ਪੜਚੋਲ ਕਰੋ

ਕੋਰੋਨਾ ਦਾ ਕਹਿਰ: ਇੱਕ ਦਿਨ ‘ਚ ਸਭ ਤੋਂ ਵੱਧ 5242 ਕੇਸ ਆਏ ਸਾਹਮਣੇ, ਪਿਛਲੇ 24 ਘੰਟਿਆਂ ‘ਚ 157 ਲੋਕਾਂ ਦੀ ਮੌਤ

ਪਿਛਲੇ 24 ਘੰਟਿਆਂ ਵਿੱਚ ਦੇਸ਼ ਵਿੱਚ ਸੰਕਰਮਿਤ ਮਰੀਜ਼ਾਂ ਦੇ 5242 ਮਾਮਲੇ ਸਾਹਮਣੇ ਆਏ ਹਨ, ਜੋ ਇੱਕ ਦਿਨ ਵਿੱਚ ਸਭ ਤੋਂ ਵੱਧ ਕੇਸ ਹਨ। ਇਸ ਦੇ ਨਾਲ ਹੀ ਪਿਛਲੇ 24 ਘੰਟਿਆਂ ਵਿੱਚ 157 ਲੋਕਾਂ ਦੀ ਮੌਤ ਹੋ ਗਈ ਹੈ।

ਨਵੀਂ ਦਿੱਲੀ: ਲੌਕਡਾਊਨ ਦੇ ਬਾਵਜੂਦ ਦੇਸ਼ ਵਿੱਚ ਸੰਕਰਮਿਤ ਮਰੀਜ਼ਾਂ ਦੀ ਗਿਣਤੀ ਵੱਧ ਰਹੀ ਹੈ। ਪਿਛਲੇ 24 ਘੰਟਿਆਂ ਵਿੱਚ ਦੇਸ਼ ਵਿੱਚ ਸੰਕਰਮਿਤ ਮਰੀਜ਼ਾਂ ਦੇ 5242 ਮਾਮਲੇ ਸਾਹਮਣੇ ਆਏ ਹਨ, ਜੋ ਇੱਕ ਦਿਨ ਵਿੱਚ ਸਭ ਤੋਂ ਵੱਧ ਕੇਸ ਹਨ। ਇਸ ਦੇ ਨਾਲ ਹੀ ਪਿਛਲੇ 24 ਘੰਟਿਆਂ ਵਿੱਚ 157 ਲੋਕਾਂ ਦੀ ਮੌਤ ਹੋ ਗਈ ਹੈ।

ਸਿਹਤ ਮੰਤਰਾਲੇ ਦੇ ਤਾਜ਼ਾ ਅੰਕੜਿਆਂ ਅਨੁਸਾਰ ਹੁਣ ਤੱਕ 96 ਹਜ਼ਾਰ 169 ਵਿਅਕਤੀ ਸੰਕਰਮਿਤ ਹੋ ਚੁੱਕੇ ਹਨ। ਉਥੇ ਹੀ 3029 ਲੋਕਾਂ ਦੀ ਮੌਤ ਹੋ ਚੁੱਕੀ ਹੈ। 36 ਹਜ਼ਾਰ 824 ਲੋਕ ਠੀਕ ਵੀ ਹੋਏ ਹਨ।

