ਪੜਚੋਲ ਕਰੋ

ਕੋਰੋਨਾ ਮਰੀਜ਼ਾਂ ਨੇ ਪਾਇਆ ਭੰਗੜਾ, ਕਿਹਾ, 'ਅਸੀਂ ਜਿਤਾਂਗੇ ਜ਼ਰੂਰ ਜੰਗ ਜਾਰੀ ਰੱਖਿਓ…

ਕੋਰੋਨਾਵਾਇਰਸ ਵਰਗੀ ਜਾਨਲੇਵਾ ਬਿਮਾਰ ਜੇਕਰ ਹੋ ਜਾਵੇ ਤਾਂ ਮਾਨਸਿਕ ਤਣਾਅ ਹੋਣਾ ਜ਼ਾਹਿਰ ਜਿਹੀ ਗੱਲ ਹੈ। ਅਜਿਹੇ 'ਚ ਜਲੰਧਰ ਤੋਂ ਆਈ ਇਸ ਖ਼ਬਰ ਬਾਰੇ ਪੜ੍ਹ ਕੇ ਕਿਸੇ ਵੀ ਮਰੀਜ਼ ਦਾ ਮਨੋਬਲ ਵਧੇਗਾ। ਕੋਰੋਨਾ ਮਰੀਜ਼ ਸਿਵਲ ਹਸਪਤਾਲ ਦੇ ਟਰੌਮਾ ਵਾਰਡ ‘ਚ ਜੋਸ਼ ਤੇ ਜੋਸ਼ ਨਾਲ ਭਰੇ ਹੋਏ ਸਨ।

ਜਲੰਧਰ: ਕੋਰੋਨਾਵਾਇਰਸ ਵਰਗੀ ਜਾਨਲੇਵਾ ਬਿਮਾਰ ਜੇਕਰ ਹੋ ਜਾਵੇ ਤਾਂ ਮਾਨਸਿਕ ਤਣਾਅ ਹੋਣਾ ਜ਼ਾਹਿਰ ਜਿਹੀ ਗੱਲ ਹੈ। ਅਜਿਹੇ 'ਚ ਜਲੰਧਰ ਤੋਂ ਆਈ ਇਸ ਖ਼ਬਰ ਬਾਰੇ ਪੜ੍ਹ ਕੇ ਕਿਸੇ ਵੀ ਮਰੀਜ਼ ਦਾ ਮਨੋਬਲ ਵਧੇਗਾ। ਕੋਰੋਨਾ ਮਰੀਜ਼ ਸਿਵਲ ਹਸਪਤਾਲ ਦੇ ਟਰੌਮਾ ਵਾਰਡ ‘ਚ ਜੋਸ਼ ਤੇ ਜੋਸ਼ ਨਾਲ ਭਰੇ ਹੋਏ ਸਨ। ਮਰੀਜ਼ਾਂ ਨੇ ਭੰਗੜਾ ਪਾ ਕੇ ਤਣਾਅ ਨੂੰ ਦੂਰ ਕੀਤਾ। ਵਾਰਡ ‘ਚ ਜਦੋਂ ਪੰਜਾਬੀ ਗਾਣਾ 'ਅਸੀਂ ਜਿਤਾਂਗੇ ਜ਼ਰੂਰ ਜੰਗ ਜਾਰੀ ਰੱਖਿਓ'…ਵਜਾਇਆ ਗਿਆ ਤਾਂ ਹਰ ਕਿਸੇ ਦੇ ਚਿਹਰੇ ਤੋਂ ਕੋਰੋਨਾ ਦਾ ਡਰ ਗਾਇਬ ਹੋ ਗਿਆ। ਉਹ ਸਾਰੇ ਬੈਠੇ ਤੇ ਆਪਣੇ ਬਿਸਤਰੇ 'ਤੇ ਨੱਚਣ ਲੱਗੇ। ਗਮਗੀਨ ਮਾਹੌਲ ਖੁਸ਼ੀ ‘ਚ ਬਦਲ ਗਿਆ। ਦਰਅਸਲ ਮਰੀਜ਼ਾਂ ਨੂੰ ਮਾਨਸਿਕ ਤੌਰ 'ਤੇ ਮਜ਼ਬੂਤ ਕਰਨ ਲਈ ਐਤਵਾਰ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਆਈਸੋਲੇਸ਼ਨ ਵਾਰਡ ‘ਚ ਟੈਲੀਵੀਜ਼ਨ ਦਾ ਪ੍ਰਬੰਧ ਕੀਤਾ ਗਿਆ ਹੈ। ਐਤਵਾਰ ਨੂੰ ਤਕਰੀਬਨ 12 ਮਰੀਜ਼ਾਂ ਨੂੰ ਵਾਰਡ ‘ਚ ਦਾਖਲ ਕਰਵਾਇਆ ਗਿਆ ਸੀ। ਸਾਰੇ ਮਾਨਸਿਕ ਦਬਾਅ ਹੇਠ ਸਨ। ਉਨ੍ਹਾਂ ਵਾਰਡ ‘ਚ ਟੈਲੀਵਿਜ਼ਨ 'ਤੇ ਪੰਜਾਬੀ ਗਾਣੇ ਵਜਾਏ ਤਾਂ ਜੋ ਹਰ ਕਿਸੇ ਦੇ ਤਣਾਅ ਤੋਂ ਮੁਕਤ ਹੋਣ ਲਈ ਖੁਸ਼ੀ ਦਾ ਮਾਹੌਲ ਬਣਾਇਆ ਜਾ ਸਕੇ। ਇਸ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਵੀ ਵਾਇਰਲ ਹੋ ਰਿਹਾ ਹੈ। ਹਾਲਾਂਕਿ ਜ਼ਿਲ੍ਹਾ ਪ੍ਰਸ਼ਾਸਨ ਤੇ ਸਿਹਤ ਵਿਭਾਗ ਵੱਲੋਂ ਮਰੀਜ਼ਾਂ ਦੇ ਇਲਾਜ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਨੂੰ ਪੂਰਾ ਵਿਸ਼ਵਾਸ ਹੈ ਕਿ ਸਾਰੇ ਮਰੀਜ਼ ਕੋਰੋਨਾ ਨੂੰ ਹਰਾ ਦੇਣਗੇ ਅਤੇ ਠੀਕ ਹੋ ਘਰ ਪਰਤ ਆਉਣਗੇ।

ਟਾਪ ਹੈਡਲਾਈਨ

2027 ਦੀਆਂ ਚੋਣਾਂ ਲਈ ਭਾਜਪਾ ਨੇ ਖਿੱਚੀ ਤਿਆਰੀ! ਤਰੁਣ ਚੁੱਘ ਨੂੰ ਮਿਲੀ ਵੱਡੀ ਜ਼ਿੰਮੇਵਾਰੀ

Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 ਨਵੇਂ ਅਧਿਕਾਰੀਆਂ ਦੀ ਹੋਈ ਤਾਇਨਾਤੀ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ

ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ

ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026

BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ

Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ

Embed widget