ਪੜਚੋਲ ਕਰੋ

Coronavirus in Punjab: ਕੋਰੋਨਾਵਾਇਰਸ ਕਰਕੇ ਸੂਬੇ ‘ਚ 15ਵੀਂ ਮੌਤ, ਸੰਕਰਮਿਤ ਮਰੀਜ਼ਾਂ ਦੀ ਗਿਣਤੀ 200 ਤੋਂ ਪਾਰ

ਪੰਜਾਬ ‘ਚ ਸ਼ੁੱਕਰਵਾਰ ਨੂੰ 14 ਹੋਰ ਕੋਰੋਨਵਾਇਰਸ ਮਾਮਲੇ ਸਾਹਮਣੇ ਆਏ, ਜਿਸ ਨਾਲ ਸੂਬੇ ‘ਚ ਕੇਰੇਨਾ ਸੰਕਰਮਿਤਾਂ ਦੀ ਗਿਣਤੀ 213 ਹੋ ਗਈ।

ਚੰਡੀਗੜ੍ਹ: ਕੋਰੋਨਾਵਾਇਰਸ (Coronavirus) ਮਹਾਮਾਰੀ ਕਰਕੇ ਪੰਜਾਬ (Punjab) ‘ਚ 15ਵੀਂ ਮੌਤ ਹੋ ਗਈ। ਇਸ ਦੇ ਨਾਲ ਹੀ ਸੰਕਰਮਿਤ ਮਰੀਜ਼ਾਂ ਦੀ ਗਿਣਤੀ ਵੀ 200 ਨੂੰ ਪਾਰ ਕਰ ਗਈ ਹੈ। ਸ਼ੁੱਕਰਵਾਰ ਨੂੰ ਲੁਧਿਆਣਾ ‘ਚ ਤਿੰਨ ਅਤੇ ਜਲੰਧਰ ‘ਚ ਚਾਰ ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ, ਰਾਜ ਵਿੱਚ ਸੰਕਰਮਿਤ ਦੀ ਗਿਣਤੀ 213 ਹੋ ਗਈ। ਇਨ੍ਹਾਂ ਚੋਂ 15 ਦੀ ਮੌਤ ਹੋ ਚੁੱਕੀ ਹੈ। ਡੀਐਮਸੀ ਲੁਧਿਆਣਾ ਵਿੱਚ ਸ਼ੁੱਕਰਵਾਰ ਦੁਪਹਿਰ ਨੂੰ ਕਾਨੂੰਗੋ ਦੀ ਮੌਤ ਹੋ ਗਈ। 58 ਸਾਲਾ ਕਾਨੂੰਗੋ ਦੀ ਸਿਹਤ ਵਿਗੜਨ ਤੋਂ ਬਾਅਦ 14 ਅਪਰੈਲ ਨੂੰ ਡੀਐਮਸੀ ‘ਚ ਦਾਖਲ ਕਰਵਾਇਆ ਗਿਆ ਸੀ। ਉਨ੍ਹਾਂ ਦੇ ਨਮੂਨੇ ਜਾਂਚ ਲਈ ਭੇਜੇ ਗਏ ਸੀ। ਵੀਰਵਾਰ ਰਾਤ ਉਸਦੀ ਰਿਪੋਰਟ ਪੌਜ਼ੇਟਿਵ ਪਾਈ ਗਈ। ਡੀਐਮਸੀ ‘ਚ ਸ਼ੁੱਕਰਵਾਰ ਦੁਪਹਿਰ ਨੂੰ ਉਸਦੀ ਮੌਤ ਹੋ ਗਈ। ਉਸ ਦੀ ਕੋਈ ਟ੍ਰੈਵਲ ਹਿਸਟ੍ਰੀ ਨਹੀਂ ਸੀ। ਸਿਹਤ ਵਿਭਾਗ ਨੇ ਪਰਿਵਾਰ ਦੇ ਹੋਰ ਮੈਂਬਰਾਂ ਨੂੰ ਕੁਆਰੰਟਿਨ ਕੀਤਾ ਤੇ ਉਨ੍ਹਾਂ ਨੂੰ ਜਾਂਚ ਲਈ ਭੇਜਿਆ ਹੈ। ਸ਼ੁੱਕਰਵਾਰ ਨੂੰ ਜ਼ਿਲ੍ਹੇ ‘ਚ ਕੋਰੋਨਾ ਦੇ ਚਾਰ ਸੰਕਰਮਿਤ ਮਾਮਲੇ ਸਾਹਮਣੇ ਆਏ ਹਨ। ਸਾਰੇ ਚਾਰੇ ਸੰਕਰਮਿਤ ਏਸੀਪੀ ਨਾਰਥ ਨਾਲ ਸੰਪਰਕ ਵਿੱਚ ਹਨ। ਇਸ ‘ਚ ਏਸੀਪੀ ਦੀ ਪਤਨੀ ਥਾਣਾ ਜੋਧੇਵਾਲ ਇੰਚਾਰਜ, ਇੱਕ ਕਾਂਸਟੇਬਲ ਅਤੇ ਜ਼ਿਲ੍ਹਾ ਮੰਡੀ ਅਧਿਕਾਰੀ ਸ਼ਾਮਲ ਹਨ। ਜ਼ਿਲ੍ਹਾ ਮੰਡੀ ਦੇ ਅਧਿਕਾਰੀ ਕੁਝ ਦਿਨ ਪਹਿਲਾਂ ਸਬਜ਼ੀ ਮੰਡੀ ਵਿਖੇ ਭੀੜ ਦੇ ਝਗੜੇ ਦੌਰਾਨ ਸੰਕਰਮਿਤ ਏਸੀਪੀ ਦੇ ਸੰਪਰਕ ਵਿੱਚ ਆਈ ਸੀ। ਨਵੇਂ ਕੇਸ ਸਾਹਮਣੇ ਆਉਣ ਤੋਂ ਬਾਅਦ ਜ਼ਿਲ੍ਹੇ ‘ਚ ਕੋਰੋਨਾ ਪੀੜਤਾਂ ਦੀ ਗਿਣਤੀ 16 ਹੋ ਗਈ ਹੈ ਤੇ ਇਨ੍ਹਾਂ ਚੋਂ ਤਿੰਨ ਦੀ ਮੌਤ ਹੋ ਗਈ ਹੈ। ਸੂਬੇ ਦੇ ਸ਼ਾਮ ਦੀ ਸਿਹਤ ਸਬੰਧੀ ਬੁਲੇਟਿਨ ਤੋਂ ਪਤਾ ਚੱਲਿਆ ਕਿ ਲੁਧਿਆਣਾ, ਜਲੰਧਰ, ਫਿਰੋਜ਼ਪੁਰ ਅਤੇ ਪਟਿਆਲਾ ‘ਚ ਕੋਰੋਨਵਾਇਰਸ ਦੇ ਨਵੇਂ ਕੇਸ ਸਾਹਮਣੇ ਆਏ। ਫਿਰੋਜ਼ਪੁਰ ਨੇ ਸ਼ੁੱਕਰਵਾਰ ਨੂੰ ਆਪਣੇ ਪਹਿਲੇ ਕੋਰੋਨਵਾਇਰਸ ਮਾਮਲੇ ਦੀ ਰਿਪੋਰਟ ਕੀਤੀ।

ਟਾਪ ਹੈਡਲਾਈਨ

Ferozepur 'ਚ ਖੁਦਾਈ ਦੌਰਾਨ ਮਿਲਿਆ ਪੁਰਾਣਾ ਬੰਬ, ਪੁਲਿਸ-ਫੌਜ ਨੇ ਇਲਾਕਾ ਘੇਰਿਆ ,ਡਿਫਿਊਜ਼ ਕਰਨ ਦੀ ਤਿਆਰੀ
Ferozepur 'ਚ ਖੁਦਾਈ ਦੌਰਾਨ ਮਿਲਿਆ ਪੁਰਾਣਾ ਬੰਬ, ਪੁਲਿਸ-ਫੌਜ ਨੇ ਇਲਾਕਾ ਘੇਰਿਆ ,ਡਿਫਿਊਜ਼ ਕਰਨ ਦੀ ਤਿਆਰੀ
COVID-19 : ਫਿਰ ਵਾਪਸ ਆਇਆ ਕੋਰੋਨਾ , ਆਂਧਰਾ ਪ੍ਰਦੇਸ਼ 'ਚ ਦੋ ਲੋਕਾਂ ਦੀ ਮੌਤ, ਓਡੀਸ਼ਾ 'ਚ ਅਲਰਟ
COVID-19 : ਫਿਰ ਵਾਪਸ ਆਇਆ ਕੋਰੋਨਾ , ਆਂਧਰਾ ਪ੍ਰਦੇਸ਼ 'ਚ ਦੋ ਲੋਕਾਂ ਦੀ ਮੌਤ, ਓਡੀਸ਼ਾ 'ਚ ਅਲਰਟ
IED Blast : ਨਾਗਾਲੈਂਡ 'ਚ ਵੱਡਾ ਧਮਾਕਾ ! ਅਸਾਮ ਰਾਈਫਲਜ਼ ਦੇ ਕਾਫਲੇ ਕੋਲ IED ਧਮਾਕਾ, ਇੱਕ ਜਵਾਨ ਸ਼ਹੀਦ, 4 ਜ਼ਖ਼ਮੀ
IED Blast : ਨਾਗਾਲੈਂਡ 'ਚ ਵੱਡਾ ਧਮਾਕਾ ! ਅਸਾਮ ਰਾਈਫਲਜ਼ ਦੇ ਕਾਫਲੇ ਕੋਲ IED ਧਮਾਕਾ, ਇੱਕ ਜਵਾਨ ਸ਼ਹੀਦ, 4 ਜ਼ਖ਼ਮੀ
 Barnala ਦੇ ਜੱਚਾ-ਬੱਚਾ ਹਸਪਤਾਲ ਬਾਹਰ ਰਿਟਾਇਰਡ ਰੇਡੀਓਗ੍ਰਾਫਰ ਦਾ ਅਨੋਖਾ ਧਰਨਾ, ਭੀਖ ਮੰਗ ਕੇ ਕੀਤਾ ਰੋਸ ਪ੍ਰਦਰਸ਼ਨ
 Barnala ਦੇ ਜੱਚਾ-ਬੱਚਾ ਹਸਪਤਾਲ ਬਾਹਰ ਰਿਟਾਇਰਡ ਰੇਡੀਓਗ੍ਰਾਫਰ ਦਾ ਅਨੋਖਾ ਧਰਨਾ, ਭੀਖ ਮੰਗ ਕੇ ਕੀਤਾ ਰੋਸ ਪ੍ਰਦਰਸ਼ਨ

