ਪੜਚੋਲ ਕਰੋ

ਕੋਰੋਨਾ ਵੈਕਸੀਨ ਦਾ ਮੋਟੇ ਲੋਕਾਂ 'ਤੇ ਨਹੀਂ ਹੋਵੇਗਾ ਅਸਰ! ਵਿਗਿਆਨੀਆਂ ਨੇ ਦੱਸੀ ਵਜ੍ਹਾ

ਅਮਰੀਕਾ ਦੀ ਇੱਕ ਖੋਜ 'ਚ ਕਿਹਾ ਗਿਆ ਹੈ ਕਿ ਕੋਰੋਨਾ ਵੈਕਸੀਨ ਮੋਟੇ ਲੋਕਾਂ 'ਤੇ ਬੇਅਸਰ ਹੋ ਸਕਦੀ ਹੈ। ਕੋਵਿਡ-19 ਦੀ ਜਟਿਲਤਾ ਹਾਈ ਬਾਡੀ ਮਾਸ ਇੰਡੈਕਸ (ਬੀਐਮਆਈ) ਵਾਲੇ ਲੋਕਾਂ ਦੀ ਸਥਿਤੀ ਨੂੰ ਖਰਾਬ ਕਰਦੀ ਹੈ।

ਵਾਸ਼ਿੰਗਟਨ: ਅਮਰੀਕਾ ਦੀ ਇੱਕ ਖੋਜ 'ਚ ਕਿਹਾ ਗਿਆ ਹੈ ਕਿ ਕੋਰੋਨਾ ਵੈਕਸੀਨ ਮੋਟੇ ਲੋਕਾਂ 'ਤੇ ਬੇਅਸਰ ਹੋ ਸਕਦੀ ਹੈ। ਕੋਵਿਡ-19 ਦੀ ਜਟਿਲਤਾ ਹਾਈ ਬਾਡੀ ਮਾਸ ਇੰਡੈਕਸ (ਬੀਐਮਆਈ) ਵਾਲੇ ਲੋਕਾਂ ਦੀ ਸਥਿਤੀ ਨੂੰ ਖਰਾਬ ਕਰਦੀ ਹੈ। ਮਾਹਰਾਂ ਨੇ ਕੋਰੋਨਾਵਾਇਰਸ ਨਾਲ ਸੰਕਰਮਿਤ 812 ਮਰੀਜ਼ਾਂ ਦੇ ਬੀਐਮਆਈ ਦਾ ਅਧਿਐਨ ਕੀਤਾ। ਇਹ ਕੋਰੋਨਾ ਮਰੀਜ਼ ਜਾਂ ਤਾਂ ਬਿਮਾਰੀ ਤੋਂ ਠੀਕ ਹੋ ਗਏ ਜਾਂ ਫਿਰ ਵੀ ਲਾਗ ਨਾਲ ਲੜ ਰਹੇ ਸੀ।
ਖੋਜ 'ਚ ਪਾਇਆ ਕਿ 812 ਵਿਅਕਤੀਆਂ 'ਚੋਂ 70 ਪ੍ਰਤੀਸ਼ਤ ਮੋਟੇ ਸੀ ਜਦਕਿ ਕੋਵਿਡ-19 ਦੇ ਕਾਰਨ ਮਰਨ ਵਾਲਿਆਂ ਵਿੱਚੋਂ 82 ਪ੍ਰਤੀਸ਼ਤ ਜ਼ਿਆਦਾ ਭਾਰ ਵਾਲੇ ਸੀ। ਖੋਜਕਰਤਾ ਰਿਪੋਰਟ ਕਰਦੇ ਹਨ ਕਿ ਮੋਟੇ ਲੋਕ ਕੋਰੋਨਾਵਾਇਰਸ ਲਈ ਵਧੇਰੇ ਸੰਵੇਦਨਸ਼ੀਲ ਸਾਬਤ ਹੋਏ। ਉਨ੍ਹਾਂ ਅੱਗੇ ਦੱਸਿਆ ਕਿ ਮੋਟਾਪਾ ਸਰੀਰ ਦੇ ਪ੍ਰਤੀਰੋਧੀ ਪ੍ਰਤੀਕ੍ਰਿਆ ਨੂੰ ਕਮਜ਼ੋਰ ਕਰਦਾ ਹੈ ਤੇ ਸੋਜਸ਼ ਨੂੰ ਗੰਭੀਰ ਬਣਾਉਂਦਾ ਹੈ। ਇਸ ਕਾਰਨ ਕੋਰੋਨਾਵਾਇਰਸ ਨਾਲ ਲੜਨ 'ਚ ਸਰੀਰ ਕਮਜ਼ੋਰ ਹੋ ਜਾਂਦਾ ਹੈ।
