ਪੜਚੋਲ ਕਰੋ

ਨਹੀਂ ਹੋਣਗੀਆਂ 10ਵੀਂ ਦੀਆਂ ਬਚੀਆਂ ਪ੍ਰੀਖਿਆਵਾਂ, ਔਸਤ ਮੁਤਾਬਕ ਮਿਲਣਗੇ ਗ੍ਰੇਡ

ਦੇਸ਼ ‘ਚ ਕੋਰੋਨਾਵਾਇਰਸ ਸੰਕਟ ਤੇ ਲਾਗੂ ਕੀਤੇ ਲੌਕਡਾਊਨ ਵਿਚਾਲੇ ਸੀਬੀਐਸਈ ਬੋਰਡ ਨੇ ਵੱਡਾ ਫੈਸਲਾ ਲਿਆ ਹੈ। ਸੀਬੀਐਸਈ ਦੀ 10ਵੀਂ ਜਮਾਤ ਦੀਆਂ ਬਾਕੀ ਬੋਰਡ ਪ੍ਰੀਖਿਆਵਾਂ ਹੁਣ ਨਹੀਂ ਹੋਣਗੀਆਂ। ਸਿਰਫ ਉੱਤਰ ਪੂਰਬੀ ਦਿੱਲੀ ਦੇ ਤਣਾਅ ਕਾਰਨ ਰੱਦ ਕੀਤੀ ਗਈ ਪ੍ਰੀਖਿਆਵਾਂ ਹੀ ਦੁਬਾਰਾ ਕਰਵਾਈਆਂ ਜਾਣਗੀਆਂ। 10ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਬਾਕੀ ਪ੍ਰੀਖਿਆਵਾਂ ‘ਚ ਔਸਤ ਦੇ ਹਿਸਾਬ ਨਾਲ ਗ੍ਰੇਡ ਦਿੱਤੇ ਜਾਣਗੇ।

ਨਵੀਂ ਦਿੱਲੀ: ਦੇਸ਼ ‘ਚ ਕੋਰੋਨਾਵਾਇਰਸ ਸੰਕਟ ਤੇ ਲਾਗੂ ਕੀਤੇ ਲੌਕਡਾਊਨ ਵਿਚਾਲੇ ਸੀਬੀਐਸਈ ਬੋਰਡ ਨੇ ਵੱਡਾ ਫੈਸਲਾ ਲਿਆ ਹੈ। ਸੀਬੀਐਸਈ ਦੀ 10ਵੀਂ ਜਮਾਤ ਦੀਆਂ ਬਾਕੀ ਬੋਰਡ ਪ੍ਰੀਖਿਆਵਾਂ ਹੁਣ ਨਹੀਂ ਹੋਣਗੀਆਂ। ਸਿਰਫ ਉੱਤਰ ਪੂਰਬੀ ਦਿੱਲੀ ਦੇ ਤਣਾਅ ਕਾਰਨ ਰੱਦ ਕੀਤੀ ਗਈ ਪ੍ਰੀਖਿਆਵਾਂ ਹੀ ਦੁਬਾਰਾ ਕਰਵਾਈਆਂ ਜਾਣਗੀਆਂ। 10ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਬਾਕੀ ਪ੍ਰੀਖਿਆਵਾਂ ‘ਚ ਔਸਤ ਦੇ ਹਿਸਾਬ ਨਾਲ ਗ੍ਰੇਡ ਦਿੱਤੇ ਜਾਣਗੇ। ਸਥਿਤੀ ਆਮ ਹੁੰਦਿਆਂ ਹੀ ਕਾਪੀਆਂ ਦੀ ਜਾਂਚ ਸ਼ੁਰੂ: ਇਸ ਦੇ ਨਾਲ ਹੀ ਕਲਾਸ 12ਵੀਂ ਦੇ ਬਾਕੀ 12 ਵਿਸ਼ਿਆਂ ‘ਚ ਸਿਰਫ ਮਹੱਤਵਪੂਰਨ ਪ੍ਰੀਖਿਆਵਾਂ ਲਈਆਂ ਜਾਣਗੀਆਂ। ਦੱਸਿਆ ਜਾ ਰਿਹਾ ਹੈ ਕਿ ਜਿਵੇਂ ਹੀ ਸਥਿਤੀ ਸਧਾਰਨ ਹੋਵੇਗੀ, ਕਾਪੀਆਂ ਚੈੱਕ ਕਰਨ ਦਾ ਕੰਮ ਸ਼ੁਰੂ ਹੋ ਜਾਵੇਗਾ। ਸੀਬੀਐਸਈ ਅਨੁਸਾਰ ਕਾਪੀਆਂ ਦੀ ਜਾਂਚ ਕਰਨ ਤੇ ਨਤੀਜੇ ਪ੍ਰਾਪਤ ਕਰਨ ‘ਚ ਘੱਟੋ-ਘੱਟ ਢਾਈ ਮਹੀਨੇ ਲੱਗਣਗੇ। ਸਭ ਕੁਝ ਲੌਕਡਾਊਨ ਦੀ ਸਥਿਤੀ 'ਤੇ ਨਿਰਭਰ ਕਰੇਗਾ। ਸੀਬੀਐਸਈ ਸੈਕਟਰੀ ਨੇ ਬੱਚਿਆਂ ਦੇ ਤਣਾਅ ਬਾਰੇ ਕੀ ਕਿਹਾ? ਬੱਚਿਆਂ ‘ਚ ਆ ਰਹੇ ਤਣਾਅ ਬਾਰੇ ਸੀਬੀਐਸਈ ਸਕੱਤਰ ਨੇ ਕਿਹਾ ਹੈ, “ਆਨਲਾਈਨ ਸਿੱਖਿਆ ਅਧਿਆਪਕ ਤੇ ਬੱਚੇ ਦੋਵਾਂ ਲਈ ਨਵੀਂ ਪ੍ਰਣਾਲੀ ਹੈ। ਅਜਿਹੇ 'ਚ ਤਣਾਅ ਆਵੇਗਾ ਪਰ ਸੀਬੀਐਸਈ ਅਧਿਆਪਕਾਂ ਨੂੰ ਆਨਲਾਈਨ ਸਿੱਖਿਆ ਦੌਰਾਨ ਰਚਨਾਤਮਕਤਾ ਵਧਾਉਣ ਦੀ ਸਲਾਹ ਦੇ ਰਿਹਾ ਹੈ, ਤਾਂ ਕਿ ਬੱਚੇ ਨੂੰ ਤਣਾਅ ਨਾ ਹੋਏ। ਇਸ ਨੂੰ ਦੂਰ ਕਰਨ ਲਈ ਮਾਪਿਆਂ ਨੂੰ ਵੀ ਘਰ ‘ਚ ਸਹਾਇਤਾ ਕਰਨੀ ਚਾਹੀਦੀ ਹੈ।”

Education Loan Information:
Calculate Education Loan EMI

ਟਾਪ ਹੈਡਲਾਈਨ

ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ
Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ
Delhi Bamb Threat : 15 ਅਗਸਤ ਤੋਂ ਪਹਿਲਾਂ IGI ਏਅਰਪੋਰਟ ਟਰਮੀਨਲ-3 ਅਤੇ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਏਜੰਸੀਆਂ ਅਲਰਟ
Delhi Bamb Threat : 15 ਅਗਸਤ ਤੋਂ ਪਹਿਲਾਂ IGI ਏਅਰਪੋਰਟ ਟਰਮੀਨਲ-3 ਅਤੇ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਏਜੰਸੀਆਂ ਅਲਰਟ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
Embed widget