ਪੜਚੋਲ ਕਰੋ

ਕੋਰੋਨਾ ਦਾ ਕਹਿਰ! ਪਹਿਲੀ ਵਾਰ ਇੱਕੋ ਦਿਨ 13 ਹਜ਼ਾਰ ਨਵੇਂ ਕੇਸ, ਹੁਣ ਤੱਕ 12237 ਲੋਕਾਂ ਦੀ ਮੌਤ

ਭਾਰਤ ਵਿੱਚ ਕੋਰੋਨਾਵਾਇਰਸ ਨਾਲ ਸੰਕਰਮਿਤ ਲੋਕਾਂ ਦੀ ਕੁੱਲ ਗਿਣਤੀ ਸਾਢੇ ਤਿੰਨ ਲੱਖ ਨੂੰ ਪਾਰ ਕਰ ਗਈ ਹੈ। ਸਿਹਤ ਮੰਤਰਾਲੇ ਦੇ ਤਾਜ਼ਾ ਅੰਕੜਿਆਂ ਅਨੁਸਾਰ ਦੇਸ਼ ਵਿੱਚ ਹੁਣ ਤੱਕ 3 ਲੱਖ 66 ਹਜ਼ਾਰ 946 ਵਿਅਕਤੀ ਕੋਰੋਨਾ ਨਾਲ ਸੰਕਰਮਿਤ ਹੋਏ ਹਨ।

ਨਵੀਂ ਦਿੱਲੀ: ਭਾਰਤ ਵਿੱਚ ਕੋਰੋਨਾਵਾਇਰਸ ਨਾਲ ਸੰਕਰਮਿਤ ਲੋਕਾਂ ਦੀ ਕੁੱਲ ਗਿਣਤੀ ਸਾਢੇ ਤਿੰਨ ਲੱਖ ਨੂੰ ਪਾਰ ਕਰ ਗਈ ਹੈ। ਸਿਹਤ ਮੰਤਰਾਲੇ ਦੇ ਤਾਜ਼ਾ ਅੰਕੜਿਆਂ ਅਨੁਸਾਰ ਦੇਸ਼ ਵਿੱਚ ਹੁਣ ਤੱਕ 3 ਲੱਖ 66 ਹਜ਼ਾਰ 946 ਵਿਅਕਤੀ ਕੋਰੋਨਾ ਨਾਲ ਸੰਕਰਮਿਤ ਹੋਏ ਹਨ। ਇਸ ‘ਚੋਂ 12237 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ ਇੱਕ ਲੱਖ 94 ਹਜ਼ਾਰ ਲੋਕ ਠੀਕ ਵੀ ਹੋ ਚੁੱਕੇ ਹਨ। ਪਿਛਲੇ 24 ਘੰਟਿਆਂ ਵਿੱਚ ਰਿਕਾਰਡ 12 ਹਜ਼ਾਰ 237 ਕੇਸ ਸਾਹਮਣੇ ਆਏ ਹਨ ਤੇ 334 ਲੋਕਾਂ ਦੀ ਮੌਤ ਹੋ ਗਈ ਹੈ।
ਦੁਨੀਆ ‘ਚ ਚੌਥੇ ਨੰਬਰ 'ਤੇ ਭਾਰਤ:
ਅੱਜ ਪਹਿਲੀ ਵਾਰ ਇਕ ਦਿਨ ‘ਚ ਦੇਸ਼ ‘ਚ ਸਭ ਤੋਂ ਵੱਧ ਕੇਸ ਦਰਜ ਕੀਤੇ ਗਏ ਹਨ। ਇਸ ਦੇ ਨਾਲ ਹੀ ਕੋਰੋਨਾ ਸੰਕਰਮਿਤ ਹੋਣ ਦੀ ਸੰਖਿਆ ਅਨੁਸਾਰ ਭਾਰਤ ਦੁਨੀਆ ਦਾ ਚੌਥਾ ਸਭ ਤੋਂ ਪ੍ਰਭਾਵਤ ਦੇਸ਼ ਹੈ। ਅਮਰੀਕਾ, ਬ੍ਰਾਜ਼ੀਲ, ਰੂਸ, ਭਾਰਤ ਤੋਂ ਬਾਅਦ ਕੋਰੋਨਾ ਮਹਾਂਮਾਰੀ ਨਾਲ ਸਭ ਤੋਂ ਪ੍ਰਭਾਵਤ ਦੇਸ਼ਾਂ ‘ਚ ਚੌਥੇ ਸਥਾਨ 'ਤੇ ਆਇਆ ਹੈ। ਭਾਰਤ ਨਾਲੋਂ ਜ਼ਿਆਦਾ ਕੇਸ ਅਮਰੀਕਾ (2,233,957), ਬ੍ਰਾਜ਼ੀਲ (960,309), ਰੂਸ (553,301) ਵਿੱਚ ਹਨ।
ਐਕਟਿਵ ਕੇਸ ਦੇ ਮਾਮਲੇ ਵਿੱਚ ਟੌਪ-5 ਸੂਬੇ :
