ਪੜਚੋਲ ਕਰੋ

ਭਾਰਤ 'ਚ ਕੋਰੋਨਾ ਦਾ ਕਹਿਰ, ਇੱਕੋ ਦਿਨ 12,000 ਨਵੇਂ ਕੇਸ, ਕੁੱਲ ਗਿਣਤੀ 3 ਲੱਖ 20 ਹਜ਼ਾਰ ਤੋਂ ਟੱਪੀ

ਸਿਹਤ ਮੰਤਰਾਲੇ ਦੇ ਤਾਜ਼ਾ ਅੰਕੜਿਆਂ ਅਨੁਸਾਰ ਦੇਸ਼ ਵਿੱਚ ਹੁਣ ਤੱਕ 3 ਲੱਖ 20 ਹਜ਼ਾਰ 922 ਵਿਅਕਤੀ ਕੋਰੋਨਾ ਨਾਲ ਸੰਕਰਮਿਤ ਹੋਏ ਹਨ। ਇਸ ‘ਚੋਂ 9195 ਦੀ ਮੌਤ ਹੋ ਚੁੱਕੀ ਹੈ, ਜਦਕਿ ਇਕ ਲੱਖ 62 ਹਜ਼ਾਰ ਲੋਕ ਠੀਕ ਵੀ ਹੋ ਚੁੱਕੇ ਹਨ।

ਨਵੀਂ ਦਿੱਲੀ: ਭਾਰਤ ‘ਚ ਕੋਰੋਨਾਵਾਇਰਸ ਨਾਲ ਸੰਕਰਮਿਤ ਲੋਕਾਂ ਦੀ ਕੁੱਲ ਗਿਣਤੀ ਤਿੰਨ ਲੱਖ 20 ਹਜ਼ਾਰ ਨੂੰ ਪਾਰ ਕਰ ਗਈ ਹੈ। ਸਿਹਤ ਮੰਤਰਾਲੇ ਦੇ ਤਾਜ਼ਾ ਅੰਕੜਿਆਂ ਅਨੁਸਾਰ ਦੇਸ਼ ਵਿੱਚ ਹੁਣ ਤੱਕ 3 ਲੱਖ 20 ਹਜ਼ਾਰ 922 ਵਿਅਕਤੀ ਕੋਰੋਨਾ ਨਾਲ ਸੰਕਰਮਿਤ ਹੋਏ ਹਨ। ਇਸ ‘ਚੋਂ 9195 ਦੀ ਮੌਤ ਹੋ ਚੁੱਕੀ ਹੈ, ਜਦਕਿ ਇਕ ਲੱਖ 62 ਹਜ਼ਾਰ ਲੋਕ ਠੀਕ ਵੀ ਹੋ ਚੁੱਕੇ ਹਨ।

ਪਿਛਲੇ 24 ਘੰਟਿਆਂ ਵਿੱਚ 11 ਹਜ਼ਾਰ 929 ਮਾਮਲੇ ਸਾਹਮਣੇ ਆਏ ਹਨ ਤੇ 311 ਲੋਕਾਂ ਦੀ ਮੌਤ ਹੋ ਚੁੱਕੀ ਹੈ।

