ਪੜਚੋਲ ਕਰੋ

ਕੋਰੋਨਾ ਸ਼ੱਕੀ ਦੀ ਜਾਣਕਾਰੀ ਦੇਣ ਵਾਲੇ ਦਾ ਕੁੱਟ-ਕੁੱਟ ਕੇ ਕੀਤਾ ਕਤਲ, 7 ਗ੍ਰਿਫਤਾਰ

ਕੋਰੋਨਾਵਾਇਰਸ ਦੇ ਮੱਦੇਨਜ਼ਰ ਲੋਕਾਂ ਨੂੰ ਸਰਕਾਰ ਵੱਲੋਂ ਘਰ ‘ਚ ਰਹਿਣ ਦੇ ਨਾਲ-ਨਾਲ ਨਾਗਰਿਕਾਂ ਨੂੰ ਵੀ ਜਾਗਰੂਕਤਾ ਫੈਲਾਉਣ ਲਈ ਕਿਹਾ ਜਾ ਰਿਹਾ ਹੈ। ਹਾਲਾਂਕਿ ਬਿਹਾਰ ਦੇ ਸੀਤਾਮੜੀ ਜ਼ਿਲ੍ਹੇ ‘ਚ ਸ਼ੱਕੀ ਕੋਰੋਨਾ ਮਰੀਜ਼ ਦੀ ਜਾਣਕਾਰੀ ਦੇਣਾ ਇੱਕ ਸ਼ਖਸ ਨੂੰ ਇੰਨਾ ਮਹਿੰਗਾ ਪਿਆ ਕਿ ਉਸ ਨੂੰ ਆਪਣੀ ਜਾਨ ਗਵਾਉਣੀ ਪਈ।

ਪਟਨਾ: ਕੋਰੋਨਾਵਾਇਰਸ ਦੇ ਮੱਦੇਨਜ਼ਰ ਲੋਕਾਂ ਨੂੰ ਸਰਕਾਰ ਵੱਲੋਂ ਘਰ ‘ਚ ਰਹਿਣ ਦੇ ਨਾਲ-ਨਾਲ ਨਾਗਰਿਕਾਂ ਨੂੰ ਵੀ ਜਾਗਰੂਕਤਾ ਫੈਲਾਉਣ ਲਈ ਕਿਹਾ ਜਾ ਰਿਹਾ ਹੈ। ਹਾਲਾਂਕਿ ਬਿਹਾਰ ਦੇ ਸੀਤਾਮੜੀ ਜ਼ਿਲ੍ਹੇ ‘ਚ ਸ਼ੱਕੀ ਕੋਰੋਨਾ ਮਰੀਜ਼ ਦੀ ਜਾਣਕਾਰੀ ਦੇਣਾ ਇੱਕ ਸ਼ਖਸ ਨੂੰ ਇੰਨਾ ਮਹਿੰਗਾ ਪਿਆ ਕਿ ਉਸ ਨੂੰ ਆਪਣੀ ਜਾਨ ਗਵਾਉਣੀ ਪਈ। ਦਰਅਸਲ ਮਹਾਰਾਸ਼ਟਰ ਤੋਂ ਦੋ ਲੋਕ ਸੀਤਾਮੜੀ ਦੇ ਰੁੱਨੀਸੈਦਪੁਰ ਦੇ ਮਧੌਲ ਪਿੰਡ ਪਹੁੰਚੇ ਸੀ। ਉਨ੍ਹਾਂ ਦੇ ਮਹਾਰਾਸ਼ਟਰ ਤੋਂ ਪਰਤਣ ਦੀ ਜਾਣਕਾਰੀ ਪਿੰਡ ਦੇ ਹੀ ਬਬਲੂ ਨਾਂ ਦੇ ਵਿਅਕਤੀ ਨੇ ਸਿਹਤ ਵਿਭਾਗ ਨੂੰ ਦਿੱਤੀ ਸੀ। ਉਸ ਨੇ ਸ਼ੱਕ ਹੋਣ ‘ਤੇ ਹੈਲਪ ਸੈਂਟਰ ਫੋਨ ਕਰ ਜਾਣਕਾਰੀ ਦਿੱਤੀ ਸੀ। ਇਸ ਤੋਂ ਬਾਅਦ ਸਿਹਤ ਵਿਭਾਗ ਦੀ ਟੀਮ ਨੇ ਦੋਵਾਂ ਸ਼ੱਕੀਆਂ ਦਾ ਸੈਂਪਲ ਲਿਆ।
ਇਸ ਗੱਲ ਤੋਂ ਮਹਾਰਾਸ਼ਟਰ ਤੋਂ ਪਰਤੇ ਦੋਵੇਂ ਵਿਅਕਤੀ ਇੰਨੇ ਗੁੱਸੇ ‘ਚ ਆ ਗਏ ਕਿ ਉਨ੍ਹਾਂ ਬਬਲੂ ਨੂੰ ਕੁੱਟ-ਕੁੱਟ ਕੇ ਹੀ ਮਾਰ ਦਿੱਤਾ। ਇਸ ਤੋਂ ਬਾਅਦ ਪੁਲਿਸ ਨੂੰ ਇਸ ਗੱਲ ਦੀ ਜਾਣਕਾਰੀ ਦਿੱਤੀ ਗਈ ਤੇ ਫਿਰ ਪੁਲਿਸ ਨੇ ਇਸ ਮਾਮਲੇ ‘ਚ ਸੱਤ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Chandigarh BJP ਦਫ਼ਤਰ ਬਾਹਰ ਹੋਏ ਧਮਾਕੇ ਨੂੰ ਲੈ ਕੇ ਸੁਨੀਲ ਜਾਖੜ ਨੇ ਚੁੱਕੇ ਪੰਜਾਬ ਦੀ ਕਾਨੂੰਨ ਵਿਵਸਥਾ 'ਤੇ ਸਵਾਲ ,ਪੜ੍ਹੋ ਕੀ ਕਿਹਾ

