ਪੜਚੋਲ ਕਰੋ

ਪੂਰੀ ਦੁਨੀਆ 'ਚ ਕਰੋਨਾ ਦਾ ਕਹਿਰ, ਇਟਲੀ 'ਚ 85 ਭਾਰਤੀ ਵਿਦਿਆਰਥੀ ਨਿਗਰਾਨੀ ਹੇਠ

ਚੀਨ ਦੇ ਨਾਲ-ਨਾਲ ਹੁਣ ਦੂਸਰੇ ਦੇਸ਼ਾਂ 'ਚ ਵੀ ਕੋਰੋਨਾਵਾਇਰਸ ਦਾ ਕਹਿਰ ਵਧਦਾ ਜਾ ਰਿਹਾ ਹੈ। ਇਟਲੀ ਦੇ ਲੋਂਬਾਰਡੀ ਖੇਤਰ 'ਚ 85 ਭਾਰਤੀ ਵਿਦਿਆਰਥੀਆਂ ਨੂੰ ਹਫਤੇ ਲਈ ਵੱਖ ਕਰ ਦਿੱਤਾ ਗਿਆ ਹੈ। ਇਟਲੀ 'ਚ ਹੁਣ ਤੱਕ 34 ਮੌਤਾਂ ਹੋ ਚੁੱਕੀਆਂ ਹਨ ਤੇ 1694 ਮਾਮਲੇ ਸਾਹਮਣੇ ਆਏ ਹਨ।

ਨਵੀਂ ਦਿੱਲੀ: ਚੀਨ ਦੇ ਨਾਲ-ਨਾਲ ਹੁਣ ਦੂਸਰੇ ਦੇਸ਼ਾਂ 'ਚ ਵੀ ਕੋਰੋਨਾਵਾਇਰਸ ਦਾ ਕਹਿਰ ਵਧਦਾ ਜਾ ਰਿਹਾ ਹੈ। ਇਟਲੀ ਦੇ ਲੋਂਬਾਰਡੀ ਖੇਤਰ 'ਚ 85 ਭਾਰਤੀ ਵਿਦਿਆਰਥੀਆਂ ਨੂੰ ਹਫਤੇ ਲਈ ਵੱਖ ਕਰ ਦਿੱਤਾ ਗਿਆ ਹੈ। ਇਟਲੀ 'ਚ ਹੁਣ ਤੱਕ 34 ਮੌਤਾਂ ਹੋ ਚੁੱਕੀਆਂ ਹਨ ਤੇ 1694 ਮਾਮਲੇ ਸਾਹਮਣੇ ਆਏ ਹਨ। ਉੱਧਰ ਅਮਰੀਕੀ ਅਧਿਕਾਰੀਆਂ ਨੇ ਦੇਸ਼ 'ਚ ਦੂਸਰੀ ਮੌਤ ਦੀ ਪੁਸ਼ਟੀ ਕੀਤੀ ਹੈ। ਉੱਥੇ ਦੁਨੀਆ ਭਰ 'ਚ ਕੋਰੋਨਾਵਾਇਰਸ ਨਾਲ ਮਰਨ ਵਾਲਿਆਂ ਦਾ ਅੰਕੜਾ 3 ਹਜ਼ਾਰ ਦੇ ਪਾਰ ਹੋ ਗਿਆ ਹੈ, ਜਦਕਿ 89,073 ਵਿਅਕਤੀ ਸੰਕਰਮਿਤ ਹੋ ਚੁੱਕੇ ਹਨ। ਇਟਲੀ 'ਚ ਇੱਕ ਭਾਰਤੀ ਵਿਦਿਆਰਥਣ ਨੇ ਅਖਬਾਰ ਨੂੰ ਦੱਸਿਆ ਕਿ ਹਾਲਾਤ ਬਹੁਤ ਖਰਾਬ ਹਨ ਤੇ ਉਨ੍ਹਾਂ ਨੂੰ ਡਰ ਹੈ ਕਿ ਸਥਿਤੀ ਹੋਰ ਵੀ ਖਰਾਬ ਹੋ ਸਕਦੀ ਹੈ। ਇਸ ਲਈ ਭਾਰਤ ਸਰਕਾਰ ਨੂੰ ਅਪੀਲ ਹੈ ਕਿ ਉਨ੍ਹਾਂ ਨੂੰ ਇੱਥੋਂ ਕੱਢਣ ਲਈ ਜਲਦ ਤੋਂ ਜਲਦ ਕਦਮ ਚੁੱਕੇ ਜਾਣ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Abohar 'ਚ ਬੇਸਹਾਰਾ ਪਸ਼ੂ ਨਾਲ ਟਕਰਾਈ ਬਾਈਕ, ਇੱਕ ਨੌਜਵਾਨ ਦੀ ਮੌਤ, 2 ਦੋਸਤ ਗੰਭੀਰ ਜ਼ਖ਼ਮੀ; ਕੰਮ ਤੋਂ ਵਾਪਸ ਆ ਰਹੇ ਸਨ
Abohar 'ਚ ਬੇਸਹਾਰਾ ਪਸ਼ੂ ਨਾਲ ਟਕਰਾਈ ਬਾਈਕ, ਇੱਕ ਨੌਜਵਾਨ ਦੀ ਮੌਤ, 2 ਦੋਸਤ ਗੰਭੀਰ ਜ਼ਖ਼ਮੀ; ਕੰਮ ਤੋਂ ਵਾਪਸ ਆ ਰਹੇ ਸਨ
ਆਸਟ੍ਰੇਲੀਆ 'ਚ ਪੰਜਾਬੀ ਬੋਲਣ 'ਤੇ ਟਰੱਕ ਡਰਾਈਵਰ 'ਤੇ ਥੁੱਕਿਆ, ਬੱਚਿਆਂ ਨੂੰ ਮਾਰਨ ਤੇ ਪਤਨੀਆਂ ਨੂੰ ਗੁਲਾਮ ਬਣਾਉਣ ਦੀਆਂ ਧਮਕੀਆਂ
ਆਸਟ੍ਰੇਲੀਆ 'ਚ ਪੰਜਾਬੀ ਬੋਲਣ 'ਤੇ ਟਰੱਕ ਡਰਾਈਵਰ 'ਤੇ ਥੁੱਕਿਆ, ਬੱਚਿਆਂ ਨੂੰ ਮਾਰਨ ਤੇ ਪਤਨੀਆਂ ਨੂੰ ਗੁਲਾਮ ਬਣਾਉਣ ਦੀਆਂ ਧਮਕੀਆਂ
School Bomb Blast: ਵੱਡੀ ਖਬਰ, ਸਰਕਾਰੀ ਸਕੂਲ 'ਚ ਜ਼ੋਰਦਾਰ ਬੰਬ ਧਮਾਕਾ! ਇਲਾਕੇ 'ਚ ਫੈਲੀ ਦਹਿਸ਼ਤ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਖਬਰ, ਸਰਕਾਰੀ ਸਕੂਲ 'ਚ ਜ਼ੋਰਦਾਰ ਬੰਬ ਧਮਾਕਾ! ਇਲਾਕੇ 'ਚ ਫੈਲੀ ਦਹਿਸ਼ਤ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Pension Hike: ਸੂਬਾ ਸਰਕਾਰ ਵੱਲੋਂ ਵੱਡਾ ਐਲਾਨ, ਬਜ਼ੁਰਗਾਂ, ਵਿਧਵਾਵਾਂ ਅਤੇ ਅਪਾਹਜਾਂ ਲਈ ਖਾਸ ਤੋਹਫ਼ਾ; ਪੈਨਸ਼ਨ ਦੀ ਰਕਮ 'ਚ ਕੀਤਾ ਵਾਧਾ: ਹੁਣ ਹਰ ਮਹੀਨੇ ਮਿਲਣਗੇ ਇੰਨੇ ਹਜ਼ਾਰ ?
