ਪੜਚੋਲ ਕਰੋ

ਪੰਜਾਬ 'ਚੋਂ ਜਲਦ ਹੋ ਜਾਏਗਾ ਕੋਰੋਨਾ ਦਾ ਖਾਤਮਾ, ਵਿਗਿਆਨੀਆਂ ਦਾ ਵੱਡਾ ਦਾਅਵਾ

ਤਾਜ਼ਾ ਖੋਜ ਅਨੁਸਾਰ ਪੰਜਾਬ ਸਮੇਤ ਉੱਤਰੀ ਭਾਰਤ ਵਿੱਚ ਕੋਰੋਨਾ ਦੀ ਲਾਗ ਦਾ ਪ੍ਰਭਾਵ ਜੁਲਾਈ ਦੇ ਅੰਤ ਵਿੱਚ ਜਾਂ ਅਗਸਤ ਦੇ ਪਹਿਲੇ ਹਫ਼ਤੇ ਤੱਕ ਖਤਮ ਹੋ ਸਕਦਾ ਹੈ।

ਪਵਨਪ੍ਰੀਤ ਕੌਰ ਦੀ ਰਿਪੋਰਟ ਚੰਡੀਗੜ੍ਹ: ਬੇਸ਼ੱਕ ਭਾਰਤ ਵਿੱਚ ਕੋਰੋਨਾ ਦੇ ਕੇਸ ਤੇਜ਼ੀ ਨਾਲ ਵਧ ਰਹੇ ਹਨ ਪਰ ਪੰਜਾਬ ਅੰਦਰ ਇਹ ਮਹਾਮਾਰੀ ਦਮ ਤੋੜਨ ਲਈ ਲੱਗੀ ਹੈ। ਅਜਿਹੇ ਵਿੱਚ ਇਸ ਗੱਲ ਦੇ ਅੰਦਾਜ਼ੇ ਲਾਏ ਜੇ ਰਹੇ ਹਨ ਕਿ ਕੋਰੋਨਾ ਤੋਂ ਪੂਰੀ ਤਰ੍ਹਾਂ ਮੁਕਤੀ ਕਦੋਂ ਮਿਲੇਗੀ।

ਤਾਜ਼ਾ ਖੋਜ ਅਨੁਸਾਰ ਪੰਜਾਬ ਸਮੇਤ ਉੱਤਰੀ ਭਾਰਤ ਵਿੱਚ ਕੋਰੋਨਾ ਦੀ ਲਾਗ ਦਾ ਪ੍ਰਭਾਵ ਜੁਲਾਈ ਦੇ ਅੰਤ ਵਿੱਚ ਜਾਂ ਅਗਸਤ ਦੇ ਪਹਿਲੇ ਹਫ਼ਤੇ ਤੱਕ ਖਤਮ ਹੋ ਸਕਦਾ ਹੈ।

ਇਹ ਦਾਅਵਾ ਪੰਜਾਬ ਕੇਂਦਰੀ ਯੂਨੀਵਰਸਿਟੀ (ਪੀਸੀਯੂ) ਬਠਿੰਡਾ ਤੇ ਹਿਮਾਚਲ ਪ੍ਰਦੇਸ਼ ਯੂਨੀਵਰਸਿਟੀ (ਐਚਪੀਯੂ) ਸ਼ਿਮਲਾ ਵੱਲੋਂ ਕੀਤਾ ਗਿਆ ਹੈ। ਇਸ ਸਾਂਝੇ ਅਧਿਐਨ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਕੋਰੋਨਾ ਜੁਲਾਈ ਦੇ ਆਖਰ ਵਿੱਚ ਜਾਂ ਅਗਸਤ ਵਿੱਚ ਉੱਤਰੀ ਭਾਰਤ ਵਿੱਚ ਖ਼ਤਮ ਹੋਣ ਦੀ ਉਮੀਦ ਹੈ। ਇਸ ਅਧਿਐਨ ਲਈ ਸੰਵੇਦਨਸ਼ੀਲ ਸੰਕਰਮਿਤ ਇਨਾਮ (ਐਸਆਈਆਰ) ਮਾਡਲ ਦੀ ਵਰਤੋਂ ਕੀਤੀ ਗਈ ਹੈ। ਇਹ ਸੰਯੁਕਤ ਅਧਿਐਨ ਵਿੱਚ ਐਸਆਈਆਰ ਮਾਡਲ ਤੋਂ ਸੰਭਾਵਤ ਮਾਮਲਿਆਂ, ਸੰਕਰਮਿਤ ਮਾਮਲਿਆਂ ਤੇ ਠੀਕ ਕੀਤੇ ਮਰੀਜ਼ਾਂ ਦੇ ਅੰਕੜਿਆਂ ਦਾ ਅਧਿਐਨ ਕੀਤਾ ਗਿਆ ਹੈ। ਇਹ ਗਿਣਤੀ 10 ਜੂਨ ਤੱਕ ਘੱਟੋ-ਘੱਟ 2548 ਤੋਂ ਵੱਧ ਤੋਂ ਵੱਧ 4708 ਤੱਕ ਹੋ ਸਕਦੀ ਹੈ। ਮਰਨ ਵਾਲਿਆਂ ਦੀ ਗਿਣਤੀ 200 ਦੇ ਪਾਰ ਜਾਣ ਦੀ ਉਮੀਦ ਹੈ।

ਇਸ ਸਮੇਂ ਪੰਜਾਬ ਵਿੱਚ ਸੰਕਰਮਿਤ ਲੋਕਾਂ ਦੀ ਗਿਣਤੀ 2138 ਹੈ। ਪੰਜਾਬ ਵਿੱਚ ਮਰਨ ਵਾਲਿਆਂ ਦੀ ਗਿਣਤੀ 60 ਤੋਂ 214 ਤੱਕ ਹੋ ਸਕਦੀ ਹੈ।

ਇਸ ਦੇ ਨਾਲ ਹੀ, ਅਧਿਐਨ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਆਉਣ ਵਾਲੇ ਸਮੇਂ ਵਿੱਚ ਡੇਟਾ ਦਾ ਪੈਟਰਨ ਵੀ ਬਦਲ ਸਕਦਾ ਹੈ। ਪੀਸੀਯੂ ਦੇ ਭੌਤਿਕ ਵਿਗਿਆਨ ਵਿਭਾਗ ਦੇ ਪ੍ਰੋ. ਅਸ਼ੋਕ ਕੁਮਾਰ ਨੇ ਕਿਹਾ ਕਿ
" ਭਾਰਤ ਵਿੱਚ ਹੁਣ ਤੱਕ ਮਾਮਲੇ ਵੱਧ ਰਹੇ ਹਨ ਪਰ ਅਕਤੂਬਰ ਦੇ ਅਖੀਰ ਤੱਕ ਦੇਸ਼ ਵਿੱਚ ਕੋਰੋਨਾ ਪ੍ਰਭਾਵ ਖ਼ਤਮ ਹੋਣ ਦੀ ਸੰਭਾਵਨਾ ਹੈ। 10 ਜੂਨ ਤੱਕ, ਹਰਿਆਣਾ ‘ਚ ਕੋਰੋਨਾ ਦਾ ਪ੍ਰਭਾਵ ਖ਼ਤਮ ਹੋ ਜਾਵੇਗਾ। "
-
ਟ੍ਰਿਪਲ ਓਲੰਪੀਅਨ ਬਲਬੀਰ ਸਿੰਘ ਸੀਨੀਅਰ ਦਾ ਦੇਹਾਂਤ ਅਗਸਤ ਦੇ ਦੂਜੇ ਹਫਤੇ ਤਕ ਕੋਰੋਨਾ ਰਾਜਸਥਾਨ ਤੇ ਉੱਤਰ ਪ੍ਰਦੇਸ਼ ‘ਚ ਖ਼ਤਮ ਹੋਣ ਦੀ ਸੰਭਾਵਨਾ ਹੈ। ਉਤਰਾਖੰਡ ਵਿੱਚ ਕੋਰੋਨਾ ਦੇ ਜੂਨ ਦੇ ਪਹਿਲੇ ਹਫਤੇ ਵਿੱਚ ਖਤਮ ਹੋਣ ਦੀ ਉਮੀਦ ਹੈ, ਜਦਕਿ ਹਿਮਾਚਲ ਪ੍ਰਦੇਸ਼ ਵਿੱਚ ਕੋਰੋਨਾ ਦੇ ਪ੍ਰਭਾਵਹੀਣ ਹੋਣ ਵਿੱਚ ਜੂਨ ਦੇ ਅੰਤ ਤੱਕ ਦਾ ਸਮਾਂ ਲੱਗ ਸਕਦਾ ਹੈ। ਅਧਿਐਨ ਕਹਿੰਦਾ ਹੈ ਕਿ ਕੇਰਲ ਨੇ ਸ਼ੁਰੂ ਤੋਂ ਕੋਰੋਨਾ ਨੂੰ ਰੋਕਣ ਲਈ ਚੰਗੇ ਕਦਮ ਚੁੱਕੇ ਹਨ। ਇਹੀ ਕਾਰਨ ਹੈ ਕਿ ਕੇਰਲ ਇਸ ਸਮੇਂ ਆਖਰੀ ਪੜਾਅ 'ਤੇ ਹੈ। ਇੱਥੇ ਕੋਰੋਨਾ ਦੇ ਜੂਨ ਦੇ ਪਹਿਲੇ ਹਫਤੇ ਦੇ ਖਤਮ ਹੋਣ ਦੀ ਉਮੀਦ ਹੈ, ਜਦਕਿ ਦਿੱਲੀ ਵਿੱਚ ਇਹ ਅਕਤੂਬਰ ਦੇ ਦੂਜੇ ਹਫਤੇ, ਗੁਜਰਾਤ ਵਿੱਚ ਸਤੰਬਰ ਦੇ ਦੂਜੇ ਹਫ਼ਤੇ ਤੇ ਅਗਸਤ ਦੇ ਦੂਜੇ ਹਫ਼ਤੇ ਜੰਮੂ-ਕਸ਼ਮੀਰ ਵਿੱਚ ਬੇਅਸਰ ਹੋ ਸਕਦਾ ਹੈ। ਮਹਾਰਾਸ਼ਟਰ ਤੇ ਤਾਮਿਲਨਾਡੂ ‘ਚ ਬਹੁਤ ਸਾਰੇ ਮਾਮਲੇ ਹਨ। ਇਨ੍ਹਾਂ ਦੋਵਾਂ ਰਾਜਾਂ ਵਿੱਚ ਕੋਰੋਨਾ ਸਤੰਬਰ ਦੇ ਦੂਜੇ ਹਫ਼ਤੇ ਤੱਕ ਪ੍ਰਭਾਵ ਵਿੱਚ ਰਹਿ ਸਕਦਾ ਹੈ। ਪੱਛਮੀ ਬੰਗਾਲ ਅਤੇ ਓਡੀਸ਼ਾ ਨੂੰ ਨਵੰਬਰ ਜਾਂ ਦਸੰਬਰ ਦੇ ਪਹਿਲੇ ਹਫਤੇ ਤਕ ਇੰਤਜ਼ਾਰ ਕਰਨਾ ਪੈ ਸਕਦਾ ਹੈ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

