ਪੜਚੋਲ ਕਰੋ

ਵੱਡੀ ਖ਼ਬਰ! ਮਰਕਜ ਬਿਲਡਿੰਗ ‘ਚ ਮੌਜੂਦ 24 ਲੋਕ ਕੋਰੋਨਾ ਪੀੜਤ ਨਿਕਲੇ

ਰਾਜਧਾਨੀ ਦਿੱਲੀ ਦੇ ਨਿਜ਼ਾਮੂਦੀਨ ਸਥਿਤ ਮਰਕਜ਼ ਬਿਲਡਿੰਗ ‘ਚ ਮੌਜੂਦ 24 ਲੋਕ ਪੌਜ਼ੇਟਿਵ ਨਿਕਲੇ ਹਨ। ਇਹ ਜਾਣਕਾਰੀ ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਸੋਮਵਾਰ ਤੋਂ ਹੁਣ ਤੱਕ 300 ਲੋਕਾਂ ਨੂੰ ਹਸਪਤਾਲ ਦਾਖਲ ਕੀਤਾ ਹੈ। ਉੱਥੇ 700 ਤੋਂ 800 ਲੋਕਾਂ ਨੂੰ ਕਵਾਰਿੰਟਾਈਨ ਕੀਤਾ ਗਿਆ ਹੈ।

