ਪੜਚੋਲ ਕਰੋ

ਪੰਜਾਬ ‘ਚ ਵਧਿਆ ਕੋਰੋਨਾ ਸੰਕਟ, ਨਾਂਦੇੜ ਸਾਹਿਬ ਤੋਂ ਪਰਤੇ ਸ਼ਰਧਾਲੂਆਂ ਦੇ ਕੇਸਾਂ 'ਚ ਵਾਧਾ, ਹੁਣ ਤੱਕ 11 ਪੌਜ਼ੇਟਿਵ 

ਇੱਕ ਪਾਸੇ ਪੰਜਾਬ ‘ਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ। ਇਸ ਦਰਮਿਆਨ ਹੁਣ ਗੁਰਦੁਆਰਾ ਸ੍ਰੀ ਨਾਂਦੇੜ ਸਾਹਿਬ ਤੋਂ ਪਰਤ ਰਹੀ ਸੰਗਤ ਪੰਜਾਬ ‘ਚ ਵੱਡਾ ਕੋਰੋਨਾ ਕੈਰੀਅਰ ਸਾਬਿਤ ਹੋ ਸਕਦੀ ਹੈ। ਕਰੀਬ 35 ਸ਼ਰਧਾਲੂ ਗੁਰਦੁਆਰਾ ਸਾਹਿਬ ਤੋਂ ਮੁਹਾਲੀ ਪਹੁੰਚ ਚੁੱਕੇ ਹਨ।

ਮੁਹਾਲੀ: ਇੱਕ ਪਾਸੇ ਪੰਜਾਬ ‘ਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ। ਇਸ ਦਰਮਿਆਨ ਹੁਣ ਗੁਰਦੁਆਰਾ ਸ੍ਰੀ ਨਾਂਦੇੜ ਸਾਹਿਬ ਤੋਂ ਪਰਤ ਰਹੀ ਸੰਗਤ ਪੰਜਾਬ ‘ਚ ਵੱਡਾ ਕੋਰੋਨਾ ਕੈਰੀਅਰ ਸਾਬਿਤ ਹੋ ਸਕਦੀ ਹੈ। ਕਰੀਬ 35 ਸ਼ਰਧਾਲੂ ਗੁਰਦੁਆਰਾ ਸਾਹਿਬ ਤੋਂ ਮੁਹਾਲੀ ਪਹੁੰਚ ਚੁੱਕੇ ਹਨ। ਪੰਜਾਬ ‘ਚ ਵਧਿਆ ਕੋਰੋਨਾ ਸੰਕਟ, ਨਾਂਦੇੜ ਸਾਹਿਬ ਤੋਂ ਪਰਤੇ ਸ਼ਰਧਾਲੂਆਂ ਦੇ ਕੇਸਾਂ 'ਚ ਵਾਧਾ, ਹੁਣ ਤੱਕ 11 ਪੌਜ਼ੇਟਿਵ  ਹਜ਼ੂਰ ਸਾਹਿਬ ਤੋਂ ਪਰਤੇ ਸ਼ਰਧਾਲੂਆਂ ਦੇ ਕੇਸਾਂ 'ਚ ਲਗਾਤਾਰ ਵਾਧਾ ਹੋ ਰਿਹਾ ਹੈ। ਇਨ੍ਹਾਂ ਸਾਰਿਆਂ ਦੇ ਕੋਰੋਨਾ ਸੈਂਪਲ ਲਏ ਗਏ, ਜਿਨ੍ਹਾਂ ‘ਚੋਂ 11 ਲੋਕ ਪੌਜ਼ੇਟਿਵ ਪਾਏ ਗਏ ਹਨ। 2 ਹੋਰ ਸ਼ਰਧਾਲੂਆਂ ਨਾਲ ਤਰਨਤਾਰਨ ਜ਼ਿਲ੍ਹੇ ਦੇ 8 ਪੌਜ਼ੇਟਿਵ ਹਨ ਤੇ 3 ਕਪੂਰਥਲਾ ਦੇ ਸ਼ਾਮਿਲ ਹਨ। ਤਕਰੀਬਨ 3500 ਤੋਂ ਜ਼ਿਆਦਾ ਸਿੱਖ ਸ਼ਰਧਾਲੂ ਕੋਰੋਨਾਵਾਇਰਸ ਲੌਕਡਾਊਨ ਕਾਰਨ ਮਹਾਰਾਸ਼ਟਰ ਵਿਖੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਫੱਸ ਗਏ ਸੀ। ਕੜੀ ਮੁਸ਼ੱਕਤ ਤੋਂ ਬਾਅਦ ਪੰਜਾਬ ਸਰਕਾਰ ਨੂੰ ਇੱਕ ਮਹੀਨਾ ਇਨ੍ਹਾਂ ਸ਼ਰਧਾਲੂਆਂ ਨੂੰ ਵਾਪਿਸ ਪੰਜਾਬ ਲਿਆਉਣ ‘ਚ ਲੱਗਿਆ। ਪੰਜਾਬ ‘ਚ ਵਧਿਆ ਕੋਰੋਨਾ ਸੰਕਟ, ਨਾਂਦੇੜ ਸਾਹਿਬ ਤੋਂ ਪਰਤੇ ਸ਼ਰਧਾਲੂਆਂ ਦੇ ਕੇਸਾਂ 'ਚ ਵਾਧਾ, ਹੁਣ ਤੱਕ 11 ਪੌਜ਼ੇਟਿਵ  ਪੰਜਾਬ ਤੋਂ 90 ਬੱਸਾਂ ਸ਼ਰਧਾਲੂਆਂ ਨੂੰ ਲਿਆਉਣ ਲਈ ਭੇਜੀਆਂ ਗਈਆਂ ਸੀ। ਵਾਪਿਸ ਪਹੁੰਚ ਰਹੇ ਸਾਰੇ ਸ਼ਰਧਾਲੂਆਂ ਨੂੰ ਕੁਆਰੰਟੀਨ ਕਰ ਕੇ ਕੋਰੋਨਾ ਸੈਂਪਲੰਿਗ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ, ਪਰ ਇਨ੍ਹਾਂ ਸ਼ੁਰੂਆਤੀ ਮਾਮਲਿਆਂ ਨੇ ਸਰਕਾਰ ਦੇ ਹੋਸ਼ ਉੜਾ ਕੇ ਰੱਖ ਦਿੱਤੇ ਹਨ। ਇਨ੍ਹਾਂ ਮਾਮਲਿਆਂ ਨੂੰ ਦੇਖ ਕੇ ਲੱਗ ਰਿਹਾ ਹੈ ਕਿ ਪੰਜਾਬ ਪਰਤ ਰਹੇ ਸ਼ਰਧਾਲੂਆਂ ‘ਚ ਕਾਫੀ ਕੋਰੋਨਾ ਸੰਕਰਮਿਤ ਹੋ ਸਕਦੇ ਹਨ।

ਟਾਪ ਹੈਡਲਾਈਨ

BJP Team Reshuffle: ਭਾਜਪਾ 'ਚ ਫੇਰਬਦਲ ਨੂੰ ਲੈ ਹਲਚਲ ਤੇਜ਼, ਰਾਘਵ ਚੱਢਾ ਨੂੰ ਅਹਿਮ ਜ਼ਿੰਮੇਵਾਰੀ, ਸਮ੍ਰਿਤੀ ਈਰਾਨੀ-ਅਨੁਰਾਗ ਠਾਕੁਰ ਦੀ ਵਾਪਸੀ, ਜਾਣੋ ਕਿਸ ਕੋਲ ਕਿਹੜਾ ਵਿਭਾਗ...
ਭਾਜਪਾ 'ਚ ਫੇਰਬਦਲ ਨੂੰ ਲੈ ਹਲਚਲ ਤੇਜ਼, ਰਾਘਵ ਚੱਢਾ ਨੂੰ ਅਹਿਮ ਜ਼ਿੰਮੇਵਾਰੀ, ਸਮ੍ਰਿਤੀ ਈਰਾਨੀ-ਅਨੁਰਾਗ ਠਾਕੁਰ ਦੀ ਵਾਪਸੀ, ਜਾਣੋ ਕਿਸ ਕੋਲ ਕਿਹੜਾ ਵਿਭਾਗ...
Hotel Fire: ਹੋਟਲ 'ਚ ਅੱਗ ਲੱਗਣ ਕਾਰਨ ਸੁੱਤੇ ਪਏ 7 ਲੋਕਾਂ ਦੀ ਮੌਤ, 9 ਜ਼ਖਮੀ, AC 'ਚ ਸ਼ਾਰਟ ਸਰਕਟ ਕਾਰਨ ਹੋਇਆ ਹਾਦਸਾ; ਤਾਰਾਪੀਠ ਮੰਦਰ ਦੇ ਦਰਸ਼ਨ ਕਰਨ ਗਏ...
ਹੋਟਲ 'ਚ ਅੱਗ ਲੱਗਣ ਕਾਰਨ ਸੁੱਤੇ ਪਏ 7 ਲੋਕਾਂ ਦੀ ਮੌਤ, 9 ਜ਼ਖਮੀ, AC 'ਚ ਸ਼ਾਰਟ ਸਰਕਟ ਕਾਰਨ ਹੋਇਆ ਹਾਦਸਾ; ਤਾਰਾਪੀਠ ਮੰਦਰ ਦੇ ਦਰਸ਼ਨ ਕਰਨ ਗਏ...
Ferozepur 'ਚ ਕਾਰੋਬਾਰੀ ਨੇ ਗੋਲੀ ਮਾਰ ਕੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ
Ferozepur 'ਚ ਕਾਰੋਬਾਰੀ ਨੇ ਗੋਲੀ ਮਾਰ ਕੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, IAS ਨੂੰ ED ਨੇ ਭੇਜਿਆ ਸੰਮਨ, ਜਾਣੋ ਪੁੱਛਗਿੱਛ ਲਈ ਕਿਉਂ ਬੁਲਾਇਆ?   
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, IAS ਨੂੰ ED ਨੇ ਭੇਜਿਆ ਸੰਮਨ, ਜਾਣੋ ਪੁੱਛਗਿੱਛ ਲਈ ਕਿਉਂ ਬੁਲਾਇਆ?   

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
Embed widget