ਵਿਸ਼ਵ ਦਾ ਚੌਥਾ ਸਭ ਤੋਂ ਪ੍ਰਭਾਵਿਤ ਦੇਸ਼:
ਸ਼ੁੱਕਰਵਾਰ ਨੂੰ ਭਾਰਤ ਬ੍ਰਿਟੇਨ ਨੂੰ ਪਛਾੜ ਗਿਆ ਤੇ ਕੋਰੋਨਾ ਦੀ ਲਾਗ ਦੀ ਗਿਣਤੀ ਦੇ ਅਨੁਸਾਰ ਦੁਨੀਆ ਦਾ ਚੌਥਾ ਸਭ ਤੋਂ ਪ੍ਰਭਾਵਤ ਦੇਸ਼ ਬਣ ਗਿਆ ਹੈ। ਅਮਰੀਕਾ, ਬ੍ਰਾਜ਼ੀਲ, ਰੂਸ ਤੋਂ ਬਾਅਦ, ਭਾਰਤ ਕੋਰੋਨਾ ਮਹਾਂਮਾਰੀ ਨਾਲ ਸਭ ਤੋਂ ਪ੍ਰਭਾਵਤ ਦੇਸ਼ਾਂ ‘ਚ ਚੌਥੇ ਸਥਾਨ 'ਤੇ ਆ ਗਿਆ ਹੈ।
ਭਾਰਤ ਨਾਲੋਂ ਜ਼ਿਆਦਾ ਕੇਸ ਅਮਰੀਕਾ (2,142,224), ਬ੍ਰਾਜ਼ੀਲ (850,796), ਰੂਸ (520,129) ਵਿੱਚ ਹਨ। ਇਸ ਦੇ ਨਾਲ ਹੀ ਭਾਰਤ ‘ਚ ਵੱਧ ਰਹੇ ਕੇਸਾਂ ਦੀ ਗਤੀ ਦੁਨੀਆ ‘ਚ ਚੌਥੇ ਨੰਬਰ 'ਤੇ ਬਣੀ ਹੋਈ ਹੈ। ਅਮਰੀਕਾ ਤੇ ਬ੍ਰਾਜ਼ੀਲ ਤੋਂ ਬਾਅਦ ਇਕ ਦਿਨ ‘ਚ ਭਾਰਤ ‘ਚ ਸਭ ਤੋਂ ਵੱਧ ਕੇਸ ਦਰਜ ਕੀਤੇ ਜਾ ਰਹੇ ਹਨ।
ਐਕਟਿਵ ਕੇਸ ਦੇ ਮਾਮਲੇ ਵਿੱਚ ਟੌਪ-5 ਸੂਬੇ:
ਅੰਕੜਿਆਂ ਅਨੁਸਾਰ ਦੇਸ਼ ਵਿੱਚ ਇਸ ਸਮੇਂ 1 ਲੱਖ 49 ਹਜ਼ਾਰ ਕੋਰੋਨਾ ਮਾਮਲੇ ਹਨ। ਸਭ ਤੋਂ ਵੱਧ ਸਰਗਰਮ ਮਾਮਲੇ ਮਹਾਰਾਸ਼ਟਰ ਵਿੱਚ ਹਨ। ਮਹਾਰਾਸ਼ਟਰ ਵਿੱਚ 51 ਹਜ਼ਾਰ ਤੋਂ ਵੱਧ ਸੰਕਰਮਿਤ ਲੋਕਾਂ ਦਾ ਹਸਪਤਾਲਾਂ ਵਿੱਚ ਇਲਾਜ ਚੱਲ ਰਿਹਾ ਹੈ। ਇਸ ਤੋਂ ਬਾਅਦ ਦਿੱਲੀ ਦੂਜੇ ਨੰਬਰ ‘ਤੇ ਤਾਮਿਲਨਾਡੂ ਤੀਜੇ ਨੰਬਰ ‘ਤੇ ਗੁਜਰਾਤ ਚੌਥੇ ਨੰਬਰ ‘ਤੇ ਹੈ। ਪੱਛਮੀ ਬੰਗਾਲ 5ਵੇਂ ਨੰਬਰ ‘ਤੇ ਹੈ। ਇਨ੍ਹਾਂ ਪੰਜ ਰਾਜਾਂ ਵਿੱਚ ਸਭ ਤੋਂ ਵੱਧ ਐਕਟਿਵ ਕੇਸ ਹਨ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

"ਜਿਨ੍ਹਾਂ ਦੀ ਉਮਰ 30 ਸਾਲ ਤੋਂ ਉੱਤੇ ਹੋ ਗਈ ਉਨ੍ਹਾਂ ਦੇ ਵਿਆਹ ਕਰਵਾਓ , ਭਾਨੀ ਨਹੀਂ ਮਾਰਨੀ" : ਜਥੇਦਾਰ ਕੁਲਦੀਪ ਸਿੰਘ ਗੜਗੱਜ
School Holiday : 18 ਅਗਸਤ ਨੂੰ ਸਕੂਲ ਬੰਦ ਜਾਂ ਖੁੱਲ੍ਹੇ? ਮੀਂਹ ਵਿਚਕਾਰ ਆ ਗਿਆ ਵੱਡਾ ਅਪਡੇਟ!
School Holiday : 18 ਅਗਸਤ ਨੂੰ ਸਕੂਲ ਬੰਦ ਜਾਂ ਖੁੱਲ੍ਹੇ? ਮੀਂਹ ਵਿਚਕਾਰ ਆ ਗਿਆ ਵੱਡਾ ਅਪਡੇਟ!
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget