ਪੜਚੋਲ ਕਰੋ

ਦੇਸ਼ ‘ਚ ਪਿਛਲੇ 24 ਘੰਟਿਆਂ ‘ਚ ਕੋਰੋਨਾ ਨਾਲ 122 ਲੋਕਾਂ ਦੀ ਮੌਤ, 3 ਹਜ਼ਾਰ 525 ਨਵੇਂ ਮਾਮਲੇ ਦਰਜ

ਦੇਸ਼ ਵਿੱਚ ਸੰਕਰਮਿਤ ਮਰੀਜ਼ਾਂ ਦੀ ਗਿਣਤੀ ਦਿਨੋ ਦਿਨ ਵੱਧ ਰਹੀ ਹੈ। ਪਿਛਲੇ 24 ਘੰਟਿਆਂ ਵਿੱਚ 122 ਵਿਅਕਤੀਆਂ ਦੀ ਮੌਤ ਹੋ ਗਈ ਹੈ। ਇਸ ਦੇ ਨਾਲ ਹੀ ਤਿੰਨ ਹਜ਼ਾਰ 525 ਨਵੇਂ ਕੇਸ ਸਾਹਮਣੇ ਆਏ ਹਨ। ਸਿਹਤ ਮੰਤਰਾਲੇ ਦੇ ਤਾਜ਼ਾ ਅੰਕੜਿਆਂ ਅਨੁਸਾਰ ਹੁਣ ਤੱਕ 74 ਹਜ਼ਾਰ 281 ਵਿਅਕਤੀ ਸੰਕਰਮਿਤ ਹੋਏ ਹਨ।

