਲ ਭਰੀ ਬੱਸ, ਪੈ ਗਿਆ ਚੀਕ-ਚਿਹਾੜਾ; 7 ਦੀ ਦਰਦਨਾਕ ਮੌਤ...
Big Accident: ਵੱਡਾ ਹਾਦਸਾ, ਅਚਾਨਕ ਪਲਟੀ ਯਾਤਰੀਆਂ ਨਾਲ ਭਰੀ ਬੱਸ, ਪੈ ਗਿਆ ਚੀਕ-ਚਿਹਾੜਾ; 7 ਦੀ ਦਰਦਨਾਕ ਮੌਤ...
Punjab News: ਪੰਜਾਬ ਸਿਆਸਤ 'ਚ ਹਲਚਲ ਜਾਰੀ, ਭਾਜਪਾ ਨੇ ਚੋਣਾਂ ਤੋਂ ਪਹਿਲਾਂ 27 ਅਹੁਦੇਦਾਰਾਂ ਦੀਆਂ ਨਿਯੁਕਤੀਆਂ, ਵੇਖੋ ਲਿਸਟ...
ਪੰਜਾਬ ਸਿਆਸਤ 'ਚ ਹਲਚਲ ਜਾਰੀ, ਭਾਜਪਾ ਨੇ ਚੋਣਾਂ ਤੋਂ ਪਹਿਲਾਂ 27 ਅਹੁਦੇਦਾਰਾਂ ਦੀਆਂ ਨਿਯੁਕਤੀਆਂ, ਵੇਖੋ ਲਿਸਟ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Embed widget