ਪੜਚੋਲ ਕਰੋ

ਸਾਵਧਾਨ! ਪਾਲਤੂ ਜਾਨਵਰਾਂ ਨੂੰ ਵੀ ਹੋ ਰਿਹਾ ਕੋਰੋਨਾਵਾਇਰਸ

ਕੋਰੋਨਾ ਮਹਾਂਮਾਰੀ ਨਾਲ ਜੂਝ ਰਹੇ ਅਮਰੀਕਾ ਦੀ ਸਥਿਤੀ ਦਿਨੋ-ਦਿਨ ਬਦਤਰ ਹੁੰਦੀ ਜਾ ਰਹੀ ਹੈ। ਦੇਸ਼ ‘ਚ ਕੋਰੋਨਾਵਾਇਰਸ ਕਾਰਨ ਆਪਣੀ ਜਾਨ ਗਵਾਉਣ ਵਾਲੇ ਲੋਕਾਂ ਦੀ ਗਿਣਤੀ 46 ਹਜ਼ਾਰ ਤੋਂ ਪਾਰ ਪਹੁੰਚ ਗਈ ਹੈ। ਇਸ ਦੌਰਾਨ ਯੂਐਸ ਦੇ ਸਿਹਤ ਅਧਿਕਾਰੀਆਂ ਨੇ ਨਿਊਯਾਰਕ ਰਾਜ ‘ਚ ਦੋ ਪਾਲਤੂ ਬਿੱਲੀਆਂ ‘ਚ ਕੋਰੋਨਾਵਾਇਰਸ ਦੇ ਪਹਿਲੇ ਕੇਸਾਂ ਦੀ ਪੁਸ਼ਟੀ ਕੀਤੀ ਹੈ।