ਅੰਕੜਿਆਂ ਅਨੁਸਾਰ ਇਸ ਵੇਲੇ 1 ਲੱਖ 60 ਹਜ਼ਾਰ ਕੋਰੋਨਾ ਦੇ ਸਰਗਰਮ ਮਾਮਲੇ ਹਨ। ਸਭ ਤੋਂ ਵੱਧ ਸਰਗਰਮ ਮਾਮਲੇ ਮਹਾਰਾਸ਼ਟਰ ਵਿੱਚ ਹਨ। ਮਹਾਰਾਸ਼ਟਰ ਵਿੱਚ 51 ਹਜ਼ਾਰ ਤੋਂ ਵੱਧ ਸੰਕਰਮਿਤ ਲੋਕਾਂ ਦਾ ਹਸਪਤਾਲਾਂ ਵਿੱਚ ਇਲਾਜ ਚੱਲ ਰਿਹਾ ਹੈ। ਇਸ ਤੋਂ ਬਾਅਦ ਦੂਜੇ ਨੰਬਰ 'ਤੇ ਦਿੱਲੀ, ਤੀਜੇ ਨੰਬਰ' ਤੇ ਤਾਮਿਲਨਾਡੂ, ਚੌਥੇ ਨੰਬਰ 'ਤੇ ਗੁਜਰਾਤ ਤੇ 5ਵੇਂ ਨੰਬਰ' ਤੇ ਪੱਛਮੀ ਬੰਗਾਲ ਹੈ। ਇਨ੍ਹਾਂ ਪੰਜ ਰਾਜਾਂ ਵਿੱਚ ਸਭ ਤੋਂ ਵੱਧ ਕਿਰਿਆਸ਼ੀਲ ਕੇਸ ਹਨ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Punjab News: ਪੰਜਾਬ ‘ਆਪ’ ਦੇ ਆਗੂ ਵੱਲੋਂ ਛੋਟੇ ਭਰਾ ਦੀ ਗੋਲੀਆਂ ਮਾਰ ਕੇ ਕਤਲ, ਦੂਜੇ ਦਿਨ ਵੀ ਪੁਲਿਸ ਹੱਥ ਨਹੀਂ ਆਇਆ ਦੋਸ਼ੀ, ਮ੍ਰਿਤਕ ਦਾ ਅੰਤਿਮ ਸੰਸਕਾਰ ਅੱਜ ਹੋਵੇਗਾ...
ਪੰਜਾਬ ‘ਆਪ’ ਦੇ ਆਗੂ ਵੱਲੋਂ ਛੋਟੇ ਭਰਾ ਦੀ ਗੋਲੀਆਂ ਮਾਰ ਕੇ ਕਤਲ, ਦੂਜੇ ਦਿਨ ਵੀ ਪੁਲਿਸ ਹੱਥ ਨਹੀਂ ਆਇਆ ਦੋਸ਼ੀ, ਮ੍ਰਿਤਕ ਦਾ ਅੰਤਿਮ ਸੰਸਕਾਰ ਅੱਜ ਹੋਵੇਗਾ...
ਕਾਂਗਰਸ ਦੀਆਂ ਵਧੀਆਂ ਮੁਸ਼ਕਿਲਾਂ, ਸੂਬਾ ਇੰਚਾਰਜ ਦੇ ਕਰੀਬੀਆਂ 'ਤੇ ਲੱਗੇ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ
ਕਾਂਗਰਸ ਦੀਆਂ ਵਧੀਆਂ ਮੁਸ਼ਕਿਲਾਂ, ਸੂਬਾ ਇੰਚਾਰਜ ਦੇ ਕਰੀਬੀਆਂ 'ਤੇ ਲੱਗੇ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ ਕਈ ਸੀਨੀਅਰ ਆਗੂਆਂ ਸਣੇ ਐਸਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ 'ਆਪ' 'ਚ ਹੋਏ ਸ਼ਾਮਲ...
ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ ਕਈ ਸੀਨੀਅਰ ਆਗੂਆਂ ਸਣੇ ਐਸਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ 'ਆਪ' ਵਿਧਾਇਕ ਨੂੰ ED ਨੇ ਭੇਜਿਆ ਸੰਮਨ, 25 ਨਵੰਬਰ ਨੂੰ ਚੰਡੀਗੜ੍ਹ ਦਫ਼ਤਰ ਕੀਤਾ ਤਲਬ, 36 ਘੰਟੇ ਚੱਲੀ ਛਾਪੇਮਾਰੀ ਮਗਰੋਂ ਵੱਡਾ ਐਕਸ਼ਨ; ਸਰਕਾਰੀ ਜ਼ਮੀਨ 'ਚ ਫਰਜ਼ੀਵਾੜਾ...
