ਪੜਚੋਲ ਕਰੋ

29 ਅਪ੍ਰੈਲ ਤੱਕ ਖ਼ਤਮ ਹੋ ਜਾਵੇਗੀ ਦੁਨੀਆ! ਜਾਣੋਂ ਕੀ ਹੈ ਸਚਾਈ

ਕੋਰੋਨਾਵਾਇਰਸ ਨੇ ਦੁਨੀਆ ਭਰ ‘ਚ ਦੋ ਲੱਖ ਤੋਂ ਵੱਧ ਲੋਕਾਂ ਦੀ ਜਾਨ ਲੈ ਲਈ ਹੈ। ਇਸ ਦੌਰਾਨ ਸੋਸ਼ਲ ਮੀਡੀਆ 'ਤੇ ਖ਼ਤਮ ਹੋਣ ਵਾਲੇ ਕੁਝ ਝੂਠੇ ਸੰਦੇਸ਼ ਅਤੇ ਵੀਡੀਓ ਵਾਇਰਲ ਹੋ ਰਹੇ ਹਨ। ਜਿਸਦੇ ਜ਼ਰੀਏ ਇਹ ਲਗਾਤਾਰ ਦਾਅਵਾ ਕੀਤਾ ਜਾ ਰਿਹਾ ਹੈ ਕਿ 29 ਅਪ੍ਰੈਲ, 2020 ਨੂੰ ਦੁਨੀਆ ਤਬਾਹ ਹੋਣ ਜਾ ਰਹੀ ਹੈ। 29 ਅਪ੍ਰੈਲ ਨੂੰ ਇੱਕ ਲੁਕਿਆ ਹੋਇਆ ਗ੍ਰਹਿ ਧਰਤੀ ਨੂੰ ਟੱਕਰ ਦੇਣ ਜਾ ਰਿਹਾ ਹੈ।

ਕੋਰੋਨਾਵਾਇਰਸ ਨੇ ਦੁਨੀਆ ਭਰ ‘ਚ ਦੋ ਲੱਖ ਤੋਂ ਵੱਧ ਲੋਕਾਂ ਦੀ ਜਾਨ ਲੈ ਲਈ ਹੈ। ਇਸ ਦੌਰਾਨ ਸੋਸ਼ਲ ਮੀਡੀਆ 'ਤੇ ਖ਼ਤਮ ਹੋਣ ਵਾਲੇ ਕੁਝ ਝੂਠੇ ਸੰਦੇਸ਼ ਅਤੇ ਵੀਡੀਓ ਵਾਇਰਲ ਹੋ ਰਹੇ ਹਨ। ਜਿਸਦੇ ਜ਼ਰੀਏ ਇਹ ਲਗਾਤਾਰ ਦਾਅਵਾ ਕੀਤਾ ਜਾ ਰਿਹਾ ਹੈ ਕਿ 29 ਅਪ੍ਰੈਲ, 2020 ਨੂੰ ਦੁਨੀਆ ਤਬਾਹ ਹੋਣ ਜਾ ਰਹੀ ਹੈ। 29 ਅਪ੍ਰੈਲ ਨੂੰ ਇੱਕ ਲੁਕਿਆ ਹੋਇਆ ਗ੍ਰਹਿ ਧਰਤੀ ਨੂੰ ਟੱਕਰ ਦੇਣ ਜਾ ਰਿਹਾ ਹੈ। ਦੁਨੀਆਂ ਦਾ ਅੰਤ ਉਦੋਂ ਹੋਵੇਗਾ ਜਦੋਂ ਉਲਕਾ ਪਿੰਡ ਧਰਤੀ ਨਾਲ ਟਕਰਾਵੇਗਾ. ਕੋਰੋਨਾਵਾਇਰਸ ਮਹਾਂਮਾਰੀ ਵਿਚਕਾਰ ਯੂਐਸ ਪੁਲਾੜ ਖੋਜ ਏਜੰਸੀ ਨਾਸਾ(NASA) ਦੇ ਹਵਾਲੇ ਤੋਂ ਸੋਸ਼ਲ ਮੀਡੀਆ 'ਤੇ ਅਜਿਹੀਆਂ ਝੂਠੀਆਂ ਅਫਵਾਹਾਂ ਦਾ ਦਾਅਵਾ ਕੀਤਾ ਜਾ ਰਿਹਾ ਹੈ। ਪਰ ਨਾਸਾ ਨੇ ਖੁਦ 4 ਮਾਰਚ ਨੂੰ ਹੀ ਇਸ ਅਫਵਾਹ ਨੂੰ ਨਕਾਰ ਦਿੱਤਾ ਸੀ। ਸੱਚ ਕੀ ਹੈ? ਨਾਸਾ ਅਨੁਸਾਰ ਇਕ ਗ੍ਰਹਿ ਜਿਸ ਨੂੰ ਅਧਿਕਾਰਤ ਤੌਰ 'ਤੇ 52768 (1998 OR2) ਕਿਹਾ ਜਾ ਰਿਹਾ ਹੈ, 29 ਅਪ੍ਰੈਲ ਨੂੰ ਧਰਤੀ ‘ਤੇ ਲਗਭਗ 4 ਮਿਲੀਅਨ ਮੀਲ ਦੀ ਦੂਰੀ ਤੋਂ ਗੁਜਰੇਗਾ। OR2 1998 ਨਾਮ ਦਾ ਇਹ ਅਸਟਾਰਾਇਡ ਇਸਦੇ ਅਕਾਰ ਦੇ ਕਾਰਨ ਸੰਭਾਵਿਤ ਤੌਰ ਤੇ ਖ਼ਤਰਨਾਕ ਹੋ ਸਕਦਾ ਹੈ। ਪਰ ਇਸ ਤੋਂ ਧਰਤੀ ਪੂਰੀ ਤਰ੍ਹਾਂ ਸੁਰੱਖਿਅਤ ਹੈ। ਇਸ ਤੋਂ ਡਰਨ ਦੀ ਕੋਈ ਗੱਲ ਨਹੀਂ ਹੈ। ਇਸ ਕਰਕੇ 29 ਅਪਰੈਲ ਨੂੰ ਨਾਸਾ ਦੇ ਹਵਾਲੇ ਤੋਂ ਵਿਸ਼ਵ ਦੇ ਅੰਤ ਦੇ ਦਾਅਵੇ ਝੂਠੇ ਹਨ।
ਇਹ ਵੀ ਪੜ੍ਹੋ :

ਟਾਪ ਹੈਡਲਾਈਨ

ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਪਲਪ੍ਰੀਤ ਸਿੰਘ ਨੂੰ ਐਲਾਨਿਆ ਉਮੀਦਵਾਰ, ਜੇਲ੍ਹ 'ਚ ਬੰਦ ਸਾਂਸਦ ਦੇ ਕਰੀਬੀ ਸਾਥੀ

DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ

ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ

ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ

ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ

ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ

22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ

Embed widget