ਵਾਸ਼ਿੰਗਟਨ: ਕੋਰੋਨਾ ਮਹਾਂਮਾਰੀ ਨਾਲ ਜੂਝ ਰਹੇ ਅਮਰੀਕਾ ਦੀ ਸਥਿਤੀ ਦਿਨੋ-ਦਿਨ ਬਦਤਰ ਹੁੰਦੀ ਜਾ ਰਹੀ ਹੈ। ਦੇਸ਼ ‘ਚ ਕੋਰੋਨਾਵਾਇਰਸ ਕਾਰਨ ਆਪਣੀ ਜਾਨ ਗਵਾਉਣ ਵਾਲੇ ਲੋਕਾਂ ਦੀ ਗਿਣਤੀ 46 ਹਜ਼ਾਰ ਤੋਂ ਪਾਰ ਪਹੁੰਚ ਗਈ ਹੈ। ਇਸ ਦੌਰਾਨ ਯੂਐਸ ਦੇ ਸਿਹਤ ਅਧਿਕਾਰੀਆਂ ਨੇ ਨਿਊਯਾਰਕ ਰਾਜ ‘ਚ ਦੋ ਪਾਲਤੂ ਬਿੱਲੀਆਂ ‘ਚ ਕੋਰੋਨਾਵਾਇਰਸ ਦੇ ਪਹਿਲੇ ਕੇਸਾਂ ਦੀ ਪੁਸ਼ਟੀ ਕੀਤੀ ਹੈ। ਸੀਡੀਸੀ ਵੱਲੋਂ ਜਾਰੀ ਇੱਕ ਬਿਆਨ ‘ਚ ਕਿਹਾ ਗਿਆ ਹੈ ਕਿ ਯੂਐਸ ਸੈਂਟਰ ਫਾਰ ਡਿਜ਼ੀਜ਼ ਕੰਟਰੋਲ ਐਂਡ ਪ੍ਰੀਵੈਂਸ਼ਨ (ਸੀਡੀਸੀ) ਤੇ ਯੂਐੱਸਡੀਏ ਨੈਸ਼ਨਲ ਵੈਟਰਨਰੀ ਸਰਵਿਸਿਜ਼ ਲੈਬਾਰਟਰੀਜ਼ (ਐਨਵੀਐਸਐਲ) ਨੇ ਅੱਜ ਦੋ ਘਰੇਲੂ ਬਿੱਲੀਆਂ ‘ਚ ਸਾਰਸ-ਕੋਵ-2 ਲਾਗ ਦੀ ਪੁਸ਼ਟੀ ਕੀਤੀ ਹੈ। ਇਸ 'ਚ ਅੱਗੇ ਕਿਹਾ ਗਿਆ ਹੈ ਕਿ ਇਸ ਸਮੇਂ ਜਾਨਵਰਾਂ ਦੀ ਨਿਯਮਤ ਜਾਂਚ ਦੀ ਸਿਫਾਰਸ਼ ਨਹੀਂ ਕੀਤੀ ਜਾਂਦੀ। ਅਜਿਹੀਆਂ ਚਿੰਤਾਵਾਂ ਹਨ ਕਿ ਯੂਨਾਈਟਿਡ ਸਟੇਟ ‘ਚ ਹੋਰ ਜਾਨਵਰ ਵੀ ਕੋਰੋਨਾਵਾਇਰਸ ਨਾਲ ਸੰਕਰਮਿਤ ਹੋ ਸਕਦੇ ਹਨ। ਯੂਐਸਡੀਏ ਇਸ ਦੀ ਜਾਂਚ ਕਰੇਗੀ। ਦੱਸ ਦਈਏ ਕਿ ਦੋ ਪਾਲਤੂਆਂ ਦਾ ਕੋਰੋਨਾ ਨਾਲ ਸੰਕਰਮਿਤ ਹੋਣ ਦਾ ਇਹ ਅਮਰੀਕਾ ‘ਚ ਪਹਿਲਾ ਕੇਸ ਹੈ। ਇਸ ਤੋਂ ਪਹਿਲਾਂ ਦੁਨੀਆਂ ਭਰ ਦੇ ਕੁਝ ਦੇਸ਼ਾਂ ਦੇ ਜਾਨਵਰਾਂ ‘ਚ ਨਾਵਲ ਕੋਰੋਨਾਵਾਇਰਸ ਦੀਆਂ ਖ਼ਬਰਾਂ ਆਈਆਂ ਸਨ, ਜਿਨ੍ਹਾਂ ‘ਚੋਂ ਜ਼ਿਆਦਾਤਰ ਸੰਕਰਮਿਤ ਵਿਅਕਤੀ ਦੇ ਕਰੀਬੀ ਸੰਪਰਕ ‘ਚ ਸਨ। ਸੀਡੀਸੀ ਨੇ ਕਿਹਾ ਕਿ ਬਿੱਲੀਆਂ ਨਿਊਯਾਰਕ ਰਾਜ ਦੇ ਦੋ ਵੱਖ-ਵੱਖ ਖੇਤਰਾਂ ‘ਚ ਰਹਿੰਦੀਆਂ ਹਨ। ਦੋਵਾਂ ਨੂੰ ਸਾਹ ਦੀ ਬਿਮਾਰੀ ਸੀ। ਕੋਰੋਨਾਵਾਇਰਸ ਦੇ ਸੰਕਰਮਣ ਦੀ ਉਨ੍ਹਾਂ ਦੇ ਘਰ ‘ਚ ਕਿਸੇ ਦੀ ਪੁਸ਼ਟੀ ਨਹੀਂ ਕੀਤੀ ਗਈ ਹੈ।
ਇਹ ਵੀ ਪੜ੍ਹੋ :

ਟਾਪ ਹੈਡਲਾਈਨ

Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab News: ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
Deputy Speaker Death: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਸਾਬਕਾ ਡਿਪਟੀ ਸਪੀਕਰ ਦੀ ਮੌਤ; ਦਫ਼ਤਰ 'ਚੋਂ ਲਾਸ਼ ਮਿਲਣ ਤੇ ਮੱਚਿਆ ਹੜਕੰਪ, ਸਿਆਸੀ ਆਗੂ ਪੋਸਟ ਸ਼ੇਅਰ ਕਰ ਬੋਲੇ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਸਾਬਕਾ ਡਿਪਟੀ ਸਪੀਕਰ ਦੀ ਮੌਤ; ਦਫ਼ਤਰ 'ਚੋਂ ਲਾਸ਼ ਮਿਲਣ ਤੇ ਮੱਚਿਆ ਹੜਕੰਪ, ਸਿਆਸੀ ਆਗੂ ਪੋਸਟ ਸ਼ੇਅਰ ਕਰ ਬੋਲੇ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
Embed widget