ਪੜਚੋਲ ਕਰੋ

ਪੰਜਾਬ 'ਚ ਫਿਰ ਵਧਿਆ ਕੋਰੋਨਾ ਦਾ ਕਹਿਰ, ਇੱਕ ਹੀ ਦਿਨ 'ਚ 1515 ਕੇਸ ਆਏ ਸਾਹਮਣੇ, 22 ਲੋਕਾਂ ਦੀ ਮੌਤ 

ਪੰਜਾਬ 'ਚ ਕੋਰੋਨਾਵਾਇਰਸ ਦੇ ਕੇਸ ਲਗਾਤਾਰ ਵਧਦੇ ਜਾ ਰਹੇ ਹਨ। ਅੱਜ ਸ਼ਨੀਵਾਰ ਪੰਜਾਬ 'ਚ 1515 ਨਵੇਂ ਕੋਰੋਨਾ ਕੇਸ ਸਾਹਮਣੇ ਆਏ ਹਨ। ਪਿੱਛਲੇ 24 ਘੰਟਿਆਂ ਵਿੱਚ 22 ਕੋਰੋਨਾ ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਹੁਣ ਤੱਕ ਪੰਜਾਬ 'ਚ 10916 ਐਕਟਿਵ ਕੇਸ ਹਨ। ਉਧਰ ਚੰਡੀਗੜ੍ਹ 'ਚ 144 ਨਵੇਂ ਕੇਸ ਸਾਹਮਣੇ ਆਏ ਹਨ।

ਚੰਡੀਗੜ੍ਹ: ਪੰਜਾਬ 'ਚ ਕੋਰੋਨਾਵਾਇਰਸ ਦੇ ਕੇਸ ਲਗਾਤਾਰ ਵਧਦੇ ਜਾ ਰਹੇ ਹਨ। ਅੱਜ ਸ਼ਨੀਵਾਰ ਪੰਜਾਬ 'ਚ 1515 ਨਵੇਂ ਕੋਰੋਨਾ ਕੇਸ ਸਾਹਮਣੇ ਆਏ ਹਨ। ਪਿੱਛਲੇ 24 ਘੰਟਿਆਂ ਵਿੱਚ 22 ਕੋਰੋਨਾ ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਹੁਣ ਤੱਕ ਪੰਜਾਬ 'ਚ 10916 ਐਕਟਿਵ ਕੇਸ ਹਨ। ਉਧਰ ਚੰਡੀਗੜ੍ਹ 'ਚ 144 ਨਵੇਂ ਕੇਸ ਸਾਹਮਣੇ ਆਏ ਹਨ।
 
ਪੰਜਾਬ ਵਿੱਚ ਵੱਧਦੇ ਕੋਰੋਨਾ ਕੇਸਾਂ ਨੂੰ ਵੇਖਦੇ ਹੋਏ ਸਾਰੇ ਸਕੂਲ ਪ੍ਰੀ ਨਰਸਰੀ ਤੋਂ ਲੈ ਕੇ ਬਾਰ੍ਹਵੀਂ ਜਮਾਤ ਤੱਕ ਬੰਦ ਕਰ ਦਿੱਤੇ ਗਏ ਹਨ। ਪੰਜਾਬ ਸਰਕਾਰ ਨੇ ਸੂਬੇ 'ਚ ਕੋਰੋਨਾ ਦੀ ਸਥਿਤੀ ਕਾਰਨ ਇਹ ਫੈਸਲਾ ਲਿਆ ਹੈ। ਸੂਬੇ ਦੇ ਸਿਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਸਿਰਫ ਅਧਿਆਪਕ ਹੀ ਸਕੂਲ ਆਉਣਗੇ। ਨਾਲ ਹੀ ਜੇਕਰ ਪ੍ਰੀਖਿਆ ਨਾਲ ਸਬੰਧਤ ਕੋਈ ਸਮੱਸਿਆ ਆਉਂਦੀ ਹੈ ਤਾਂ ਬੱਚੇ ਅਧਿਆਪਕ ਕੋਲ ਸਕੂਲ ਆ ਸਕਦੇ ਹਨ।
 
ਸੂਬੇ ਦੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਸਕੂਲ ਬੰਦ ਦੀ ਪੁਸ਼ਟੀ ਕੀਤੀ ਹੈ। ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਕਿਹਾ ਕਿ ਇਹ ਫੈਸਲਾ ਬੱਚਿਆਂ ਦੇ ਪੇਪਰਾਂ ਅਤੇ ਕੋਰੋਨਾ ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਲਿਆ ਗਿਆ ਹੈ।
 
ਇਹ ਵੀ ਪੜ੍ਹੋ:
 
ਇਸ ਦੇ ਨਾਲ ਹੀ ਦੱਸ ਦਈਏ ਕਿ ਕੋਵਿਡ19 ਦੇ ਕੇਸਾਂ ‘ਚ ਮੁੜ ਹੋ ਰਹੇ ਵਾਧੇ ਨੇ ਸੂਬਾ ਸਰਕਾਰ ਦੀਆਂ ਫਿਕਰਾਂ ‘ਚ ਵਾਧਾ ਕੀਤਾ ਹੈ। ਜਿਸ ਤੋਂ ਬਾਅਦ ਸੂਬੇ ਦੇ ਕਰੀਬ ਅੱਠ ਜ਼ਿਲ੍ਹਿਆਂ ਮੋਹਾਲੀ, ਪਟਿਆਲਾ, ਲੁਧਿਆਣਾ, ਜਲੰਧਰ, ਨਵਾਂ ਸ਼ਹਿਰ ਆਦੀ ‘ਚ ਨਾਈਟ ਕਰਫਿਊ ਲਾਗੂ ਕਰ ਦਿੱਤਾ ਗਿਆ ਹੈ।
 
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਜਲੰਧਰ 'ਚ ਐਕਸਾਈਜ਼ ਵਿਭਾਗ ਦੀ Raid, ਘਰ ਅਤੇ ਗੋਦਾਮ ਖੰਗਾਲਿਆ; ਮੱਚੀ ਹਫੜਾ-ਦਫੜੀ
ਜਲੰਧਰ 'ਚ ਐਕਸਾਈਜ਼ ਵਿਭਾਗ ਦੀ Raid, ਘਰ ਅਤੇ ਗੋਦਾਮ ਖੰਗਾਲਿਆ; ਮੱਚੀ ਹਫੜਾ-ਦਫੜੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Embed widget