ਪੜਚੋਲ ਕਰੋ

ਵੁਹਾਨ ਦੀ ਲੈਬ ਤੋਂ ਲੀਕ ਹੋਇਆ ਕੋਰੋਨਾ, ਯੂਐਸ ਰਿਪੋਰਟ ਨੇ ਸੱਚ ਲਿਆਂਦਾ ਸਾਹਮਣੇ

ਅਮਰੀਕਾ ਨੇ ਮਈ 2020 ਵਿਚ ਕੈਲੀਫੋਰਨੀਆ ਵਿਚ ਲਾਰੈਂਸ ਲਿਵਰਮੋਰ ਨੈਸ਼ਨਲ ਲੈਬਾਰਟਰੀ ਵਿਚ ਟਰੰਪ ਦੇ ਕਾਰਜਕਾਲ ਦੌਰਾਨ ਕੋਰੋਨਾਵਾਇਰਸ ਦੇ ਮੁੱਢ ਬਾਰੇ ਖੋਜ ਕੀਤੀ ਸੀ। ਜਿਥੇ ਅਮਰੀਕੀ ਸਰਕਾਰ ਦੀ ਰਾਸ਼ਟਰੀ ਪ੍ਰਯੋਗਸ਼ਾਲਾ ਨੇ ਕੋਵਿਡ 19 ਦੇ ਮੁੱਢ ਬਾਰੇ ਇੱਕ ਰਿਪੋਰਟ ਤਿਆਰ ਕੀਤੀ ਤੇ ਸਿੱਟਾ ਕੱਢਿਆ ਕਿ ਕੋਰੋਨਾ ਵਾਇਰਸ ਵੁਹਾਨ ਵਿੱਚ ਹੀ ਇੱਕ ਚੀਨੀ ਪ੍ਰਯੋਗਸ਼ਾਲਾ ਤੋਂ ਲੀਕ ਹੋਇਆ ਸੀ।

ਅਮਰੀਕਾ ਨੇ ਮਈ 2020 ਵਿਚ ਕੈਲੀਫੋਰਨੀਆ ਵਿਚ ਲਾਰੈਂਸ ਲਿਵਰਮੋਰ ਨੈਸ਼ਨਲ ਲੈਬਾਰਟਰੀ ਵਿਚ ਟਰੰਪ ਦੇ ਕਾਰਜਕਾਲ ਦੌਰਾਨ ਕੋਰੋਨਾਵਾਇਰਸ ਦੇ ਮੁੱਢ ਬਾਰੇ ਖੋਜ ਕੀਤੀ ਸੀ। ਜਿਥੇ ਅਮਰੀਕੀ ਸਰਕਾਰ ਦੀ ਰਾਸ਼ਟਰੀ ਪ੍ਰਯੋਗਸ਼ਾਲਾ ਨੇ ਕੋਵਿਡ 19 ਦੇ ਮੁੱਢ ਬਾਰੇ ਇੱਕ ਰਿਪੋਰਟ ਤਿਆਰ ਕੀਤੀ ਤੇ ਸਿੱਟਾ ਕੱਢਿਆ ਕਿ ਕੋਰੋਨਾ ਵਾਇਰਸ ਵੁਹਾਨ ਵਿੱਚ ਹੀ ਇੱਕ ਚੀਨੀ ਪ੍ਰਯੋਗਸ਼ਾਲਾ ਤੋਂ ਲੀਕ ਹੋਇਆ ਸੀ। ਨਾਲ ਹੀ ਇਸ ਦੀ ਅਗਲੀ ਜਾਂਚ ਨੂੰ ਸਹੀ ਦੱਸਿਆ ਗਿਆ ਹੈ। ਜਾਣਕਾਰੀ ਅਨੁਸਾਰ, ਲਾਰੇਂਸ ਲਿਵਰਮੋਰ ਲੈਬ ਦੀ ਖੋਜ ਕੋਵਿਡ 19 ਵਾਇਰਸ ਦੇ ਜੀਨੋਮਿਕ ਵਿਸ਼ਲੇਸ਼ਣ 'ਤੇ ਅਧਾਰਤ ਮੰਨੀ ਜਾਂਦੀ ਹੈ।

ਉਥੇ ਹੀ ਰਾਸ਼ਟਰਪਤੀ ਜੋਅ ਬਾਈਡੇਨ ਨੇ ਪਿਛਲੇ ਮਹੀਨੇ ਕਿਹਾ ਸੀ ਕਿ ਉਨ੍ਹਾਂ ਆਪਣੇ ਸਾਥੀਆਂ ਨੂੰ ਵਾਇਰਸ ਦੀ ਸ਼ੁਰੂਆਤ ਬਾਰੇ ਜਵਾਬ ਲੱਭਣ ਦੇ ਆਦੇਸ਼ ਦਿੱਤੇ ਸਨ, ਜਿਸ ਤੋਂ ਬਾਅਦ ਯੂਐਸ ਖੁਫੀਆ ਏਜੰਸੀਆਂ ਦੋ ਸੰਭਾਵਿਤ ਦ੍ਰਿਸ਼ਾਂ ਬਾਰੇ ਵਿਚਾਰ ਕਰ ਰਹੀਆਂ ਹਨ ਕਿ ਕੀ ਵਾਇਰਸ ਕਿਸੇ ਲੈਬ ਤੋਂ ਲੀਕ ਹੋਇਆ ਜਾਂ ਇਹ ਇੱਕ ਸੰਕਰਮਿਤ ਜਾਨਵਰਾਂ ਨਾਲ ਮਨੁੱਖੀ ਸੰਪਰਕ ਦੁਆਰਾ ਫੈਲਿਆ ਹੈ।

