ਪੜਚੋਲ ਕਰੋ

Corona Updates: ਦੁਨੀਆ ਭਰ ‘ਚ ਹੁਣ ਤੱਕ 48 ਲੱਖ ਲੋਕ ਸੰਕਰਮਿਤ, ਤਿੰਨ ਲੱਖ ਤੋਂ ਜ਼ਿਆਦਾ ਦੀ ਮੌਤ

213 ਦੇਸ਼ਾਂ ਵਿੱਚ ਪਿਛਲੇ 24 ਘੰਟਿਆਂ ਵਿੱਚ, 82,247 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਅਤੇ ਮਰਨ ਵਾਲਿਆਂ ਦੀ ਗਿਣਤੀ ਵਿੱਚ 3,617 ਦਾ ਵਾਧਾ ਹੋਇਆ ਹੈ।

Coronavirus: ਮਾਰੂ ਕੋਰੋਨਾਵਾਇਰਸ ਪੂਰੀ ਦੁਨੀਆ ਵਿੱਚ ਤੇਜ਼ੀ ਨਾਲ ਫੈਲ ਰਿਹਾ ਹੈ। ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। 213 ਦੇਸ਼ਾਂ ਵਿੱਚ ਪਿਛਲੇ 24 ਘੰਟਿਆਂ ਵਿੱਚ, 82,247 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਅਤੇ ਮਰਨ ਵਾਲਿਆਂ ਦੀ ਗਿਣਤੀ ਵਿੱਚ 3,617 ਦਾ ਵਾਧਾ ਹੋਇਆ ਹੈ।

ਵਰਲਡ ਮੀਟਰ ਅਨੁਸਾਰ ਦੁਨੀਆ ਭਰ ਵਿੱਚ ਹੁਣ ਤੱਕ 48 ਲੱਖ ਲੋਕ ਕੋਰੋਨਾਵਾਇਰਸ ਨਾਲ ਸੰਕਰਮਿਤ ਹੋਏ ਹਨ। ਇਨ੍ਹਾਂ ਵਿਚੋਂ 3 ਲੱਖ 16 ਹਜ਼ਾਰ ਲੋਕਾਂ ਦੀ ਮੌਤ ਵੀ ਹੋ ਚੁੱਕੀ ਹੈ।