ਸੂਬਾ ਸਰਕਾਰ ਵੱਲੋਂ ਵੱਡਾ ਐਲਾਨ, ਬਜ਼ੁਰਗਾਂ, ਵਿਧਵਾਵਾਂ ਅਤੇ ਅਪਾਹਜਾਂ ਲਈ ਖਾਸ ਤੋਹਫ਼ਾ; ਪੈਨਸ਼ਨ ਦੀ ਰਕਮ 'ਚ ਕੀਤਾ ਵਾਧਾ: ਹੁਣ ਹਰ ਮਹੀਨੇ ਮਿਲਣਗੇ ਇੰਨੇ ਹਜ਼ਾਰ ?

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਵੱਡੀ ਖਬਰ, ਸਾਬਕਾ CM ਚਰਨਜੀਤ ਚੰਨੀ ਅਤੇ ਰੰਧਾਵਾ ਨੂੰ ਕੀਤਾ ਗਿਆ ਡਿਟੇਨ, ਜਾਣੋ ਪੂਰਾ ਮਾਮਲਾ...
Big News: ਵੱਡੀ ਖਬਰ, ਸਾਬਕਾ CM ਚਰਨਜੀਤ ਚੰਨੀ ਅਤੇ ਰੰਧਾਵਾ ਨੂੰ ਕੀਤਾ ਗਿਆ ਡਿਟੇਨ, ਜਾਣੋ ਪੂਰਾ ਮਾਮਲਾ...
Sonam Wangchuk News : ਸਫਦਰਜੰਗ ਤੋਂ ਮੇਦਾਂਤਾ ਹਸਪਤਾਲ ਸ਼ਿਫਟ ਹੋਣਗੇ ਸੋਨਮ ਵਾਂਗਚੁਕ, ਦਿੱਲੀ ਹਾਈ ਕੋਰਟ ਦਾ ਵੱਡਾ ਹੁਕਮ
Sonam Wangchuk News : ਸਫਦਰਜੰਗ ਤੋਂ ਮੇਦਾਂਤਾ ਹਸਪਤਾਲ ਸ਼ਿਫਟ ਹੋਣਗੇ ਸੋਨਮ ਵਾਂਗਚੁਕ, ਦਿੱਲੀ ਹਾਈ ਕੋਰਟ ਦਾ ਵੱਡਾ ਹੁਕਮ
Punjab News: ਪੰਜਾਬ ਸਿਆਸਤ ‘ਚ ਮੱਚੀ ਹਲਚਲ! ਕਾਂਗਰਸ ਨੂੰ ਲੱਗਿਆ ਝਟਕਾ; ਵੱਡੀ ਗਿਣਤੀ ਵਿੱਚ ਕਈ ਸੀਨੀਅਰ ਆਗੂ ਤੇ ਵਰਕਰ 'AAP' 'ਚ ਹੋਏ ਸ਼ਾਮਲ...
ਪੰਜਾਬ ਸਿਆਸਤ ‘ਚ ਮੱਚੀ ਹਲਚਲ! ਕਾਂਗਰਸ ਨੂੰ ਲੱਗਿਆ ਝਟਕਾ; ਵੱਡੀ ਗਿਣਤੀ ਵਿੱਚ ਕਈ ਸੀਨੀਅਰ ਆਗੂ ਤੇ ਵਰਕਰ 'AAP' 'ਚ ਹੋਏ ਸ਼ਾਮਲ...
Punjab News: ਪੰਜਾਬ 'ਚ ਫਿਰੋਜ਼ਪੁਰ-ਜੰਮੂ ਟ੍ਰੇਨ ਨੂੰ ਉਡਾਉਣ ਦੀ ਸਾਜ਼ਿਸ਼ ਨਾਕਾਮ, ਯੂਕੇ ਬੈਠੇ ਅੱਤਵਾਦੀ ਦੇ 17 ਸਾਥੀ ਗ੍ਰਿਫਤਾਰ; ਜਾਣੋ ਕਿਵੇਂ ਆਏ ਕਾਬੂ...
ਪੰਜਾਬ 'ਚ ਫਿਰੋਜ਼ਪੁਰ-ਜੰਮੂ ਟ੍ਰੇਨ ਨੂੰ ਉਡਾਉਣ ਦੀ ਸਾਜ਼ਿਸ਼ ਨਾਕਾਮ, ਯੂਕੇ ਬੈਠੇ ਅੱਤਵਾਦੀ ਦੇ 17 ਸਾਥੀ ਗ੍ਰਿਫਤਾਰ; ਜਾਣੋ ਕਿਵੇਂ ਆਏ ਕਾਬੂ...
Floods News: ਅਚਾਨਕ ਆਏ ਹੜ੍ਹਾਂ ਨੇ ਮਚਾਈ ਭਾਰੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 10 ਦੀ ਦਰਦਨਾਕ ਮੌਤ, 100 ਤੋਂ ਵੱਧ ਲਾਪਤਾ...
ਅਚਾਨਕ ਆਏ ਹੜ੍ਹਾਂ ਨੇ ਮਚਾਈ ਭਾਰੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 10 ਦੀ ਦਰਦਨਾਕ ਮੌਤ, 100 ਤੋਂ ਵੱਧ ਲਾਪਤਾ...
ਪੰਜਾਬ 'ਚ ਭਾਰੀ ਮੀਂਹ ਦਾ ਅਲਰਟ, ਮੰਗਲਵਾਰ ਨੂੰ ਇਸ ਜ਼ਿਲ੍ਹੇ 'ਚ ਆਂਗਨਵਾੜੀ ਕੇਂਦਰ ਤੇ ਸਕੂਲ ਰਹਿਣਗੇ ਬੰਦ
ਪੰਜਾਬ 'ਚ ਭਾਰੀ ਮੀਂਹ ਦਾ ਅਲਰਟ, ਮੰਗਲਵਾਰ ਨੂੰ ਇਸ ਜ਼ਿਲ੍ਹੇ 'ਚ ਆਂਗਨਵਾੜੀ ਕੇਂਦਰ ਤੇ ਸਕੂਲ ਰਹਿਣਗੇ ਬੰਦ
50 Rupee: 100- 200 ਹੀ ਨਹੀਂ 50 ਦਾ ਨੋਟ ਵੀ ਹੋ ਸਕਦਾ ਨਕਲੀ, ਇਦਾਂ ਕਰੋ ਅਸਲੀ ਨੋਟ ਦੀ ਪਛਾਣ; ਜਾਣੋ ਤਰੀਕਾ
50 Rupee: 100- 200 ਹੀ ਨਹੀਂ 50 ਦਾ ਨੋਟ ਵੀ ਹੋ ਸਕਦਾ ਨਕਲੀ, ਇਦਾਂ ਕਰੋ ਅਸਲੀ ਨੋਟ ਦੀ ਪਛਾਣ; ਜਾਣੋ ਤਰੀਕਾ
CJP ਪ੍ਰਦਰਸ਼ਨ 'ਚ ਹੰਗਾਮਾ: 118 ਪੁਲਿਸ ਮੁਲਾਜ਼ਮ ਜ਼ਖ਼ਮੀ, ਹਿਰਾਸਤ 'ਚ 78 ਪ੍ਰਦਰਸ਼ਨਕਾਰੀ, ਕਈ ਗੱਡੀਆਂ ਦਾ ਹੋਇਆ ਨੁਕਸਾਨ; ਮੱਚਿਆ ਹੜਕੰਪ
CJP ਪ੍ਰਦਰਸ਼ਨ 'ਚ ਹੰਗਾਮਾ: 118 ਪੁਲਿਸ ਮੁਲਾਜ਼ਮ ਜ਼ਖ਼ਮੀ, ਹਿਰਾਸਤ 'ਚ 78 ਪ੍ਰਦਰਸ਼ਨਕਾਰੀ, ਕਈ ਗੱਡੀਆਂ ਦਾ ਹੋਇਆ ਨੁਕਸਾਨ; ਮੱਚਿਆ ਹੜਕੰਪ
Embed widget