ਪੜਚੋਲ ਕਰੋ

ਪੰਜਾਬ 'ਚ ਕੋਰੋਨਾ ਦਾ ਕਹਿਰ, 24 ਘੰਟੇ 'ਚ 2110 ਨਵੇਂ ਕੇਸ, 61 ਮੌਤਾਂ 

ਪੰਜਾਬ 'ਚ ਪਿੱਛਲੇ 24 ਘੰਟਿਆਂ ਦੌਰਾਨ ਕੋਰੋਨਾਵਾਇਰਸ ਦੇ 2110 ਨਵੇਂ ਕੇਸ ਸਾਹਮਣੇ ਆਏ ਹਨ। ਸੂਬੇ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 65583 ਹੋ ਗਈ ਹੈ। ਅੱਜ ਕੋਰੋਨਾਵਾਇਰਸ ਨਾਲ 61 ਲੋਕਾਂ ਦੀ ਮੌਤ ਦੀ ਖ਼ਬਰ ਸਾਹਮਣੇ ਆਈ ਹੈ।

ਚੰਡੀਗੜ੍ਹ: ਪੰਜਾਬ 'ਚ ਪਿੱਛਲੇ 24 ਘੰਟਿਆਂ ਦੌਰਾਨ ਕੋਰੋਨਾਵਾਇਰਸ ਦੇ 2110 ਨਵੇਂ ਕੇਸ ਸਾਹਮਣੇ ਆਏ ਹਨ। ਸੂਬੇ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 65583 ਹੋ ਗਈ ਹੈ। ਅੱਜ ਕੋਰੋਨਾਵਾਇਰਸ ਨਾਲ 61 ਲੋਕਾਂ ਦੀ ਮੌਤ ਦੀ ਖ਼ਬਰ ਸਾਹਮਣੇ ਆਈ ਹੈ। ਸੂਬੇ 'ਚ ਕੋਰੋਨਾ ਨਾਲ ਮਰਨ ਵਾਲਿਆ ਦੀ ਕੁੱਲ੍ਹ ਗਿਣਤੀ 1923 ਹੋ ਗਈ ਹੈ।
ਸੋਮਵਾਰ ਨੂੰ 2110 ਨਵੇਂ ਮਰੀਜ਼ ਸਾਹਮਣੇ ਆਏ ਹਨ।  ਸੂਬੇ 'ਚ ਕੁੱਲ 1212432 ਲੋਕਾਂ ਦੇ ਸੈਂਪਲ ਹੁਣ ਤੱਕ ਕੋਵਿਡ ਟੈਸਟ ਲਈ ਭੇਜੇ ਜਾ ਚੁੱਕੇ ਹਨ। ਜਿਸ ਵਿੱਚ 65583 ਮਰੀਜ਼ ਕੋਰੋਨਾਵਾਇਰਸ ਨਾਲ ਸੰਕਰਮਿਤ ਟੈਸਟ ਕੀਤੇ ਗਏ ਹਨ।
ਜਦਕਿ 47020 ਲੋਕ ਸਿਹਤਯਾਬ ਹੋ ਚੁੱਕੇ ਹਨ। ਇਨ੍ਹਾਂ ਨੂੰ ਹਸਪਤਾਲ ਤੋਂ ਡਿਸਚਾਰਜ ਕਰ ਦਿੱਤਾ ਗਿਆ ਹੈ। ਇਨ੍ਹਾਂ ਕੇਸਾਂ 'ਚ 16640 ਲੋਕ ਐਕਟਿਵ ਮਰੀਜ਼ ਹਨ। ਪੰਜਾਬ ਅੰਦਰ 534 ਮਰੀਜ਼ ਆਕਸੀਜਨ ਸਪੋਰਟ 'ਤੇ ਹਨ ਜਦਕਿ 75 ਮਰੀਜ਼ ਵੈਂਟੀਲੇਟਰ ਤੇ ਹਨ।

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਅੱਜ ਕੇਵਲ ਸਿੰਘ ਢਿੱਲੋਂ ਸਾਂਭਣਗੇ ਆਪਣਾ ਅਹੁਦਾ, ਹਰਿਆਣਾ CM ਸਣੇ ਕਈ ਵੱਡੇ ਆਗੂ ਰਹਿਣਗੇ ਮੌਜੂਦ

DK Shivakumar ਅੱਜ ਬਣਨਗੇ ਕਰਨਾਟਕ ਦੇ CM, Cabinet 'ਚ ਕੌਣ-ਕੌਣ ਹੋਵੇਗਾ ਸ਼ਾਮਲ, ਦੇਖੋ ਪੂਰੀ ਲਿਸਟ

ਪੰਜਾਬ ਵਿੱਚ ਪ੍ਰਸ਼ਾਸਨਿਕ ਫੇਰਬਦਲ, 7 IAS ਅਧਿਕਾਰੀਆਂ ਦੇ ਹੋਏ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਪੰਜਾਬ ਅਤੇ ਚੰਡੀਗੜ੍ਹ 'ਚ ਹਨੇਰੀ ਅਤੇ ਮੀਂਹ ਨੂੰ ਲੈਕੇ ਅਲਰਟ ਜਾਰੀ, ਇਨ੍ਹਾਂ ਜ਼ਿਲ੍ਹਿਆਂ 'ਚ ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ

ਵੀਡੀਓਜ਼

ਲੋਕਾਂ ਨੂੰ ਫਸਾ ਕੇ ਮਜੀਠੀਆ ਖੁਦ ਭੱਜ ਗਿਆ? CM ਮਾਨ ਦਾ ਵੱਡਾ ਹਮਲਾ
ਕਿਸਾਨ ਕ੍ਰੈਡਿਟ ਕਾਰਡ ਦੀ ਵਧਾਈ ਗਈ ਲਿਮਿਟ : CM ਮਾਨ
ਕਿਸਾਨਾਂ ਦੀਆਂ ਖੁਦਕੁਸ਼ੀਆਂ ‘ਤੇ CM ਮਾਨ ਨੇ ਕਹੀ ਵੱਡੀ ਗੱਲ
26 ਸਾਲ ਬਾਅਦ ਕਿਸਾਨਾਂ ਲਈ ਬਦਲੀ ਗਈ ਪਾਲਿਸੀ : CM ਮਾਨ
ਕਿਸਾਨਾਂ ਦੇ ਹੱਕ ‘ਚ ਬਣਾਈ ਗਈ ਨਵੀਂ ਪਾਲਿਸੀ : CM ਮਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
DK Shivakumar ਅੱਜ ਬਣਨਗੇ ਕਰਨਾਟਕ ਦੇ CM, Cabinet 'ਚ ਕੌਣ-ਕੌਣ ਹੋਵੇਗਾ ਸ਼ਾਮਲ, ਦੇਖੋ ਪੂਰੀ ਲਿਸਟ
DK Shivakumar ਅੱਜ ਬਣਨਗੇ ਕਰਨਾਟਕ ਦੇ CM, Cabinet 'ਚ ਕੌਣ-ਕੌਣ ਹੋਵੇਗਾ ਸ਼ਾਮਲ, ਦੇਖੋ ਪੂਰੀ ਲਿਸਟ
ਅੱਜ ਕੇਵਲ ਸਿੰਘ ਢਿੱਲੋਂ ਸਾਂਭਣਗੇ ਆਪਣਾ ਅਹੁਦਾ, ਹਰਿਆਣਾ CM ਸਣੇ ਕਈ ਵੱਡੇ ਆਗੂ ਰਹਿਣਗੇ ਮੌਜੂਦ
ਅੱਜ ਕੇਵਲ ਸਿੰਘ ਢਿੱਲੋਂ ਸਾਂਭਣਗੇ ਆਪਣਾ ਅਹੁਦਾ, ਹਰਿਆਣਾ CM ਸਣੇ ਕਈ ਵੱਡੇ ਆਗੂ ਰਹਿਣਗੇ ਮੌਜੂਦ
ਨਗਰ ਨਿਗਮ ਦਾ Census Staff ਨੂੰ ਲੈਕੇ ਨਵਾਂ ਫੁਰਮਾਨ ਜਾਰੀ, ਕਿਹਾ- ਬਿਨਾਂ NOC ਤੋਂ ਗਏ ਤਾਂ...; ਜਾਣੋ ਨਵੇਂ ਨਿਯਮ

Tea And Health: ਕਿਹੜੀ ਉਮਰ ਦੇ ਲੋਕਾਂ ਨੂੰ ਕਿੰਨੀ ਚਾਹ ਪੀਣੀ ਚਾਹੀਦੀ? ਬਿਮਾਰ ਹੋਣ ਤੋਂ ਪਹਿਲਾਂ ਜਾਣ ਲਓ ਹਿਸਾਬ-ਕਿਤਾਬ
Tea And Health: ਕਿਹੜੀ ਉਮਰ ਦੇ ਲੋਕਾਂ ਨੂੰ ਕਿੰਨੀ ਚਾਹ ਪੀਣੀ ਚਾਹੀਦੀ? ਬਿਮਾਰ ਹੋਣ ਤੋਂ ਪਹਿਲਾਂ ਜਾਣ ਲਓ ਹਿਸਾਬ-ਕਿਤਾਬ
ਪੰਜਾਬ ਵਿੱਚ ਪ੍ਰਸ਼ਾਸਨਿਕ ਫੇਰਬਦਲ, 7 IAS ਅਧਿਕਾਰੀਆਂ ਦੇ ਹੋਏ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਵਿੱਚ ਪ੍ਰਸ਼ਾਸਨਿਕ ਫੇਰਬਦਲ, 7 IAS ਅਧਿਕਾਰੀਆਂ ਦੇ ਹੋਏ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 3 ਜੂਨ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 3 ਜੂਨ 2026
ਪੰਜਾਬ ਅਤੇ ਚੰਡੀਗੜ੍ਹ 'ਚ ਹਨੇਰੀ ਅਤੇ ਮੀਂਹ ਨੂੰ ਲੈਕੇ ਅਲਰਟ ਜਾਰੀ, ਇਨ੍ਹਾਂ ਜ਼ਿਲ੍ਹਿਆਂ 'ਚ ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਅਤੇ ਚੰਡੀਗੜ੍ਹ 'ਚ ਹਨੇਰੀ ਅਤੇ ਮੀਂਹ ਨੂੰ ਲੈਕੇ ਅਲਰਟ ਜਾਰੀ, ਇਨ੍ਹਾਂ ਜ਼ਿਲ੍ਹਿਆਂ 'ਚ ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ
Kulhad Pizza Couple ਮੁੜ ਚਰਚਾ ‘ਚ, ਸਾਹਮਣੇ ਆਈ ਗੁਰਪ੍ਰੀਤ ਕੌਰ ਦੀ ਵੀਡੀਓ, ਫੁੱਟ-ਫੁੱਟ ਕੇ ਰੋਈ

Embed widget