ਇਸ ਦੇ ਨਾਲ ਹੀ 18 ਲੱਖ 56 ਹਜ਼ਾਰ 188 ਲੋਕ ਵੀ ਇਨਫੈਕਸ਼ਨ ਮੁਕਤ ਹੋ ਚੁੱਕੇ ਹਨ। ਦੁਨੀਆ ਦੇ ਲਗਭਗ 71 ਪ੍ਰਤੀਸ਼ਤ ਕੋਰੋਨਾ ਕੇਸ ਸਿਰਫ ਦਸ ਦੇਸ਼ਾਂ ਤੋਂ ਆਏ ਹਨ। ਇਨ੍ਹਾਂ ਦੇਸ਼ਾਂ ‘ਚ ਕੋਰੋਨਾ ਪੀੜਤਾਂ ਦੀ ਗਿਣਤੀ ਲਗਭਗ 3.4 ਮਿਲੀਅਨ ਹੈ। Lockdown- 4: ਸਕੂਲ-ਕਾਲੇਜ, ਧਾਰਮਿਕ ਸਥਾਨ ਰਹਿਣਗੇ ਬੰਦ, ਜਾਣੋਂ ਕੀ ਕੁੱਝ ਖੁੱਲ੍ਹਣ ਜਾ ਰਿਹਾ ਹੈ? ਦੁਨੀਆਂ ‘ਚ ਕਿੰਨੇ ਕੇਸ, ਕਿੰਨੀਆਂ ਮੌਤਾਂ? ਦੁਨੀਆ ਦੇ ਕੁੱਲ ਕੇਸਾਂ ‘ਚੋਂ ਇਕ ਤਿਹਾਈ ਕੇਸ ਅਮਰੀਕਾ ‘ਚ ਸਾਹਮਣੇ ਆਏ ਹਨ ਅਤੇ ਮੌਤਾਂ ਦਾ ਇਕ ਤਿਹਾਈ ਹਿੱਸਾ ਵੀ ਅਮਰੀਕਾ ‘ਚ ਹੈ। ਅਮਰੀਕਾ ਤੋਂ ਬਾਅਦ, ਕੋਰੋਨਾ ਨੇ ਯੂਕੇ ਵਿੱਚ ਸਭ ਤੋਂ ਵੱਧ ਤਬਾਹੀ ਮਚਾਈ ਹੈ। ਜਿੱਥੇ ਕੁੱਲ 243,695 ਲੋਕ ਵਾਇਰਸ ਨਾਲ ਸੰਕਰਮਿਤ ਹੋਏ ਹਨ, ਉਨ੍ਹਾਂ ਦੀ ਮੌਤ 34,636 ਹੈ। ਜਦੋਂ ਕਿ ਯੂਕੇ ‘ਚ ਮਰੀਜ਼ਾਂ ਦੀ ਗਿਣਤੀ ਰੂਸ ਅਤੇ ਸਪੇਨ ਨਾਲੋਂ ਘੱਟ ਹੈ। ਇਸ ਤੋਂ ਬਾਅਦ ਬ੍ਰਾਜ਼ੀਲ, ਇਟਲੀ, ਫਰਾਂਸ, ਜਰਮਨੀ, ਤੁਰਕੀ, ਈਰਾਨ, ਭਾਰਤ ਵਰਗੇ ਦੇਸ਼ ਸਭ ਤੋਂ ਜ਼ਿਆਦਾ ਪ੍ਰਭਾਵਤ ਹੋਏ ਹਨ। • ਅਮਰੀਕਾ: ਕੇਸ - 1,527,654, ਮੌਤਾਂ - 90,978 • ਰੂਸ: ਕੇਸ - 281,752, ਮੌਤਾਂ - 2,631 • ਸਪੇਨ: ਕੇਸ - 277,719, ਮੌਤਾਂ - 27,650 • ਯੂਕੇ: ਕੇਸ - 243,695, ਮੌਤਾਂ - 34,636 • ਬ੍ਰਾਜ਼ੀਲ: ਕੇਸ - 241,080, ਮੌਤਾਂ - 16,118 • ਇਟਲੀ: ਕੇਸ - 225,435, ਮੌਤਾਂ - 31,908 • ਫਰਾਂਸ: ਕੇਸ - 179,569, ਮੌਤਾਂ - 28,108 • ਜਰਮਨੀ: ਕੇਸ - 176,651, ਮੌਤ - 8,049 • ਤੁਰਕੀ: ਕੇਸ - 149,435, ਮੌਤ - 4,140 • ਈਰਾਨ: ਕੇਸ - 120,198, ਮੌਤ - 6,988 ਅੱਜ ਤੋਂ ਪੰਜਾਬ ‘ਚ ਖੁੱਲ੍ਹਿਆ ਕਰਫਿਊ, ਸਰਕਾਰ ਨੇ ਇਨ੍ਹਾਂ ਕੰਮਾਂ ਦੀ ਇਜਾਜ਼ਤ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Panchayat Election: 2 ਕਰੋੜ ਦੀ ਬੋਲੀ ਲਾ ਦਿੱਤੀ ਪਰ ਫਿਰ ਵੀ ਨਹੀਂ ਮਿਲੀ ਸਰਪੰਚੀ ! ਹੁਣ 'ਲੋਕਤੰਤਰ' ਰਾਹੀ ਪਿੰਡ ਨੂੰ ਮਿਲੇਗਾ ਸਰਪੰਚ, DC ਨੇ ਜਾਂਚ ਦੇ ਦਿੱਤੇ ਆਦੇਸ਼

ਲਾਰਿਆਂ ਤੇ ਦਾਅਵਿਆਂ ਜੋਗੀ ਰਹੀ ਸਰਕਾਰ ? ਪੰਜਾਬ 'ਚ ਸ਼ੁਰੂ ਨਹੀਂ ਹੋ ਸਕੀ ਝੋਨੇ ਦੀ ਖ਼ਰੀਦ, ਆੜ੍ਹਤੀਏ, ਸ਼ੈਲਰ ਮਾਲਕਾਂ ਨੇ ਪੁਗਾਈ ਅੜੀ !