ਪੰਜਾਬ 'ਆਪ' ਵਿਧਾਇਕ ਨੂੰ ED ਨੇ ਭੇਜਿਆ ਸੰਮਨ, 25 ਨਵੰਬਰ ਨੂੰ ਚੰਡੀਗੜ੍ਹ ਦਫ਼ਤਰ ਕੀਤਾ ਤਲਬ, 36 ਘੰਟੇ ਚੱਲੀ ਛਾਪੇਮਾਰੀ ਮਗਰੋਂ ਵੱਡਾ ਐਕਸ਼ਨ; ਸਰਕਾਰੀ ਜ਼ਮੀਨ 'ਚ ਫਰਜ਼ੀਵਾੜਾ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ ਕਈ ਸੀਨੀਅਰ ਆਗੂਆਂ ਸਣੇ ਐਸਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ 'ਆਪ' 'ਚ ਹੋਏ ਸ਼ਾਮਲ...
ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ ਕਈ ਸੀਨੀਅਰ ਆਗੂਆਂ ਸਣੇ ਐਸਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ 'ਆਪ' 'ਚ ਹੋਏ ਸ਼ਾਮਲ...
ਸੰਗਰੂਰ ਤੋਂ ਵੱਡੀ ਖ਼ਬਰ! ਤੜਕ ਸਵੇਰੇ ਪਲਟੀ PRTC ਦੀ ਬੱਸ, 3 ਮੌਤਾਂ, ਮੱਚਿਆ ਚੀਕ ਚੀਹਾੜਾ
ਸੰਗਰੂਰ ਤੋਂ ਵੱਡੀ ਖ਼ਬਰ! ਤੜਕ ਸਵੇਰੇ ਪਲਟੀ PRTC ਦੀ ਬੱਸ, 3 ਮੌਤਾਂ, ਮੱਚਿਆ ਚੀਕ ਚੀਹਾੜਾ
ਅੱਜ ਇਨ੍ਹਾਂ 5 ਸੂਬਿਆਂ 'ਚ ਨਹੀਂ ਖੁੱਲ੍ਹਣਗੇ ਬੈਂਕ, ਚੈੱਕ ਕਰੋ ਤੁਹਾਡੇ ਸ਼ਹਿਰ ਵਿੱਚ ਛੁੱਟੀ ਹੈ ਜਾਂ ਨਹੀਂ?
ਅੱਜ ਇਨ੍ਹਾਂ 5 ਸੂਬਿਆਂ 'ਚ ਨਹੀਂ ਖੁੱਲ੍ਹਣਗੇ ਬੈਂਕ, ਚੈੱਕ ਕਰੋ ਤੁਹਾਡੇ ਸ਼ਹਿਰ ਵਿੱਚ ਛੁੱਟੀ ਹੈ ਜਾਂ ਨਹੀਂ?
ਪੰਜਾਬ-ਚੰਡੀਗੜ੍ਹ 'ਚ ਅੱਜ ਡ੍ਰਾਈ ਰਹੇਗਾ ਮੌਸਮ, ਕੱਲ੍ਹ ਪੈ ਸਕਦਾ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਅੱਜ ਡ੍ਰਾਈ ਰਹੇਗਾ ਮੌਸਮ, ਕੱਲ੍ਹ ਪੈ ਸਕਦਾ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ 20 IAS ਅਫਸਰਾਂ ਦੀ ਹੋਈ ਬਦਲੀ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ 20 IAS ਅਫਸਰਾਂ ਦੀ ਹੋਈ ਬਦਲੀ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸਰਕਾਰ ਦਾ ਮੁਲਾਜ਼ਮਾਂ ਨੂੰ ਵੱਡਾ ਤੋਹਫਾ, DA 'ਚ ਹੋਇਆ ਵਾਧਾ; ਜਾਣੋ ਕਿੰਨਾ ਵੱਧ ਕੇ ਮਿਲੇਗਾ?
ਸਰਕਾਰ ਦਾ ਮੁਲਾਜ਼ਮਾਂ ਨੂੰ ਵੱਡਾ ਤੋਹਫਾ, DA 'ਚ ਹੋਇਆ ਵਾਧਾ; ਜਾਣੋ ਕਿੰਨਾ ਵੱਧ ਕੇ ਮਿਲੇਗਾ?
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 140 ਅਫਸਰਾਂ ਦੇ ਟਰਾਂਸਫਰ, 6 ਜ਼ਿਲ੍ਹਿਆਂ ਨੂੰ ਮਿਲੇ ਨਵੇਂ DC; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 140 ਅਫਸਰਾਂ ਦੇ ਟਰਾਂਸਫਰ, 6 ਜ਼ਿਲ੍ਹਿਆਂ ਨੂੰ ਮਿਲੇ ਨਵੇਂ DC; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣ ਕਮਿਸ਼ਨ ਨੇ ਪੰਜਾਬ ਸਣੇ 5 ਸੂਬਿਆਂ ਲਈ ਹਿਦਾਇਤਾਂ ਕੀਤੀਆਂ ਜਾਰੀ, ਜਾਣੋ
ਚੋਣ ਕਮਿਸ਼ਨ ਨੇ ਪੰਜਾਬ ਸਣੇ 5 ਸੂਬਿਆਂ ਲਈ ਹਿਦਾਇਤਾਂ ਕੀਤੀਆਂ ਜਾਰੀ, ਜਾਣੋ
Embed widget