ਪੜਚੋਲ ਕਰੋ

ਕੋਰੋਨਾ ਦਾ ਟੀਕਾ ਲਵਾਉਣ ਵਾਲਿਆਂ ਨੂੰ ਦੋ ਮਹੀਨਿਆਂ ਲਈ ਛੱਡਣੀ ਹੋਵੇਗੀ ਸ਼ਰਾਬ

ਭਾਰਤ ’ਚ ਹੀ ਨਹੀਂ, ਸਗੋਂ ਦੁਨੀਆ ਦੇ ਕਈ ਦੇਸ਼ ਕੋਰੋਨਾ ਨਾਲ ਹਾਲੇ ਵੀ ਜੂਝ ਰਹੇ ਹਨ। ਭਾਵੇਂ ਵਿਸ਼ਵ ਨੂੰ ਆਸ ਹੈ ਕਿ ਛੇਤੀ ਹੀ ਕੋਰੋਨਾ ਦਾ ਕੋਈ ਟੀਕਾ ਆ ਜਾਵੇਗਾ, ਜੋ ਇਸ ਮਹਾਮਾਰੀ ਦਾ ਖ਼ਾਤਮਾ ਕਰ ਸਕੇਗਾ। ਉਂਝ ਇੰਗਲੈਂਡ ਨੇ ਫ਼ਾਈਜ਼ਰ ਦੀ ਕੋਰੋਨਾ ਵੈਕਸੀਨ ਦਾ ਟੀਕਾਕਰਣ ਸ਼ੁਰੂ ਕਰ ਦਿੱਤਾ ਹੈ। ‘

ਨਵੀਂ ਦਿੱਲੀ: ਭਾਰਤ ’ਚ ਹੀ ਨਹੀਂ, ਸਗੋਂ ਦੁਨੀਆ ਦੇ ਕਈ ਦੇਸ਼ ਕੋਰੋਨਾ ਨਾਲ ਹਾਲੇ ਵੀ ਜੂਝ ਰਹੇ ਹਨ। ਭਾਵੇਂ ਵਿਸ਼ਵ ਨੂੰ ਆਸ ਹੈ ਕਿ ਛੇਤੀ ਹੀ ਕੋਰੋਨਾ ਦਾ ਕੋਈ ਟੀਕਾ ਆ ਜਾਵੇਗਾ, ਜੋ ਇਸ ਮਹਾਮਾਰੀ ਦਾ ਖ਼ਾਤਮਾ ਕਰ ਸਕੇਗਾ। ਉਂਝ ਇੰਗਲੈਂਡ ਨੇ ਫ਼ਾਈਜ਼ਰ ਦੀ ਕੋਰੋਨਾ ਵੈਕਸੀਨ ਦਾ ਟੀਕਾਕਰਣ ਸ਼ੁਰੂ ਕਰ ਦਿੱਤਾ ਹੈ। ‘ਨਿਊਯਾਰਕ ਪੋਸਟ’ ਨੇ ਦੱਸਿਆ ਕਿ ਰੂਸੀ ਅਧਿਕਾਰੀਆਂ ਨੂੰ ਸਪੂਤਨਿਕ-ਵੀ ਵੈਕਸੀਨ ਦਾ ਸ਼ਾਟ ਲੱਗਣ ਤੋਂ ਬਾਅਦ ਨਾਗਰਿਕਾਂ ਨੂੰ ਦੋ ਮਹੀਨਿਆਂ ਤੱਕ ਸ਼ਰਾਬ ਪੀਣ ਤੋਂ ਬਚਣ ਦੀ ਸਲਾਹ ਦਿੱਤੀ ਹੈ। ਰੂਸ ਦੇ ਉਪ ਪ੍ਰਧਾਨ ਮੰਤਰੀ ਤਾਤੀਆਨਾ ਗੋਲੀਕੋਵਾ ਨੇ ਦੱਸਿਆ ਕਿ ਲੋਕਾਂ ਨੂੰ 42 ਦਿਨਾਂ ਤੱਕ ਕੁਝ ਸਾਵਧਾਨੀਆਂ ਰੱਖਣੀਆਂ ਹੋਣਗੀਆਂ। ਉਨ੍ਹਾਂ ਕਿਹਾ ਕਿ ਰੂਸੀਆਂ ਨੂੰ ਭੀੜ-ਭੜੱਕੇ ਤੋਂ ਬਚਣਾ ਹੋਵੇਗਾ, ਫ਼ੇਸ ਮਾਸਕ ਪਹਿਨਣਾ ਹੋਵੇਗਾ, ਸੈਨੀਟਾਈਜ਼ਰ ਦੀ ਵਰਤੋਂ ਕਰਨੀ ਹੋਵੇਗੀ। ਇੱਕ-ਦੂਜੇ ਦੇ ਨੇੜੇ ਜਾਣ ਤੋਂ ਬਚਣਾ ਹੋਵੇਗਾ। ਸ਼ਰਾਬ ਪੀਣ ਜਾਂ ਇਮਿਊਨੋਪ੍ਰੈਸੈਂਟ ਡ੍ਰੱਗਜ਼ ਲੈਣ ਤੋਂ ਬਚਣਾ ਹੋਵੇਗਾ। ਖੇਤੀਬਾੜੀ ਮੰਤਰੀ ਦੀ ਮੋਦੀ ਨਾਲ ਮੀਟਿੰਗ, ਅੱਜ ਹੋਏਗੀ ਕਿਸਾਨ ਅੰਦੋਲਨ ਖਤਮ ਕਰਾਉਣ ਦੀ ਕੋਸ਼ਿਸ਼ ਖਪਤਾਰਾਂ ਦੀ ਸੁਰੱਖਿਆ ਲਈ ਜ਼ਿੰਮੇਵਾਰ Rosporterbnadzor ਦੇ ਮੁਖੀ ਅੰਨਾ ਪੋਸੋਵਾ ਨੇ ਵੀ ਕੋਰੋਨਾ ਵੈਕਸੀਨ ਲੈਣ ਤੋਂ ਬਾਅਦ ਸ਼ਰਾਬ ਤੋਂ ਪ੍ਰੇਹੇਜ਼ ਰੱਖਣ ਦੀ ਸਿਫ਼ਾਰਸ਼ ਕੀਤੀ ਹੈ। ਰੂਸੀ ਸਿਹਤ ਅਧਿਕਾਰੀਆਂ ਅਨੁਸਾਰ ਉਨ੍ਹਾਂ ਦੇ ਦੇਸ਼ ਵਿੱਚ ਇੱਕ ਲੱਖ ਲੋਕਾਂ ਨੂੰ ਪਹਿਲਾਂ ਹੀ ਕੋਰੋਨਾ ਦੀ ਰੋਕਥਾਮ ਦਾ ਟੀਕਾ ਲੱਗ ਚੁੱਕਾ ਹੈ। ਸਿਹਤ ਅਧਿਕਾਰੀਆਂ ਦਾ ਕਹਿਣਾ ਹੈ ਕਿ ਸਪੂਤਨਿਕ-ਵੀ ਦਾ ਟੀਕਾ 90 ਫ਼ੀਸਦੀ ਤੋਂ ਵੱਧ ਪ੍ਰਭਾਵੀ ਹੈ। ਇਸ ਤੋਂ ਬਾਅਦ ਕੋਰੋਨਾ ਦੇ ਨਵੇਂ ਮਰੀਜ਼ਾਂ ਦੀ ਆਮਦ ’ਚ ਕਮੀ ਆਈ ਹੈ। ਕਿਸਾਨ ਅੰਦੋਲਨ ਪਿੱਛੇ ਚੀਨ-ਪਾਕਿ ਦਾ ਹੱਥ? ਫਿਰ ਮੋਦੀ ਸਰਕਾਰ ਜਲਦ ਕਰੇ ਸਰਜੀਕਲ ਸਟ੍ਰਾਈਕ, ਸ਼ਿਵ ਸੈਨਾ ਦੀ ਵੰਗਾਰ ਉਂਝ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਇਹ ਵੈਕਸੀਨ ਲੈਣ ਤੋਂ ਇਨਕਾਰ ਕਰ ਦਿੱਤਾ ਹੈ। ਰੂਸ ਵਿੱਚ ਕੋਰੋਨਾ ਵਾਇਰਸ ਕਾਰਣ ਹੁਣ ਤੱਕ 44,220 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

CM ਮਾਨ ਅੱਜ ਫਿਲੌਰ 'ਚ, ਨਸ਼ੇ ਦੇ ਖਿਲਾਫ ਬਣੇਗੀ ਪਲਾਨਿੰਗ, ਸਾਰੇ ਜ਼ਿਲ੍ਹਿਆਂ ਦੇ ਪੁਲਿਸ ਅਧਿਕਾਰੀ ਸੱਦੇ; ਝੋਟਾ ਕਤਲਕਾਂਡ ਤੋਂ ਬਾਅਦ ਐਕਸ਼ਨ 'ਚ ਸਰਕਾਰ
CM ਮਾਨ ਅੱਜ ਫਿਲੌਰ 'ਚ, ਨਸ਼ੇ ਦੇ ਖਿਲਾਫ ਬਣੇਗੀ ਪਲਾਨਿੰਗ, ਸਾਰੇ ਜ਼ਿਲ੍ਹਿਆਂ ਦੇ ਪੁਲਿਸ ਅਧਿਕਾਰੀ ਸੱਦੇ; ਝੋਟਾ ਕਤਲਕਾਂਡ ਤੋਂ ਬਾਅਦ ਐਕਸ਼ਨ 'ਚ ਸਰਕਾਰ
ਸਕੂਲ 'ਚ ਚੱਲੀਆਂ ਤਾੜਤਾੜ ਗੋਲੀਆਂ, 3 ਬੱਚਿਆਂ ਸਣੇ 5 ਦੀ ਮੌਤ; ਮੱਚਿਆ ਹੜਕੰਪ