ਨਵੀਂ ਦਿੱਲੀ: ਰਾਜਧਾਨੀ ਦਿੱਲੀ ਦੇ ਨਿਜ਼ਾਮੂਦੀਨ ਸਥਿਤ ਮਰਕਜ਼ ਬਿਲਡਿੰਗ ‘ਚ ਮੌਜੂਦ 24 ਲੋਕ ਪੌਜ਼ੇਟਿਵ ਨਿਕਲੇ ਹਨ। ਇਹ ਜਾਣਕਾਰੀ ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਸੋਮਵਾਰ ਤੋਂ ਹੁਣ ਤੱਕ 300 ਲੋਕਾਂ ਨੂੰ ਹਸਪਤਾਲ ਦਾਖਲ ਕੀਤਾ ਹੈ। ਉੱਥੇ 700 ਤੋਂ 800 ਲੋਕਾਂ ਨੂੰ ਕਵਾਰਿੰਟਾਈਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜਦ ਦੇਸ਼ ‘ਚ ਲੌਕਡਾਊਨ ਕੀਤਾ ਸੀ, ਉਸ ਵੇਲੇ ਅਜਿਹੀਆਂ ਗਤੀਵੀਧੀਆਂ ਕਰਨਾ ਜੁਰਮ ਹੈ। ਹਾਸਲ ਜਾਣਕਾਰੀ ਮੁਤਾਬਕ ਮਰਕਜ ਬਿਲਡਿੰਗ ‘ਚ ਦੋ ਹਜ਼ਾਰ ਲੋਕ ਮੌਜੂਦ ਸੀ। ਇਹ ਲੋਕ ਇੱਥੇ ਇੱਕ ਧਾਰਮਿਕ ਪ੍ਰੋਗਰਾਮ ‘ਚ ਹਿੱਸਾ ਲੈਣ ਲਈ ਆਏ ਸੀ। ਇਸ ਮੌਕੇ ਵਿਸ਼ਵ ਸਿਹਤ ਸੰਗਠਨ ਦੇ ਡਾਕਟਰਾਂ ਦੀ ਵੱਡੀ ਟੀਮ ਮੌਜੂਦ ਸੀ। ਦਿੱਲੀ ਸਿਹਤ ਮੰਤਰਾਲੇ ਦੀ ਟੀਮ ਵੀ ਉੱਥੇ ਮੌਜੂਦ ਹੈ। ਦਿੱਲੀ ਪੁਲਿਸ ਦੇ ਪੀਆਰਓ ਐਮਐਸ ਰੰਧਾਵਾ ਨੇ ਕਿਹਾ ਕਿ ਡਰੋਨ ਰਾਹੀਂ ਨਿਗਰਾਨੀ ਕੀਤੀ ਜਾ ਰਹੀ ਹੈ ਕਿਉਂਕਿ ਤੰਗ ਗਲੀਆਂ ਵਿੱਚ ਨਹੀਂ ਜਾਇਆ ਦਾ ਸਕਦਾ। ਨਿਜ਼ਾਮੂਦੀਨ ਮਰਕਜ਼ ਦੇ ਬੁਲਾਰੇ ਡਾ. ਮੁਹੰਮਦ ਸ਼ੋਇਬ ਨੇ ਕਿਹਾ ਕਿ ਕੱਲ੍ਹ ਅਸੀਂ ਪ੍ਰਸ਼ਾਸਨ ਨੂੰ ਨਾਂਵਾਂ ਦੀ ਸੂਚੀ ਸੌਂਪ ਦਿੱਤੀ ਸੀ ਜਿਸ ਨੂੰ ਜ਼ੁਕਾਮ ਤੇ ਬੁਖਾਰ ਸੀ। ਉਨ੍ਹਾਂ ਚੋਂ ਕੁਝ ਨੂੰ ਉਮਰ ਤੇ ਟ੍ਰੈਵਲ ਹਿਸਟਰੀ ਦੇ ਅਧਾਰ ‘ਤੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਇਨ੍ਹਾਂ ‘ਚੋਂ 200 ਲੋਕਾਂ ਦੇ ਸੰਕਰਮਿਤ ਹੋਣ ਦਾ ਖਦਸ਼ਾ ਹੈ। ਦਿੱਲੀ ਪੁਲਿਸ ਨੇ ਮਰਕਜ ਮੌਲਾਨਾ ਖ਼ਿਲਾਫ਼ ਐਫਆਈਆਰ ਦਰਜ ਕਰਨ ਦੇ ਨਿਰਦੇਸ਼ ਦਿੱਤੇ ਹਨ। ਉੱਥੇ ਹੀ ਦੇਰ ਰਾਤ ਤੇਲਾਂਗਨਾ ਸਰਕਾਰ ਨੇ ਦੱਸਿਆ ਕਿ ਇਸ ਸਮਾਗਮ ‘ਚ ਹਿੱਸਾ ਲੈਣ ਵਾਲੇ 6 ਲੋਕਾਂ ਦੀ ਮੌਤ ਹੋ ਗਈ ਹੈ। ਇਹ ਵੀ ਪੜ੍ਹੋ : ਇੱਕੋ ਇਲਾਕੇ 'ਚ 300 ਲੋਕਾਂ ‘ਚ ਕੋਰੋਨਾ ਦੇ ਲੱਛਣ, ਡਾਕਟਰਾਂ ਦੀ ਵੱਡੀ ਟੀਮ ਪਹੁੰਚੀ ਕਰਫਿਊ ਦੌਰਾਨ ਡੰਡ ਬੈਠਕਾਂ ਕਢਾਉਣ ਵਾਲੇ ਅਫਸਰ ਦੀ ਸ਼ਾਮਤ

ਟਾਪ ਹੈਡਲਾਈਨ

2027 ਦੀਆਂ ਚੋਣਾਂ ਲਈ ਭਾਜਪਾ ਨੇ ਖਿੱਚੀ ਤਿਆਰੀ! ਤਰੁਣ ਚੁੱਘ ਨੂੰ ਮਿਲੀ ਵੱਡੀ ਜ਼ਿੰਮੇਵਾਰੀ
2027 ਦੀਆਂ ਚੋਣਾਂ ਲਈ ਭਾਜਪਾ ਨੇ ਖਿੱਚੀ ਤਿਆਰੀ! ਤਰੁਣ ਚੁੱਘ ਨੂੰ ਮਿਲੀ ਵੱਡੀ ਜ਼ਿੰਮੇਵਾਰੀ
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 ਨਵੇਂ ਅਧਿਕਾਰੀਆਂ ਦੀ ਹੋਈ ਤਾਇਨਾਤੀ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 ਨਵੇਂ ਅਧਿਕਾਰੀਆਂ ਦੀ ਹੋਈ ਤਾਇਨਾਤੀ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Embed widget