Chandigarh BJP Office Blast : BJP ਦਫਤਰ 'ਤੇ ਗ੍ਰੇਨੇਡ ਹਮਲੇ ਦੀ ਇਸ ਜਥੇਬੰਦੀ ਨੇ ਲਈ ਜ਼ਿੰਮੇਵਾਰੀ , ਪੜ੍ਹੋ ਪੂਰੀ ਡਿਟੇਲ 

DM Gagandeep Singh Case : ਸਾਬਕਾ ਮੰਤਰੀ ਲਾਲਜੀਤ ਭੁੱਲਰ ਨੂੰ 14 ਦਿਨ ਦੀ ਨਿਆਂਇਕ ਹਿਰਾਸਤ 'ਚ ਭੇਜਿਆ ,ਪੜ੍ਹੋ ਪੂਰੀ ਖ਼ਬਰ 

Delhi Mayor Office Threat : ਦਿੱਲੀ ਦੇ ਮੇਅਰ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਜਾਂਚ 'ਚ ਜੁਟੀਆਂ ਸੁਰੱਖਿਆ ਏਜੰਸੀਆਂ 

ਵੀਡੀਓਜ਼

ਸੁਖਬੀਰ ਬਾਦਲ ‘ਤੇ ਭੜਕੇ CM ਮਾਨ! ਤਿੱਖੇ ਸ਼ਬਦਾਂ ‘ਚ ਕੀਤਾ ਹਮਲਾ
ਖੇਤਾਂ ‘ਚ ਲੱਗੇ ਖੰਭਿਆਂ ‘ਤੇ CM ਮਾਨ ਦਾ ਵੱਡਾ ਬਿਆਨ! ਕੀ ਕਿਹਾ ਸੁਣੋ
ਹੁਣ AI ਨਾਲ ਚੱਲੇਗੀ ਪੰਜਾਬ ਪੁਲਿਸ! CM ਮਾਨ ਦਾ ਨਵਾਂ ਪਲਾਨ
ਹਰ ਕਿਸੇ ਨੂੰ ਨਹੀਂ ਮਿਲੇਗੀ ਗੱਡੀ! CM ਮਾਨ ਨੇ ਬਣਾਇਆ ਨਵਾਂ ਨਿਯਮ
ਕੀ SSF ਬਣੀ ਦੇਸ਼ ਦੀ ਸਭ ਤੋਂ ਵਧੀਆ ਫੋਰਸ? CM ਮਾਨ ਦਾ ਵੱਡਾ ਦਾਅਵਾ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chandigarh BJP Office Blast : ਚੰਡੀਗੜ੍ਹ 'ਚ BJP ਦਫ਼ਤਰ ਦੇ ਬਾਹਰ ਬਲਾਸਟ , ਮੱਚਿਆ ਹੜਕੰਪ ,ਗੱਡੀ ਦੇ ਟੁੱਟੇ ਸ਼ੀਸ਼ੇ ,ਪੜ੍ਹੋ ਪੂਰੀ ਖ਼ਬਰ 

SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ 'ਤੇ ਨਵਾਂ ਟੈਕਸ ਲਗਾਉਣ ਦਾ ਕੀਤਾ ਵਿਰੋਧ
SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ 'ਤੇ ਨਵਾਂ ਟੈਕਸ ਲਗਾਉਣ ਦਾ ਕੀਤਾ ਵਿਰੋਧ
DM Gagandeep Singh Case : ਸਾਬਕਾ ਮੰਤਰੀ ਲਾਲਜੀਤ ਭੁੱਲਰ ਨੂੰ 14 ਦਿਨ ਦੀ ਨਿਆਂਇਕ ਹਿਰਾਸਤ 'ਚ ਭੇਜਿਆ ,ਪੜ੍ਹੋ ਪੂਰੀ ਖ਼ਬਰ 
DM Gagandeep Singh Case : ਸਾਬਕਾ ਮੰਤਰੀ ਲਾਲਜੀਤ ਭੁੱਲਰ ਨੂੰ 14 ਦਿਨ ਦੀ ਨਿਆਂਇਕ ਹਿਰਾਸਤ 'ਚ ਭੇਜਿਆ ,ਪੜ੍ਹੋ ਪੂਰੀ ਖ਼ਬਰ 
Halwara Airport ਤੋਂ 15 ਮਈ ਤੋਂ ਸ਼ੁਰੂ ਹੋਣਗੀਆਂ ਉਡਾਣਾਂ , ਫਲਾਈਟ ਦੀ ਬੁਕਿੰਗ ਸ਼ੁਰੂ ,ਜਾਣੋ ਪੂਰੀ ਜਾਣਕਾਰੀ 

Sangrur 'ਚ ਬੱਚਿਆਂ ਦਾ ਝਗੜਾ ਸੁਲਝਾਉਣ ਗਏ ਇੱਕ ਵਿਅਕਤੀ ਦੀ ਕਿਰਚ ਮਾਰ ਕੇ ਕੀਤੀ ਹੱਤਿਆ, ਭਤੀਜਾ ਜ਼ਖਮੀ
Sangrur 'ਚ ਬੱਚਿਆਂ ਦਾ ਝਗੜਾ ਸੁਲਝਾਉਣ ਗਏ ਇੱਕ ਵਿਅਕਤੀ ਦੀ ਕਿਰਚ ਮਾਰ ਕੇ ਕੀਤੀ ਹੱਤਿਆ, ਭਤੀਜਾ ਜ਼ਖਮੀ
Delhi Mayor Office Threat : ਦਿੱਲੀ ਦੇ ਮੇਅਰ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਜਾਂਚ 'ਚ ਜੁਟੀਆਂ ਸੁਰੱਖਿਆ ਏਜੰਸੀਆਂ 
Delhi Mayor Office Threat : ਦਿੱਲੀ ਦੇ ਮੇਅਰ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਜਾਂਚ 'ਚ ਜੁਟੀਆਂ ਸੁਰੱਖਿਆ ਏਜੰਸੀਆਂ 
Transfer: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਸੂਬੇ 'ਚ ਅਚਾਨਕ ਹੋਇਆ 65 IAS ਅਧਿਕਾਰੀਆਂ ਦਾ ਤਬਾਦਲਾ...

Embed widget