ਪੜਚੋਲ ਕਰੋ

ਕੋਰੋਨਾ ਦਾ ਕਹਿਰ: ਦੁਨੀਆ ਭਰ ‘ਚ 24 ਘੰਟਿਆਂ ‘ਚ 90 ਹਜ਼ਾਰ ਨਵੇਂ ਮਰੀਜ਼, 3 ਹਜ਼ਾਰ ਮੌਤਾਂ

ਪਿਛਲੇ 24 ਘੰਟਿਆਂ ਵਿੱਚ, ਦੁਨੀਆ ਦੇ 213 ਦੇਸ਼ਾਂ ਵਿੱਚ 90,128 ਨਵੇਂ ਕੋਰੋਨਾ ਕੇਸ ਸਾਹਮਣੇ ਆਏ ਅਤੇ ਮਰਨ ਵਾਲਿਆਂ ਦੀ ਗਿਣਤੀ ਵਿੱਚ 3,096 ਦਾ ਵਾਧਾ ਹੋਇਆ ਹੈ। ਜਦਕਿ ਇਸ ਤੋਂ ਇਕ ਦਿਨ ਪਹਿਲਾਂ 2,826 ਲੋਕਾਂ ਦੀ ਮੌਤ ਹੋ ਗਈ ਸੀ।

Coronavirus: ਕੋਰੋਨਾਵਾਇਰਸ ਪੂਰੀ ਦੁਨੀਆ ਵਿੱਚ ਫੈਲ ਗਿਆ ਹੈ। ਪਿਛਲੇ 24 ਘੰਟਿਆਂ ਵਿੱਚ, ਦੁਨੀਆ ਦੇ 213 ਦੇਸ਼ਾਂ ਵਿੱਚ 90,128 ਨਵੇਂ ਕੋਰੋਨਾ ਕੇਸ ਸਾਹਮਣੇ ਆਏ ਅਤੇ ਮਰਨ ਵਾਲਿਆਂ ਦੀ ਗਿਣਤੀ ਵਿੱਚ 3,096 ਦਾ ਵਾਧਾ ਹੋਇਆ ਹੈ। ਜਦਕਿ ਇਸ ਤੋਂ ਇਕ ਦਿਨ ਪਹਿਲਾਂ 2,826 ਲੋਕਾਂ ਦੀ ਮੌਤ ਹੋ ਗਈ ਸੀ।

ਵਰਲਡਮੀਟਰ ਅਨੁਸਾਰ ਹੁਣ ਤੱਕ 55 ਲੱਖ ਤੋਂ ਵੱਧ ਲੋਕ ਦੁਨੀਆ ਭਰ ਵਿੱਚ ਕੋਰੋਨਾਵਾਇਰਸ ਨਾਲ ਸੰਕਰਮਿਤ ਹੋਏ ਹਨ। ਇਨ੍ਹਾਂ ਵਿਚੋਂ 3 ਲੱਖ 47 ਹਜ਼ਾਰ 613 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ।

ਇਸ ਦੇ ਨਾਲ ਹੀ 23 ਲੱਖ 61 ਹਜ਼ਾਰ 092 ਲੋਕ ਵੀ ਇਨਫੈਕਸ਼ਨ ਮੁਕਤ ਹੋ ਗਏ ਹਨ। ਦੁਨੀਆ ਦੇ ਲਗਭਗ 74 ਪ੍ਰਤੀਸ਼ਤ ਕੇਸ ਸਿਰਫ 12 ਦੇਸ਼ਾਂ ਵਿਚੋਂ ਆਏ ਹਨ। ਇਨ੍ਹਾਂ ਦੇਸ਼ਾਂ ਵਿਚ ਕੋਰੋਨਾ ਪੀੜਤਾਂ ਦੀ ਗਿਣਤੀ 41 ਲੱਖ ਹੈ। ਦੁਨੀਆਂ ‘ਚ ਕਿੰਨੇ ਕੇਸ, ਕਿੰਨੀਆਂ ਮੌਤਾਂ? ਦੁਨੀਆ ਦੇ ਕੁੱਲ ਕੇਸਾਂ ‘ਚੋਂ ਇਕ ਤਿਹਾਈ ਕੇਸ ਅਮਰੀਕਾ ‘ਚ ਸਾਹਮਣੇ ਆਏ ਹਨ ਅਤੇ ਮੌਤਾਂ ਦਾ ਇਕ ਤਿਹਾਈ ਹਿੱਸਾ ਵੀ ਅਮਰੀਕਾ ‘ਚ ਹੈ। ਕੋਰੋਨਾ ਨਾਲ ਯੂ ਕੇ ‘ਚ ਸਭ ਤੋਂ ਵੱਧ ਮੌਤਾਂ ਹੋਈਆਂ ਹਨ। ਕੁੱਲ 36,914 ਮੌਤਾਂ ਦੇ ਨਾਲ 261,184 ਲੋਕ ਵਾਇਰਸ ਨਾਲ ਸੰਕਰਮਿਤ ਹੋਏ ਹਨ। ਜਦਕਿ ਯੂਕੇ ਵਿੱਚ ਮਰੀਜ਼ਾਂ ਦੀ ਗਿਣਤੀ ਰੂਸ, ਸਪੇਨ ਅਤੇ ਬ੍ਰਾਜ਼ੀਲ ਨਾਲੋਂ ਘੱਟ ਹੈ। ਇਸ ਤੋਂ ਬਾਅਦ ਇਟਲੀ, ਫਰਾਂਸ, ਜਰਮਨੀ, ਤੁਰਕੀ, ਈਰਾਨ, ਭਾਰਤ ਵਰਗੇ ਦੇਸ਼ ਸਭ ਤੋਂ ਜ਼ਿਆਦਾ ਪ੍ਰਭਾਵਤ ਹੋਏ ਹਨ। WHO ਨੇ ਕੋਰੋਨਾ ਨੂੰ ਖ਼ਤਮ ਕਰਨ ਦਾ ਦਾਅਵਾ ਕੀਤੇ ਜਾਣ ਵਾਲੀ ਦਵਾਈ Hydroxy chloroquine ‘ਤੇ ਲਾਈ ਰੋਕ, ਆਖ਼ਿਰ ਕੀ ਹੈ ਵਜ੍ਹਾ? • ਅਮਰੀਕਾ: ਕੇਸ - 1,706,226, ਮੌਤਾਂ - 99,805 • ਬ੍ਰਾਜ਼ੀਲ: ਕੇਸ - 376,669, ਮੌਤਾਂ - 23,522 • ਰੂਸ: ਕੇਸ - 353,427, ਮੌਤਾਂ - 3,633 • ਸਪੇਨ: ਕੇਸ - 282,480, ਮੌਤਾਂ - 26,837 • ਯੂਕੇ: ਕੇਸ - 261,184, ਮੌਤਾਂ - 36,914 • ਇਟਲੀ: ਕੇਸ - 230,158, ਮੌਤਾਂ - 32,877 • ਫਰਾਂਸ: ਕੇਸ - 182,942, ਮੌਤਾਂ - 28,432 • ਜਰਮਨੀ: ਕੇਸ - 180,789, ਮੌਤਾਂ - 8,428 • ਤੁਰਕੀ: ਕੇਸ - 157,814, ਮੌਤਾਂ - 4,369 • ਈਰਾਨ: ਕੇਸ - 137,724, ਮੌਤ - 7,451 ਲੌਕਡਾਊਨ ਦੇ ਬਾਵਜੂਦ ਕਣਕ ਦੀ ਖ਼ਰੀਦਾਰੀ ਪਿਛਲੇ ਸਾਲ ਨਾਲੋਂ ਵੱਧ, ਪੰਜਾਬ ਸਭ ਤੋਂ ਅੱਗੇ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Schools holiday : ਵਿਦਿਆਰਥੀਆਂ ਲਈ ਵੱਡੀ ਖ਼ਬਰ , ਗਰਮੀ ਕਾਰਨ 22 ਜੁਲਾਈ ਤੱਕ ਬੰਦ ਰਹਿਣਗੇ ਸਕੂਲ , ਸਰਕਾਰ ਦਾ ਫੈਸਲਾ     
Schools holiday : ਵਿਦਿਆਰਥੀਆਂ ਲਈ ਵੱਡੀ ਖ਼ਬਰ , ਗਰਮੀ ਕਾਰਨ 22 ਜੁਲਾਈ ਤੱਕ ਬੰਦ ਰਹਿਣਗੇ ਸਕੂਲ , ਸਰਕਾਰ ਦਾ ਫੈਸਲਾ     
Sonam Wangchuk News : ਦਿੱਲੀ ਹਾਈਕੋਰਟ ਦੇ ਫੈਸਲੇ 'ਤੇ ਸੋਨਮ ਵਾਂਗਚੁਕ ਦੀ ਪਤਨੀ ਦੀ ਪਹਿਲੀ ਪ੍ਰਤੀਕ੍ਰਿਆ, ਕਿਹਾ-...
Sonam Wangchuk News : ਦਿੱਲੀ ਹਾਈਕੋਰਟ ਦੇ ਫੈਸਲੇ 'ਤੇ ਸੋਨਮ ਵਾਂਗਚੁਕ ਦੀ ਪਤਨੀ ਦੀ ਪਹਿਲੀ ਪ੍ਰਤੀਕ੍ਰਿਆ, ਕਿਹਾ-..."
Abohar 'ਚ ਜ਼ਮੀਨੀ ਰੰਜਿਸ਼ ਨੇ ਲਿਆ ਖੂਨੀ ਰੂਪ , ਨੌਜਵਾਨ ਦੇ ਗੁਪਤ ਅੰਗ 'ਚ ਮਾਰੀ ਗੋਲੀ 
Abohar 'ਚ ਜ਼ਮੀਨੀ ਰੰਜਿਸ਼ ਨੇ ਲਿਆ ਖੂਨੀ ਰੂਪ , ਨੌਜਵਾਨ ਦੇ ਗੁਪਤ ਅੰਗ 'ਚ ਮਾਰੀ ਗੋਲੀ 
 Punjab ਦੀਆਂ 5 ਹਜ਼ਾਰ ਗੈਰ-ਕਾਨੂੰਨੀ ਕਾਲੋਨੀਆਂ ਹੋਣਗੀਆਂ ਰੈਗੂਲਰ, ਸਰਕਾਰ ਲਿਆ ਰਹੀ ਨਵੀਂ ਪਾਲਿਸੀ
 Punjab ਦੀਆਂ 5 ਹਜ਼ਾਰ ਗੈਰ-ਕਾਨੂੰਨੀ ਕਾਲੋਨੀਆਂ ਹੋਣਗੀਆਂ ਰੈਗੂਲਰ, ਸਰਕਾਰ ਲਿਆ ਰਹੀ ਨਵੀਂ ਪਾਲਿਸੀ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ
Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ
Microphone Permission :  ਫੋਨ ਦੀ ਪ੍ਰਾਈਵੇਸੀ ਰੱਖੋ ਸੁਰੱਖਿਅਤ! ਮਾਈਕ੍ਰੋਫੋਨ ਵਰਤਣ ਵਾਲੀਆਂ ਐਪਾਂ ਇੰਝ ਕਰੋ ਚੈੱਕ
Microphone Permission :  ਫੋਨ ਦੀ ਪ੍ਰਾਈਵੇਸੀ ਰੱਖੋ ਸੁਰੱਖਿਅਤ! ਮਾਈਕ੍ਰੋਫੋਨ ਵਰਤਣ ਵਾਲੀਆਂ ਐਪਾਂ ਇੰਝ ਕਰੋ ਚੈੱਕ
Punjabi Film Ishqnama ਨੂੰ ਪਾਕਿਸਤਾਨੀ ਇੰਫਲੂਐਂਸਰ ਨੇ ਦੱਸਿਆ ਫਰਜ਼ੀ, 'ਜੱਫੀ ਪਾ ਲਓ' ਵਾਲੇ ਬਿਆਨ 'ਤੇ ਸ਼ਹਿਨਾਜ਼ ਗਿੱਲ ਟਰੋਲ
Punjabi Film Ishqnama ਨੂੰ ਪਾਕਿਸਤਾਨੀ ਇੰਫਲੂਐਂਸਰ ਨੇ ਦੱਸਿਆ ਫਰਜ਼ੀ, 'ਜੱਫੀ ਪਾ ਲਓ' ਵਾਲੇ ਬਿਆਨ 'ਤੇ ਸ਼ਹਿਨਾਜ਼ ਗਿੱਲ ਟਰੋਲ
1 ਲੱਖ ਦਾ ਲੋਨ ਲੈ ਕੇ ਇਸ ਮਹਿਲਾ ਨੇ ਬਦਲੀ ਕਿਸਮਤ, ਹੁਣ ਹਰ ਸਾਲ ਕਮਾ ਰਹੀ 7-8 ਲੱਖ ਰੁਪਏ, ਜਾਣੋ ਕਿਵੇਂ ਬਣੀ 'ਲਖਪਤੀ ਦੀਦੀ'
