ਪੜਚੋਲ ਕਰੋ

ਕੋਰੋਨਾ ਦੀ ਇਸ ਰਿਸਰਚ ਨੇ ਸਰਕਾਰੀ ਨਾਅਰੇ ਨੂੰ ਵੀ ਝੂਠਾ ਸਾਬਤ ਕੀਤਾ

ਨਵੀਂ ਖੋਜ ਅਨੁਸਾਰ ਕੋਰੋਨਾਵਾਇਰਸ ਦੇ ਸੰਕਰਮਣ ਤੋਂ ਬਚਣ ਲਈ ਦੋ ਗਜ਼ ਦੀ ਦੂਰੀ, ਭਾਵ ਲਗਪਗ 6 ਫੁੱਟ ਦੀ ਦੂਰੀ ਨਾਕਾਫ਼ੀ ਹੈ। ਨਵੀਂ ਖੋਜ ਅਨੁਸਾਰ ਭਾਵੇਂ ਤੁਸੀਂ 10 ਫੁੱਟ ਦੀ ਸ਼ਰੀਰਕ ਦੂਰੀ ਦਾ ਪਾਲਣ ਕਰਦੇ ਹੋ ਫਿਰ ਵੀ ਤੁਸੀਂ ਇਸ ਮਾਰੂ ਵਾਇਰਸ ਦੀ ਗ੍ਰਿਫਤ 'ਚ ਆ ਸਕਦੇ ਹੋ।

ਲੰਡਨ: ਸਰੀਰਕ ਦੂਰੀ ਨੂੰ ਇਸ ਸਮੇਂ ਕੋਰੋਨਾਵਾਇਰਸ (covid-19) ਦੀ ਲਾਗ ਤੋਂ ਬਚਣ ਦਾ ਸਭ ਤੋਂ ਪ੍ਰਭਾਵਸ਼ਾਲੀ ਢੰਗ ਮੰਨਿਆ ਜਾਂਦਾ ਹੈ। ਸਰਕਾਰ ਨੇ ਇਹ ਨਾਅਰਾ ਵੀ ਦਿੱਤਾ ਹੈ- 'ਦੋ ਗਜ਼ ਦੂਰੀ ਹੈ ਜ਼ਰੂਰੀ', ਪਰ ਨਵੀਂ ਖੋਜ ਅਨੁਸਾਰ ਕੋਰੋਨਾਵਾਇਰਸ ਦੇ ਸੰਕਰਮਣ ਤੋਂ ਬਚਣ ਲਈ ਦੋ ਗਜ਼ ਦੀ ਦੂਰੀ, ਭਾਵ ਲਗਪਗ 6 ਫੁੱਟ ਦੀ ਦੂਰੀ ਨਾਕਾਫ਼ੀ ਹੈ।

ਨਵੀਂ ਖੋਜ ਅਨੁਸਾਰ ਭਾਵੇਂ ਤੁਸੀਂ 10 ਫੁੱਟ ਦੀ ਸ਼ਰੀਰਕ ਦੂਰੀ ਦਾ ਪਾਲਣ ਕਰਦੇ ਹੋ ਫਿਰ ਵੀ ਤੁਸੀਂ ਇਸ ਮਾਰੂ ਵਾਇਰਸ ਦੀ ਗ੍ਰਿਫਤ 'ਚ ਆ ਸਕਦੇ ਹੋ।

ਨਵੀਂ ਖੋਜ ਅਨੁਸਾਰ, ਹਲਕੀ ਖੰਘ ਦੇ ਥੁੱਕ ਦੇ ਤੁਪਕੇ ਹਵਾ ਦੀ ਘੱਟ ਰਫਤਾਰ ਨਾਲ 18 ਫੁੱਟ ਦੂਰ ਜਾ ਸਕਦੇ ਹਨ। ਅਜਿਹੀ ਸਥਿਤੀ ਵਿੱਚ, ਜੇ ਕੋਈ ਵਿਅਕਤੀ 6 ਫੁੱਟ ਦੀ ਦੂਰੀ ਦੇ ਨਿਯਮ ਦੀ ਪਾਲਣਾ ਕਰ ਰਿਹਾ ਹੈ, ਤਾਂ ਵੀ ਉਹ ਸੰਕਰਮਿਤ ਹੋ ਸਕਦਾ ਹੈ। ਸਾਈਪ੍ਰਸ ‘ਚ ਨਿਕੋਸੀਆ ਯੂਨੀਵਰਸਿਟੀ ਦੇ ਖੋਜਕਰਤਾਵਾਂ ਸਮੇਤ ਹੋਰ ਖੋਜਕਰਤਾਵਾਂ ਦੁਆਰਾ ਕੀਤੀ ਗਈ ਇਹ ਖੋਜ ਕਹਿੰਦੀ ਹੈ ਕਿ ਕੋਰੋਨਾਵਾਇਰਸ ਨਾਲ ਸੰਕਰਮਣ ਤੋਂ ਬਚਣ ਲਈ ਸਾਨੂੰ ਬਹੁਤ ਜ਼ਿਆਦਾ ਸਾਵਧਾਨੀ ਵਰਤਣ ਦੀ ਜ਼ਰੂਰਤ ਹੈ। ਫਿਜ਼ਿਕਸ ਆਫ਼ ਫਲੂਇਡਜ਼ ਦੇ ਰਸਾਲੇ ਵਿੱਚ ਪ੍ਰਕਾਸ਼ਤ ਇੱਕ ਅਧਿਐਨ ਵਿੱਚ, ਉਨ੍ਹਾਂ ਕਿਹਾ ਕਿ ਚਾਰ ਕਿਲੋਮੀਟਰ ਪ੍ਰਤੀ ਘੰਟਾ (kph), ਦੀ ਹਵਾ ਦੀ ਹਲਕੀ ਗਤੀ ਦੇ ਨਾਲ ਵੀ ਥੁੱਕ 5 ਸੈਕੰਡ ਵਿੱਚ 18 ਫੁੱਟ ਦੀ ਯਾਤਰਾ ਕਰ ਸਕਦੀ ਹੈ। ਟਰੰਪ ਨੇ ਫਿਰ ਕਰ ਦਿੱਤੀ ਹੱਦ, ਕੋਰੋਨਾ 'ਮੈਡਲ' ਵਰਗਾ ਕਰਾਰ ਇਹ ਵੀ ਦੱਸਿਆ ਗਿਆ ਸੀ, 'ਖੰਘਣ ਵੇਲੇ ਲਾਰ ਦੇ ਛੋਟੇ ਕਣ ਵੱਖ-ਵੱਖ ਉਚਾਈਆਂ ਦੇ ਬਜ਼ੁਰਗਾਂ ਤੇ ਬੱਚਿਆਂ ਦੋਵਾਂ ਨੂੰ ਪ੍ਰਭਾਵਤ ਕਰਨਗੇ'। ਵਿਗਿਆਨੀਆਂ ਅਨੁਸਾਰ ਬਜ਼ੁਰਗਾਂ ਤੇ ਛੋਟੀ ਹਾਈਟ  ਵਾਲੇ ਬੱਚਿਆਂ ਨੂੰ ਵਧੇਰੇ ਜੋਖਮ ਹੋ ਸਕਦਾ ਹੈ ਜੇ ਉਹ ਥੁੱਕ ਦੀਆਂ ਬੂੰਦਾਂ ਦੀ ਦਿਸ਼ਾ ਵਿੱਚ ਹਨ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

ਪੰਜਾਬ ਦੇ ਤਿੰਨ ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ, ਤਾਪਮਾਨ ਆਮ ਨਾਲੋਂ ਜ਼ਿਆਦਾ; ਜਾਣੋ ਅਗਲੇ ਦਿਨਾਂ 'ਚ ਕਿਵੇਂ ਦਾ ਰਹੇਗਾ ਮੌਸਮ
ਪੰਜਾਬ ਦੇ ਤਿੰਨ ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ, ਤਾਪਮਾਨ ਆਮ ਨਾਲੋਂ ਜ਼ਿਆਦਾ; ਜਾਣੋ ਅਗਲੇ ਦਿਨਾਂ 'ਚ ਕਿਵੇਂ ਦਾ ਰਹੇਗਾ ਮੌਸਮ
ਸਿਆਸੀ ਜਗਤ 'ਚ ਸੋਗ ਦੀ ਲਹਿਰ, ਸਾਬਕਾ ਮੰਤਰੀ ਅਤੇ AAP ਮੰਤਰੀ ਦੇ ਪਿਤਾ ਭਗਤ ਚੁੰਨੀ ਲਾਲ ਦਾ ਦੇਹਾਂਤ; ਰਹਿ ਚੁੱਕੇ ਕੈਬਨਿਟ ਮੰਤਰੀ