ਸਕੂਲ 'ਚ ਚੱਲੀਆਂ ਤਾੜਤਾੜ ਗੋਲੀਆਂ, 3 ਬੱਚਿਆਂ ਸਣੇ 5 ਦੀ ਮੌਤ; ਮੱਚਿਆ ਹੜਕੰਪ
ਡਾ. ਨਵਜੋਤ ਕੌਰ ਸਿੱਧੂ ਦੀ ਛੁੱਟੀ! BRP ਨੇ ਨਵੇਂ ਪੰਜਾਬ ਇੰਚਾਰਜ ਦਾ ਕੀਤਾ ਐਲਾਨ
ਡਾ. ਨਵਜੋਤ ਕੌਰ ਸਿੱਧੂ ਦੀ ਛੁੱਟੀ! BRP ਨੇ ਨਵੇਂ ਪੰਜਾਬ ਇੰਚਾਰਜ ਦਾ ਕੀਤਾ ਐਲਾਨ
ਪੰਜਾਬ 'ਚ ਛੁੱਟੀਆਂ ਦੀ ਲਿਸਟ ਜਾਰੀ, ਜਾਣੋ ਕਦੋਂ-ਕਦੋਂ ਰਹਿਣਗੀਆਂ ਛੁੱਟੀਆਂ; ਦੇਖੋ ਪੂਰੀ ਲਿਸਟ
ਪੰਜਾਬ 'ਚ ਛੁੱਟੀਆਂ ਦੀ ਲਿਸਟ ਜਾਰੀ, ਜਾਣੋ ਕਦੋਂ-ਕਦੋਂ ਰਹਿਣਗੀਆਂ ਛੁੱਟੀਆਂ; ਦੇਖੋ ਪੂਰੀ ਲਿਸਟ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
SIR ਵਿਵਾਦ ਵਿਚਾਲੇ ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਪੰਜਾਬ ਦੇ ਵੋਟਰਾਂ ਲਈ ਵੀ ਅਹਿਮ ਖ਼ਬਰ
SIR ਵਿਵਾਦ ਵਿਚਾਲੇ ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਪੰਜਾਬ ਦੇ ਵੋਟਰਾਂ ਲਈ ਵੀ ਅਹਿਮ ਖ਼ਬਰ
EPF Update 2026 :  PF ਵਾਲਿਆਂ ਲਈ ਵੱਡੀ ਖ਼ਬਰ ! ਆਖ਼ਰੀ ਤਾਰੀਖ ਨੂੰ ਲੈ ਕੇ ਆਇਆ ਨਵਾਂ ਅਪਡੇਟ
EPF Update 2026 :  PF ਵਾਲਿਆਂ ਲਈ ਵੱਡੀ ਖ਼ਬਰ ! ਆਖ਼ਰੀ ਤਾਰੀਖ ਨੂੰ ਲੈ ਕੇ ਆਇਆ ਨਵਾਂ ਅਪਡੇਟ
 Parvinder Jhota ਕਤਲ ਮਾਮਲਾ ਪਹੁੰਚਿਆ ਹਾਈਕੋਰਟ, CBI ਜਾਂਚ ਦੀ ਮੰਗ, ਪੁਲਿਸ ਦੀ ਭੂਮਿਕਾ 'ਤੇ ਵੀ ਉੱਠੇ ਸਵਾਲ
 Parvinder Jhota ਕਤਲ ਮਾਮਲਾ ਪਹੁੰਚਿਆ ਹਾਈਕੋਰਟ, CBI ਜਾਂਚ ਦੀ ਮੰਗ, ਪੁਲਿਸ ਦੀ ਭੂਮਿਕਾ 'ਤੇ ਵੀ ਉੱਠੇ ਸਵਾਲ
 Diesel Price Hike : ਦੁਨੀਆ ਭਰ 'ਚ ਡੀਜ਼ਲ ਦੀ ਕਮੀ ਦਾ ਖ਼ਤਰਾ, ਦੀਵਾਲੀ ਤੋਂ ਬਾਅਦ ਵਧ ਸਕਦੀਆਂ ਨੇ ਕੀਮਤਾਂ!
