ਪੜਚੋਲ ਕਰੋ

ਕੋਰੋਨਾ ਦੀ ਦੂਜੇ ਲਹਿਰ ਨੂੰ ਲਗਾਤਾਰ ਬ੍ਰੇਕ, ਨਵੇਂ ਕੇਸ 58,562 ਤੱਕ ਸਿਮਟੇ

ਸਨਿੱਚਰਵਾਰ ਨੂੰ ਦੇਸ਼ ਵਿੱਚ 58,562 ਕੋਰੋਨਾ ਦੇ ਮਰੀਜ਼ ਪਾਏ ਗਏ, 87,493 ਲੋਕ ਠੀਕ ਹੋਏ ਤੇ 1,537 ਦੀ ਮੌਤ ਹੋ ਗਈ। ਇਸ ਤਰ੍ਹਾਂ, ਐਕਟਿਵ ਮਾਮਲਿਆਂ ਭਾਵ ਹਸਪਤਾਲਾਂ ’ਚ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵਿਚ 30,518 ਦੀ ਗਿਰਾਵਟ ਦਰਜ ਕੀਤੀ ਗਈ।

ਨਵੀਂ ਦਿੱਲੀ: ਸਨਿੱਚਰਵਾਰ ਨੂੰ ਦੇਸ਼ ਵਿੱਚ 58,562 ਕੋਰੋਨਾ ਦੇ ਮਰੀਜ਼ ਪਾਏ ਗਏ, 87,493 ਲੋਕ ਠੀਕ ਹੋਏ ਤੇ 1,537 ਦੀ ਮੌਤ ਹੋ ਗਈ। ਇਸ ਤਰ੍ਹਾਂ, ਐਕਟਿਵ ਮਾਮਲਿਆਂ ਭਾਵ ਹਸਪਤਾਲਾਂ ’ਚ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵਿਚ 30,518 ਦੀ ਗਿਰਾਵਟ ਦਰਜ ਕੀਤੀ ਗਈ। ਇਹ ਕੁਝ ਰਾਹਤ ਵਾਲੀ ਗੱਲ ਹੈ ਕਿ 24 ਘੰਟਿਆਂ ਵਿੱਚ ਪਾਏ ਗਏ ਨਵੇਂ ਮਾਮਲਿਆਂ ਦੀ ਗਿਣਤੀ ਪਿਛਲੇ 81 ਦਿਨਾਂ ਵਿੱਚ ਸਭ ਤੋਂ ਘੱਟ ਹੈ। ਇਸ ਤੋਂ ਪਹਿਲਾਂ 30 ਮਾਰਚ ਨੂੰ 53,237 ਲੋਕਾਂ ਦੀ ਕੋਰੋਨਾ ਰਿਪੋਰਟ ਪੌਜ਼ਿਟਿਵ ਆਈ ਸੀ।

 
ਦੇਸ਼ ਵਿਚ ਕੋਰੋਨਾ ਮਹਾਂਮਾਰੀ ਦੇ ਤਾਜ਼ਾ ਅੰਕੜੇ
ਪਿਛਲੇ 24 ਘੰਟਿਆਂ ਵਿੱਚ ਕੁੱਲ ਨਵੇਂ ਕੇਸ ਆਏ:    58,562
ਪਿਛਲੇ 24 ਘੰਟਿਆਂ ਵਿੱਚ ਕੁੱਲ ਠੀਕ ਹੋਏ ਮਰੀਜ਼:  87,493
ਪਿਛਲੇ 24 ਘੰਟਿਆਂ ਵਿੱਚ ਕੁੱਲ ਮੌਤ:               1537
ਹੁਣ ਤੱਕ ਕੁੱਲ ਪ੍ਰਭਾਵਿਤ:                          2.98 ਕਰੋੜ
ਹੁਣ ਤਕ ਠੀਕ:                                    2.87 ਕਰੋੜ
ਹੁਣ ਤੱਕ ਕੁੱਲ ਮੌਤਾਂ:                               3.86 ਲੱਖ

ਇਸ ਸਮੇਂ ਇਲਾਜ ਅਧੀਨ ਚੱਲ ਰਹੇ ਮਰੀਜ਼ਾਂ ਦੀ ਕੁੱਲ ਗਿਣਤੀ:   7.24 ਲੱਖ

 
10 ਰਾਜਾਂ ਵਿੱਚ ਲੌਕਡਾਊਨ ਵਰਗੀਆਂ ਪਾਬੰਦੀਆਂ
ਦੇਸ਼ ਦੇ 10 ਰਾਜਾਂ ਵਿੱਚ ਪੂਰਨ ਲੌਕਡਾਊਨ ਹੋਣ ਵਰਗੀਆਂ ਪਾਬੰਦੀਆਂ ਹਨ। ਇਨ੍ਹਾਂ ਵਿਚ ਪੱਛਮੀ ਬੰਗਾਲ, ਹਿਮਾਚਲ ਪ੍ਰਦੇਸ਼, ਝਾਰਖੰਡ, ਛੱਤੀਸਗੜ, ਓਡੀਸ਼ਾ, ਕਰਨਾਟਕ, ਤਾਮਿਲਨਾਡੂ, ਮਿਜ਼ੋਰਮ, ਗੋਆ ਤੇ ਪੁਡੂਚੇਰੀ ਸ਼ਾਮਲ ਹਨ। ਪਿਛਲੇ ਸਾਲ ਦੇ ਲੌਕਡਾਊਨ ਵਾਂਗ ਇੱਥੇ ਐਤਕੀਂ ਵੀ ਸਖਤ ਪਾਬੰਦੀਆਂ ਲਗਾਈਆਂ ਗਈਆਂ ਹਨ।

 

21 ਰਾਜਾਂ/ਕੇਂਦਰ ਸ਼ਾਸਤ ਪ੍ਰਦੇਸਾਂ ਵਿੱਚ ਅੰਸ਼ਕ ਲੌਕਡਾਊਨ
ਦੇਸ਼ ਦੇ 21 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਅੰਸ਼ਕ ਲੌਕਡਊਨ ਹੈ। ਭਾਵ ਇਥੇ ਕੁਝ ਪਾਬੰਦੀਆਂ ਹਨ, ਪਰ ਛੋਟ ਵੀ ਹੈ। ਇਨ੍ਹਾਂ ਵਿੱਚ ਕੇਰਲ, ਬਿਹਾਰ, ਦਿੱਲੀ, ਮਹਾਰਾਸ਼ਟਰ, ਰਾਜਸਥਾਨ, ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਹਰਿਆਣਾ, ਪੰਜਾਬ, ਜੰਮੂ ਤੇ ਕਸ਼ਮੀਰ, ਲੱਦਾਖ, ਉਤਰਾਖੰਡ, ਅਰੁਣਾਚਲ ਪ੍ਰਦੇਸ਼, ਸਿੱਕਿਮ, ਮੇਘਾਲਿਆ, ਨਾਗਾਲੈਂਡ, ਅਸਾਮ, ਮਣੀਪੁਰ, ਤ੍ਰਿਪੁਰਾ, ਆਂਧਰਾ ਪ੍ਰਦੇਸ਼ ਤੇ ਗੁਜਰਾਤ ਸ਼ਾਮਲ ਹਨ।

 

ਤੇਲੰਗਾਨਾ ਲੌਕਡਾਊਨ ਪੂਰੀ ਤਰ੍ਹਾਂ ਹਟਾਉਣ ਵਾਲਾ ਪਹਿਲਾ ਰਾਜ
ਇਸ ਦੌਰਾਨ, ਤੇਲੰਗਾਨਾ ਸਰਕਾਰ ਨੇ ਐਤਵਾਰ ਤੋਂ ਰਾਜ ਵਿੱਚ ਤਾਲਾਬੰਦੀ ਨੂੰ ਪੂਰੀ ਤਰ੍ਹਾਂ ਹਟਾਉਣ ਦਾ ਫੈਸਲਾ ਕੀਤਾ ਹੈ। ਇਸ ਦਾ ਫੈਸਲਾ ਪਿਛਲੇ ਦਿਨੀਂ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਿਆ ਗਿਆ ਸੀ। ਇਸ ਤਰ੍ਹਾਂ, ਤੇਲੰਗਾਨਾ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ, ਜਿਸ ਨੇ ਲੌਕਡਾਊਨ ਨੂੰ ਪੂਰੀ ਤਰ੍ਹਾਂ ਹਟਾਉਣ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਰਾਜ ਵਿੱਚ ਕਿਸੇ ਵੀ ਤਰਾਂ ਦੀ ਕੋਈ ਪਾਬੰਦੀ ਨਹੀਂ ਹੋਵੇਗੀ। ਇੱਥੇ ਇਕ ਜੁਲਾਈ ਤੋਂ ਸਕੂਲ ਵੀ ਖੋਲ੍ਹੇ ਜਾਣਗੇ।

ਟਾਪ ਹੈਡਲਾਈਨ

Moga 'ਚ ਪਿਉ ਦੀ ਲਾਇਸੈਂਸੀ ਰਾਈਫਲ ਖੋਹ ਕੇ ਪੁੱਤ ਨੂੰ ਮਾਰੀ ਗੋਲੀ , ਜਾਮੁਨ ਦਾ ਰੁੱਖ ਕੱਟਣ ਨੂੰ ਲੈ ਕੇ ਹੋਇਆ ਝਗੜਾ
Moga 'ਚ ਪਿਉ ਦੀ ਲਾਇਸੈਂਸੀ ਰਾਈਫਲ ਖੋਹ ਕੇ ਪੁੱਤ ਨੂੰ ਮਾਰੀ ਗੋਲੀ , ਜਾਮੁਨ ਦਾ ਰੁੱਖ ਕੱਟਣ ਨੂੰ ਲੈ ਕੇ ਹੋਇਆ ਝਗੜਾ
Gurdasur : ਗੁਰਦੁਆਰਾ ਸਾਹਿਬ 'ਚ ਮੱਥਾ ਟੇਕਣ ਜਾ ਰਹੇ ਨੌਜਵਾਨਾਂ ਨਾਲ ਵਾਪਰਿਆ ਦਰਦਨਾਕ ਹਾਦਸਾ , ਦੋ ਨੌਜਵਾਨਾਂ ਦੀ ਮੌਤ
Gurdasur : ਗੁਰਦੁਆਰਾ ਸਾਹਿਬ 'ਚ ਮੱਥਾ ਟੇਕਣ ਜਾ ਰਹੇ ਨੌਜਵਾਨਾਂ ਨਾਲ ਵਾਪਰਿਆ ਦਰਦਨਾਕ ਹਾਦਸਾ , ਦੋ ਨੌਜਵਾਨਾਂ ਦੀ ਮੌਤ
Kanpur Airport 'ਤੇ ਟ੍ਰੇਨਿੰਗ ਦੌਰਾਨ ਵੱਡਾ ਹਾਦਸਾ, ਚੱਲਦੇ ਪ੍ਰੋਪੈਲਰ ਦੀ ਲਪੇਟ 'ਚ ਆਈ ਟ੍ਰੇਨੀ ਪਾਇਲਟ
Kanpur Airport 'ਤੇ ਟ੍ਰੇਨਿੰਗ ਦੌਰਾਨ ਵੱਡਾ ਹਾਦਸਾ, ਚੱਲਦੇ ਪ੍ਰੋਪੈਲਰ ਦੀ ਲਪੇਟ 'ਚ ਆਈ ਟ੍ਰੇਨੀ ਪਾਇਲਟ
 Ayodhya Ram Mandir Donation Row : SIT ਜਾਂਚ 'ਚ ਵੱਡਾ ਖੁਲਾਸਾ, ਪੈਸਿਆਂ ਦੀ ਵੰਡ ਨੂੰ ਲੈ ਕੇ ਹੋਇਆ ਆਪਸੀ ਵਿਵਾਦ, ਸਾਹਮਣੇ ਆਉਣ ਲੱਗਾ ਪੂਰਾ ਖੇਡ
 Ayodhya Ram Mandir Donation Row : SIT ਜਾਂਚ 'ਚ ਵੱਡਾ ਖੁਲਾਸਾ, ਪੈਸਿਆਂ ਦੀ ਵੰਡ ਨੂੰ ਲੈ ਕੇ ਹੋਇਆ ਆਪਸੀ ਵਿਵਾਦ, ਸਾਹਮਣੇ ਆਉਣ ਲੱਗਾ ਪੂਰਾ ਖੇਡ

ਵੀਡੀਓਜ਼

‘ਅਕਾਲ ਤਖ਼ਤ ਨੂੰ ਚੁਣੌਤੀ ਦੇਣ ਦੀ ਮੇਰੀ ਔਕਾਤ ਨਹੀਂ’: CM ਮਾਨ
CM ਮਾਨ ਨੇ ਤੋੜੀ ਚੁੱਪੀ—ਵਾਇਰਲ VIDEO ਨੂੰ ਲੈ ਕੇ ਕੀਤਾ ਵੱਡਾ ਖੁਲਾਸਾ!
‘ਮੈਨੂੰ ਸਿਰਫ਼ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ’:CM ਮਾਨ
ਸੁੱਤੇ ਪਰਿਵਾਰ 'ਤੇ ਅੱਧੀ ਰਾਤ ਹਮਲਾ! 15-20 ਨੌਜਵਾਨਾਂ ਨੇ ਘਰ 'ਚ ਮਚਾਈ ਤਬਾਹੀ
‘ਅਕਾਲ ਤਖ਼ਤ ਨੂੰ ਗਲਤ ਸਾਬਤ ਕਰਨ ਦੀ ਖੇਡੀ ਗਈ ਗੇਮ?’—ਮਜੀਠੀਆ ਭੜਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਵੱਡਾ ਧਮਾਕਾ, ਸਿਆਸੀ ਪਾਰਟੀਆਂ ਨੇ ਗਾਇਕਾਂ 'ਤੇ ਖੇਡਿਆ ਦਾਅ; ਜਾਣੋ 'ਆਪ' ਅਤੇ 'ਭਾਜਪਾ' ਨੇ ਚੋਣ ਮੈਦਾਨ 'ਚ ਕਿੰਨਾ ਸ਼ਖਸੀਅਤਾਂ ਨੂੰ ਉਤਾਰਿਆ...
ਪੰਜਾਬ ਚੋਣਾਂ ਤੋਂ ਪਹਿਲਾਂ ਵੱਡਾ ਧਮਾਕਾ, ਸਿਆਸੀ ਪਾਰਟੀਆਂ ਨੇ ਗਾਇਕਾਂ 'ਤੇ ਖੇਡਿਆ ਦਾਅ; ਜਾਣੋ 'ਆਪ' ਅਤੇ 'ਭਾਜਪਾ' ਨੇ ਚੋਣ ਮੈਦਾਨ 'ਚ ਕਿੰਨਾ ਸ਼ਖਸੀਅਤਾਂ ਨੂੰ ਉਤਾਰਿਆ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ਅਕਾਲ ਤਖ਼ਤ ਦੇ ਸਾਹਮਣੇ ਪੇਸ਼ੀ ਤੋਂ ਪਹਿਲਾਂ AAP ਵਿਧਾਇਕਾਂ ਨਾਲ CM Mann ਬੈਠਕ ਕਰਨਗੇ; ਫਿਰ ਮੀਡੀਆ ਨਾਲ ਹੋਣਗੇ ਰੂ-ਬ-ਰੂ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ਅਕਾਲ ਤਖ਼ਤ ਦੇ ਸਾਹਮਣੇ ਪੇਸ਼ੀ ਤੋਂ ਪਹਿਲਾਂ AAP ਵਿਧਾਇਕਾਂ ਨਾਲ CM Mann ਬੈਠਕ ਕਰਨਗੇ; ਫਿਰ ਮੀਡੀਆ ਨਾਲ ਹੋਣਗੇ ਰੂ-ਬ-ਰੂ...
Cloud Burst: ਅਚਾਨਕ ਫਟਿਆ ਬੱਦਲ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਬਿਜਲੀ ਡਿੱਗਣ ਨਾਲ 16 ਮੌਤਾਂ, ਘਰਾਂ-ਦੁਕਾਨਾਂ ’ਚ ਵੜਿਆ ਪਾਣੀ ਤੇ ਮਲਬਾ: ਕੁਝ ਹੀ ਮਿੰਟਾਂ 'ਚ ਮੱਚੀ ਤਬਾਹੀ...
ਅਚਾਨਕ ਫਟਿਆ ਬੱਦਲ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਬਿਜਲੀ ਡਿੱਗਣ ਨਾਲ 16 ਮੌਤਾਂ, ਘਰਾਂ-ਦੁਕਾਨਾਂ ’ਚ ਵੜਿਆ ਪਾਣੀ ਤੇ ਮਲਬਾ: ਕੁਝ ਹੀ ਮਿੰਟਾਂ 'ਚ ਮੱਚੀ ਤਬਾਹੀ...
Punjab Weather Update: ਪੰਜਾਬ-ਚੰਡੀਗੜ੍ਹ 'ਚ ਮੀਂਹ-ਗਰਜ ਸਣੇ ਹਨ੍ਹੇਰੀ-ਝੱਖੜ ਦਾ ਅਲਰਟ, ਤੇਜ਼ ਤੂਫ਼ਾਨ ਨਾਲ ਮੱਚੇਗੀ ਤਬਾਹੀ; ਜਾਣੋ 16 ਸੂਬਿਆਂ 'ਚ ਮੌਸਮ ਦੀ ਤਾਜ਼ਾ ਅਪਡੇਟ...
ਪੰਜਾਬ-ਚੰਡੀਗੜ੍ਹ 'ਚ ਮੀਂਹ-ਗਰਜ ਸਣੇ ਹਨ੍ਹੇਰੀ-ਝੱਖੜ ਦਾ ਅਲਰਟ, ਤੇਜ਼ ਤੂਫ਼ਾਨ ਨਾਲ ਮੱਚੇਗੀ ਤਬਾਹੀ; ਜਾਣੋ 16 ਸੂਬਿਆਂ 'ਚ ਮੌਸਮ ਦੀ ਤਾਜ਼ਾ ਅਪਡੇਟ...
Congress Party: ਸਿਆਸਤ 'ਚ ਵੱਡੀ ਹਲਚਲ, ਕਾਂਗਰਸ ਹਾਈਕਮਾਨ ਵੱਲੋਂ ਵੱਡਾ ਐਲਾਨ; ਨਵਾਂ ਸੂਬਾ ਪ੍ਰਧਾਨ ਕੀਤਾ ਨਿਯੁਕਤ...
ਸਿਆਸਤ 'ਚ ਵੱਡੀ ਹਲਚਲ, ਕਾਂਗਰਸ ਹਾਈਕਮਾਨ ਵੱਲੋਂ ਵੱਡਾ ਐਲਾਨ; ਨਵਾਂ ਸੂਬਾ ਪ੍ਰਧਾਨ ਕੀਤਾ ਨਿਯੁਕਤ...
Punjab News: ਪੰਜਾਬ ਵਾਸੀ ਦੇਣ ਧਿਆਨ, ਜ਼ਮੀਨਾਂ ਦੀਆਂ ਰਜਿਸਟਰੀਆਂ ਕਰਵਾਉਣ ਵਾਲਿਆਂ ਲਈ ਵੱਡੀ ਖ਼ਬਰ! ਇਨ੍ਹਾਂ ਲੋਕਾਂ ਖਿਲਾਫ ਕਾਨੂੰਨ ਅਨੁਸਾਰ ਕਾਰਵਾਈ...
ਪੰਜਾਬ ਵਾਸੀ ਦੇਣ ਧਿਆਨ, ਜ਼ਮੀਨਾਂ ਦੀਆਂ ਰਜਿਸਟਰੀਆਂ ਕਰਵਾਉਣ ਵਾਲਿਆਂ ਲਈ ਵੱਡੀ ਖ਼ਬਰ! ਇਨ੍ਹਾਂ ਲੋਕਾਂ ਖਿਲਾਫ ਕਾਨੂੰਨ ਅਨੁਸਾਰ ਕਾਰਵਾਈ...
School Holiday Extend: ਸਕੂਲਾਂ 'ਚ ਫਿਰ ਵਧਣਗੀਆਂ ਗਰਮੀਆਂ ਦੀਆਂ ਛੁੱਟੀਆਂ? ਸਾਹਮਣੇ ਆਇਆ ਵੱਡਾ ਅਪਡੇਟ...
School Holiday Extend: ਸਕੂਲਾਂ 'ਚ ਫਿਰ ਵਧਣਗੀਆਂ ਗਰਮੀਆਂ ਦੀਆਂ ਛੁੱਟੀਆਂ? ਸਾਹਮਣੇ ਆਇਆ ਵੱਡਾ ਅਪਡੇਟ...
Police Transfers: ਵੱਡਾ ਪ੍ਰਸ਼ਾਸਨਿਕ ਫੇਰਬਦਲ, SSP ਸਣੇ ਪੁਲਿਸ ਅਫਸਰਾਂ ਦੇ ਵੱਡੀ ਗਿਣਤੀ 'ਚ ਹੋਏ ਤਬਾਦਲੇ, ਜਾਣੋ ਕਿੰਨਾ ਨੂੰ ਮਿਲੀ ਤਰੱਕੀ? ਲਿਸਟ 'ਚ ਕਈ ਵੱਡੇ ਨਾਮ...
ਵੱਡਾ ਪ੍ਰਸ਼ਾਸਨਿਕ ਫੇਰਬਦਲ, SSP ਸਣੇ ਪੁਲਿਸ ਅਫਸਰਾਂ ਦੇ ਵੱਡੀ ਗਿਣਤੀ 'ਚ ਹੋਏ ਤਬਾਦਲੇ, ਜਾਣੋ ਕਿੰਨਾ ਨੂੰ ਮਿਲੀ ਤਰੱਕੀ? ਲਿਸਟ 'ਚ ਕਈ ਵੱਡੇ ਨਾਮ...
Embed widget