ਦੱਸ ਦਈਏ ਕਿ ਪਿਛਲੇ ਤਿੰਨ ਦਿਨਾਂ ‘ਚ ਭਾਰਤ ‘ਚ ਕੋਰੋਨਾਵਾਇਰਸ ਦੇ ਕੇਸਾਂ ਨੂੰ ਦੁਗਣਾ ਕਰਨ ਦਾ ਸਮਾਂ 13.6 ਦਿਨ ਹੋ ਗਿਆ ਹੈ, ਜਦਕਿ ਪਿਛਲੇ 14 ਦਿਨਾਂ ‘ਚ ਇਹ ਦਰ 11.5 ਦਿਨ ਸੀ। ਐਤਵਾਰ ਨੂੰ ਦੇਸ਼ ‘ਚ ਕੋਰੋਨਾਵਾਇਰਸ ਦੇ ਤਕਰੀਬਨ ਪੰਜ ਹਜ਼ਾਰ ਮਾਮਲੇ ਸਾਹਮਣੇ ਆਏ ਹਨ। ਕੇਂਦਰੀ ਸਿਹਤ ਮੰਤਰੀ ਹਰਸ਼ ਵਰਧਨ ਨੇ ਕਿਹਾ ਕਿ
" ਮੌਤ ਦਰ ਘੱਟ ਕੇ 3.1 ਪ੍ਰਤੀਸ਼ਤ ਹੋ ਗਈ ਹੈ ਅਤੇ ਵਸੂਲੀ ਦੀ ਦਰ ਵਿੱਚ ਸੁਧਾਰ ਹੋਇਆ ਹੈ ਅਤੇ ਇਹ 37.5 ਪ੍ਰਤੀਸ਼ਤ ਹੋ ਗਿਆ ਹੈ। "
-
Lockdown- 4: ਸਕੂਲ-ਕਾਲੇਜ, ਧਾਰਮਿਕ ਸਥਾਨ ਰਹਿਣਗੇ ਬੰਦ, ਜਾਣੋਂ ਕੀ ਕੁੱਝ ਖੁੱਲ੍ਹਣ ਜਾ ਰਿਹਾ ਹੈ? ਭਾਰਤ ‘ਚ ਕੋਰੋਨਾਵਾਇਰਸ ਦੇ ਮਾਮਲਿਆਂ ਦੀ ਗਿਣਤੀ 106 ਦਿਨਾਂ ‘ਚ 80 ਹਜ਼ਾਰ ਤੱਕ ਪਹੁੰਚ ਗਈ, ਜਦੋਂ ਕਿ ਬ੍ਰਿਟੇਨ, ਇਟਲੀ, ਸਪੇਨ, ਜਰਮਨੀ ਅਤੇ ਅਮਰੀਕਾ ‘ਚ ਇਸ ਗਿਣਤੀ ਤੱਕ ਪਹੁੰਚਣ 'ਚ 44 ਤੋਂ 66 ਦਿਨ ਲੱਗ ਗਏ। ਅੱਠ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ- ਅਰੁਣਾਚਲ ਪ੍ਰਦੇਸ਼, ਚੰਡੀਗੜ੍ਹ, ਲੱਦਾਖ, ਮੇਘਾਲਿਆ, ਮਿਜ਼ੋਰਮ, ਪੁਡੂਚੇਰੀ ਅਤੇ ਅੰਡੇਮਾਨ ਅਤੇ ਨਿਕੋਬਾਰ ਆਈਲੈਂਡਜ਼ ਅਤੇ ਦਾਦਰ ਅਤੇ ਨਗਰ ਹਵੇਲੀ ‘ਚ ਪਿਛਲੇ 24 ਘੰਟਿਆਂ ‘ਚ ਕੋਈ ਕੋਰੋਨਾ ਕੇਸ ਸਾਹਮਣੇ ਨਹੀਂ ਆਇਆ ਹੈ।

ਸਿੱਕਿਮ, ਨਾਗਾਲੈਂਡ, ਦਮਨ ਅਤੇ ਦਿਉ, ਲਕਸ਼ਦੀਪ ‘ਚ ਹੁਣ ਤੱਕ ਕੋਈ ਕੇਸ ਸਾਹਮਣੇ ਨਹੀਂ ਆਇਆ ਹੈ।

Corona Updates: ਦੁਨੀਆ ਭਰ ‘ਚ ਹੁਣ ਤੱਕ 48 ਲੱਖ ਲੋਕ ਸੰਕਰਮਿਤ, ਤਿੰਨ ਲੱਖ ਤੋਂ ਜ਼ਿਆਦਾ ਦੀ ਮੌਤ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