1 ਲੱਖ ਦਾ ਲੋਨ ਲੈ ਕੇ ਇਸ ਮਹਿਲਾ ਨੇ ਬਦਲੀ ਕਿਸਮਤ, ਹੁਣ ਹਰ ਸਾਲ ਕਮਾ ਰਹੀ 7-8 ਲੱਖ ਰੁਪਏ, ਜਾਣੋ ਕਿਵੇਂ ਬਣੀ 'ਲਖਪਤੀ ਦੀਦੀ'
Punjab News: ਪੰਜਾਬ ਤੋਂ ਵੱਡੀ ਖਬਰ, 'ਆਪ' ਆਗੂ 'ਤੇ ਜਾਨਲੇਵਾ ਹਮਲਾ: ਹਸਪਤਾਲ ਕਰਵਾਇਆ ਗਿਆ ਭਰਤੀ...
Punjab News: ਪੰਜਾਬ ਤੋਂ ਵੱਡੀ ਖਬਰ, 'ਆਪ' ਆਗੂ 'ਤੇ ਜਾਨਲੇਵਾ ਹਮਲਾ: ਹਸਪਤਾਲ ਕਰਵਾਇਆ ਗਿਆ ਭਰਤੀ...
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸ਼ੋਅਰੂਮ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਲਾਕੇ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸ਼ੋਅਰੂਮ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਲਾਕੇ 'ਚ ਫੈਲੀ ਦਹਿਸ਼ਤ...
Cloud Burst: ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਸੜਕਾਂ ਪੂਰੀ ਤਰ੍ਹਾਂ ਹੋਈਆਂ ਬੰਦ; ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ...
ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਸੜਕਾਂ ਪੂਰੀ ਤਰ੍ਹਾਂ ਹੋਈਆਂ ਬੰਦ; ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ...
Big News: ਕਿਸਾਨਾਂ ਲਈ ਵੱਡੀ ਖਬਰ, ਮੀਂਹ ਕਾਰਨ ਨੁਕਸਾਨੀਆਂ ਗਈਆਂ ਫਸਲਾਂ ਲਈ 75,000 ਰੁਪਏ ਪ੍ਰਤੀ ਹੈਕਟੇਅਰ ਮਿਲੇਗਾ ਮੁਆਵਜ਼ਾ; ਸਰਕਾਰ ਵੱਲੋਂ ਐਲਾਨ...
ਕਿਸਾਨਾਂ ਲਈ ਵੱਡੀ ਖਬਰ, ਮੀਂਹ ਕਾਰਨ ਨੁਕਸਾਨੀਆਂ ਗਈਆਂ ਫਸਲਾਂ ਲਈ 75,000 ਰੁਪਏ ਪ੍ਰਤੀ ਹੈਕਟੇਅਰ ਮਿਲੇਗਾ ਮੁਆਵਜ਼ਾ; ਸਰਕਾਰ ਵੱਲੋਂ ਐਲਾਨ...
Embed widget