ਬਟਾਲਾ ਗ੍ਰੇਨੇਡ ਹਮਲਾ ਮਾਮਲਾ: ਪੁਲਿਸ ਦੇ ਹੱਥ ਵੱਡੀ ਕਾਮਯਾਬੀ, 2 ਨਾਬਾਲਗ ਕਾਬੂ, ਤੀਜੇ ਦੀ ਭਾਲ ਜਾਰੀ
ਬਟਾਲਾ ਗ੍ਰੇਨੇਡ ਹਮਲਾ ਮਾਮਲਾ: ਪੁਲਿਸ ਦੇ ਹੱਥ ਵੱਡੀ ਕਾਮਯਾਬੀ, 2 ਨਾਬਾਲਗ ਕਾਬੂ, ਤੀਜੇ ਦੀ ਭਾਲ ਜਾਰੀ
ਪੰਜਾਬ 'ਚ ਨਸ਼ਾ ਤਸਕਰੀ ਹੋਈ ਹਾਈਟੈਕ, ਡਰੋਨ ਤੇ ਡਿਜੀਟਲ ਨੈੱਟਵਰਕ ਨਾਲ ਵਧਿਆ ਖ਼ਤਰਾ
ਪੰਜਾਬ 'ਚ ਨਸ਼ਾ ਤਸਕਰੀ ਹੋਈ ਹਾਈਟੈਕ, ਡਰੋਨ ਤੇ ਡਿਜੀਟਲ ਨੈੱਟਵਰਕ ਨਾਲ ਵਧਿਆ ਖ਼ਤਰਾ
ਕੈਨੇਡਾ ਭੇਜੇ ਗਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਬਾਰੇ SGPC ਨੇ ਦਿੱਤਾ ਸਪੱਸ਼ਟੀਕਰਨ
ਕੈਨੇਡਾ ਭੇਜੇ ਗਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਬਾਰੇ SGPC ਨੇ ਦਿੱਤਾ ਸਪੱਸ਼ਟੀਕਰਨ
Punjab News: ਪੰਜਾਬ ਤੋਂ ਵੱਡੀ ਖਬਰ, ਭਾਜਪਾ ਨੇ ਨਵੇਂ ਸੂਬਾ ਅਹੁਦੇਦਾਰਾਂ ਦਾ ਕੀਤਾ ਐਲਾਨ, ਲਿਸਟ ਜਾਰੀ...
Punjab News: ਪੰਜਾਬ ਤੋਂ ਵੱਡੀ ਖਬਰ, ਭਾਜਪਾ ਨੇ ਨਵੇਂ ਸੂਬਾ ਅਹੁਦੇਦਾਰਾਂ ਦਾ ਕੀਤਾ ਐਲਾਨ, ਲਿਸਟ ਜਾਰੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
Embed widget