ਜੇਕਰ ਚੋਣਾਂ ‘ਚ ਉਤਰਿਆ ਤਾਂ ਭਗਵੰਤ ਮਾਨ ਦੇ ਖਿਲਾਫ ਹੀ ਲੜੂੰਗਾ, ਰਾਜਾ ਵੜਿੰਗ ਨੇ ਦਿੱਤਾ ਚੈਲੇਂਜ
ਜੇਕਰ ਚੋਣਾਂ ‘ਚ ਉਤਰਿਆ ਤਾਂ ਭਗਵੰਤ ਮਾਨ ਦੇ ਖਿਲਾਫ ਹੀ ਲੜੂੰਗਾ, ਰਾਜਾ ਵੜਿੰਗ ਨੇ ਦਿੱਤਾ ਚੈਲੇਂਜ
ਸਰਕਾਰੀ ਕੰਮ ਕਰਵਾਉਣ ਵਾਲਿਆਂ ਲਈ ਵੱਡੀ ਖ਼ਬਰ! ਸੇਵਾ ਕੇਂਦਰਾਂ 'ਚ ਹੜਤਾਲ ਦਾ ਐਲਾਨ, ਕਿਹਾ- ਤਨਖ਼ਾਹ ਨਾ ਮਿਲੀ ਤਾਂ ਕੰਮਕਾਜ ਠੱਪ...
ਸਰਕਾਰੀ ਕੰਮ ਕਰਵਾਉਣ ਵਾਲਿਆਂ ਲਈ ਵੱਡੀ ਖ਼ਬਰ! ਸੇਵਾ ਕੇਂਦਰਾਂ 'ਚ ਹੜਤਾਲ ਦਾ ਐਲਾਨ, ਕਿਹਾ- ਤਨਖ਼ਾਹ ਨਾ ਮਿਲੀ ਤਾਂ ਕੰਮਕਾਜ ਠੱਪ...
Retired Captain Wife Murder: ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਸੇਵਾਮੁਕਤ ਕੈਪਟਨ ਦੀ ਪਤਨੀ ਦਾ ਕਤਲ, ਨੌਕਰਾਣੀ ਨੇ ਪੁੱਤਰ ਨਾਲ ਮਿਲ ਇੰਝ ਟਿਕਾਣੇ ਲਗਾਈ ਲਾਸ਼, ਜਾਣੋ ਪੂਰਾ ਮਾਮਲਾ...
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਸੇਵਾਮੁਕਤ ਕੈਪਟਨ ਦੀ ਪਤਨੀ ਦਾ ਕਤਲ, ਨੌਕਰਾਣੀ ਨੇ ਪੁੱਤਰ ਨਾਲ ਮਿਲ ਇੰਝ ਟਿਕਾਣੇ ਲਗਾਈ ਲਾਸ਼, ਜਾਣੋ ਪੂਰਾ ਮਾਮਲਾ...
India-Nepal Border: ਬਾਰਡਰ 'ਤੇ ਮੱਚੀ ਹਫੜਾ-ਦਫੜੀ! ਨੇਪਾਲੀ ਨਾਗਰਿਕਾਂ ਨੇ ਜਵਾਨਾਂ 'ਤੇ ਕੀਤਾ ਹਮਲਾ, 200 ਖਿਲਾਫ ਮਾਮਲਾ ਦਰਜ...
ਬਾਰਡਰ 'ਤੇ ਮੱਚੀ ਹਫੜਾ-ਦਫੜੀ! ਨੇਪਾਲੀ ਨਾਗਰਿਕਾਂ ਨੇ ਜਵਾਨਾਂ 'ਤੇ ਕੀਤਾ ਹਮਲਾ, 200 ਖਿਲਾਫ ਮਾਮਲਾ ਦਰਜ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Retired Captain Wife Murder: ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਸੇਵਾਮੁਕਤ ਕੈਪਟਨ ਦੀ ਪਤਨੀ ਦਾ ਕਤਲ, ਨੌਕਰਾਣੀ ਨੇ ਪੁੱਤਰ ਨਾਲ ਮਿਲ ਇੰਝ ਟਿਕਾਣੇ ਲਗਾਈ ਲਾਸ਼, ਜਾਣੋ ਪੂਰਾ ਮਾਮਲਾ...
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਸੇਵਾਮੁਕਤ ਕੈਪਟਨ ਦੀ ਪਤਨੀ ਦਾ ਕਤਲ, ਨੌਕਰਾਣੀ ਨੇ ਪੁੱਤਰ ਨਾਲ ਮਿਲ ਇੰਝ ਟਿਕਾਣੇ ਲਗਾਈ ਲਾਸ਼, ਜਾਣੋ ਪੂਰਾ ਮਾਮਲਾ...
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Punjab News: ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
Embed widget