ਪੜਚੋਲ ਕਰੋ

ਕੋਰੋਨਾ ਦਾ ਕਹਿਰ: ਪੰਜਾਬ 'ਚ ਇੱਕੋ ਦਿਨ 558 ਨਵੇਂ ਕੇਸ, 15 ਨੇ ਗਵਾਈ ਜਾਨ

ਪੰਜਾਬ ਵਿੱਚ ਪਿਛਲੇ 24 ਘੰਟਿਆਂ ਵਿੱਚ 558 ਪੌਜ਼ੇਟਿਵ ਮਾਮਲੇ ਸਾਹਮਣੇ ਆਏ ਤੇ 15 ਵਿਅਕਤੀਆਂ ਦੀ ਕੋਰੋਨਾ ਨਾਲ ਮੌਤ ਹੋਈ ਹੈ। ਲੁਧਿਆਣਾ ਵਿੱਚ ਸਭ ਤੋਂ ਵੱਧ ਸੱਤ ਲੋਕਾਂ ਦੀ ਮੌਤ ਹੋ ਗਈ।

ਚੰਡੀਗੜ੍ਹ: ਪੰਜਾਬ ਵਿੱਚ ਪਿਛਲੇ 24 ਘੰਟਿਆਂ ਵਿੱਚ 558 ਪੌਜ਼ੇਟਿਵ ਮਾਮਲੇ ਸਾਹਮਣੇ ਆਏ ਤੇ 15 ਵਿਅਕਤੀਆਂ ਦੀ ਕੋਰੋਨਾ ਨਾਲ ਮੌਤ ਹੋਈ ਹੈ। ਲੁਧਿਆਣਾ ਵਿੱਚ ਸਭ ਤੋਂ ਵੱਧ ਸੱਤ ਲੋਕਾਂ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਬੁੱਧਵਾਰ ਨੂੰ ਪਟਿਆਲਾ ਵਿੱਚ ਸਭ ਤੋਂ ਵੱਧ 84 ਕੇਸਾਂ ਦੀ ਰਿਪੋਰਟ ਦਰਜ ਕੀਤੀ ਗਈ। ਅੰਮ੍ਰਿਤਸਰ ਵਿੱਚ 75, ਲੁਧਿਆਣਾ ਵਿੱਚ 60, ਜਲੰਧਰ ਵਿੱਚ 47 ਤੇ ਬਠਿੰਡਾ ਵਿੱਚ 34 ਕੇਸ ਦਰਜ ਕੀਤੇ ਗਏ। ਕੋਰੋਨਾ ਦੀ ਨਵੀਂ ਰਿਸਰਚ 'ਚ ਹੈਰਾਨ ਕਰਨ ਵਾਲਾ ਖ਼ੁਲਾਸਾ! 9 ਦਿਨ ਬਾਅਦ ਕੋਰੋਨਾ ਫੈਲਣ ਦਾ ਖ਼ਤਰਾ ਨਹੀਂ ਪੰਜਾਬ ਸਰਕਾਰ ਨੇ ਨਿੱਜੀ ਹਸਪਤਾਲਾਂ ਨੂੰ ਛੋਟ ਦਿੱਤੀ ਹੈ ਕਿ ਉਹ ਵੀ ਸਰਕਾਰੀ ਲੈਬ ਰਾਹੀਂ ਕੋਰੋਨਾ ਟੈਸਟ ਕਰਵਾ ਸਕਦੇ ਹਨ। ਉਸ ਸਮੇਂ ਤੋਂ ਲੈ ਕੇ ਹੁਣ ਤੱਕ ਨਿੱਜੀ ਹਸਪਤਾਲਾਂ ਵੱਲੋਂ ਭੇਜੇ ਗਏ 119 ਸੈਂਪਲ ਦੀ ਜਾਂਚ ਕੀਤੀ ਜਾ ਰਹੀ ਹੈ। ਟਰੂਨਟ ਮਸ਼ੀਨਾਂ 'ਚ ਇਨ੍ਹਾਂ ਦੀ ਜਾਂਚ ਕੀਤੀ ਜਾ ਰਹੀ ਹੈ। ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦਾ ਕਹਿਣਾ ਹੈ ਕਿ ਪੰਜਾਬ ਵਿੱਚ ਹੁਣ 15 ਦੋ ਚੈਨਲ ਵਾਲੀ ਤੇ 15 ਚਾਰ ਚੈਨਲ ਵਾਲੀ ਟਰੂਨਟ ਮਸ਼ੀਨਾਂ ਹਨ, ਜਿਨ੍ਹਾਂ 'ਚ ਹੁਣ ਤੱਕ 4167 ਦੀ ਜਾਂਚ ਕੀਤੀ ਗਈ ਹੈ। ਇਨ੍ਹਾਂ 'ਚੋਂ 264 ਪੌਜ਼ੇਟਿਵ ਪਾਏ ਗਏ ਹਨ। ਦੇਸ਼ 'ਚ ਕੋਰੋਨਾ ਦੇ 6 ਮਹੀਨੇ ਪੂਰੇ, ਵਧਦਾ ਜਾ ਰਿਹਾ ਦੁੱਖ ਸਿਹਤ ਮੰਤਰੀ ਨੇ ਕਿਹਾ ਕਿ ਕੋਰੋਨਾ ਜੰਗ ਦੇ ਯੋਧਿਆਂ ਨੂੰ ਪਹਿਲ ਦਿੱਤੀ ਜਾਵੇਗੀ। ਅੰਮ੍ਰਿਤਸਰ, ਐਸਏਐਸ ਨਗਰ ਤੇ ਜਲੰਧਰ ਜ਼ਿਲ੍ਹਿਆਂ ਨੂੰ ਦੋ-ਦੋ, ਲੁਧਿਆਣਾ ਨੂੰ ਤਿੰਨ ਤੇ ਬਾਕੀ ਜ਼ਿਲ੍ਹਿਆਂ ਨੂੰ ਇਕ-ਇਕ ਮਸ਼ੀਨ ਦਿੱਤੀ ਗਈ ਹੈ। ਤਿੰਨ ਸਰਕਾਰੀ ਮੈਡੀਕਲ ਕਾਲਜਾਂ ਨੂੰ ਵੀ ਇਕ-ਇਕ ਮਸ਼ੀਨ ਦਿੱਤੀ ਗਈ ਹੈ। ਇਹ ਟੈਸਟ 1500 ਰੁਪਏ ਵਿੱਚ ਕੀਤਾ ਜਾ ਰਿਹਾ ਹੈ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

