ਪੜਚੋਲ ਕਰੋ

ਦੁਨੀਆ ਭਰ ‘ਚ ਕੋਰੋਨਾ ਨਾਲ 41 ਲੱਖ ਤੋਂ ਵੱਧ ਲੋਕ ਸੰਕਰਮਿਤ, ਹੁਣ ਤੱਕ ਦੋ ਲੱਖ 80 ਹਜ਼ਾਰ ਦੀ ਮੌਤ

ਵਿਸ਼ਵ ਭਰ ਵਿੱਚ ਹੁਣ ਤੱਕ 41 ਲੱਖ ਤੋਂ ਵੱਧ ਲੋਕ ਕੋਰੋਨਾਵਾਇਰਸ ਨਾਲ ਸੰਕਰਮਿਤ ਹੋ ਚੁੱਕੇ ਹਨ। ਇਨ੍ਹਾਂ ‘ਚੋਂ 2 ਲੱਖ 80 ਹਜ਼ਾਰ 224 ਲੋਕਾਂ ਦੀ ਮੌਤ ਵੀ ਹੋ ਚੁੱਕੀ ਹੈ।

Coronavirus: ਕੋਵਿਡ -19 (COVID-19) ਦੇ ਮਰੀਜ਼ਾਂ ਦੀ ਗਿਣਤੀ ਵਿਸ਼ਵ ਭਰ ਵਿੱਚ ਵੱਧਦੀ ਜਾ ਰਹੀ ਹੈ। 212 ਦੇਸ਼ਾਂ ਵਿੱਚ ਪਿਛਲੇ 24 ਘੰਟਿਆਂ ‘ਚ 88,987 ਨਵੇਂ ਕੋਰੋਨਾ ਕੇਸ ਸਾਹਮਣੇ ਆਏ ਅਤੇ ਮਰਨ ਵਾਲਿਆਂ ਦੀ ਗਿਣਤੀ ਵਿੱਚ 4,248 ਦਾ ਵਾਧਾ ਹੋਇਆ ਹੈ। ਵਰਲਡ ਮੀਟਰ ਅਨੁਸਾਰ ਵਿਸ਼ਵ ਭਰ ਵਿੱਚ ਹੁਣ ਤੱਕ 41 ਲੱਖ ਤੋਂ ਵੱਧ ਲੋਕ ਕੋਰੋਨਾਵਾਇਰਸ ਨਾਲ ਸੰਕਰਮਿਤ ਹੋ ਚੁੱਕੇ ਹਨ। ਇਨ੍ਹਾਂ ‘ਚੋਂ 2 ਲੱਖ 80 ਹਜ਼ਾਰ 224 ਲੋਕਾਂ ਦੀ ਮੌਤ ਵੀ ਹੋ ਚੁੱਕੀ ਹੈ। ਇਸ ਦੇ ਨਾਲ ਹੀ 14 ਲੱਖ 36 ਹਜ਼ਾਰ 206 ਲੋਕ ਵੀ ਇਨਫੈਕਸ਼ਨ ਮੁਕਤ ਹੋ ਚੁੱਕੇ ਹਨ। ਦੁਨੀਆ ਦੇ ਲਗਭਗ 73 ਪ੍ਰਤੀਸ਼ਤ ਕੋਰੋਨਾ ਕੇਸ ਸਿਰਫ ਦਸ ਦੇਸ਼ਾਂ ਤੋਂ ਆਏ ਹਨ. ਇਨ੍ਹਾਂ ਦੇਸ਼ਾਂ ‘ਚ ਕੋਰੋਨਾ ਪੀੜਤਾਂ ਦੀ ਗਿਣਤੀ ਕਰੀਬ 29 ਲੱਖ ਹੈ। ਦੁਨੀਆਂ ‘ਚ ਕਿੰਨੇ ਕੇਸ, ਕਿੰਨੀਆਂ ਮੌਤਾਂ:

ਦੁਨੀਆ ਭਰ ਦੇ ਕੁੱਲ ਮਾਮਲਿਆਂ ‘ਚੋਂ ਇਕ ਤਿਹਾਈ ਅਮਰੀਕਾ ‘ਚ ਹਨ ਅਤੇ ਮੌਤਾਂ ਦਾ ਲਗਭਗ ਇਕ ਤਿਹਾਈ ਹਿੱਸਾ ਵੀ ਅਮਰੀਕਾ ‘ਚ ਹੈ। ਅਮਰੀਕਾ ਤੋਂ ਬਾਅਦ ਕੋਰੋਨਾ ਨੇ ਯੂਕੇ ਵਿੱਚ ਸਭ ਤੋਂ ਵੱਧ ਤਬਾਹੀ ਮਚਾਈ ਹੈ। ਜਿੱਥੇ ਕੁੱਲ 31,587 ਮੌਤਾਂ ਅਤੇ 215,260 ਲੋਕ ਵਾਇਰਸ ਨਾਲ ਸੰਕਰਮਿਤ ਹੋਏ ਹਨ। ਜਦਕਿ ਯੂਕੇ ਵਿੱਚ ਮਰੀਜ਼ਾਂ ਦੀ ਗਿਣਤੀ ਸਪੇਨ ਅਤੇ ਇਟਲੀ ਨਾਲੋਂ ਘੱਟ ਹੈ। ਇਸ ਤੋਂ ਬਾਅਦ ਰੂਸ, ਫਰਾਂਸ, ਜਰਮਨੀ, ਤੁਰਕੀ, ਇਰਾਨ, ਚੀਨ, ਬ੍ਰਾਜ਼ੀਲ, ਕਨੇਡਾ ਵਰਗੇ ਦੇਸ਼ ਸਭ ਤੋਂ ਜ਼ਿਆਦਾ ਪ੍ਰਭਾਵਤ ਹੋਏ ਹਨ।