ਯੂਐਸ ਸਰਕਾਰ ਦੇ ਸੂਤਰਾਂ ਨੇ ਕਿਹਾ ਕਿ ਸਾਬਕਾ ਰਾਸ਼ਟਰਪਤੀ ਡੋਨਲਡ ਟਰੰਪ ਦੇ ਪ੍ਰਸ਼ਾਸਨ ਦੌਰਾਨ ਚੀਨ ਦੇ ਵੁਹਾਨ ਇੰਸਟੀਚਿਊਟ ਆਫ ਵਾਇਰੋਲੋਜੀ ਦੇ ਤਿੰਨ ਖੋਜਕਰਤਾ ਨਵੰਬਰ 2019 ਵਿਚ ਇੰਨੇ ਬਿਮਾਰ ਹੋ ਗਏ ਸਨ ਕਿ ਉਨ੍ਹਾਂ ਨੇ ਹਸਪਤਾਲ ਦੀ ਦੇਖ ਭਾਲ ਦੀ ਮੰਗ ਕੀਤੀ ਸੀ।

ਇਨ੍ਹਾਂ ਖੋਜਕਰਤਾਵਾਂ ਦੀ ਬਿਮਾਰੀ ਦੇ ਸਹੀ ਕਾਰਨਾਂ ਬਾਰੇ ਪਤਾ ਨਹੀਂ ਲੱਗ ਸਕਿਆ ਪਰ ਇਹ ਮੰਨਿਆ ਜਾਂਦਾ ਹੈ ਕਿ ਲੈਬ ਵਿਚ ਵਾਇਰਸ ਨਾਲ ਸਬੰਧਤ ਕੰਮ ਚੱਲ ਰਿਹਾ ਸੀ। ਜਾਣਕਾਰੀ ਦੇ ਅਨੁਸਾਰ, ਅਮਰੀਕੀ ਅਧਿਕਾਰੀਆਂ ਨੇ ਚੀਨ 'ਤੇ ਵਾਇਰਸ ਦੇ ਮੁੱਢ 'ਤੇ ਪਾਰਦਰਸ਼ਤਾ ਦੀ ਘਾਟ ਦਾ ਦੋਸ਼ ਲਾਇਆ ਹੈ, ਪਰ ਬੀਜਿੰਗ ਨੇ ਇਸ ਦੋਸ਼ ਨੂੰ ਮੰਨਣ ਤੋਂ ਇਨਕਾਰ ਕੀਤਾ ਹੈ।

 ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904

ਟਾਪ ਹੈਡਲਾਈਨ

School Holiday: ਕੀ ਭਲਕੇ ਸਕੂਲ ਰਹਿਣਗੇ ਬੰਦ ? ਭਾਰੀ ਮੀਂਹ ਵਿਚਕਾਰ ਕੱਲ੍ਹ ਛੁੱਟੀ ਹੋਵੇਗੀ ਜਾਂ ਨਹੀਂ? ਜਾਣੋ IMD ਦਾ ਪੂਰਾ ਅਪਡੇਟ
School Holiday: ਕੀ ਭਲਕੇ ਸਕੂਲ ਰਹਿਣਗੇ ਬੰਦ ? ਭਾਰੀ ਮੀਂਹ ਵਿਚਕਾਰ ਕੱਲ੍ਹ ਛੁੱਟੀ ਹੋਵੇਗੀ ਜਾਂ ਨਹੀਂ? ਜਾਣੋ IMD ਦਾ ਪੂਰਾ ਅਪਡੇਟ
Free Gold Coin : ਮਹਿਲਾਵਾਂ ਨੂੰ ਕਿਵੇਂ ਮਿਲੇਗਾ 8 ਗ੍ਰਾਮ ਸੋਨੇ ਦਾ ਮੁਫ਼ਤ ਸਿੱਕਾ? ਜਾਣੋ ਕਿਹੜੇ ਦਸਤਾਵੇਜ਼ ਹੋਣਗੇ ਲਾਜ਼ਮੀ
Free Gold Coin : ਮਹਿਲਾਵਾਂ ਨੂੰ ਕਿਵੇਂ ਮਿਲੇਗਾ 8 ਗ੍ਰਾਮ ਸੋਨੇ ਦਾ ਮੁਫ਼ਤ ਸਿੱਕਾ? ਜਾਣੋ ਕਿਹੜੇ ਦਸਤਾਵੇਜ਼ ਹੋਣਗੇ ਲਾਜ਼ਮੀ
School Closed 2026 : ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲ 9 ਦਿਨਾਂ ਲਈ ਬੰਦ, ਜਾਣੋ ਕਦੋਂ ਖੁੱਲ੍ਹਣਗੇ? 
School Closed 2026 : ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲ 9 ਦਿਨਾਂ ਲਈ ਬੰਦ, ਜਾਣੋ ਕਦੋਂ ਖੁੱਲ੍ਹਣਗੇ? 
Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਥਾਣੇ 'ਚ ਪੈ ਗਈ RAID! SHO ਸਣੇ 2 ਮੁਲਾਜ਼ਮ ਗ੍ਰਿਫ਼ਤਾਰ; ਜਾਣੋ ਵਜ੍ਹਾ...
ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਥਾਣੇ 'ਚ ਪੈ ਗਈ RAID! SHO ਸਣੇ 2 ਮੁਲਾਜ਼ਮ ਗ੍ਰਿਫ਼ਤਾਰ; ਜਾਣੋ ਵਜ੍ਹਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Punjab News: ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
11 Resign: ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
Embed widget