ਡੇਰਾ ਬਾਬਾ ਨਾਨਕ 'ਚ ਰਾਵੀ ਦਾ ਪਾਣੀ ਦਾ ਪੱਧਰ ਵਧਿਆ, ਹੜ੍ਹ ਦਾ ਖਤਰਾ; MLA ਗੁਰਦੀਪ ਰੰਧਾਵਾ ਨੇ ਪ੍ਰਸ਼ਾਸਨ ਦੇ ਨਾਲ ਲਿਆ ਜਾਇਜ਼ਾ
ਡੇਰਾ ਬਾਬਾ ਨਾਨਕ 'ਚ ਰਾਵੀ ਦਾ ਪਾਣੀ ਦਾ ਪੱਧਰ ਵਧਿਆ, ਹੜ੍ਹ ਦਾ ਖਤਰਾ; MLA ਗੁਰਦੀਪ ਰੰਧਾਵਾ ਨੇ ਪ੍ਰਸ਼ਾਸਨ ਦੇ ਨਾਲ ਲਿਆ ਜਾਇਜ਼ਾ
Shakun Shastra : 2 ਛਿਪਕਲੀਆਂ ਦੀ ਲੜਾਈ ਨੂੰ ਕਦੇ ਵੀ ਨਜ਼ਰਅੰਦਾਜ਼ ਨਾ ਕਰੋ, ਸ਼ਕੁਨ ਸ਼ਾਸਤਰ 'ਚ ਦੱਸਿਆ ਗਿਆ ਹੈ ਇਸਦਾ ਅਰਥ
Shakun Shastra : 2 ਛਿਪਕਲੀਆਂ ਦੀ ਲੜਾਈ ਨੂੰ ਕਦੇ ਵੀ ਨਜ਼ਰਅੰਦਾਜ਼ ਨਾ ਕਰੋ, ਸ਼ਕੁਨ ਸ਼ਾਸਤਰ 'ਚ ਦੱਸਿਆ ਗਿਆ ਹੈ ਇਸਦਾ ਅਰਥ
Faridkot 'ਚ ਐਕਟਿਵਾ ਸਵਾਰ ਦੇਵਰਾਣੀ-ਜੇਠਾਣੀ ਦੀ ਦਰਦਨਾਕ ਮੌਤ, ਤੇਜ਼ ਰਫ਼ਤਾਰ ਕਾਰ ਨੇ ਮਾਰੀ ਟੱਕਰ
Faridkot 'ਚ ਐਕਟਿਵਾ ਸਵਾਰ ਦੇਵਰਾਣੀ-ਜੇਠਾਣੀ ਦੀ ਦਰਦਨਾਕ ਮੌਤ, ਤੇਜ਼ ਰਫ਼ਤਾਰ ਕਾਰ ਨੇ ਮਾਰੀ ਟੱਕਰ
Mohali 'ਚ ਪ੍ਰੇਮ ਸਬੰਧਾਂ ਤੋਂ ਇਨਕਾਰ ਕਰਨ 'ਤੇ ਥਾਰ 'ਤੇ ਸੁੱਟਿਆ ਤੇਜ਼ਾਬ, ਮਹਿਲਾ ਸੰਗੀਤਕਾਰ ਦੀ ਸ਼ਿਕਾਇਤ 'ਤੇ 4 ਖ਼ਿਲਾਫ਼ ਕੇਸ ਦਰਜ
Mohali 'ਚ ਪ੍ਰੇਮ ਸਬੰਧਾਂ ਤੋਂ ਇਨਕਾਰ ਕਰਨ 'ਤੇ ਥਾਰ 'ਤੇ ਸੁੱਟਿਆ ਤੇਜ਼ਾਬ, ਮਹਿਲਾ ਸੰਗੀਤਕਾਰ ਦੀ ਸ਼ਿਕਾਇਤ 'ਤੇ 4 ਖ਼ਿਲਾਫ਼ ਕੇਸ ਦਰਜ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
Embed widget