• ਅਮਰੀਕਾ: ਕੇਸ - 1,347,309, ਮੌਤਾਂ - 80,037 • ਸਪੇਨ: ਕੇਸ - 262,783, ਮੌਤਾਂ - 26,478 • ਇਟਲੀ: ਕੇਸ - 218,268, ਮੌਤਾਂ - 30,395 • ਯੂਕੇ: ਕੇਸ - 215,260, ਮੌਤਾਂ - 31,587 • ਰੂਸ: ਕੇਸ - 198,676, ਮੌਤਾਂ - 1,827 • ਫਰਾਂਸ: ਕੇਸ - 176,658, ਮੌਤਾਂ - 26,310 • ਜਰਮਨੀ: ਕੇਸ - 171,324, ਮੌਤਾਂ - 7,549 • ਬ੍ਰਾਜ਼ੀਲ: ਕੇਸ - 156,061, ਮੌਤਾਂ - 10,656 • ਤੁਰਕੀ: ਕੇਸ - 137,115, ਮੌਤਾਂ - 3,739 • ਈਰਾਨ: ਕੇਸ - 106,220, ਮੌਤਾਂ - 6,589 • ਚੀਨ: ਕੇਸ - 82,887, ਮੌਤਾਂ - 4,633 ਸੁਖਨਾ ਲੇਕ ‘ਤੇ ਸ਼ੱਕੀ ਹਲਾਤਾਂ ‘ਚ ਵਿਅਕਤੀ ਦੀ ਮੌਤ ਦਰਦਨਾਕ! ਟਰੱਕ ਪਲਟਨ ਨਾਲ ਯੂਪੀ ਜਾ ਰਹੇ 5 ਮਜ਼ਦੁਰਾਂ ਦੀ ਮੌਤ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

ਲੁਧਿਆਣਾ ਦੇ ਨਾਮੀਂ ਫਾਈਵ ਸਟਾਰ ਹੋਟਲ 'ਚ Raid, ਬੈਂਕ ਟੀਮਾਂ ਖੰਗਾਲ ਰਹੀਆ ਰਿਕਾਰਡ, ਮਾਲਕ ਸਾਬਕਾ MLA, AAP ਛੱਡ ਕਾਂਗਰਸ ਦਾ ਫੜਿਆ ਸੀ ਹੱਥ
ਲੁਧਿਆਣਾ ਦੇ ਨਾਮੀਂ ਫਾਈਵ ਸਟਾਰ ਹੋਟਲ 'ਚ Raid, ਬੈਂਕ ਟੀਮਾਂ ਖੰਗਾਲ ਰਹੀਆ ਰਿਕਾਰਡ, ਮਾਲਕ ਸਾਬਕਾ MLA, AAP ਛੱਡ ਕਾਂਗਰਸ ਦਾ ਫੜਿਆ ਸੀ ਹੱਥ
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਕੈਨੇਡਾ 'ਚ ਪੰਜਾਬੀ ਕੁੜੀ ਦੀ ਹਾਰਟ ਅਟੈਕ ਨਾਲ ਮੌਤ, ਪਰਿਵਾਰ 'ਚ ਸੋਗ ਦੀ ਲਹਿਰ; ਪਿਆ ਚੀਕ-ਚੀਹਾੜਾ
ਕੈਨੇਡਾ 'ਚ ਪੰਜਾਬੀ ਕੁੜੀ ਦੀ ਹਾਰਟ ਅਟੈਕ ਨਾਲ ਮੌਤ, ਪਰਿਵਾਰ 'ਚ ਸੋਗ ਦੀ ਲਹਿਰ; ਪਿਆ ਚੀਕ-ਚੀਹਾੜਾ
ਫਿਰ ਭੂਚਾਲ ਦੇ ਝਟਕਿਆਂ ਨਾਲ ਕੰਬੀ ਇੰਡੋਨੇਸ਼ੀਆ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਮੱਚਿਆ ਹੜਕੰਪ
ਫਿਰ ਭੂਚਾਲ ਦੇ ਝਟਕਿਆਂ ਨਾਲ ਕੰਬੀ ਇੰਡੋਨੇਸ਼ੀਆ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਮੱਚਿਆ ਹੜਕੰਪ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
Embed widget