Pimple Removal Remedy: ਜਿੱਥੇ ਮਹਿੰਗੀਆਂ ਕਰੀਮਾਂ ਫੇਲ੍ਹ, ਉੱਥੇ ਦੇਸੀ ਨੁਸਖੇ ਕਰਦੇ ਕਮਾਲ...ਕਿੱਲ-ਮੁਹਾਸੇ ਰਾਤੋ-ਰਾਤ ਸਾਫ

Govinda Shot: ਗੋਵਿੰਦਾ ਨੂੰ ਆਪਣੀ ਹੀ ਬੰਦੂਕ ਤੋਂ ਲੱਗੀ ਗੋਲੀ, ਜਾਣੋ ਸਵੇਰੇ-ਸਵੇਰੇ ਰਿਵਾਲਵਰ ਲੈ ਕਿੱਥੇ ਜਾ ਰਿਹਾ ਸੀ ਅਦਾਕਾਰ ?
ਗੋਵਿੰਦਾ ਨੂੰ ਆਪਣੀ ਹੀ ਬੰਦੂਕ ਤੋਂ ਲੱਗੀ ਗੋਲੀ, ਜਾਣੋ ਸਵੇਰੇ-ਸਵੇਰੇ ਰਿਵਾਲਵਰ ਲੈ ਕਿੱਥੇ ਜਾ ਰਿਹਾ ਸੀ ਅਦਾਕਾਰ ?
Advertisement
ABP Premium

ਵੀਡੀਓਜ਼

Chamkila Movie Reshoot | Diljit Dosanjh ਕੀ ਫਿਲਮ ਚਮਕੀਲਾ ਮੁੜ ਹੋਏਗੀ ਸ਼ੂਟ , ਆਹ ਕੀ ਕਲੇਸ਼ ਹੈAmitabh Bachchan Calls Himself Half Sardar | ਮੈਂ ਹਾਂ ਅੱਧਾ ਸਰਦਾਰ , ਬੋਲੇ ਅਮਿਤਾਭ ਬੱਚਨPanchayat Election: ਸਰਪੰਚੀ ਚੋਣਾ ਨੂੰ ਲੈ ਕੇ ਆਪ ਵਿਧਾਇਕ ਨੇ ਦਿੱਤੀ ਧਮਕੀ, ਤਾਂ ਮੁੱਦਾ ਗਰਮਾਇਆਸ਼ਰਾਬ ਪੀਣ ਵਾਲੇ ਹੋ ਜਾਣ ਸਾਵਧਾਨ, ਇਸ ਨਾਲ 6 ਤਰਾਂ ਦੇ ਕੈਂਸਰ ਹੋਣ ਦਾ ਖ਼ਤਰਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Panchayat Election: 2 ਕਰੋੜ ਦੀ ਬੋਲੀ ਲਾ ਦਿੱਤੀ ਪਰ ਫਿਰ ਵੀ ਨਹੀਂ ਮਿਲੀ ਸਰਪੰਚੀ ! ਹੁਣ 'ਲੋਕਤੰਤਰ' ਰਾਹੀ ਪਿੰਡ ਨੂੰ ਮਿਲੇਗਾ ਸਰਪੰਚ, DC ਨੇ ਜਾਂਚ ਦੇ ਦਿੱਤੇ ਆਦੇਸ਼
Panchayat Election: 2 ਕਰੋੜ ਦੀ ਬੋਲੀ ਲਾ ਦਿੱਤੀ ਪਰ ਫਿਰ ਵੀ ਨਹੀਂ ਮਿਲੀ ਸਰਪੰਚੀ ! ਹੁਣ 'ਲੋਕਤੰਤਰ' ਰਾਹੀ ਪਿੰਡ ਨੂੰ ਮਿਲੇਗਾ ਸਰਪੰਚ, DC ਨੇ ਜਾਂਚ ਦੇ ਦਿੱਤੇ ਆਦੇਸ਼
ਲਾਰਿਆਂ ਤੇ ਦਾਅਵਿਆਂ ਜੋਗੀ ਰਹੀ ਸਰਕਾਰ ? ਪੰਜਾਬ 'ਚ ਸ਼ੁਰੂ ਨਹੀਂ ਹੋ ਸਕੀ ਝੋਨੇ ਦੀ ਖ਼ਰੀਦ, ਆੜ੍ਹਤੀਏ, ਸ਼ੈਲਰ ਮਾਲਕਾਂ ਨੇ ਪੁਗਾਈ ਅੜੀ !
ਲਾਰਿਆਂ ਤੇ ਦਾਅਵਿਆਂ ਜੋਗੀ ਰਹੀ ਸਰਕਾਰ ? ਪੰਜਾਬ 'ਚ ਸ਼ੁਰੂ ਨਹੀਂ ਹੋ ਸਕੀ ਝੋਨੇ ਦੀ ਖ਼ਰੀਦ, ਆੜ੍ਹਤੀਏ, ਸ਼ੈਲਰ ਮਾਲਕਾਂ ਨੇ ਪੁਗਾਈ ਅੜੀ !
Pimple Removal Remedy: ਜਿੱਥੇ ਮਹਿੰਗੀਆਂ ਕਰੀਮਾਂ ਫੇਲ੍ਹ, ਉੱਥੇ ਦੇਸੀ ਨੁਸਖੇ ਕਰਦੇ ਕਮਾਲ...ਕਿੱਲ-ਮੁਹਾਸੇ ਰਾਤੋ-ਰਾਤ ਸਾਫ
Pimple Removal Remedy: ਜਿੱਥੇ ਮਹਿੰਗੀਆਂ ਕਰੀਮਾਂ ਫੇਲ੍ਹ, ਉੱਥੇ ਦੇਸੀ ਨੁਸਖੇ ਕਰਦੇ ਕਮਾਲ...ਕਿੱਲ-ਮੁਹਾਸੇ ਰਾਤੋ-ਰਾਤ ਸਾਫ
Govinda Shot: ਗੋਵਿੰਦਾ ਨੂੰ ਆਪਣੀ ਹੀ ਬੰਦੂਕ ਤੋਂ ਲੱਗੀ ਗੋਲੀ, ਜਾਣੋ ਸਵੇਰੇ-ਸਵੇਰੇ ਰਿਵਾਲਵਰ ਲੈ ਕਿੱਥੇ ਜਾ ਰਿਹਾ ਸੀ ਅਦਾਕਾਰ ?
ਗੋਵਿੰਦਾ ਨੂੰ ਆਪਣੀ ਹੀ ਬੰਦੂਕ ਤੋਂ ਲੱਗੀ ਗੋਲੀ, ਜਾਣੋ ਸਵੇਰੇ-ਸਵੇਰੇ ਰਿਵਾਲਵਰ ਲੈ ਕਿੱਥੇ ਜਾ ਰਿਹਾ ਸੀ ਅਦਾਕਾਰ ?
International Coffee Day 2024: ਲਿਵਰ ਤੋਂ ਲੈ ਕੇ ਕੈਂਸਰ ਤੱਕ, ਕੌਫੀ ਪੀਣ ਨਾਲ ਇਨ੍ਹਾਂ ਚੀਜ਼ਾਂ ਵਿੱਚ ਮਿਲ ਸਕਦੀ ਹੈ ਰਾਹਤ

