ਪੜਚੋਲ ਕਰੋ

ਕੋਰੋਨਾ ਦੀ ਦੂਜੀ ਲਹਿਰ ਦਾ ਮੁੜ ਝਟਕਾ, ਨਹੀਂ ਖੁੱਲ੍ਹਣਗੇ ਦਫਤਰ, MNC 'ਚ ਸਤੰਬਰ ਤਕ ਵਧਿਆ ਵਰਕ ਫ਼ਰੋਮ ਹੋਮ

ਕੋਰੋਨਾ ਦੀ ਦੂਜੀ ਲਹਿਰ ਪਹਿਲਾਂ ਨਾਲੋਂ ਜ਼ਿਆਦਾ ਤੇਜ਼ ਹੋਣ ਲੱਗੀ ਹੈ। ਮਹਾਰਾਸ਼ਟਰ 'ਚ ਪਹਿਲੀ ਲਹਿਰ 'ਚ ਇੰਨੇ ਮਾਮਲੇ ਸਾਹਮਣੇ ਨਹੀਂ ਆਏ ਸਨ, ਜਿੰਨੇ ਦੂਜੇ ਲਹਿਰ 'ਚ ਆ ਰਹੇ ਹਨ। ਕਈ ਜ਼ਿਲ੍ਹਿਆਂ 'ਚ ਅੰਸ਼ਕ ਲੌਕਡਾਊਨ ਵੀ ਲਾਗੂ ਕਰ ਦਿੱਤਾ ਗਿਆ ਹੈ। ਅਜਿਹੀ ਸਥਿਤੀ 'ਚ ਮਲਟੀਨੈਸ਼ਨਲ ਕੰਪਨੀਆਂ ਨੂੰ ਇੱਕ ਵਾਰ ਫਿਰ ਚਿੰਤਾ ਪੈ ਗਈ ਹੈ ਕਿ ਦਫ਼ਤਰ ਤੋਂ ਕੰਮ ਕਰਨ ਦੀ ਯੋਜਨਾ ਦੁਬਾਰਾ ਠੰਢੇ ਬਸਤੇ 'ਚ ਨਾ ਪੈ ਜਾਵੇ।

ਨਵੀਂ ਦਿੱਲੀ: ਕੋਰੋਨਾ ਦੀ ਦੂਜੀ ਲਹਿਰ ਪਹਿਲਾਂ ਨਾਲੋਂ ਜ਼ਿਆਦਾ ਤੇਜ਼ ਹੋਣ ਲੱਗੀ ਹੈ। ਮਹਾਰਾਸ਼ਟਰ 'ਚ ਪਹਿਲੀ ਲਹਿਰ 'ਚ ਇੰਨੇ ਮਾਮਲੇ ਸਾਹਮਣੇ ਨਹੀਂ ਆਏ ਸਨ, ਜਿੰਨੇ ਦੂਜੇ ਲਹਿਰ 'ਚ ਆ ਰਹੇ ਹਨ। ਕਈ ਜ਼ਿਲ੍ਹਿਆਂ 'ਚ ਅੰਸ਼ਕ ਲੌਕਡਾਊਨ ਵੀ ਲਾਗੂ ਕਰ ਦਿੱਤਾ ਗਿਆ ਹੈ। ਅਜਿਹੀ ਸਥਿਤੀ 'ਚ ਮਲਟੀਨੈਸ਼ਨਲ ਕੰਪਨੀਆਂ ਨੂੰ ਇੱਕ ਵਾਰ ਫਿਰ ਚਿੰਤਾ ਪੈ ਗਈ ਹੈ ਕਿ ਦਫ਼ਤਰ ਤੋਂ ਕੰਮ ਕਰਨ ਦੀ ਯੋਜਨਾ ਦੁਬਾਰਾ ਠੰਢੇ ਬਸਤੇ 'ਚ ਨਾ ਪੈ ਜਾਵੇ।

ਪਿਛਲੇ ਸਾਲ ਜਦੋਂ ਲੌਕਡਾਊਨ ਲੱਗਿਆ ਸੀ ਤਾਂ ਸਾਰੀਆਂ ਮਲਟੀਨੈਸ਼ਨਲ ਕੰਪਨੀਆਂ ਨੇ ਵਰਕ ਫਰੋਮ ਹੋਮ ਦੀ ਮਨਜ਼ੂਰੀ ਦੇ ਦਿੱਤੀ ਸੀ। ਪਿਛਲੇ ਇਕ ਸਾਲ ਤੋਂ ਮਲਟੀਨੈਸ਼ਨਲ ਕੰਪਨੀਆਂ ਦਾ ਸਟਾਫ਼ ਵਰਕ ਫਰੋਮ ਹੋਮ ਹੀ ਕਰ ਰਿਹਾ ਹੈ। ਕੋਰੋਨਾ ਕੇਸਾਂ ਦੇ ਰੁਕਣ ਤੋਂ ਬਾਅਦ ਅਜਿਹਾ ਲੱਗ ਰਿਹਾ ਸੀ ਕਿ ਹੁਣ ਦਫ਼ਤਰ ਖੁੱਲ੍ਹਣੇ  ਸ਼ੁਰੂ ਹੋਣਗੇ, ਪਰ ਉਸ ਤੋਂ ਪਹਿਲਾਂ ਹੀ ਦੂਜੀ ਲਹਿਰ ਆ ਗਈ।

ਪਿਛਲੇ ਇੱਕ ਮਹੀਨੇ ਤੋਂ ਦੂਜੀ ਲਹਿਰ ਦੀ ਰਫ਼ਤਾਰ ਵਧਣੀ ਸ਼ੁਰੂ ਹੋ ਗਈ ਹੈ। ਅਜਿਹੀ ਸਥਿਤੀ 'ਚ ਬਹੁਤ ਸਾਰੀਆਂ ਮਲਟੀਨੈਸ਼ਨਲ ਕੰਪਨੀਆਂ ਨੇ ਵਰਕ ਫ਼ਰੋਮ ਹੋਮ ਦੀ ਮਿਆਦ ਨੂੰ ਵਧਾ ਕੇ ਸਤੰਬਰ ਤਕ ਕਰ ਦਿੱਤਾ ਹੈ। ਜਿਨ੍ਹਾਂ ਨੇ ਅਜਿਹਾ ਨਹੀਂ ਕੀਤਾ ਹੈ ਉਹ ਵੀ ਗੰਭੀਰਤਾ ਨਾਲ ਇਸ 'ਤੇ ਵਿਚਾਰ ਕਰ ਰਹੇ ਹਨ।

ਸਟਾਫ਼ ਦੀ ਸਿਹਤ ਦਾ ਜ਼ੋਖ਼ਮ ਨਹੀਂ ਲੈ ਸਕਦੀਆਂ ਕੰਪਨੀਆਂ

ਐਮਐਨਸੀ ਟੈਕ ਕੰਪਨੀਆਂ ਨੂੰ ਦਫ਼ਤਰ ਉਪਲੱਬਧ ਕਰਵਾਉਣ ਵਾਲੇ ਇਕ ਪ੍ਰਮੁੱਖ ਡਿਵੈਲਪਰਾਂ ਨੇ ਦੱਸਿਆ ਕਿ ਸਟਾਫ਼ 'ਚ ਕੋਰੋਨਾ ਲਾਗ ਦੇ ਖ਼ਤਰੇ ਨੂੰ ਵੇਖਦੇ ਹੋਏ ਕੋਈ ਵੀ ਗਲੋਬਲ ਕੰਪਨੀਆਂ ਜ਼ੋਖ਼ਮ ਨਹੀਂ ਲੈਣਾ ਚਾਹੁੰਦੀਆਂ। ਉਨ੍ਹਾਂ ਕਿਹਾ ਕਿ ਕੁਝ ਆਈਟੀ ਕੰਪਨੀਆਂ ਨੇ ਜੂਨ ਜਾਂ ਜੁਲਾਈ ਵਿੱਚ ਨਵੇਂ ਤਰੀਕੇ ਨਾਲ ਦਫ਼ਤਰ ਦਾ ਪ੍ਰਬੰਧ ਕਰਨ ਦੀ ਯੋਜਨਾ ਬਣਾਈ ਸੀ, ਪਰ ਦੂਜੀ ਲਹਿਰ ਨੇ ਤਿਆਰੀਆਂ ਨੂੰ ਬਦਲ ਦਿੱਤਾ ਹੈ।

ਬੰਗਲੁਰੂ 'ਚ ਇਕ ਮਲਟੀਨੈਸ਼ਨਲ ਟੈਕ ਕੰਪਨੀ ਦੇ ਰਿਅਲ ਸਟੇਟ ਹੈਡ ਨੇ ਕਿਹਾ ਕਿ ਅਸੀਂ ਅਜੇ ਵੀ ਮਹਾਂਮਾਰੀ ਐਕਟ ਦੇ ਅਧੀਨ ਹਾਂ। ਇਸ ਸਥਿਤੀ 'ਚ ਕੋਈ ਵੀ ਕੰਪਨੀ ਆਪਣੇ ਸਟਾਫ਼ ਨੂੰ ਜ਼ੋਖ਼ਮ ਵਿੱਚ ਪਾ ਕੇ ਦਫ਼ਤਰ ਖੋਲ੍ਹਣ ਦੀ ਕੋਸ਼ਿਸ਼ ਨਹੀਂ ਕਰੇਗੀ।

ਕੁਝ ਦਫ਼ਤਰ 10 ਪ੍ਰਤੀਸ਼ਤ ਸਟਾਫ਼ ਨਾਲ ਖੁੱਲ੍ਹੇ ਸਨ

ਐਸਏਪੀ ਤੇ ਆਈਬੀਐਮ ਵਰਗੀਆਂ ਕੰਪਨੀਆਂ ਕੋਵਿਡ-19 ਨੂੰ ਵੇਖ ਕੇ ਸਥਿਤੀ ਦਾ ਮੁਲਾਂਕਣ ਕਰ ਰਹੀਆਂ ਹਨ। ਐਸਏਪੀ ਨੇ ਹਾਲ ਹੀ 'ਚ ਫ਼ਰਵਰੀ ਤੋਂ ਆਪਣੇ ਦਫ਼ਤਰ 'ਚ ਸਿਰਫ਼ 10 ਫ਼ੀਸਦੀ ਸਟਾਫ਼ ਨਾਲ ਕੰਮ ਕਰਨਾ ਸ਼ੁਰੂ ਕੀਤਾ ਸੀ ਅਤੇ ਸਥਿਤੀ 'ਚ ਸੁਧਾਰ ਲਿਆਉਣ ਲਈ ਸਟਾਫ਼ ਦੀ ਗਿਣਤੀ ਵਧਾਉਣ ਦੀ ਯੋਜਨਾ ਬਣਾਈ ਸੀ ਪਰ ਮੌਜੂਦਾ ਸਥਿਤੀ 'ਚ ਇਹ ਸੰਭਵ ਨਹੀਂ।

ਕੰਪਨੀ ਦਾ ਕਹਿਣਾ ਹੈ ਕਿ ਦੇਸ਼ ਦੀ ਸਥਿਤੀ ਤੇ ਟੀਕਾਕਰਣ ਦੀ ਹੌਲੀ ਰਫ਼ਤਾਰ ਨੂੰ ਵੇਖਦੇ ਹੋਏ ਅਸੀਂ ਸਿਰਫ਼ 10 ਫ਼ੀਸਦੀ ਲੋਕਾਂ ਨਾਲ ਦਫ਼ਤਰ ਦਾ ਕੰਮਕਾਜ ਕਰਾਂਗੇ। ਇਹ ਸਥਿਤੀ ਉਦੋਂ ਤਕ ਜਾਰੀ ਰਹੇਗੀ, ਜਦੋਂ ਤਕ ਕੋਰੋਨਾ ਦੀ ਬਿਹਤਰ ਸਥਿਤੀ ਤੇ ਕਾਨੂੰਨ ਸਾਨੂੰ ਇਜਾਜ਼ਤ ਨਹੀਂ ਦਿੰਦੇ। ਐਸਏਪੀ ਅਤੇ ਆਈਬੀਐਮ ਕੰਪਨੀ ਸਰਕਾਰ ਦੇ ਨਵੇਂ ਦਿਸ਼ਾ-ਨਿਰਦੇਸ਼ਾਂ ਦੀ ਉਡੀਕ ਕਰ ਰਹੀਆਂ ਹਨ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਹੁਣ ਪੰਜਾਬ ਸਰਕਾਰ ਰਾਮ ‘ਤੇ ਕਰਵਾਏਗੀ ਸ਼ੋਅ, ਪੂਰੇ ਸੂਬੇ ‘ਚ 40 ਜਗ੍ਹਾ ਹੋਣਗੇ, Cabinet Meeting ‘ਚ ਲਏ ਅਹਿਮ ਫੈਸਲੇ
ਹੁਣ ਪੰਜਾਬ ਸਰਕਾਰ ਰਾਮ ‘ਤੇ ਕਰਵਾਏਗੀ ਸ਼ੋਅ, ਪੂਰੇ ਸੂਬੇ ‘ਚ 40 ਜਗ੍ਹਾ ਹੋਣਗੇ, Cabinet Meeting ‘ਚ ਲਏ ਅਹਿਮ ਫੈਸਲੇ
Tesla Model on Discount: ਕਾਰ ਲਵਰਸ ਲਈ ਖੁਸ਼ਖਬਰੀ, ਟੇਸਲਾ ਦਾ ਇਹ ਮਾਡਲ 2 ਲੱਖ ਰੁਪਏ ਹੋਇਆ ਸਸਤਾ? ਖਰੀਦਣ ਵਾਲਿਆਂ ਦੀ ਲੱਗੀ ਕਤਾਰ...
ਕਾਰ ਲਵਰਸ ਲਈ ਖੁਸ਼ਖਬਰੀ, ਟੇਸਲਾ ਦਾ ਇਹ ਮਾਡਲ 2 ਲੱਖ ਰੁਪਏ ਹੋਇਆ ਸਸਤਾ? ਖਰੀਦਣ ਵਾਲਿਆਂ ਦੀ ਲੱਗੀ ਕਤਾਰ...
ਪੰਜਾਬ 'ਚ ਡਿਊਟੀ ਦੌਰਾਨ ਮਹਿਲਾ ਕਾਂਸਟੇਬਲ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਪੰਜਾਬ 'ਚ ਡਿਊਟੀ ਦੌਰਾਨ ਮਹਿਲਾ ਕਾਂਸਟੇਬਲ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਹੈਰਾਨ ਕਰ ਦੇਣ ਵਾਲੀ ਘਟਨਾ, ਸ਼ਮਸ਼ਾਨ ਘਾਟ ‘ਚ ਸਸਕਾਰ ਲਈ ਨਹੀਂ ਮਿਲੀ ਥਾਂ
ਹੈਰਾਨ ਕਰ ਦੇਣ ਵਾਲੀ ਘਟਨਾ, ਸ਼ਮਸ਼ਾਨ ਘਾਟ ‘ਚ ਸਸਕਾਰ ਲਈ ਨਹੀਂ ਮਿਲੀ ਥਾਂ

ਵੀਡੀਓਜ਼

ਪੰਜਾਬ ਨੂੰ ਲੁੱਟ ਕੇ ਖਾ ਗਏ, ਅਕਾਲੀ ਦਲ 'ਤੇ ਭੜਕੇ CM ਮਾਨ
ਅਸੀਂ ਤੁਹਾਡੀ ਹਰ ਮੰਗ ਪੂਰੀ ਕੀਤੀ, CM ਮਾਨ ਦਾ ਵੱਡਾ ਦਾਅਵਾ
ਇਮਾਨਦਾਰ ਬੰਦੇ ਰਾਜਨੀਤੀ 'ਚ ਨਹੀਂ ਆਉਂਦੇ? CM ਮਾਨ ਦਾ ਤਿੱਖਾ ਬਿਆਨ
CM ਮਾਨ ਨੇ ਦਿੱਤਾ ਵੱਡਾ ਤੋਹਫ਼ਾ!
ਪੰਜਾਬ ‘ਚ ਨਹੀਂ ਹੋਵੇਗੀ ਕਾਂਗਰਸ ਦੀ ਵਾਪਸੀ : CM Mann

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਹੁਣ ਪੰਜਾਬ ਸਰਕਾਰ ਰਾਮ ‘ਤੇ ਕਰਵਾਏਗੀ ਸ਼ੋਅ, ਪੂਰੇ ਸੂਬੇ ‘ਚ 40 ਜਗ੍ਹਾ ਹੋਣਗੇ, Cabinet Meeting ‘ਚ ਲਏ ਅਹਿਮ ਫੈਸਲੇ
ਹੁਣ ਪੰਜਾਬ ਸਰਕਾਰ ਰਾਮ ‘ਤੇ ਕਰਵਾਏਗੀ ਸ਼ੋਅ, ਪੂਰੇ ਸੂਬੇ ‘ਚ 40 ਜਗ੍ਹਾ ਹੋਣਗੇ, Cabinet Meeting ‘ਚ ਲਏ ਅਹਿਮ ਫੈਸਲੇ
Tesla Model on Discount: ਕਾਰ ਲਵਰਸ ਲਈ ਖੁਸ਼ਖਬਰੀ, ਟੇਸਲਾ ਦਾ ਇਹ ਮਾਡਲ 2 ਲੱਖ ਰੁਪਏ ਹੋਇਆ ਸਸਤਾ? ਖਰੀਦਣ ਵਾਲਿਆਂ ਦੀ ਲੱਗੀ ਕਤਾਰ...
ਕਾਰ ਲਵਰਸ ਲਈ ਖੁਸ਼ਖਬਰੀ, ਟੇਸਲਾ ਦਾ ਇਹ ਮਾਡਲ 2 ਲੱਖ ਰੁਪਏ ਹੋਇਆ ਸਸਤਾ? ਖਰੀਦਣ ਵਾਲਿਆਂ ਦੀ ਲੱਗੀ ਕਤਾਰ...
ਪੰਜਾਬ 'ਚ ਡਿਊਟੀ ਦੌਰਾਨ ਮਹਿਲਾ ਕਾਂਸਟੇਬਲ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਪੰਜਾਬ 'ਚ ਡਿਊਟੀ ਦੌਰਾਨ ਮਹਿਲਾ ਕਾਂਸਟੇਬਲ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਹੈਰਾਨ ਕਰ ਦੇਣ ਵਾਲੀ ਘਟਨਾ, ਸ਼ਮਸ਼ਾਨ ਘਾਟ ‘ਚ ਸਸਕਾਰ ਲਈ ਨਹੀਂ ਮਿਲੀ ਥਾਂ
ਹੈਰਾਨ ਕਰ ਦੇਣ ਵਾਲੀ ਘਟਨਾ, ਸ਼ਮਸ਼ਾਨ ਘਾਟ ‘ਚ ਸਸਕਾਰ ਲਈ ਨਹੀਂ ਮਿਲੀ ਥਾਂ
Punjab News: ਪੰਜਾਬ 'ਚ ਮੱਚਿਆ ਹੜਕੰਪ, ਗੈਂਗਸਟਰਾਂ ਖ਼ਿਲਾਫ਼ 'ਆਪਰੇਸ਼ਨ ਪ੍ਰਹਾਰ' ਦੌਰਾਨ ਐਨਕਾਊਂਟਰ: ਅੰਮ੍ਰਿਤਸਰ 'ਚ ਨਾਮੀ ਗੈਂਗਸਟਰ ਢੇਰ, ਇਨ੍ਹਾਂ ਜ਼ਿਲ੍ਹਿਆਂ 'ਚ ਵੀ ਮੁਠਭੇੜ; ਟੋਲ ਫ੍ਰੀ ਨੰਬਰ...
ਪੰਜਾਬ 'ਚ ਮੱਚਿਆ ਹੜਕੰਪ, ਗੈਂਗਸਟਰਾਂ ਖ਼ਿਲਾਫ਼ 'ਆਪਰੇਸ਼ਨ ਪ੍ਰਹਾਰ' ਦੌਰਾਨ ਐਨਕਾਊਂਟਰ: ਅੰਮ੍ਰਿਤਸਰ 'ਚ ਨਾਮੀ ਗੈਂਗਸਟਰ ਢੇਰ, ਇਨ੍ਹਾਂ ਜ਼ਿਲ੍ਹਿਆਂ 'ਚ ਵੀ ਮੁਠਭੇੜ; ਟੋਲ ਫ੍ਰੀ ਨੰਬਰ...
AAP ਵਿਧਾਇਕ ਨੂੰ ਲੱਗਿਆ ਵੱਡਾ ਝਟਕਾ, ਪਿਤਾ ਦਾ ਹੋਇਆ ਦੇਹਾਂਤ, ਸਿਆਸੀ ਜਗਤ 'ਚ ਸੋਗ ਦੀ ਲਹਿਰ
AAP ਵਿਧਾਇਕ ਨੂੰ ਲੱਗਿਆ ਵੱਡਾ ਝਟਕਾ, ਪਿਤਾ ਦਾ ਹੋਇਆ ਦੇਹਾਂਤ, ਸਿਆਸੀ ਜਗਤ 'ਚ ਸੋਗ ਦੀ ਲਹਿਰ
Sri Akal Takth ਸਾਹਿਬ ਪਹੁੰਚਿਆ HSGPC ਵਿਵਾਦ, ਝੀੰਡਾ ਨੇ ਦਾਦੂਵਾਲ ‘ਤੇ ਲਾਏ ਗੰਭੀਰ ਦੋਸ਼, ਕਾਰਵਾਈ ਦੀ ਕੀਤੀ ਮੰਗ
Sri Akal Takth ਸਾਹਿਬ ਪਹੁੰਚਿਆ HSGPC ਵਿਵਾਦ, ਝੀੰਡਾ ਨੇ ਦਾਦੂਵਾਲ ‘ਤੇ ਲਾਏ ਗੰਭੀਰ ਦੋਸ਼, ਕਾਰਵਾਈ ਦੀ ਕੀਤੀ ਮੰਗ
Astrology: ਨੌਕਰੀ 'ਚ ਤਰੱਕੀ ਅਤੇ ਕਾਰੋਬਾਰ 'ਚ ਇਨ੍ਹਾਂ 4 ਰਾਸ਼ੀ ਵਾਲੇ ਜਾਤਕਾ ਨੂੰ ਮਿਲੇਗਾ ਲਾਭ, ਰਾਤੋਂ-ਰਾਤ ਹੋਣਗੇ ਮਾਲੋਮਾਲ; ਜਾਣੋ ਕੌਣ ਖੁਸ਼ਕਿਸਮਤ?
ਨੌਕਰੀ 'ਚ ਤਰੱਕੀ ਅਤੇ ਕਾਰੋਬਾਰ 'ਚ ਇਨ੍ਹਾਂ 4 ਰਾਸ਼ੀ ਵਾਲੇ ਜਾਤਕਾ ਨੂੰ ਮਿਲੇਗਾ ਲਾਭ, ਰਾਤੋਂ-ਰਾਤ ਹੋਣਗੇ ਮਾਲੋਮਾਲ; ਜਾਣੋ ਕੌਣ ਖੁਸ਼ਕਿਸਮਤ?
Embed widget