ਪੜਚੋਲ ਕਰੋ

ਲੌਕਡਾਊਨ 'ਚ ਨਰਮੀ ਮਗਰੋਂ ਕੋਰੋਨਾ ਦੀ ਸਖਤੀ, ਦੇਸ਼ 'ਚ ਤੇਜ਼ੀ ਨਾਲ ਵਧ ਰਹੇ ਮਰੀਜ਼

ਲੌਕਡਾਊਨ 'ਚ ਨਰਮੀ ਮਗਰੋਂ ਦੇਸ਼ ‘ਚ ਕੋਰੋਨਾਵਾਇਰਸ ਤਬਾਹੀ ਮਚਾ ਰਿਹਾ ਹੈ। ਪਿਛਲੇ 24 ਘੰਟਿਆਂ ਵਿੱਚ 5789 ਨਵੇਂ ਮਰੀਜ਼ ਸਾਹਮਣੇ ਆਏ ਹਨ। ਇੱਕ ਦਿਨ ਵਿੱਚ 3002 ਠੀਕ ਹੋਏ ਹਨ, ਤਾਂ ਉੱਥੇ ਹੀ 132 ਵਿਅਕਤੀਆਂ ਦੀ ਮੌਤ ਵੀ ਹੋ ਗਈ ਹੈ।

ਨਵੀਂ ਦਿੱਲੀ: ਲੌਕਡਾਊਨ 'ਚ ਨਰਮੀ ਮਗਰੋਂ ਦੇਸ਼ ‘ਚ ਕੋਰੋਨਾਵਾਇਰਸ ਤਬਾਹੀ ਮਚਾ ਰਿਹਾ ਹੈ। ਪਿਛਲੇ 24 ਘੰਟਿਆਂ ਵਿੱਚ 5789 ਨਵੇਂ ਮਰੀਜ਼ ਸਾਹਮਣੇ ਆਏ ਹਨ। ਇੱਕ ਦਿਨ ਵਿੱਚ 3002 ਠੀਕ ਹੋਏ ਹਨ, ਤਾਂ ਉੱਥੇ ਹੀ 132 ਵਿਅਕਤੀਆਂ ਦੀ ਮੌਤ ਵੀ ਹੋ ਗਈ ਹੈ।

ਭਾਰਤ ਵਿੱਚ ਹੁਣ ਇਸ ਮਾਰੂ ਵਾਇਰਸ ਦੇ 1,12,359 ਮਰੀਜ਼ ਹਨ। ਹੁਣ ਤੱਕ 3435 ਲੋਕ ਆਪਣੀਆਂ ਜਾਨਾਂ ਗੁਆ ਚੁੱਕੇ ਹਨ।

ਇਸ ਦੇ ਨਾਲ ਹੀ 45300 ਲੋਕ ਇਸ ਬਿਮਾਰੀ ਨੂੰ ਮਾਤ ਦੇ ਕੇ ਕੇ ਠੀਕ ਹੋ ਚੁੱਕੇ ਹਨ। ਕੋਰੋਨਾ 'ਤੇ ਜਿੱਤ ਤੋਂ ਕੁਝ ਕਦਮ ਦੂਰ ਪੰਜਾਬ! ਹੁਣ ਸਿਰਫ 255 ਮਰੀਜ਼ ਹਸਪਤਾਲ ਦਾਖਲ ਕਿਸ ਸੂਬੇ ਵਿੱਚ ਕਿੰਨੀਆਂ ਮੌਤਾਂ ਹੋਈਆਂ? ਸਿਹਤ ਮੰਤਰਾਲੇ ਅਨੁਸਾਰ ਮਹਾਰਾਸ਼ਟਰ ਵਿੱਚ ਸਭ ਤੋਂ ਵੱਧ 1390, ਗੁਜਰਾਤ ਵਿੱਚ 749, ਮੱਧ ਪ੍ਰਦੇਸ਼ ਵਿੱਚ 267, ਪੱਛਮੀ ਬੰਗਾਲ ਵਿੱਚ 253, ਰਾਜਸਥਾਨ ਵਿੱਚ 147, ਉੱਤਰ ਪ੍ਰਦੇਸ਼ ਵਿੱਚ 127, ਆਂਧਰਾ ਪ੍ਰਦੇਸ਼ ਵਿੱਚ 53, ਤਾਮਿਲਨਾਡੂ ਵਿੱਚ 87, ਤੇਲੰਗਾਨਾ ਵਿੱਚ 40 , ਕਰਨਾਟਕ ਵਿੱਚ 41, ਪੰਜਾਬ ਵਿੱਚ 40, ਜੰਮੂ ਅਤੇ ਕਸ਼ਮੀਰ ਵਿੱਚ 18, ਹਰਿਆਣਾ ਵਿੱਚ 14, ਬਿਹਾਰ ਵਿੱਚ 10, ਕੇਰਲ ਵਿੱਚ 4, ਝਾਰਖੰਡ ਵਿੱਚ 3, ਓਡੀਸ਼ਾ ਵਿੱਚ 6, ਚੰਡੀਗੜ੍ਹ ਵਿੱਚ 3, ਹਿਮਾਚਲ ਪ੍ਰਦੇਸ਼ ਵਿੱਚ 3, ਅਸਾਮ ਵਿੱਚ 4 ਅਤੇ ਮੇਘਾਲਿਆ ਵਿੱਚ ਇੱਕ ਮੌਤ ਹੋਈ ਹੈ। ਤੁਹਾਨੂੰ ਕੋਰੋਨਾ ਹੈ ਜਾਂ ਨਹੀਂ? ਪੂਰਾ ਸਰੀਰ ਸਕੈਨ ਕਰ ਦੱਸੇਗਾ ਸਮਾਰਟ ਹੈਲਮੇਟ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Punjab News: ਪੰਜਾਬ ਕਾਂਗਰਸ 'ਚ ਘਮਸਾਣ ਜਾਰੀ, ਰਾਹੁਲ ਗਾਂਧੀ ਨੂੰ ਮਿਲੇ ਪ੍ਰਤਾਪ ਬਾਜਵਾ, ਰਾਜਾ ਵੜਿੰਗ ਪ੍ਰਧਾਨ ਰਹਿਣਗੇ ਜਾਂ ਨਹੀਂ ਹੁਣ ਰਿਪੋਰਟ ਕਰੇਗੀ ਤੈਅ; 25 ਅਗਸਤ ਤੱਕ ਹੋਏਗਾ ਫੈਸਲਾ...
ਪੰਜਾਬ ਕਾਂਗਰਸ 'ਚ ਘਮਸਾਣ ਜਾਰੀ, ਰਾਹੁਲ ਗਾਂਧੀ ਨੂੰ ਮਿਲੇ ਪ੍ਰਤਾਪ ਬਾਜਵਾ, ਰਾਜਾ ਵੜਿੰਗ ਪ੍ਰਧਾਨ ਰਹਿਣਗੇ ਜਾਂ ਨਹੀਂ ਹੁਣ ਰਿਪੋਰਟ ਕਰੇਗੀ ਤੈਅ; 25 ਅਗਸਤ ਤੱਕ ਹੋਏਗਾ ਫੈਸਲਾ...
Punjab News: ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
Farmet News : ਘਰਵਾਲਿਆਂ ਤੋਂ ਲੁਕਾ ਕੇ ਰੱਖੀ ਮਿਹਨਤ ਦੀ ਕਮਾਈ, ਸਾਲ ਭਰ ’ਚ ਕੀੜਿਆਂ ਨੇ ਖਾ ਲਏ 5 ਲੱਖ ਰੁਪਏ
Farmet News : ਘਰਵਾਲਿਆਂ ਤੋਂ ਲੁਕਾ ਕੇ ਰੱਖੀ ਮਿਹਨਤ ਦੀ ਕਮਾਈ, ਸਾਲ ਭਰ ’ਚ ਕੀੜਿਆਂ ਨੇ ਖਾ ਲਏ 5 ਲੱਖ ਰੁਪਏ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
Indigo Flight Emergency Landing: ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Embed widget