ਪੜਚੋਲ ਕਰੋ

ਪੰਜਾਬ 'ਚ ਕੋਰੋਨਾ ਦਾ ਕਹਿਰ, 100 ਦੇ ਕਰੀਬ ਪਹੁੰਚੀ ਮੌਤਾਂ ਦੀ ਗਿਣਤੀ

ਪੰਜਾਬ ‘ਚ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ ਤੇਜ਼ੀ ਨਾਲ ਵਧ ਰਹੀ ਹੈ। ਪਿਛਲੇ 10 ਦਿਨਾਂ ‘ਚ 40 ਵਿਅਕਤੀਆਂ ਦੀਆਂ ਜਾਨਾਂ ਗਈਆਂ ਹਨ। ਸੂਬੇ ‘ਚ ਤਿੰਨ ਹੋਰ ਲੋਕਾਂ ਦੀ ਮੌਤ ਹੋ ਗਈ ਹੈ। ਪੰਜਾਬ ‘ਚ ਔਸਤ ਚਾਰ ਲੋਕ 10 ਦਿਨਾਂ ਤੋਂ ਹਰ ਦਿਨ ਮਰ ਰਹੇ ਹਨ।

ਚੰਡੀਗੜ੍ਹ: ਪੰਜਾਬ ‘ਚ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ ਤੇਜ਼ੀ ਨਾਲ ਵਧ ਰਹੀ ਹੈ। ਪਿਛਲੇ 10 ਦਿਨਾਂ ‘ਚ 40 ਵਿਅਕਤੀਆਂ ਦੀਆਂ ਜਾਨਾਂ ਗਈਆਂ ਹਨ। ਸੂਬੇ ‘ਚ ਤਿੰਨ ਹੋਰ ਲੋਕਾਂ ਦੀ ਮੌਤ ਹੋ ਗਈ ਹੈ। ਪੰਜਾਬ ‘ਚ ਔਸਤ ਚਾਰ ਲੋਕ 10 ਦਿਨਾਂ ਤੋਂ ਹਰ ਦਿਨ ਮਰ ਰਹੇ ਹਨ।

ਸ਼ਨੀਵਾਰ ਸੰਗਰੂਰ, ਅੰਮ੍ਰਿਤਸਰ ਤੇ ਲੁਧਿਆਣਾ ਵਿੱਚ ਇੱਕ-ਇੱਕ ਹੋਰ ਵਿਅਕਤੀ ਦੀ ਮੌਤ ਹੋ ਗਈ। ਸੂਬੇ ਵਿੱਚ ਹੁਣ ਤੱਕ 98 ਮਰੀਜ਼ਾਂ ਦੀ ਮੌਤ ਕੋਰੋਨਾ ਨਾਲ ਹੋਈ ਹੈ।

ਅੰਮ੍ਰਿਤਸਰ ‘ਚ 31ਵੇਂ ਵਿਅਕਤੀ ਦੀ ਮੌਤ ਹੋਈ ਹੈ। 98 ਸਾਲਾ ਬਜੁਰਗ ਦੀ ਗੁਰੂ ਨਾਨਕ ਦੇਵ ਹਸਪਤਾਲ ‘ਚ ਮੌਤ ਹੋ ਗਈ। ਮਰੀਜ਼ ਨੂੰ 8 ਜੂਨ ਨੂੰ ਗੁਰੂ ਨਾਨਕ ਦੇਵ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਬਜ਼ੁਰਗ ਨੂੰ ਸ਼ੂਗਰ ਤੇ ਸਾਹ ਲੈਣ ਵਿੱਚ ਮੁਸ਼ਕਲ ਆਈ। ਲੁਧਿਆਣਾ ਵਿੱਚ ਵੀ ਇੱਕ 70 ਸਾਲਾ ਔਰਤ ਦੀ ਮੌਤ ਹੋ ਗਈ। ਹੁਣ ਤੱਕ ਇੱਥੇ 14 ਲੋਕ ਆਪਣੀ ਜਾਨ ਗਵਾ ਚੁੱਕੇ ਹਨ। ਕੋਰੋਨਾ ਵਾਇਰਸ ਬੇਲਗਾਮ, 24 ਘੰਟਿਆਂ 'ਚ ਹੋਈਆਂ ਪੰਜ ਹਜ਼ਾਰ ਮੌਤਾਂ ਸੂਬੇ ‘ਚ 119 ਨਵੇਂ ਸਕਾਰਾਤਮਕ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਵਿੱਚੋਂ ਸਭ ਤੋਂ ਵੱਧ 29 ਕੇਸ ਲੁਧਿਆਣਾ, ਜਲੰਧਰ ਵਿੱਚ 23, ਅੰਮ੍ਰਿਤਸਰ ਵਿੱਚ 19, ਪਠਾਨਕੋਟ ਵਿੱਚ 16, ਕਪੂਰਥਲਾ ਵਿੱਚ 11, ਮੁਹਾਲੀ ਵਿੱਚ 10, ਰੂਪਨਗਰ ਵਿੱਚ ਪੰਜ, ਸੰਗਰੂਰ ਵਿੱਚ ਤਿੰਨ, ਤਰਨ ਤਾਰਨ ਵਿੱਚ ਦੋ ਤੇ ਫਿਰੋਜ਼ਪੁਰ ਵਿੱਚ ਇੱਕ ਕੇਸ ਰਿਪੋਰਟ ਹੋਏ ਹਨ। ਸਾਵਧਾਨ! ਅੱਜ ਤੋਂ ਭਾਰਤ 'ਤੇ ਚੀਨ ਕਰ ਸਕਦਾ ਸਾਇਬਰ ਅਟੈਕ, ਇਸ ਨਾਂਅ ਤੋਂ ਤੁਹਾਡੇ ਕੋਲ ਆ ਸਕਦੀ ਈਮੇਲ ਪੰਜਾਬ ਵਿੱਚ ਸੰਕਰਮਿਤਾਂ ਦੀ ਕੁੱਲ ਸੰਖਿਆ 4046 ਤੱਕ ਪਹੁੰਚ ਗਈ ਹੈ। ਹਾਲਾਂਕਿ, ਸਿਰਫ 1270 ਐਕਟਿਵ ਕੇਸ ਹਨ। ਦਸ ਦਿਨਾਂ ਵਿੱਚ ਹਰ ਦਿਨ ਔਸਤ 110 ਨਵੇਂ ਕੇਸ ਆ ਰਹੇ ਹਨ। ਦਸ ਦਿਨਾਂ ‘ਚ 1130 ਨਵੇਂ ਮਾਮਲੇ ਸਾਹਮਣੇ ਆਏ ਹਨ। ਸੂਬੇ ਵਿੱਚ ਸੱਤ ਪੁਲਿਸ ਮੁਲਾਜ਼ਮ ਸੰਕਰਮਿਤ ਪਾਏ ਗਏ ਹਨ, ਜਿਨ੍ਹਾਂ ‘ਚ ਕਪੂਰਥਲਾ ‘ਚ ਐਸਐਚਓ 42 ਹੋਰ ਮਰੀਜ਼ ਠੀਕ ਹੋ ਗਏ ਹਨ। ਕੋਰੋਨਾ ਮੀਟਰ ਨਵੇਂ ਸੰਕਰਮਿਤ: 119 ਨਵੀਆਂ ਮੌਤਾਂ: 3 ਕੁੱਲ ਸੰਕਰਮਿਤ: 4046 ਠੀਕ ਹੋਏ: 2678 ਐਕਟਿਵ ਕੇਸ: 1270 ਕੁੱਲ ਮੌਤਾਂ: 98 ਕੁੱਲ ਸੈਂਪਲ: 2,35,700
 
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ
Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ
Delhi Bamb Threat : 15 ਅਗਸਤ ਤੋਂ ਪਹਿਲਾਂ IGI ਏਅਰਪੋਰਟ ਟਰਮੀਨਲ-3 ਅਤੇ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਏਜੰਸੀਆਂ ਅਲਰਟ
Delhi Bamb Threat : 15 ਅਗਸਤ ਤੋਂ ਪਹਿਲਾਂ IGI ਏਅਰਪੋਰਟ ਟਰਮੀਨਲ-3 ਅਤੇ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਏਜੰਸੀਆਂ ਅਲਰਟ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
Embed widget