ਪੜਚੋਲ ਕਰੋ

ਦੁਨੀਆ ਭਰ ‘ਚ ਕੋਰੋਨਾ ਸੰਕਰਮਿਤਾਂ ਦਾ ਅੰਕੜਾ ਵਧਣਾ ਜਾਰੀ, ਮੌਤਾਂ ਦੀ ਗਿਣਤੀ ‘ਚ ਗਿਰਾਵਟ

ਕੋਰੋਨਾਵਾਇਰਸ ਦਾ ਪ੍ਰਕੋਪ ਪੂਰੀ ਦੁਨੀਆ ਵਿੱਚ ਵੱਧ ਰਿਹਾ ਹੈ। ਪਿਛਲੇ 24 ਘੰਟਿਆਂ ਵਿੱਚ, ਦੁਨੀਆ ਦੇ 213 ਦੇਸ਼ਾਂ ਵਿੱਚ 96,505 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਅਤੇ ਮਰਨ ਵਾਲਿਆਂ ਦੀ ਗਿਣਤੀ ਵਿੱਚ 2,826 ਦਾ ਵਾਧਾ ਹੋਇਆ ਹੈ। ਜਦੋਂ ਕਿ ਇਕ ਦਿਨ ਪਹਿਲਾਂ ਹੀ 4,183 ਲੋਕਾਂ ਦੀ ਮੌਤ ਹੋ ਗਈ ਸੀ।

Coronavirus: ਕੋਰੋਨਾਵਾਇਰਸ ਦਾ ਪ੍ਰਕੋਪ ਪੂਰੀ ਦੁਨੀਆ ਵਿੱਚ ਵੱਧ ਰਿਹਾ ਹੈ। ਪਿਛਲੇ 24 ਘੰਟਿਆਂ ਵਿੱਚ, ਦੁਨੀਆ ਦੇ 213 ਦੇਸ਼ਾਂ ਵਿੱਚ 96,505 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਅਤੇ ਮਰਨ ਵਾਲਿਆਂ ਦੀ ਗਿਣਤੀ ਵਿੱਚ 2,826 ਦਾ ਵਾਧਾ ਹੋਇਆ ਹੈ। ਜਦੋਂ ਕਿ ਇਕ ਦਿਨ ਪਹਿਲਾਂ ਹੀ 4,183 ਲੋਕਾਂ ਦੀ ਮੌਤ ਹੋ ਗਈ ਸੀ। ਵਰਲਡਮੀਟਰ ਅਨੁਸਾਰ ਹੁਣ ਤੱਕ ਲਗਭਗ 5.5 ਮਿਲੀਅਨ ਲੋਕ ਕੋਰੋਨਾਵਾਇਰਸ ਨਾਲ ਸੰਕਰਮਿਤ ਹੋਏ ਹਨ। ਇਨ੍ਹਾਂ ਵਿਚੋਂ 3 ਲੱਖ 46 ਹਜ਼ਾਰ 434 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਦੇ ਨਾਲ ਹੀ 22 ਲੱਖ 99 ਹਜ਼ਾਰ 345 ਲੋਕ ਵੀ ਇਨਫੈਕਸ਼ਨ ਮੁਕਤ ਹੋ ਚੁੱਕੇ ਹਨ। ਦੁਨੀਆ ਦੇ ਲਗਭਗ 74 ਪ੍ਰਤੀਸ਼ਤ ਕੇਸ ਸਿਰਫ 12 ਦੇਸ਼ਾਂ ਵਿਚੋਂ ਆਏ ਹਨ। ਇਨ੍ਹਾਂ ਦੇਸ਼ਾਂ ‘ਚ ਕੋਰੋਨਾ ਪੀੜਤਾਂ ਦੀ ਗਿਣਤੀ 41 ਲੱਖ ਹੈ। ਦੁਨੀਆਂ ‘ਚ ਕਿੰਨੇ ਕੇਸ, ਕਿੰਨੀਆਂ ਮੌਤਾਂ? ਦੁਨੀਆ ਦੇ ਕੁੱਲ ਕੇਸਾਂ ‘ਚੋਂ ਇਕ ਤਿਹਾਈ ਕੇਸ ਅਮਰੀਕਾ ‘ਚ ਸਾਹਮਣੇ ਆਏ ਹਨ ਅਤੇ ਮੌਤਾਂ ਦਾ ਇਕ ਤਿਹਾਈ ਹਿੱਸਾ ਵੀ ਅਮਰੀਕਾ ‘ਚ ਹੈ। ਕੋਰੋਨਾ ਨਾਲ ਯੂ ਕੇ ‘ਚ ਸਭ ਤੋਂ ਵੱਧ ਮੌਤਾਂ ਹੋਈਆਂ ਹਨ। ਇੱਥੇ ਕੁਲ 36,793 ਲੋਕਾਂ ਦੀ ਮੌਤ ਨਾਲ ਕੁਲ 259,559 ਵਿਅਕਤੀ ਵਾਇਰਸ ਨਾਲ ਸੰਕਰਮਿਤ ਹੋਏ ਹਨ। ਜਦਕਿ ਯੂਕੇ ਵਿੱਚ ਮਰੀਜ਼ਾਂ ਦੀ ਗਿਣਤੀ ਰੂਸ, ਸਪੇਨ ਅਤੇ ਬ੍ਰਾਜ਼ੀਲ ਨਾਲੋਂ ਘੱਟ ਹੈ। ਇਸ ਤੋਂ ਬਾਅਦ ਇਟਲੀ, ਫਰਾਂਸ, ਜਰਮਨੀ, ਤੁਰਕੀ, ਈਰਾਨ, ਭਾਰਤ ਵਰਗੇ ਦੇਸ਼ ਸਭ ਤੋਂ ਜ਼ਿਆਦਾ ਪ੍ਰਭਾਵਤ ਹੋਏ ਹਨ। ਲੌਕਡਾਊਨ ‘ਚ ਅੱਜ ਦੇਸ਼ ਮਨਾ ਰਿਹਾ ਈਦ ਦਾ ਤਿਉਹਾਰ, ਧਰਮਗੁਰੂਆਂ ਨੇ ਲੋਕਾਂ ਨੂੰ ਕੀਤੀ ਇਹ ਅਪੀਲ • ਅਮਰੀਕਾ: ਕੇਸ - 1,686,436, ਮੌਤਾਂ - 99,300 • ਬ੍ਰਾਜ਼ੀਲ: ਕੇਸ - 363,618, ਮੌਤਾਂ - 22,716 • ਰੂਸ: ਕੇਸ - 344,481, ਮੌਤਾਂ - 3,541 • ਸਪੇਨ: ਕੇਸ - 282,852, ਮੌਤਾਂ - 28,752 • ਯੂਕੇ: ਕੇਸ - 259,559, ਮੌਤਾਂ - 36,793 • ਇਟਲੀ: ਕੇਸ - 229,858, ਮੌਤਾਂ - 32,785 • ਫਰਾਂਸ: ਕੇਸ - 182,584, ਮੌਤਾਂ - 28,367 • ਜਰਮਨੀ: ਕੇਸ - 180,328, ਮੌਤਾਂ - 8,371 • ਤੁਰਕੀ: ਕੇਸ - 156,827, ਮੌਤਾਂ - 4,340 • ਈਰਾਨ: ਕੇਸ - 135,701, ਮੌਤਾਂ - 7,417 ਅੰਮ੍ਰਿਤਸਰ ਹਵਾਈ ਅੱਡੇ ‘ਤੇ ਅੱਜ ਤੋਂ ਸੱਤ ਉਡਾਣਾਂ, ਯਾਤਰੀਆਂ ਲਈ ਟੱਚ ਲੈਸ ਵਿਵਸਥਾ ਸ਼ੁਰੂ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Weather Update: ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! 60 ਤੋਂ 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! 60 ਤੋਂ 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab News: ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget