ਪੜਚੋਲ ਕਰੋ

ਪੰਜਾਬ ਨੇ ਬੜੀ ਤੇਜ਼ੀ ਨਾਲ ਦਿੱਤੀ ਕੋਰੋਨਾ ਦੀ ਮਾਤ, ਹੈਰਾਨੀਜਨਕ ਅੰਕੜੇ ਆ ਰਹੇ ਸਾਹਮਣੇ

ਹੁਣ ਤਕ 1,642 ਲੋਕ ਯਾਨੀ 79 ਫ਼ੀਸਦ ਮਰੀਜ਼ ਠੀਕ ਹੋ ਕੇ ਘਰਾਂ ਨੂੰ ਪਰਤ ਗਏ ਹਨ। ਇਨ੍ਹਾਂ ਵਿੱਚੋਂ 1,182 ਹਜ਼ੂਰ ਸਾਹਿਬ ਤੋਂ ਪਰਤੇ ਸ਼ਰਧਾਲੂ ਸਨ।

ਰਮਨਦੀਪ ਕੌਰ ਦੀ ਰਿਪੋਰਟ ਚੰਡੀਗੜ੍ਹ: ਪੰਜਾਬ ਵਿੱਚ ਕੋਰੋਨਾ ਵਾਇਰਸ ਦੀ ਮਹਾਮਾਰੀ ਕਾਰਨ ਪੈਦਾ ਹੋਏ ਹਾਲਾਤ ਵਿੱਚ ਤੇਜ਼ੀ ਨਾਲ ਸੁਧਾਰ ਹੋ ਰਿਹਾ ਹੈ। ਸੂਬੇ ਵਿੱਚ ਕੋਵਿਡ-19 ਦੀ ਲਾਗ ਨਾਲ ਨਵੇਂ ਪੀੜਤਾਂ ਦੀ ਗਿਣਤੀ ਕਾਫੀ ਘੱਟ ਹੋ ਗਈ ਹੈ। ਸੋਮਵਾਰ ਪੰਜਾਬ ਵਿੱਚ ਸਿਰਫ ਪੰਜ ਨਵੇਂ ਮਾਮਲੇ ਕੋਰੋਨਾ ਪਾਜ਼ੇਟਿਵ ਪਾਏ ਗਏ ਜਦਕਿ 95 ਜਣਿਆਂ ਦੇ ਸਿਹਤਯਾਬ ਹੋਣ ਦੀ ਖ਼ਬਰ ਹੈ। ਜ਼ਰੂਰ ਪੜ੍ਹੋ- ਅਲਰਟ! ਚੰਡੀਗੜ੍ਹ ਸਮੇਤ ਪੰਜਾਬ, ਹਰਿਆਣਾ ‘ਤੇ ਵੀ ‘ਅਮਫਾਨ’ ਤੂਫਾਨ ਦਾ ਖ਼ਤਰਾ, ਹੋ ਸਕਦਾ ਭਾਰੀ ਨੁਕਸਾਨ ਨਵੇਂ ਪੀੜਤਾਂ ਵਿੱਚ ਅੰਮ੍ਰਿਤਸਰ ਦੇ ਤਿੰਨ ਤੇ ਲੁਧਿਆਣਾ ਤੇ ਗੁਰਦਾਸਪੁਰ ਦੇ ਇੱਕ-ਇੱਕ ਵਿਅਕਤੀ ਸ਼ਾਮਲ ਹਨ। ਹੁਣ ਤਕ 1,642 ਲੋਕ ਯਾਨੀ 79 ਫ਼ੀਸਦ ਮਰੀਜ਼ ਠੀਕ ਹੋ ਕੇ ਘਰਾਂ ਨੂੰ ਪਰਤ ਗਏ ਹਨ। ਇਨ੍ਹਾਂ ਵਿੱਚੋਂ 1,182 ਹਜ਼ੂਰ ਸਾਹਿਬ ਤੋਂ ਪਰਤੇ ਸ਼ਰਧਾਲੂ ਸਨ। ਛੁੱਟੀ ਹਾਸਲ ਕਰਨ ਵਾਲੇ ਮਰੀਜ਼ਾਂ ਨੂੰ ਸੱਤ ਦਿਨਾਂ ਲਈ ਘਰਾਂ ਵਿੱਚ ਏਕਾਂਤਵਾਸ ਕੀਤਾ ਗਿਆ ਹੈ। ਇਸ ਸਮੇਂ ਪੰਜਾਬ ਦੇ ਵੱਖ-ਵੱਖ ਹਸਪਤਾਲਾਂ ਵਿੱਚ ਕੋਰੋਨਾ ਵਾਇਰਸ ਨਾਲ ਪੀੜਤ 399 ਮਰੀਜ਼ ਹੀ ਭਰਤੀ ਹਨ। ਪੰਜਾਬ ਵਿੱਚ ਹੁਣ ਤਕ ਦੇ ਕੋਰੋਨਾ ਲਾਗ ਦੇ ਕੁਝ ਮਹੱਤਵਪੂਰਨ ਵੇਰਵੇ ਹੇਠ ਦਿੱਤੇ ਹਨ-
  • ਹੁਣ ਤੱਕ ਪਾਜ਼ੇਟਿਵ ਜਾਂਚੇ ਗਏ ਮਾਮਲੇ - 2,080
  • ਨਵੇਂ ਪਾਜ਼ੇਟਿਵ ਮਾਮਲੇ - 05
  • ਮੌਤਾਂ - 39
  • ਤੰਦਰੁਸਤ ਹੋਏ - 1,642
  • ਮੌਜੂਦਾ ਪਾਜ਼ੇਟਿਵ - 399
  • ਕੁੱਲ ਸੈਂਪਲ - 55,634
  • ਨੈਗੇਟਿਵ - 50,070
  • ਰਿਪੋਰਟ ਬਕਾਇਆ - 3,484
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ

Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ

Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ

ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ

Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...

Embed widget