ਪੜਚੋਲ ਕਰੋ

ਸਵਾ 2 ਕਰੋੜ ਦੇ ਕਰੀਬ ਪਹੁੰਚਿਆ ਕੋਰੋਨਾ ਮਰੀਜ਼ਾਂ ਦਾ ਅੰਕੜਾ, 24 ਘੰਟਿਆਂ 'ਚ ਸਾਹਮਣੇ 2.76 ਲੱਖ ਨਵੇਂ ਮਾਮਲੇ 

ਹੁਣ ਤੱਕ 2.13 ਕਰੋੜ ਤੋਂ ਵੱਧ ਸੰਕਰਮਣ ਦੇ ਮਾਮਲੇ ਸਾਹਮਣੇ ਆਏ ਹਨ, ਜਦਕਿ 7 ਲੱਖ 62 ਹਜ਼ਾਰ ਲੋਕਾਂ ਨੇ ਆਪਣੀਆਂ ਜਾਨਾਂ ਗੁਆਈਆਂ ਹਨ।

ਕੋਰੋਨਾਵਾਇਰਸ: ਸਮੇਂ ਦੇ ਨਾਲ ਨਾਲ ਦੁਨੀਆ 'ਚ ਕੋਰੋਨਾਵਾਇਰਸ ਹੋਰ ਜ਼ਹਿਰੀਲਾ ਹੁੰਦਾ ਜਾ ਰਿਹਾ ਹੈ। ਪਿਛਲੇ ਦਿਨੀਂ ਦੁਨੀਆ ਭਰ ਵਿੱਚ 2.76 ਲੱਖ ਨਵੇਂ ਕੇਸ ਸਾਹਮਣੇ ਆਏ ਹਨ ਅਤੇ 5,719 ਲੋਕਾਂ ਨੇ ਆਪਣੀਆਂ ਜਾਨਾਂ ਗੁਆ ਦਿੱਤੀਆਂ ਹਨ। ਹੁਣ ਤੱਕ 2.13 ਕਰੋੜ ਤੋਂ ਵੱਧ ਸੰਕਰਮਣ ਦੇ ਮਾਮਲੇ ਸਾਹਮਣੇ ਆਏ ਹਨ, ਜਦਕਿ 7 ਲੱਖ 62 ਹਜ਼ਾਰ ਲੋਕਾਂ ਨੇ ਆਪਣੀਆਂ ਜਾਨਾਂ ਗੁਆਈਆਂ ਹਨ। ਇਸ ਦੇ ਨਾਲ ਹੀ ਇਸ ਬਿਮਾਰੀ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਇਕ ਕਰੋੜ 41 ਲੱਖ ਨੂੰ ਪਾਰ ਕਰ ਗਈ ਹੈ। ਹਾਲਾਂਕਿ, ਦੁਨੀਆ ਭਰ ਵਿੱਚ ਅਜੇ ਵੀ 64.44 ਲੱਖ ਤੋਂ ਵੱਧ ਐਕਟਿਵ ਕੇਸ ਹਨ। ਵਰਲਡਮੀਟਰ ਅਨੁਸਾਰ ਕੋਰੋਨਾ ਤੋਂ ਸਭ ਤੋਂ ਪ੍ਰਭਾਵਤ ਦੇਸ਼ਾਂ ਦੀ ਸੂਚੀ ਵਿੱਚ ਅਮਰੀਕਾ ਪਹਿਲੇ ਸਥਾਨ 'ਤੇ ਹੈ। ਹੁਣ ਤੱਕ 54.76 ਲੱਖ ਤੋਂ ਵੱਧ ਲੋਕ ਕੋਰੋਨਾ ਦਾ ਸ਼ਿਕਾਰ ਹੋ ਚੁੱਕੇ ਹਨ। ਪਿਛਲੇ 24 ਘੰਟਿਆਂ ਵਿੱਚ ਅਮਰੀਕਾ ਵਿੱਚ 60 ਹਜ਼ਾਰ ਤੋਂ ਵੱਧ ਨਵੇਂ ਕੇਸ ਸਾਹਮਣੇ ਆਏ ਹਨ, ਜਦਕਿ 1111 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਉਸੇ ਸਮੇਂ ਬ੍ਰਾਜ਼ੀਲ 'ਚ 24 ਘੰਟਿਆਂ 'ਚ 49 ਹਜ਼ਾਰ ਆਏ ਹੋਏ ਹਨ। ਦੁਨੀਆ 'ਚ ਸਭ ਤੋਂ ਜ਼ਿਆਦਾ ਕੋਰੋਨਾ ਕੇਸ ਭਾਰਤ 'ਚ ਆ ਰਹੇ ਹਨ ਅਤੇ ਸਭ ਤੋਂ ਜ਼ਿਆਦਾ ਲੋਕਾਂ ਦੀ ਮੌਤ ਅਮਰੀਕਾ, ਬ੍ਰਾਜ਼ੀਲ 'ਚ ਹੋਈ ਹੈ। ਪੀਐਮ ਮੋਦੀ ਨੇ ਕਿਹਾ- 5 ਕਰੋੜ ਮਹਿਲਾਵਾਂ ਨੂੰ ਇੱਕ ਰੁਪਏ 'ਚ ਮਿਲੇ ਸੈਨੇਟਰੀ ਪੈਡ, ਟਵਿਟਰ 'ਤੇ ਇੱਕੋ ਗੱਲ ਕਹਿ ਰਹੇ ਲੋਕ ਕੋਰੋਨਾ ਤੋਂ ਪ੍ਰਭਾਵਿਤ ਟੌਪ-10 ਦੇਸ਼: ਅਮਰੀਕਾ: ਕੇਸ - 5,476,165, ਮੌਤਾਂ - 171,531 ਬ੍ਰਾਜ਼ੀਲ: ਕੇਸ - 