ਵੀਡੀਓਜ਼

ATM ਵਰਤਦੇ ਹੋ ਤਾਂ ਹੋ ਜਾਓ ਸਾਵਧਾਨ! ਕਾਰਡ ਬਦਲ ਕੇ ਹਜ਼ਾਰਾਂ ਦੀ ਠੱਗੀ
ਕਾਂਗਰਸ 'ਤੇ ਅਮਨ ਅਰੋੜਾ ਦਾ ਤਿੱਖਾ ਹਮਲਾ!
ਬੈਂਕਾਕ ਦੇ ਬਾਰ 'ਚ ਭਿਆਨਕ ਅੱਗ! 27 ਲੋਕ ਜ਼ਿੰਦਾ ਸੜੇ, 63 ਜ਼ਖ਼ਮੀ
ਪੰਜਾਬ 'ਚ ਮਾਨਸੂਨ ਪਿਆ ਸੁਸਤ! ਹੁਣ ਵਧੇਗੀ ਉਮਸ ਤੇ ਗਰਮੀ
ਸੰਗਰੂਰ 'ਚ ਕੂੜੇ 'ਤੇ ਸਿਆਸਤ ਹੋਰ ਗਰਮ! ਅਕਾਲੀ ਦਲ ਨੇ ਸਰਕਾਰ ਨੂੰ ਘੇਰਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ferozepur 'ਚ ਖੁਦਾਈ ਦੌਰਾਨ ਮਿਲਿਆ ਪੁਰਾਣਾ ਬੰਬ, ਪੁਲਿਸ-ਫੌਜ ਨੇ ਇਲਾਕਾ ਘੇਰਿਆ ,ਡਿਫਿਊਜ਼ ਕਰਨ ਦੀ ਤਿਆਰੀ
Ferozepur 'ਚ ਖੁਦਾਈ ਦੌਰਾਨ ਮਿਲਿਆ ਪੁਰਾਣਾ ਬੰਬ, ਪੁਲਿਸ-ਫੌਜ ਨੇ ਇਲਾਕਾ ਘੇਰਿਆ ,ਡਿਫਿਊਜ਼ ਕਰਨ ਦੀ ਤਿਆਰੀ
Viral video : ਗਰਭਵਤੀ ਬੇਟੀ ਨੂੰ ਸਰਪ੍ਰਾਈਜ਼ ਦੇਣ ਲਈ ਬੈਂਗਲੁਰੂ ਤੋਂ ਕੈਨੇਡਾ ਪਹੁੰਚੇ ਮਾਪੇ, ਭਾਵੁਕ ਮਿਲਾਪ ਨੇ ਇੰਟਰਨੈੱਟ ਦਾ ਦਿਲ ਜਿੱਤਿਆ
Viral video : ਗਰਭਵਤੀ ਬੇਟੀ ਨੂੰ ਸਰਪ੍ਰਾਈਜ਼ ਦੇਣ ਲਈ ਬੈਂਗਲੁਰੂ ਤੋਂ ਕੈਨੇਡਾ ਪਹੁੰਚੇ ਮਾਪੇ, ਭਾਵੁਕ ਮਿਲਾਪ ਨੇ ਇੰਟਰਨੈੱਟ ਦਾ ਦਿਲ ਜਿੱਤਿਆ
Snake Facts : ਕੀ ਸੱਚਮੁੱਚ ਨਾਗ ਦੀ ਮੌਤ ਦਾ ਬਦਲਾ ਲੈਣ ਆਉਂਦੀ ਹੈ ਨਾਗਣ ? ਜਾਣੋ ਵਿਗਿਆਨ ਕੀ ਕਹਿੰਦਾ ਹੈ
Snake Facts : ਕੀ ਸੱਚਮੁੱਚ ਨਾਗ ਦੀ ਮੌਤ ਦਾ ਬਦਲਾ ਲੈਣ ਆਉਂਦੀ ਹੈ ਨਾਗਣ ? ਜਾਣੋ ਵਿਗਿਆਨ ਕੀ ਕਹਿੰਦਾ ਹੈ
Big News: ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੂਰਾ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਭਿਆਨਕ ਅੱਗ...
Big News: ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੂਰਾ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਭਿਆਨਕ ਅੱਗ...
 Phone Screen Setting : ਸਕ੍ਰੀਨ ਵੇਖਦੇ-ਵੇਖਦੇ ਅੱਖਾਂ ਥੱਕ ਜਾਂਦੀਆਂ ਹਨ? ਫੋਨ ਵਿੱਚ ਤੁਰੰਤ ਬਦਲੋ ਇਹ ਸੈਟਿੰਗਾਂ
 Phone Screen Setting : ਸਕ੍ਰੀਨ ਵੇਖਦੇ-ਵੇਖਦੇ ਅੱਖਾਂ ਥੱਕ ਜਾਂਦੀਆਂ ਹਨ? ਫੋਨ ਵਿੱਚ ਤੁਰੰਤ ਬਦਲੋ ਇਹ ਸੈਟਿੰਗਾਂ
Punjab News: ਅਲਰਟ 'ਤੇ ਪੰਜਾਬ ਪੁਲਿਸ, ਸਕੂਲਾਂ 'ਚ ਵਿਦਿਆਰਥੀਆਂ ਨੂੰ ਹੋਈ ਛੁੱਟੀ! ਧਮਕੀ ਤੋਂ ਬਾਅਦ ਬੰਬ ਸਕੁਐਡ ਜਾਂਚ ਲਈ ਪਹੁੰਚਿਆ...
ਅਲਰਟ 'ਤੇ ਪੰਜਾਬ ਪੁਲਿਸ, ਸਕੂਲਾਂ 'ਚ ਵਿਦਿਆਰਥੀਆਂ ਨੂੰ ਹੋਈ ਛੁੱਟੀ! ਧਮਕੀ ਤੋਂ ਬਾਅਦ ਬੰਬ ਸਕੁਐਡ ਜਾਂਚ ਲਈ ਪਹੁੰਚਿਆ...
 EPFO Update : ਹੁਣ ਨਹੀਂ ਹੋਵੇਗਾ PF ਦਾ ਨੁਕਸਾਨ! EPFO ਦਾ ਨਵਾਂ ਫੀਚਰ ਹਰ ਕਰਮਚਾਰੀ ਲਈ ਜ਼ਰੂਰੀ
 EPFO Update : ਹੁਣ ਨਹੀਂ ਹੋਵੇਗਾ PF ਦਾ ਨੁਕਸਾਨ! EPFO ਦਾ ਨਵਾਂ ਫੀਚਰ ਹਰ ਕਰਮਚਾਰੀ ਲਈ ਜ਼ਰੂਰੀ
Cheapest Loan : ਕ੍ਰੈਡਿਟ ਕਾਰਡ ਨਹੀਂ? ਐਮਰਜੈਂਸੀ ਵਿੱਚ ਪੈਸੇ ਕਿੱਥੋਂ ਮਿਲਣਗੇ? ਜਾਣੋ ਸਸਤੇ ਲੋਨ ਦੇ ਸਭ ਤੋਂ ਵਧੀਆ ਵਿਕਲਪ
Cheapest Loan : ਕ੍ਰੈਡਿਟ ਕਾਰਡ ਨਹੀਂ? ਐਮਰਜੈਂਸੀ ਵਿੱਚ ਪੈਸੇ ਕਿੱਥੋਂ ਮਿਲਣਗੇ? ਜਾਣੋ ਸਸਤੇ ਲੋਨ ਦੇ ਸਭ ਤੋਂ ਵਧੀਆ ਵਿਕਲਪ
Embed widget