ਅਲਾਬਮਾ ਯੂਨੀਵਰਸਿਟੀ ਦੇ ਸਹਾਇਕ ਪ੍ਰੋਫੈਸਰ ਡਾ. ਚਡ ਪੇਟਿਟ ਦਾ ਕਹਿਣਾ ਹੈ, “ਸਵਾਲ ਇਹ ਨਹੀਂ ਕਿ ਵੈਕਸੀਨ ਵਾਇਰਸ ਤੋਂ ਬਚਾਏਗੀ ਜਾਂ ਨਹੀਂ, ਪਰ ਸਵਾਲ ਇਸ ਬਾਰੇ ਹੈ ਕਿ ਵੈਕਸੀਨ ਪ੍ਰਭਾਵਸ਼ਾਲੀ ਹੈ ਜਾਂ ਨਹੀਂ। ਸਰਲ ਸ਼ਬਦਾਂ 'ਚ ਵੈਕਸੀਨ ਕੰਮ ਕਰ ਸਕਦੀ ਹੈ, ਪਰ ਜ਼ਰੂਰੀ ਨਹੀਂ ਕਿ ਹਰ ਇੱਕ ਲਈ ਇੱਕੋ ਜਿਹੀ ਸਾਬਤ ਹੋਵੇ।” ਸੈਂਟਰ ਫਾਰ ਡਿਜ਼ੀਜ਼ ਕੰਟਰੋਲ ਦੀ ਰਿਪੋਰਟ 'ਚ ਕਿਹਾ ਗਿਆ ਹੈ ਕਿ ਮੋਟਾਪੇ ਨਾਲ ਜੁੜੀ ਸਮੱਸਿਆ ਕੋਵਿਡ-19 ਦੇ ਪ੍ਰਭਾਵਾਂ ਨੂੰ ਖਤਮ ਕਰ ਸਕਦੀ ਹੈ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Haryana 'ਚ ਪੰਜਾਬ ਦੇ ਸੋਨਾ ਵਪਾਰੀ ਤੋਂ 3 ਕਰੋੜ ਦਾ ਸੋਨਾ ਲੁੱਟਿਆ ,ਪੁੱਤਰ ਦੇ ਸਿਰ 'ਤੇ ਪਿਸਤੌਲ ਤਾਣ ਕੇ ਖੋਹਿਆ ਬੈਗ
Haryana 'ਚ ਪੰਜਾਬ ਦੇ ਸੋਨਾ ਵਪਾਰੀ ਤੋਂ 3 ਕਰੋੜ ਦਾ ਸੋਨਾ ਲੁੱਟਿਆ ,ਪੁੱਤਰ ਦੇ ਸਿਰ 'ਤੇ ਪਿਸਤੌਲ ਤਾਣ ਕੇ ਖੋਹਿਆ ਬੈਗ
Tahir Hussain ਸਮੇਤ 5 ਦੋਸ਼ੀਆਂ ਨੂੰ ਉਮਰ ਕੈਦ, IB ਅਧਿਕਾਰੀ ਅੰਕਿਤ ਸ਼ਰਮਾ ਕਤਲ ਮਾਮਲੇ 'ਚ ਹੋਈ ਸਜ਼ਾ
Tahir Hussain ਸਮੇਤ 5 ਦੋਸ਼ੀਆਂ ਨੂੰ ਉਮਰ ਕੈਦ, IB ਅਧਿਕਾਰੀ ਅੰਕਿਤ ਸ਼ਰਮਾ ਕਤਲ ਮਾਮਲੇ 'ਚ ਹੋਈ ਸਜ਼ਾ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Abohar 'ਚ ਸ਼ੱਕੀ ਹਾਲਾਤਾਂ 'ਚ ਔਰਤ ਦੀ ਮੌਤ , ਪੁਲਿਸ ਨੂੰ ਬਿਨਾਂ ਦੱਸੇ ਕੀਤਾ ਅੰਤਿਮ ਸਸਕਾਰ, ਹਿਰਾਸਤ 'ਚ ਪਤੀ
Abohar 'ਚ ਸ਼ੱਕੀ ਹਾਲਾਤਾਂ 'ਚ ਔਰਤ ਦੀ ਮੌਤ , ਪੁਲਿਸ ਨੂੰ ਬਿਨਾਂ ਦੱਸੇ ਕੀਤਾ ਅੰਤਿਮ ਸਸਕਾਰ, ਹਿਰਾਸਤ 'ਚ ਪਤੀ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
Embed widget