ਵੱਡੀ ਖ਼ਬਰ ! CM ਮਾਨ ਦੇ ਦਫਤਰ 'ਚ ਹੋਵੇਗਾ ਵੱਡਾ ਬਦਲਾਅ, ਬਦਲੇ ਜਾਣਗੇ OSD-ਸੂਤਰ

Punjab News: AAP ਪਾਰਟੀ ਦਾ ਵਫ਼ਦ ਅੱਜ ਮਿਲੇਗਾ ਰਾਜ ਚੋਣ ਕਮਿਸ਼ਨ ਨੂੰ, ਪੰਚਾਇਤੀ ਚੋਣਾਂ 'ਚ BJP, ਕਾਂਗਰਸ ਤੇ ਅਕਾਲੀ ਦਲ ਵੱਲੋਂ ਕੀਤੀ ਜਾ ਰਹੀ ਧਾਂਦਲੀ ਦੀ ਕਰਨਗੇ ਸ਼ਿਕਾਇਤ

7th Pay Commission: ਦੀਵਾਲੀ ਤੋਂ ਪਹਿਲਾਂ ਸਰਕਾਰੀ ਮੁਲਾਜ਼ਮਾਂ ਨੂੰ ਮਿਲੇਗੀ ਗੁੱਡ ਨਿਊਜ਼! ਮਹਿੰਗਾਈ ਭੱਤੇ 'ਚ ਵਾਧੇ ਦਾ ਮਿਲੇਗਾ ਤੋਹਫਾ, ਜਾਣੋ ਕਿੰਨੀ ਵੱਧੇਗੀ ਤਨਖਾਹ!

Embed widget