 Diesel Price Hike : ਦੁਨੀਆ ਭਰ 'ਚ ਡੀਜ਼ਲ ਦੀ ਕਮੀ ਦਾ ਖ਼ਤਰਾ, ਦੀਵਾਲੀ ਤੋਂ ਬਾਅਦ ਵਧ ਸਕਦੀਆਂ ਨੇ ਕੀਮਤਾਂ!
Gangrape Case : ਦਿੱਲੀ ਹਾਈਕੋਰਟ ਦਾ ਵੱਡਾ ਫੈਸਲਾ, ਔਰਤ 'ਤੇ ਵੀ ਲੱਗ ਸਕਦਾ ਹੈ ਗੈਂਗਰੇਪ ਦਾ ਆਰੋਪ , ਜਾਣੋ ਕੀ ਕਿਹਾ ਅਦਾਲਤ ਨੇ
Gangrape Case : ਦਿੱਲੀ ਹਾਈਕੋਰਟ ਦਾ ਵੱਡਾ ਫੈਸਲਾ, ਔਰਤ 'ਤੇ ਵੀ ਲੱਗ ਸਕਦਾ ਹੈ ਗੈਂਗਰੇਪ ਦਾ ਆਰੋਪ , ਜਾਣੋ ਕੀ ਕਿਹਾ ਅਦਾਲਤ ਨੇ
Political News: ਮੰਤਰੀ ਦੇ ਅਸਤੀਫ਼ੇ ਮਗਰੋਂ ਸਿਆਸਤ ’ਚ ਉਥਲ-ਪੁਥਲ ਤੇਜ਼, ਹੁਣ ਮੋਦੀ ਕੈਬਨਿਟ ’ਚ ਹੋਵੇਗਾ ਫੇਰਬਦਲ? ਸਿਆਸੀ ਹਲਕਿਆਂ ’ਚ ਚਰਚਾ ਛਿੜੀ...
ਮੰਤਰੀ ਦੇ ਅਸਤੀਫ਼ੇ ਮਗਰੋਂ ਸਿਆਸਤ ’ਚ ਉਥਲ-ਪੁਥਲ ਤੇਜ਼, ਹੁਣ ਮੋਦੀ ਕੈਬਨਿਟ ’ਚ ਹੋਵੇਗਾ ਫੇਰਬਦਲ? ਸਿਆਸੀ ਹਲਕਿਆਂ ’ਚ ਚਰਚਾ ਛਿੜੀ...
Parmish Verma ਨੇ ਗਰਲਫ੍ਰੈਂਡ ਨੂੰ ਸਟੇਜ ’ਤੇ ਬੁਲਾ ਕੇ ਲਾਇਆ ਗਲ਼ੇ , ਕਿਹਾ- ਇਹ ਮੇਰੀ ਸਪੈਸ਼ਲ ਗੈਸਟ
Parmish Verma ਨੇ ਗਰਲਫ੍ਰੈਂਡ ਨੂੰ ਸਟੇਜ ’ਤੇ ਬੁਲਾ ਕੇ ਲਾਇਆ ਗਲ਼ੇ , ਕਿਹਾ- ਇਹ ਮੇਰੀ ਸਪੈਸ਼ਲ ਗੈਸਟ
SBI ਗਾਹਕਾਂ ਨੂੰ ਝਟਕਾ ! ਵਧੀਆਂ ਵਿਆਜ ਦਰਾਂ , ਹੁਣ ਹਰ ਮਹੀਨੇ ਦੇਣੀ ਪੈ ਸਕਦੀ ਹੈ ਵੱਧ EMI
SBI ਗਾਹਕਾਂ ਨੂੰ ਝਟਕਾ ! ਵਧੀਆਂ ਵਿਆਜ ਦਰਾਂ , ਹੁਣ ਹਰ ਮਹੀਨੇ ਦੇਣੀ ਪੈ ਸਕਦੀ ਹੈ ਵੱਧ EMI
Embed widget