ਸਿਆਸੀ ਜਗਤ 'ਚ ਸੋਗ ਦੀ ਲਹਿਰ, ਸਾਬਕਾ ਮੰਤਰੀ ਅਤੇ AAP ਮੰਤਰੀ ਦੇ ਪਿਤਾ ਭਗਤ ਚੁੰਨੀ ਲਾਲ ਦਾ ਦੇਹਾਂਤ; ਰਹਿ ਚੁੱਕੇ ਕੈਬਨਿਟ ਮੰਤਰੀ
ਕਾਂਗਰਸ ਨੇ ਖਿੱਚੀ ਚੋਣਾਂ ਦੀ ਤਿਆਰੀ, ਜੱਟਸਿੱਖ ਚਿਹਰੇ ਦੀ ਅਗਵਾਈ 'ਚ ਲੜੇਗੀ ਪਾਰਟੀ, ਇਸੇ ਫਾਰਮੁਲੇ 'ਤੇ ਬਣਾ ਚੁੱਕੇ ਸਰਕਾਰ; CM ਚਿਹਰੇ ਨੂੰ ਲੈਕੇ ਵੱਡਾ ਫੈਸਲਾ!
ਕਾਂਗਰਸ ਨੇ ਖਿੱਚੀ ਚੋਣਾਂ ਦੀ ਤਿਆਰੀ, ਜੱਟਸਿੱਖ ਚਿਹਰੇ ਦੀ ਅਗਵਾਈ 'ਚ ਲੜੇਗੀ ਪਾਰਟੀ, ਇਸੇ ਫਾਰਮੁਲੇ 'ਤੇ ਬਣਾ ਚੁੱਕੇ ਸਰਕਾਰ; CM ਚਿਹਰੇ ਨੂੰ ਲੈਕੇ ਵੱਡਾ ਫੈਸਲਾ!
ਕਾਂਗਰਸ ਨੇ ਲਿਆ ਵੱਡਾ ਫੈਸਲਾ, ਹੁਣ ਇਸ ਵੱਡੇ ਆਗੂ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ
ਕਾਂਗਰਸ ਨੇ ਲਿਆ ਵੱਡਾ ਫੈਸਲਾ, ਹੁਣ ਇਸ ਵੱਡੇ ਆਗੂ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮਸਾਂ ਬਚੇ ਯੂਕਰੇਨ ਦੇ ਰਾਸ਼ਟਰਪਤੀ, ਜਹਾਜ਼ ਨਾਲ ਟਕਰਾਉਣ ਵਾਲਾ ਸੀ ਡਰੋਨ; ਸੁਰੱਖਿਆ 'ਚ ਵੱਡੀ ਚੂਕ
ਮਸਾਂ ਬਚੇ ਯੂਕਰੇਨ ਦੇ ਰਾਸ਼ਟਰਪਤੀ, ਜਹਾਜ਼ ਨਾਲ ਟਕਰਾਉਣ ਵਾਲਾ ਸੀ ਡਰੋਨ; ਸੁਰੱਖਿਆ 'ਚ ਵੱਡੀ ਚੂਕ
1199 ਡਾਲਰ ਦੀ ਕੀਮਤ ਨਾਲ ਲਾਂਚ ਹੋਇਆ iPhone 18 Pro ਅਤੇ Pro Max! ਜਾਣੋ ਫੀਚਰਸ
1199 ਡਾਲਰ ਦੀ ਕੀਮਤ ਨਾਲ ਲਾਂਚ ਹੋਇਆ iPhone 18 Pro ਅਤੇ Pro Max! ਜਾਣੋ ਫੀਚਰਸ
ਕਾਂਗਰਸ ਨੇ ਲਿਆ ਵੱਡਾ ਫੈਸਲਾ, ਹੁਣ ਇਸ ਵੱਡੇ ਆਗੂ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ
ਕਾਂਗਰਸ ਨੇ ਲਿਆ ਵੱਡਾ ਫੈਸਲਾ, ਹੁਣ ਇਸ ਵੱਡੇ ਆਗੂ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ
Apple ਨੇ ਪਹਿਲੀ ਵਾਰ ਲਾਂਚ ਕੀਤਾ ਫੋਲਡੇਬਲ iPhone, ਜਾਣੋ ਫੀਚਰਸ ਸਣੇ ਸਾਰੀ ਡਿਟੇਲ
Apple ਨੇ ਪਹਿਲੀ ਵਾਰ ਲਾਂਚ ਕੀਤਾ ਫੋਲਡੇਬਲ iPhone, ਜਾਣੋ ਫੀਚਰਸ ਸਣੇ ਸਾਰੀ ਡਿਟੇਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਸਤੰਬਰ 2026
Punjab Police ASI: ਪੰਜਾਬ 'ਚ ਵੱਡਾ ਹਾਦਸਾ, ASI ਨੂੰ ਤੇਜ਼ ਰਫ਼ਤਾਰ ਕਾਰ ਨੇ ਮਾਰੀ ਜ਼ੋਰਦਾਰ ਟੱਕਰ, ਗੰਭੀਰ ਹਾਲਤ 'ਚ ਹਸਪਤਾਲ ਦਾਖਲ...
ਪੰਜਾਬ 'ਚ ਵੱਡਾ ਹਾਦਸਾ, ASI ਨੂੰ ਤੇਜ਼ ਰਫ਼ਤਾਰ ਕਾਰ ਨੇ ਮਾਰੀ ਜ਼ੋਰਦਾਰ ਟੱਕਰ, ਗੰਭੀਰ ਹਾਲਤ 'ਚ ਹਸਪਤਾਲ ਦਾਖਲ...
Punjab Congress Crisis: ਪੰਜਾਬ ਕਾਂਗਰਸ 'ਚ ਜਲਦੀ ਹੀ ਖਤਮ ਹੋਵੇਗੀ ਧੜੇਬੰਦੀ, ਨਵ-ਨਿਯੁਕਤ ਇੰਚਾਰਜ ਸਚਿਨ ਪਾਇਲਟ ਬੋਲੇ- ਚੰਨੀ ਨੇ ਸਹਿਯੋਗ ਦਾ ਭਰੋਸਾ ਦਿੱਤਾ, ਸਾਰੇ ਆਗੂਆਂ ਨੂੰ...
ਪੰਜਾਬ ਕਾਂਗਰਸ 'ਚ ਜਲਦੀ ਹੀ ਖਤਮ ਹੋਵੇਗੀ ਧੜੇਬੰਦੀ, ਨਵ-ਨਿਯੁਕਤ ਇੰਚਾਰਜ ਸਚਿਨ ਪਾਇਲਟ ਬੋਲੇ- ਚੰਨੀ ਨੇ ਸਹਿਯੋਗ ਦਾ ਭਰੋਸਾ ਦਿੱਤਾ, ਸਾਰੇ ਆਗੂਆਂ ਨੂੰ...
Punjab News: ਪੰਜਾਬ 'ਆਪ' ਇੰਚਾਰਜ ਦੀ ਪੁਲਿਸ ਅਧਿਕਾਰੀ ਨਾਲ ਬਹਿਸ, ਤਲਬੀਰ ਗਿੱਲ ਬੋਲੇ- ਦਿਓ ਮੈਨੂੰ ਅੰਦਰ, ਤੇਰੇ ਵਰਗੇ 50 SP ਵੇਖੇ; ਭਗੌੜੇ ਨੂੰ ਛੁਡਵਾਉਣ ਲਈ...
ਪੰਜਾਬ 'ਆਪ' ਇੰਚਾਰਜ ਦੀ ਪੁਲਿਸ ਅਧਿਕਾਰੀ ਨਾਲ ਬਹਿਸ, ਤਲਬੀਰ ਗਿੱਲ ਬੋਲੇ- ਦਿਓ ਮੈਨੂੰ ਅੰਦਰ, ਤੇਰੇ ਵਰਗੇ 50 SP ਵੇਖੇ; ਭਗੌੜੇ ਨੂੰ ਛੁਡਵਾਉਣ ਲਈ...
Embed widget