3,278,895, ਮੌਤਾਂ - 106,571 ਭਾਰਤ: ਕੇਸ - 2,525,222, ਮੌਤਾਂ - 49,134 ਰੂਸ: ਕੇਸ - 912,823, ਮੌਤਾਂ - 15,498 ਦੱਖਣੀ ਅਫਰੀਕਾ: ਕੇਸ - 579,140, ਮੌਤਾਂ - 11,556 ਪੇਰੂ: ਕੇਸ - 507,996, ਮੌਤਾਂ - 25,648 ਮੈਕਸੀਕੋ: ਕੇਸ - 505,751, ਮੌਤਾਂ - 55,293 ਕੋਲੰਬੀਆ: ਕੇਸ - 445,111, ਮੌਤਾਂ - 14,492 ਚਿਲੀ: ਕੇਸ - 382,111, ਮੌਤਾਂ - 10,340 ਸਪੇਨ: ਕੇਸ -358,843, ਮੌਤਾਂ - 28,617 ਆਜ਼ਾਦੀ ਦਿਹਾੜੇ 'ਤੇ ਕੈਪਟਨ ਦੇ ਵੱਡੇ ਐਲਾਨ, 6 ਲੱਖ ਨੌਕਰੀਆਂ ਤੇ 520 ਕਰੋੜ ਰੁਪਏ ਦਾ ਕਰਜ਼ਾ ਹੋਵੇਗਾ ਮੁਆਫ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਲੁਧਿਆਣਾ ਦੇ ਨਾਮੀਂ ਫਾਈਵ ਸਟਾਰ ਹੋਟਲ 'ਚ Raid, ਬੈਂਕ ਟੀਮਾਂ ਖੰਗਾਲ ਰਹੀਆ ਰਿਕਾਰਡ, ਮਾਲਕ ਸਾਬਕਾ MLA, AAP ਛੱਡ ਕਾਂਗਰਸ ਦਾ ਫੜਿਆ ਸੀ ਹੱਥ
ਲੁਧਿਆਣਾ ਦੇ ਨਾਮੀਂ ਫਾਈਵ ਸਟਾਰ ਹੋਟਲ 'ਚ Raid, ਬੈਂਕ ਟੀਮਾਂ ਖੰਗਾਲ ਰਹੀਆ ਰਿਕਾਰਡ, ਮਾਲਕ ਸਾਬਕਾ MLA, AAP ਛੱਡ ਕਾਂਗਰਸ ਦਾ ਫੜਿਆ ਸੀ ਹੱਥ
ਕੈਨੇਡਾ 'ਚ ਪੰਜਾਬੀ ਕੁੜੀ ਦੀ ਹਾਰਟ ਅਟੈਕ ਨਾਲ ਮੌਤ, ਪਰਿਵਾਰ 'ਚ ਸੋਗ ਦੀ ਲਹਿਰ; ਪਿਆ ਚੀਕ-ਚੀਹਾੜਾ
ਕੈਨੇਡਾ 'ਚ ਪੰਜਾਬੀ ਕੁੜੀ ਦੀ ਹਾਰਟ ਅਟੈਕ ਨਾਲ ਮੌਤ, ਪਰਿਵਾਰ 'ਚ ਸੋਗ ਦੀ ਲਹਿਰ; ਪਿਆ ਚੀਕ-ਚੀਹਾੜਾ
ਫਿਰ ਭੂਚਾਲ ਦੇ ਝਟਕਿਆਂ ਨਾਲ ਕੰਬੀ ਇੰਡੋਨੇਸ਼ੀਆ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਮੱਚਿਆ ਹੜਕੰਪ
ਫਿਰ ਭੂਚਾਲ ਦੇ ਝਟਕਿਆਂ ਨਾਲ ਕੰਬੀ ਇੰਡੋਨੇਸ਼ੀਆ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਮੱਚਿਆ ਹੜਕੰਪ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
20 ਅਗਸਤ ਨੂੰ ਗੈਸ ਸਿਲੰਡਰ ਬੁੱਕ ਕਰਨ ਤੋਂ ਪਹਿਲਾਂ ਜਾਣ ਲਓ ਅੱਜ ਦੇ ਰੇਟ, ਤੁਹਾਡੇ ਸ਼ਹਿਰ 'ਚ ਕਿੰਨੀ ਕੀਮਤ?
20 ਅਗਸਤ ਨੂੰ ਗੈਸ ਸਿਲੰਡਰ ਬੁੱਕ ਕਰਨ ਤੋਂ ਪਹਿਲਾਂ ਜਾਣ ਲਓ ਅੱਜ ਦੇ ਰੇਟ, ਤੁਹਾਡੇ ਸ਼ਹਿਰ 'ਚ ਕਿੰਨੀ ਕੀਮਤ?
Embed widget