ਨਵੀਂ ਦਿੱਲੀ: ਦੇਸ਼ ਵਿੱਚ ਸੰਕਰਮਿਤ ਮਰੀਜ਼ਾਂ ਦੀ ਗਿਣਤੀ ਦਿਨੋ ਦਿਨ ਵੱਧ ਰਹੀ ਹੈ। ਪਿਛਲੇ 24 ਘੰਟਿਆਂ ਵਿੱਚ 122 ਵਿਅਕਤੀਆਂ ਦੀ ਮੌਤ ਹੋ ਗਈ ਹੈ। ਇਸ ਦੇ ਨਾਲ ਹੀ ਤਿੰਨ ਹਜ਼ਾਰ 525 ਨਵੇਂ ਕੇਸ ਸਾਹਮਣੇ ਆਏ ਹਨ। ਸਿਹਤ ਮੰਤਰਾਲੇ ਦੇ ਤਾਜ਼ਾ ਅੰਕੜਿਆਂ ਅਨੁਸਾਰ ਹੁਣ ਤੱਕ 74 ਹਜ਼ਾਰ 281 ਵਿਅਕਤੀ ਸੰਕਰਮਿਤ ਹੋਏ ਹਨ। ਉਥੇ ਹੀ 2415 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। 24 ਹਜ਼ਾਰ 386 ਲੋਕ ਠੀਕ ਵੀ ਹੋਏ ਹਨ। ਕਿਸ ਸੂਬੇ ‘ਚ ਕਿੰਨੀਆਂ ਮੌਤਾਂ ਹੋਈਆਂ? ਸਿਹਤ ਮੰਤਰਾਲੇ ਅਨੁਸਾਰ ਮਹਾਰਾਸ਼ਟਰ ਵਿੱਚ ਸਭ ਤੋਂ ਵੱਧ 921, ਗੁਜਰਾਤ ਵਿੱਚ 537, ਮੱਧ ਪ੍ਰਦੇਸ਼ ਵਿੱਚ 225, ਪੱਛਮੀ ਬੰਗਾਲ ਵਿੱਚ 198, ਰਾਜਸਥਾਨ ਵਿੱਚ 117, ਉੱਤਰ ਪ੍ਰਦੇਸ਼ ਵਿੱਚ 82, ਆਂਧਰਾ ਪ੍ਰਦੇਸ਼ ਵਿੱਚ 46, ਤਾਮਿਲਨਾਡੂ ਵਿੱਚ 61, ਤੇਲੰਗਾਨਾ ਵਿੱਚ 32, ਕਰਨਾਟਕ ਵਿੱਚ 31, ਪੰਜਾਬ ਵਿੱਚ 32, ਜੰਮੂ ਅਤੇ ਕਸ਼ਮੀਰ ਵਿੱਚ 10, ਹਰਿਆਣਾ ਵਿੱਚ 11, ਬਿਹਾਰ ਵਿੱਚ 6, ਕੇਰਲ ਵਿੱਚ 4, ਝਾਰਖੰਡ ਵਿੱਚ 3, ਓਡੀਸ਼ਾ ਵਿੱਚ 3, ਚੰਡੀਗੜ੍ਹ ਵਿੱਚ 3, ਹਿਮਾਚਲ ਪ੍ਰਦੇਸ਼ ਵਿੱਚ 2, ਅਸਾਮ ਵਿੱਚ 2 ਅਤੇ ਮੇਘਾਲਿਆ ‘ਚ ਇਕ ਮੌਤ ਹੋਈ ਹੈ। ਕੋਰੋਨਾ ਪੌਜ਼ੇਟਿਵ ਜਵਾਨ ਨੇ ਹਸਪਤਾਲ ‘ਚ ਕੀਤੀ ਆਤਮ-ਹੱਤਿਆ, ਨਹੀਂ ਮਿਲਿਆ ਸੁਸਾਇਡ ਨੋਟ 20 ਲੱਖ ਕਰੋੜ ਦੇ ਆਰਥਿਕ ਪੈਕੇਜ ਦਾ ਐਲਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਹੈ ਕਿ ਕੋਰੋਨਾਵਾਇਰਸ ਮਹਾਮਾਰੀ ਨਾਲ ਲੜਦਿਆਂ ਦੁਨੀਆ ਨੂੰ ਚਾਰ ਮਹੀਨੇ ਹੋ ਗਏ ਹਨ। ਇਸ ਸਮੇਂ ਦੌਰਾਨ, ਸਾਰੇ ਦੇਸ਼ਾਂ ਵਿੱਚ ਕੋਰੋਨਾ ਦੇ 42 ਲੱਖ ਤੋਂ ਵੱਧ ਲੋਕ ਸੰਕਰਮਿਤ ਹੋਏ ਹਨ, ਜਦੋਂ ਕਿ ਤਕਰੀਬਨ ਤਿੰਨ ਲੱਖ ਲੋਕਾਂ ਦੀ ਮੌਤ ਹੋ ਚੁੱਕੀ ਹੈ। ਉਨ੍ਹਾਂ ਨੇ ਇਸ ਮਹਾਮਾਰੀ ਨਾਲ ਲੜਨ ਲਈ ਭਾਰਤ ਦੀ ਇੱਛਾ ਦਾ ਵੀ ਵਿਸ਼ੇਸ਼ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਅਜੋਕੇ ਸਮੇਂ ਦਾ ਵਿਸ਼ਵਵਥਥ ਸਾਨੂੰ ਸਿਖਾਉਂਦਾ ਹੈ ਕਿ ਇਸ ਨੂੰ ਹੱਲ ਕਰਨ ਦਾ ਇੱਕੋ-ਇੱਕ ਤਰੀਕਾ ਸਵੈ-ਨਿਰਭਰ ਭਾਰਤ ਹੈ। ਉਨ੍ਹਾਂ ਕਿਹਾ ਕਿ ਸਵੈ-ਨਿਰਭਰ ਭਾਰਤ ਦੀ ਸ਼ਾਨਦਾਰ ਇਮਾਰਤ ਪੰਜ ਖੰਭਿਆਂ-ਅਰਥ ਵਿਵਸਥਾ, ਬੁਨਿਆਦੀ ,ਢਾਂਚਾ, ਪ੍ਰਣਾਲੀ, ਜਨਸੰਖਿਆ ਅਤੇ ਮੰਗ ‘ਤੇ ਨਿਰਭਰ ਕਰਦੀ ਹੈ। Coronavirus: ਓਵਰਲੋਡਿਡ ਵੈਂਟੀਲੇਟਰ ‘ਚ ਲੱਗੀ ਅੱਗ, 5 ਕੋਰੋਨਾ ਮਰੀਜ਼ਾਂ ਦੀ ਸੜ ਕੇ ਹੋਈ ਮੌਤ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Free Recharge : ਆਜ਼ਾਦੀ ਦਿਵਸ 'ਤੇ ਔਰਤਾਂ ਨੂੰ ਇੱਕ ਸਾਲ ਤੱਕ ਮੁਫ਼ਤ ਰੀਚਾਰਜ ਦੇਣ ਦਾ ਐਲਾਨ? PM ਦਾ ਵੀਡੀਓ ਵਾਇਰਲ
Free Recharge : ਆਜ਼ਾਦੀ ਦਿਵਸ 'ਤੇ ਔਰਤਾਂ ਨੂੰ ਇੱਕ ਸਾਲ ਤੱਕ ਮੁਫ਼ਤ ਰੀਚਾਰਜ ਦੇਣ ਦਾ ਐਲਾਨ? PM ਦਾ ਵੀਡੀਓ ਵਾਇਰਲ
ਚੀਨ 'ਚ Typhoon Dolphin 'ਚ ਹਾਹਾਕਾਰ ਦਾ ਅਲਰਟ, 24 ਘੰਟਿਆਂ 'ਚ ਟੁੱਟ ਜਾਣਗੇ ਮੀਂਹ ਦੇ ਸਾਰੇ ਰਿਕਾਰਡ?
ਚੀਨ 'ਚ Typhoon Dolphin 'ਚ ਹਾਹਾਕਾਰ ਦਾ ਅਲਰਟ, 24 ਘੰਟਿਆਂ 'ਚ ਟੁੱਟ ਜਾਣਗੇ ਮੀਂਹ ਦੇ ਸਾਰੇ ਰਿਕਾਰਡ?
School Holiday :  ਸਕੂਲ ਜਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ ! ਕਈ ਥਾਵਾਂ 'ਤੇ ਛੁੱਟੀ ਦਾ ਐਲਾਨ
School Holiday :  ਸਕੂਲ ਜਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ ! ਕਈ ਥਾਵਾਂ 'ਤੇ ਛੁੱਟੀ ਦਾ ਐਲਾਨ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Police Transfers: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
ਇੱਕ ਦਿਨ 'ਚ ਦੋ ਵਾਰ ਭੂਚਾਲ ਨਾਲ ਕੰਬੀ ਮਹਾਰਾਸ਼ਟਰ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਫੈਲੀ ਦਹਿਸ਼ਤ
ਇੱਕ ਦਿਨ 'ਚ ਦੋ ਵਾਰ ਭੂਚਾਲ ਨਾਲ ਕੰਬੀ ਮਹਾਰਾਸ਼ਟਰ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਫੈਲੀ ਦਹਿਸ਼ਤ
Embed widget